Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    10:17:20 AM

  • kuwait situation

    ਤੜਕਸਾਰ ਕੁਵੈਤ 'ਤੇ ਹੋ ਗਿਆ ਹਮਲਾ ! ਡਰੋਨਾਂ ਤੇ...

  • stock market   sensex jumps 400 points after 3 days  know the status of nifty

    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : 3 ਦਿਨਾਂ ਦੀ...

  • ban on social media accounts

    ਹੁਣ 16 ਸਾਲ ਤੋਂ ਘੱਟ ਉਮਰ ਦੇ ਜਵਾਕ ਨਹੀਂ ਬਣਾ...

  • punjab bjp president kewal singh dhillon will take charge on june 3

    ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ 3 ਜੂਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਸਸਪੈਂਡ ਕਰਨ ਦੇ ਹੁਕਮ, ਕਾਰਾ ਅਜਿਹਾ ਕਿ ਸੁਣ ਉਡ ਜਾਣ ਹੋਸ਼

PUNJAB News Punjabi(ਪੰਜਾਬ)

ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਸਸਪੈਂਡ ਕਰਨ ਦੇ ਹੁਕਮ, ਕਾਰਾ ਅਜਿਹਾ ਕਿ ਸੁਣ ਉਡ ਜਾਣ ਹੋਸ਼

  • Edited By Gurminder Singh,
  • Updated: 14 Apr, 2026 03:19 PM
Firozpur-Fazilka
punjab police employee suspended
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ (ਆਦਰਸ਼ ਜੋਸਨ,ਜਤਿੰਦਰ) : ਜਲਾਲਾਬਾਦ ਵਿਚ ਖਾਕੀ ਇਕ ਵਾਰ ਫਿਰ ਦਾਗਦਾਰ ਹੋਈ ਹੈ। ਪੰਜਾਬ ਪੁਲਸ ਅਤੇ ਹੋਮਗਾਰਡ ਥਾਣਾ ਸਦਰ ਜਲਾਲਾਬਾਦ ਦੇ ਮੁਲਾਜ਼ਮਾਂ ਵੱਲੋਂ ਇਕ ਨੌਜਵਾਨ ਨਾਲ ਕੁੱਟਮਾਰ ਕਰਨ ਅਤੇ ਜ਼ਬਰੀ ਪੈਸੇ ਵਸੂਲਣ ਦੇ ਗੰਭੀਰ ਦੋਸ਼ ਲੱਗੇ ਹਨ। ਮਾਮਲਾ ਸਾਹਮਣੇ ਆਉਂਦੇ ਹੀ ਹੜਕੰਪ ਮਚ ਗਿਆ। ਮਿਲੀ ਜਾਣਕਾਰੀ ਮੁਤਾਬਕ ਘਟਨਾ 5 ਅਪ੍ਰੈਲ ਦੀ ਦੱਸੀ ਜਾ ਰਹੀ ਹੈ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪੀੜਤ ਜਬਰ ਸਿੰਘ ਵਾਸੀ ਪਿੰਡ ਘੱਲੂ (ਅਬੋਹਰ) ਨੇ ਦੱਸਿਆ ਕਿ ਉਹ ਫਾਜ਼ਿਲਕਾ-ਫਿਰੋਜ਼ਪੁਰ ਰੋਡ ’ਤੇ ਸਥਿਤ 22 ਜੀ ਕਾਰ ਬਜ਼ਾਰ ਗੋਲੂ ਕਾ ਮੋੜ ਤੋਂ ਆਪਣੇ ਦੋਸਤਾਂ ਨਾਲ ਗੱਡੀ ਖਰੀਦ ਕੇ ਘਰ ਵਾਪਸ ਜਾ ਰਿਹਾ ਸੀ ਤਾਂ ਰਸਤੇ ਵਿਚ ਇਕ ਢਾਬੇ ’ਤੇ ਚਾਹ ਪੀਣ ਲਈ ਰੁਕਣ ਦੌਰਾਨ ਇਕ ਪੁਲਸ ਗੱਡੀ ਵਿਚ ਸਵਾਰ ਤਿੰਨ ਮੁਲਾਜ਼ਮ ਦੋ ਹੋਮਗਾਰਡ ਅਤੇ ਇਕ ਪੰਜਾਬ ਪੁਲਸ ਜਵਾਨ ਆਏ ਉਨ੍ਹਾਂ ਸਾਰਿਆਂ ਨੂੰ ਜ਼ਬਰਦਸਤੀ ਆਪਣੇ ਕਬਜ਼ੇ ਵਿਚ ਲੈ ਗਏ।

ਇਹ ਵੀ ਪੜ੍ਹੋ : ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਮੰਡਰਾਉਣ ਲੱਗਾ ਇਹ ਵੱਡੇ ਸੰਕਟ

ਪੀੜਤ ਦੇ ਦੋਸ਼ਾਂ ਅਨੁਸਾਰ ਮੁਲਾਜ਼ਮਾਂ ਨੇ ਉਸ ’ਤੇ ਹਥਿਆਰਾਂ ਦੀ ਤਸਕਰੀ ਦਾ ਝੂਠਾ ਦੋਸ਼ ਲਗਾਇਆ ਅਤੇ ਉਸ ਦੀ ਕੋਈ ਗੱਲ ਨਾ ਸੁਣਦੇ ਹੋਏ ਉਸ ਨਾਲ ਕੁੱਟਮਾਰ ਕੀਤੀ ਅਤੇ ਸਾਰਿਆਂ ਨੂੰ ਹੱਥਕੜੀਆਂ ਲਗਾ ਲਈਆਂ । ਉਸਦਾ ਦਾਅਵਾ ਹੈ ਕਿ ਮੁਲਾਜ਼ਮਾਂ ਵੱਲੋਂ ਉਸਦੇ ਦੋਸਤਾਂ ਸਮੇਤ ਉਸ ਦੀ ਕੁੱਟਮਾਰ ਕੀਤੀ ਗਈ ਅਤੇ ਗੂਗਲ ਪੇ ਰਾਹੀਂ ਲਗਭਗ 30 ਹਜ਼ਾਰ ਰੁਪਏ ਵਸੂਲ ਕੀਤੇ ਗਏ, ਜਦਕਿ ਬਾਕੀ 24 ਹਜ਼ਾਰ ਰੁਪਏ ਲਈ ਉਸਦੇ ਆਧਾਰ ਕਾਰਡ, ਪੈਨ ਕਾਰਡ ਸਮੇਤ ਹੋਰ ਦਸਤਾਵੇਜ਼ ਆਪਣੇ ਕਬਜ਼ੇ ਵਿਚ ਰੱਖ ਲਏ ਗਏ। ਪੀੜਤ ਨੇ ਇਹ ਵੀ ਦੱਸਿਆ ਕਿ ਬਾਕੀ ਰਕਮ ਉਸਨੇ ਅਗਲੇ ਦਿਨ ਘਰ ਦੇ ਗਹਿਣੇ ਰੱਖ ਕੇ ਅਦਾ ਕੀਤੀ। ਇਸ ਤੋਂ ਇਲਾਵਾ ਉਸਨੂੰ ਆਪਣੇ ਵਾਲ ਅਤੇ ਮੁੱਛਾਂ ਕਟਵਾਉਣ ਲਈ ਵੀ ਮਜਬੂਰ ਹੋਣਾ ਪਿਆ ਹੈ। ਇਹ ਮਾਮਲਾ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਪੁਲਸ ਵਿਭਾਗ ਵਿਚ ਹੜਕੰਪ ਮਚ ਗਿਆ। 

ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਤਰੀਕਾਂ ਨੂੰ ਪਵੇਗਾ ਮੀਂਹ, ਚੱਲਣਗੀਆਂ ਤੇਜ਼ ਹਵਾਵਾਂ, ਵਿਭਾਗ ਨੇ ਦਿੱਤੀ ਜਾਣਕਾਰੀ

ਜ਼ਿਲ੍ਹਾ ਫਾਜ਼ਿਲਕਾ ਪੁਲਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਪੰਜਾਬ ਪੁਲਸ ਦੇ ਮੁਲਾਜ਼ਮ ਜਸਪ੍ਰੀਤ  ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ, ਜਦਕਿ ਦੋ ਹੋਮਗਾਰਡ ਮੁਲਾਜ਼ਮਾਂ ਦੀ ਰਿਪੋਰਟ ਤਿਆਰ ਕਰਕੇ ਸੰਬੰਧਤ ਵਿਭਾਗ ਨੂੰ ਭੇਜੀ ਗਈ ਹੈ। ਇਸ ਸਬੰਧੀ ਜਲਾਲਾਬਾਦ ਦੇ ਡੀ.ਐੱਸ.ਪੀ ਗੁਰਸੇਵਕ ਸਿੰਘ ਬਰਾੜ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਮੁਲਾਜ਼ਮਾਂ ’ਚ ਸ਼ਾਮਲ ਪੰਜਾਬ ਪੁਲਸ ਦੇ ਮੁਲਾਜ਼ਮ ਜਸਪ੍ਰੀਤ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਅਤੇ 2 ਹੋਮਗਾਰਡ ਦੇ ਮੁਲਾਜ਼ਮਾਂ  ਖਿਲਾਫ ਕਾਨੂੰਨੀ ਕਾਰਵਾਈ ਕਰਨ ਲਈ ਪੰਜਾਬ ਹੋਮਗਾਰਡ ਦੇ ਉੱਚ ਅਧਿਕਾਰੀਆਂ ਨੂੰ ਰਿਪੋਰਟ ਭੇਜ ਦਿੱਤੀ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਸਪਲਾਈ ਦਾ ਸਮਾਂ ਤਬਦੀਲ ਕਰਨ ਦੀ ਮੰਗ, 4 ਤੋਂ 7 ਵਜੇ ਤੱਕ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Police
  • employee suspended
  • Home Guard jawan
  • ਪੰਜਾਬ ਪੁਲਸ
  • ਮੁਲਾਜ਼ਮ ਸਸਪੈਂਡ
  • ਹੋਮਗਾਰਡ ਜਵਾਨ

'ਸ੍ਰੀ ਗੁਰੂ ਗ੍ਰੰਥ ਸਾਹਿਬ ਉੱਪਰ ਕੋਈ ਕਾਨੂੰਨ ਨਹੀਂ ਬਣ ਸਕਦਾ' ਖ਼ਾਲਸੇ ਦੀ ਜਨਮ ਭੂਮੀ 'ਚ ਬੋਲੇ ਜਥੇਦਾਰ ਗੜਗੱਜ (ਵੀਡੀਓ)

NEXT STORY

Stories You May Like

  • groom arrested
    ਚੱਲਦੇ ਵਿਆਹ 'ਚੋਂ ਪੁਲਸ ਨੇ ਚੁੱਕ ਲਿਆ ਲਾੜਾ ! ਕੀਤਾ ਅਜਿਹਾ ਸ਼ਰਮਨਾਕ ਕਾਰਾ ਕਿ...
  • panchayat secretary  suspension order
    ਪੰਜਾਬ 'ਚ ਵੱਡੀ ਕਾਰਵਾਈ, 17 ਪੰਚਾਇਤ ਸਕੱਤਰਾਂ ਨੂੰ ਮੁਅੱਤਲ ਕਰਨ ਦੇ ਹੁਕਮ
  • punjab employees  election duty
    ਪੰਜਾਬ : ਇਨ੍ਹਾਂ ਮੁਲਾਜ਼ਮਾਂ ਉਪਰ ਨਹੀਂ ਹੋਵੇਗੀ ਕਾਰਵਾਈ, ਜਾਰੀ ਹੋ ਗਏ ਨਵੇਂ ਹੁਕਮ
  • punjab police employee dies in horrific collision between car and truck
    Punjab: ਕਾਰ ਤੇ ਟਰੱਕ ਦੀ ਭਿਆਨਕ ਟੱਕਰ, ਪੁਲਸ ਮੁਲਾਜ਼ਮ ਦੀ ਹੋਈ ਮੌਤ, ਕਾਰ ਦੇ ਉੱਡੇ ਪਰਖੱਚੇ
  • criminal  police officer  assault  car  robbery
    ਅਪਰਾਧੀਆਂ ਦੇ ਹੌਸਲੇ ਬੁਲੰਦ: ਘਰ ਜਾ ਰਹੇ ਪੁਲਸ ਮੁਲਾਜ਼ਮ ਨੂੰ ਬਣਾਇਆ ਸ਼ਿਕਾਰ
  • 22 police and excise department employees suspended in maharashtra
    ਮਹਾਰਾਸ਼ਟਰ ’ਚ ਪੁਲਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • blue drum patiala police
    ਹੁਣ ਪੰਜਾਬ 'ਚ ਹੋਇਆ ਨੀਲੇ ਡਰੰਮ ਵਾਲਾ ਕਾਂਡ, ਖੋਲ੍ਹਦੇ ਸਾਰ ਪੁਲਸ ਦੇ ਵੀ ਉਡੇ ਹੋਸ਼
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
Trending
Ek Nazar
hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mehal kalan police arrests two suspected youths
      ਮਹਿਲ ਕਲਾਂ ਪੁਲਸ ਨੇ ਦੋ ਸ਼ੱਕੀ ਨੌਜਵਾਨਾਂ ਨੂੰ ਨਜਾਇਜ਼ ਅਸਲੇ ਸਮੇਤ ਕੀਤਾ ਕਾਬੂ
    • police have registered 5 cases against the youth for his death
      ਚਿੱਟੇ ਨਾਲ ਨੌਜਵਾਨ ਦੀ ਮੌਤ ’ਤੇ ਪੁਲਸ ਵਲੋਂ 5 ਨਾਮਜ਼ਦ, ਪਿੰਡ ਵਾਸੀਆਂ ’ਚ ਭਾਰੀ...
    • gangsters cannot be kept in a zoo
      ਗੈਂਗਸਟਰਾਂ ਨੂੰ ਚਿੜੀਆ ਘਰ ’ਚ ਸਜਾ ਕੇ ਨਹੀਂ ਰੱਖ ਸਕਦੇ, ਸਖ਼ਤ ਕਾਰਵਾਈ ਹੀ ਇਕੋ...
    • case registered against youth on charges of raping
      ਮੇਲੇ ਤੋਂ ਵਰਗਲਾਈ ਲੜਕੀ ਨਾਲ ਜਬਰ-ਜ਼ਨਾਹ ਦੇ ਦੋਸ਼ਾਂ ਤਹਿਤ ਨੌਜਵਾਨ ਖ਼ਿਲਾਫ਼ ਮਾਮਲਾ...
    • punjab student summer vacations
      ਪੰਜਾਬ: ਗਰਮੀ ਦੀਆਂ ਛੁੱਟੀਆਂ ਕੱਟਣ ਨਾਨਕੇ ਜਾ ਰਹੇ ਵਿਦਿਆਰਥੀ ਨਾਲ ਵਾਪਰ ਗਈ ਅਣਹੋਣੀ
    • ludhiana corporation paperless
      ਪੇਪਰਲੈੱਸ ਹੋਵੇਗਾ ਨਗਰ ਨਿਗਮ ਦਾ ਜਨਰਲ ਹਾਊਸ, ਅਫਸਰਾਂ ਨਾਲ ਕੌਂਸਲਰਾਂ ਨੂੰ ਮਿਲਣਗੇ...
    • cbse toolkit
      ਡਿਜੀਟਲ ਮੁਲਾਂਕਣ ਪ੍ਰਣਾਲੀ ’ਤੇ ਉੱਠੇ ਸਵਾਲਾਂ ਤੋਂ ਬਾਅਦ ਸੀ. ਬੀ. ਐੱਸ. ਈ. ਨੇ...
    • drug smugler arrested
      ਨਸ਼ੇ ਦੀ ਸਪਲਾਈ ਕਰਨ ਜਾ ਰਿਹਾ ਮੁਲਜ਼ਮ 5 ਕਿੱਲੋ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ
    • haryana cm naib saini meets dera beas chief gurinder singh dhillon
      ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
    • big announcement punjab for june 1 traffic jam at 55 entry exit points
      ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +