Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    3:56:05 AM

  • sonam wangchuk ends hunger strike

    ਸੋਨਮ ਵਾਂਗਚੁਕ ਨੇ ਭੁੱਖ ਹੜਤਾਲ ਕੀਤੀ ਖ਼ਤਮ, ਜੇਪੀ...

  • pm modi s video message to students

    ਪੇਪਰ ਲੀਕ ਵਿਰੁੱਧ ਸਖ਼ਤ ਕਾਨੂੰਨ ਬਣਾਵਾਂਗੇ, ਅੱਜ...

  • government decision during neet controversy

    NEET ਵਿਵਾਦ ਦੌਰਾਨ ਸਰਕਾਰ ਦਾ ਫ਼ੈਸਲਾ: ਸਿੱਖਿਆ...

  • ind vs zim india beats zimbabwe by 7 wickets

    IND vs ZIM: ਭਾਰਤ ਨੇ ਜ਼ਿੰਬਾਬਵੇ ਨੂੰ 7 ਵਿਕਟਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਪੁਲਸ ਨੇ ਸ਼ੁਰੂ ਕੀਤਾ ਵੱਡਾ ਪ੍ਰੋਜੈਕਟ, ਆਖਿਰ ਚੁੱਕਿਆ ਗਿਆ ਅਹਿਮ ਕਦਮ

PUNJAB News Punjabi(ਪੰਜਾਬ)

ਪੰਜਾਬ ਪੁਲਸ ਨੇ ਸ਼ੁਰੂ ਕੀਤਾ ਵੱਡਾ ਪ੍ਰੋਜੈਕਟ, ਆਖਿਰ ਚੁੱਕਿਆ ਗਿਆ ਅਹਿਮ ਕਦਮ

  • Edited By Gurminder Singh,
  • Updated: 06 Dec, 2025 01:57 PM
Chandigarh
punjab police  project  state government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਪੁਲਸ ਵੱਲੋਂ ਇਤਿਹਾਸਕ ਪਹਿਲਕਦਮੀ ਵਿਚ  "ਮੇਨਸਟ੍ਰੀਮਿੰਗ ਆਫ਼ ਵੂਮਨ ਪੁਲਸ" ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸਦਾ ਉਦੇਸ਼ ਸੂਬੇ ਭਰ ਵਿਚ ਮਹਿਲਾ ਪੁਲਸ ਅਧਿਕਾਰੀਆਂ ਦੀ ਭੂਮਿਕਾ ਅਤੇ ਏਕੀਕਰਨ ਦਾ ਵਿਆਪਕ ਮੁਲਾਂਕਣ ਕਰਨਾ ਅਤੇ ਇਸ ਨੂੰ ਹੋਰ ਬਿਹਤਰ ਬਣਾਉਣਾ ਹੈ। ਇਹ ਪ੍ਰੋਜੈਕਟ 2 ਤੋਂ 4 ਦਸੰਬਰ, 2025 ਤੱਕ ਪੰਜਾਬ ਪੁਲਸ ਅਕੈਡਮੀ (ਪੀਪੀਏ), ਫਿਲੌਰ ਵਿਖੇ ਕਰਵਾਏ ਤਿੰਨ ਦਿਨਾਂ ਟ੍ਰੇਨਿੰਗ ਆਫ਼ ਟ੍ਰੇਨਰਜ਼ (ਟੀਓਟੀ) ਪ੍ਰੋਗਰਾਮ ਨਾਲ ਸ਼ੁਰੂ ਕੀਤਾ ਗਿਆ। ਟੀਓਟੀ ਪ੍ਰੋਗਰਾਮ ਪੰਜਾਬ ਪੁਲਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਵਿੰਗ ਦੁਆਰਾ ਹਾਰਟੇਕ ਫਾਊਂਡੇਸ਼ਨ ਦੀ ਸਾਂਝੇਦਾਰੀ ਨਾਲ ਕੀਤਾ ਗਿਆ ਸੀ। ਇਸ ਸੈਸ਼ਨ ਦੌਰਾਨ ਲਗਭਗ 60 ਮਾਸਟਰ ਟ੍ਰੇਨਰਾਂ ਨੂੰ ਸਿਖਲਾਈ ਦਿੱਤੀ ਗਈ, ਜਿਨ੍ਹਾਂ ਵਿਚ ਪੰਜਾਬ ਦੇ 13 ਜ਼ਿਲ੍ਹਿਆਂ ਤੋਂ ਚਾਰ ਸੀਨੀਅਰ ਪੁਲਸ ਅਧਿਕਾਰੀ ਸ਼ਾਮਲ ਸਨ। ਇਹ ਅਧਿਕਾਰੀ ਹੁਣ ਆਪੋ-ਆਪਣੇ ਜ਼ਿਲ੍ਹਿਆਂ ਵਿਚ ਸਿਖਲਾਈ ਦੇਣ ਲਈ ਜ਼ਿੰਮੇਵਾਰ ਹੋਣਗੇ।

ਇਹ ਵੀ ਪੜ੍ਹੋ : ਅਮਰੀਕਾ ਤੋਂ ਆਏ ਚਾਚੇ ਨੇ ਭਤੀਜੇ ਦੇ ਮੱਥੇ 'ਚ ਮਾਰੀ ਗੋਲੀ, ਫਿਰ ਮਰੇ ਪਏ ਉਪਰੋਂ ਲੰਘਾਈ ਗੱਡੀ

ਸਿਖਲਾਈ ਪਾਠਕ੍ਰਮ ਵਿਚ ਪੁਲਸ ਦੀ ਸ਼ਖਸ਼ੀਅਤ ਨੂੰ ਨਿਖਾਰਨਾ, ਲਿੰਗ ਸੰਵੇਦਨਸ਼ੀਲਤਾ, ਪੱਛੜੇ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿਚ ਪੁਲਸ ਦੀ ਭੂਮਿਕਾ ਅਤੇ ਰਵਾਇਤੀ ਤੌਰ 'ਤੇ ਪੁਰਸ਼-ਪ੍ਰਧਾਨ ਪੁਲਸ ਬਲ ਵਿਚ ਮਹਿਲਾ ਅਧਿਕਾਰੀਆਂ ਨੂੰ ਮੁੱਖ ਧਾਰਾ ਵਿਚ ਲਿਆਉਣ ਸਬੰਧੀ ਰਣਨੀਤੀਆਂ ਸ਼ਾਮਲ ਸਨ। ਪੁਲਸ ਵਿਚ ਪੇਸ਼ੇਵਰ ਤੌਰ ‘ਤੇ ਔਰਤਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਵਾਸਤੇ ਸੀਨੀਅਰ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਪਹਿਲਕਦਮੀ ਦੀ ਮਹੱਤਤਾ ਨੂੰ ਸੰਬੋਧਨ ਕਰਦਿਆਂ ਵਿਸ਼ੇਸ਼ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਇਹ ਅਹਿਮ ਪ੍ਰੋਜੈਕਟ "ਮੇਨਸਟ੍ਰੀਮਿੰਗ ਆਫ਼ ਵੂਮਨ ਪੁਲਸ" ਪ੍ਰੋਜੈਕਟ ਦੇ ਹਿੱਸੇ ਵਜੋਂ ਚਲਾਇਆ ਜਾ ਰਿਹਾ ਹੈ ਜਿਸ ਤਹਿਤ ਭਾਰਤ ਸਰਕਾਰ ਦੇ ਮਹਿਲਾ ਹੈਲਪਡੈਸਕ ਪ੍ਰੋਜੈਕਟ ਦੇ ਦੇਸ਼ ਵਿਆਪੀ ਸਫਲਤਾ ਦੇ ਅਧਾਰ ‘ਤੇ ਇਕ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿੱਥੇ ਪੰਜਾਬ ਦੇ 384 ਪੁਲਸ ਸਟੇਸ਼ਨਾਂ ਦੇ ਹਰੇਕ ਪੁਲਸ ਸਟੇਸ਼ਨ ਵਿਚ ਦੋ-ਦੋ ਮਹਿਲਾ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਨੂੰ ਲੈ ਕੇ ਹੈਰਾਨੀਜਨਕ ਖ਼ੁਲਾਸਾ

ਸਿਖਲਾਈ ਦੇ ਪ੍ਰਭਾਵ ਦੇ ਵਿਗਿਆਨਕ ਮੁਲਾਂਕਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਸ ਨੇ ਗੈਰ-ਸਰਕਾਰੀ ਸੰਗਠਨ ਜੇ-ਪਾਲ (ਅਬਦੁਲ ਲਤੀਫ ਜਮੀਲ ਪਾਵਰਟੀ ਐਕਸ਼ਨ ਲੈਬ) ਨਾਲ ਇਕ ਸਮਝੌਤਾ ਪੱਤਰ (ਐਮਓਯੂ) 'ਤੇ ਹਸਤਾਖਰ ਕੀਤੇ ਹਨ, ਜੋ ਕਿ ਰੈਂਡਮਾਈਜ਼ਡ ਕੰਟਰੋਲਡ ਟ੍ਰਾਇਲ (ਆਰਸੀਟੀ) ਰਾਹੀਂ ਨੀਤੀ ਵਿਸ਼ਲੇਸ਼ਣ ਵਿਚ ਮਾਹਰ ਹੈ। ਇਸ ਪ੍ਰੋਜੈਕਟ ਤਹਿਤ ਸੂਬੇ ਦੇ 288 ਪੁਲਸ ਸਟੇਸ਼ਨ ਇਕ ਰਾਜ ਵਿਆਪੀ ਸਿਖਲਾਈ ਪ੍ਰੋਗਰਾਮ ਵਿਚ ਹਿੱਸਾ ਲੈਣਗੇ, ਜਿਸ ਵਿਚ ਪੀਪੀਏ, ਫਿਲੌਰ ਅਤੇ ਇਕ ਐਨਜੀਓ ਹਾਰਟੇਕ ਫਾਊਂਡੇਸ਼ਨ ਦੀ ਭਾਈਵਾਲੀ ਵਿਚ ਸੀਏਡੀ ਵਿੰਗ ਦੁਆਰਾ ਸਿਖਲਾਈ ਪ੍ਰਾਪਤ ਲਗਭਗ 100-120 ਮਾਸਟਰ ਟ੍ਰੇਨਰ ਸੂਬੇ ਭਰ ਦੇ ਸਾਰੇ 288 ਪੁਲਸ ਸਟੇਸ਼ਨਾਂ ਵਿਚ ਸਿਖਲਾਈ ਦੇਣਗੇ। ਇਸ ਵਿਚ ਸਮਾਜ ਵਿਚ ਔਰਤਾਂ ਦੀ ਭੂਮਿਕਾ, ਪੁਲਸ ਬਲ ਵਿਚ ਮਹਿਲਾਵਾਂ ਦੀ ਘੱਟ ਗਿਣਤੀ, ਲਿੰਗਕ ਰੂੜ੍ਹੀਵਾਦੀ ਧਾਰਨਾਵਾਂ ਅਤੇ ਪੁਲਿਸਿੰਗ ਸਬ-ਕਲਚਰ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਪੁਲਿਸਿੰਗ ਸਬ-ਕਲਚਰ ਤਹਿਤ ਕਾਨੂੰਨ ਅਤੇ ਵਿਵਸਥਾ ਦੇ ਸੁਚੱਜੇ ਲਾਗੂਕਰਨ, ਅਪਰਾਧ ਬਾਰੇ ਜਾਣਕਾਰੀ ਅਤੇ ਇਸਦੀ ਰੋਕਥਾਮ, ਗੈਂਗਸਟਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਡੀਲਰਾਂ ਨਾਲ ਨਜਿੱਠਣਾ, ਅੱਤਵਾਦ ਆਦਿ ਵਰਗੇ ਮੁੱਖ ਪੁਲਿਸਿੰਗ ਖੇਤਰਾਂ 'ਤੇ ਕੇਂਦ੍ਰਿਤ ਕੀਤਾ ਗਿਆ ਹੈ, ਜਦੋਂ ਕਿ ਤੁਲਨਾਤਮਕ ਤੌਰ 'ਤੇ ਪੁਲਸ ਦਖਲ ਦੀ ਲੋੜ ਵਾਲੇ ਹੋਰ ਮਹੱਤਵਪੂਰਨ ਉੱਭਰ ਰਹੇ ਖੇਤਰਾਂ ਜਿਵੇਂ ਕਿ ਸਾਈਬਰ-ਅਪਰਾਧ, ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਵਿਰੁੱਧ ਅਪਰਾਧ, ਟ੍ਰੈਫਿਕ ਸਬੰਧੀ ਮੁੱਦੇ, ਪੁਲਸ ਪ੍ਰਤੀਕਿਰਿਆ ਅਤੇ ਵਿਵਹਾਰ ਅਤੇ ਪੁਲਸ ਦੀ ਸਖਸ਼ੀਅਤ 'ਤੇ ਘੱਟ ਜ਼ੋਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬੀਆਂ ਵੱਲ ਤੇਜ਼ੀ ਨਾਲ ਵੱਧ ਰਿਹਾ ਖ਼ਤਰਾ, ਇਸ ਰਿਪੋਰਟ ਨੂੰ ਪੜ੍ਹਨ ਤੋਂ ਬਾਅਦ ਉਡਣਗੇ ਹੋਸ਼

ਸੂਬੇ ਦੇ ਲਗਭਗ 96 ਪੁਲਸ ਸਟੇਸ਼ਨਾਂ ਨੂੰ ਕੋਈ ਸਿਖਲਾਈ ਨਹੀਂ ਦਿੱਤੀ ਜਾਵੇਗੀ ਅਤੇ ਉਹ ਕੰਟਰੋਲ ਪੁਲਸ ਸਟੇਸ਼ਨ ਵਜੋਂ ਭੂਮਿਕਾ ਨਿਭਾਉਣਗੇ। ਇਸ ਪ੍ਰੋਜੈਕਟ ਲਈ ਚੁਣੇ ਗਏ 120 ਮਾਸਟਰ ਟਰੇਨਰਾਂ ਨੂੰ ਫਰਵਰੀ, 2026 ਵਿਚ ਆਧੁਨਿਕ ਜਾਣਕਾਰੀ ਨਾਲ ਸਿੱਖਿਅਤ ਕੀਤਾ ਜਾਵੇਗਾ, ਜਿਸ ਤੋਂ ਬਾਅਦ ਮਾਸਟਰ ਟਰੇਨਰ ਆਪੋ-ਆਪਣੇ ਜ਼ਿਲ੍ਹਿਆਂ ਦੇ ਪੁਲਿਸ ਸਟੇਸ਼ਨਾਂ ਵਿਚ ਚੁਣੇ ਗਏ ਪੁਲਸ ਅਧਿਕਾਰੀਆਂ ਨੂੰ ਮਾਰਚ ਤੋਂ ਜੂਨ, 2026 ਤੱਕ ਤਿੰਨ ਪੜਾਵਾਂ ਵਿਚ ਸਿਖਲਾਈ ਦੇਣਗੇ। ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੁਲਸ ਸਟੇਸ਼ਨਾਂ ਵਿਚ ਸਿਖਲਾਈ ਸ਼ੁਰੂ ਹੋਣ ਤੋਂ ਪਹਿਲਾਂ, ਜੇ-ਪਾਲ ਵੱਲੋਂ ਸਾਰੇ 288 ਪੁਲਸ ਸਟੇਸ਼ਨਾਂ ਵਿਚ ਮਹਿਲਾ ਪੁਲਸ ਮੁਲਾਜ਼ਮਾਂ ਪ੍ਰਤੀ ਦੂਜੇ ਪੁਲਸ ਕਰਮੀਆਂ ਦੇ ਵਿਚਾਰਾਂ, ਧਾਰਨਾਵਾਂ ਅਤੇ ਲਿੰਗ ਸੰਵੇਦਨਸ਼ੀਲਤਾ ਬਾਰੇ ਬੇਸਲਾਈਨ ਸਰਵੇਖਣ ਕੀਤਾ ਜਾਵੇਗਾ। ਜ਼ਿਲ੍ਹਾ ਸਿਖਲਾਈ ਦੇ ਅੰਤ ਵਿਚ ਜੇ-ਪਾਲ ਪਹਿਲਾਂ ਬੇਸਲਾਈਨ ਸਰਵੇਖਣ ਵਿਚ ਸ਼ਾਮਲ ਪੁਲਸ ਰਿਸਪਾਂਡੈਂਟਾਂ ਅਤੇ ਨਾਗਰਿਕਾਂ ਦਾ ਇਕ ਹੋਰ ਸਿੱਟਾਪੂਰਨ ਸਰਵੇਖਣ ਕਰੇਗਾ ਤਾਂ ਜੋ ਅੰਤ ਵਿਚ ਲਿੰਗ ਅਧਾਰਤ ਮਾਨਤਾਵਾਂ ਅਤੇ ਮਹਿਲਾ ਅਧਿਕਾਰੀਆਂ ਦੀ ਪੁਲਸ ਵਿਚ ਭੂਮਿਕਾ ਬਾਰੇ ਪੁਲਸ ਅਧਿਕਾਰੀਆਂ ਦਾ ਨਜ਼ਰੀਆ ਬਦਲਣ ਲਈ ਸਹੀ ਸਿੱਟੇ ਕੱਢੇ ਜਾ ਸਕਣ। ਬਾਕੀ 15 ਜ਼ਿਲ੍ਹਿਆਂ ਦੇ ਮਾਸਟਰ ਟਰੇਨਰਾਂ ਲਈ ਦੂਜਾ ਟੀ.ਓ.ਟੀ. ਸੈਸ਼ਨ 22 ਤੋਂ 24 ਦਸੰਬਰ, 2025 ਨੂੰ ਪੀ.ਪੀ.ਏ. ਫਿਲੌਰ ਵਿਖੇ ਰੱਖਿਆ ਗਿਆ ਹੈ। ਇਸ ਪ੍ਰੋਜੈਕਟ ਦਾ ਉਦੇਸ਼ 2000 ਤੋਂ ਵੱਧ ਪੁਲਸ ਅਧਿਕਾਰੀਆਂ ਨੂੰ ਸਿੱਧੇ ਤੌਰ ’ਤੇ ਸਿਖਲਾਈ ਦੇਣਾ ਹੈ ਤਾਂ ਜੋ ਪੰਜਾਬ ਵਿਚ ਹੋਰ ਬਿਹਤਰ ਅਤੇ ਪ੍ਰਭਾਵੀ ਪੁਲਸਿੰਗ ਵਾਤਾਵਰਣ ਸਿਰਜਣ ਲਈ ਸੰਸਥਾਗਤ ਸਮਰੱਥਾ ਦਾ ਨਿਰਮਾਣ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ : 6 ਮਹੀਨਿਆਂ ਦੀ ਤੇਜ਼ੀ ਮਗਰੋਂ ਪ੍ਰਾਪਰਟੀ ਦੇ ਭਾਅ ‘ਮੂਧੇ-ਮੂੰਹ’ ਡਿੱਗੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

 

  • Punjab Police
  • Project
  • State Government
  • ਪੰਜਾਬ ਪੁਲਸ
  • ਪ੍ਰੋਜੈਕਟ
  • ਸੂਬਾ ਸਰਕਾਰ

ਭਿਆਨਕ ਬੀਮਾਰੀਆਂ ਤੋਂ ਬਚਾਅ ਲਈ ਇਨ੍ਹਾਂ ਚੀਜ਼ਾਂ ਦਾ ਕਰੋ ਪਰਹੇਜ਼, ਜਾਣੋ ਮਹਿਰਾਂ ਦੀ ਰਾਏ

NEXT STORY

Stories You May Like

  • residential apartments  high court  stay  notice
    ਰੈਜ਼ੀਡੈਂਸ਼ੀਅਲ ਅਪਾਰਟਮੈਂਟਸ 'ਤੇ ਸਰਕਾਰ ਦਾ ਵੱਡਾ ਫ਼ੈਸਲਾ ! ਹੁਣ ਨਹੀਂ ਮਿਲੇਗੀ 'ਮਨਜ਼ੂਰੀ', ਸੈਣੀ ਸਰਕਾਰ ਨੇ...
  • drug smuggler punjab police police station
    ਤਸਕਰਾਂ ਦਾ ਪਿੱਛਾ ਕਰ ਰਹੇ ਪੰਜਾਬ ਪੁਲਸ ਦੇ ਐੱਸ. ਐੱਚ. ਓ. ਨਾਲ ਵਾਪਰ ਗਿਆ ਵੱਡਾ ਹਾਦਸਾ
  • farmer from jalvera commits suicide due to debt
    ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ !
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • big encounter in punjab
    ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ
  • jewelry shop punjab police blockade
    ਪੰਜਾਬ ਵਿਚ ਦਿਨ ਦਿਹਾੜੇ ਵੱਜ ਗਿਆ ਵੱਡਾ ਡਾਕਾ, ਪੂਰੇ ਸ਼ਹਿਰ 'ਚ ਹੋ ਗਈ ਨਾਕਾਬੰਦੀ
  • punjabi in canada
    ਹੁਣ ਕੈਨੇਡਾ 'ਚ ਪੰਜਾਬੀ ਨੌਜਵਾਨਾਂ ਨਾਲ ਨਹੀਂ ਹੋ ਸਕੇਗੀ ਧੋਖਾਧੜੀ! ਸਰਕਾਰ ਨੇ ਚੁੱਕਿਆ ਸਖ਼ਤ ਕਦਮ
  • punjabi truck drivers in australia
    ਆਸਟ੍ਰੇਲੀਆ 'ਚ ਪੰਜਾਬੀ ਟਰੱਕ ਡਰਾਈਵਰਾਂ 'ਤੇ ਨਸਲੀ ਹਮਲੇ ! ਸਰਕਾਰ ਨੇ ਚੁੱਕਿਆ ਸਖ਼ਤ ਕਦਮ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • government schools school girls principals
      ਪੰਜਾਬ ਦੇ ਸਰਕਾਰੀ ਸਕੂਲ ਵਿਚ ਹੈਰਾਨ ਕਰ ਦੇਣ ਵਾਲੀ ਘਟਨਾ, 12 ਵਿਦਿਆਰਥਣਾਂ ਨਾਲ...
    • ravneet bittu wrote a letter to cm mann
      ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ...
    • weather alert in punjab
      ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
    • central jail punjab jail medical officer
      ਪੰਜਾਬ ਦੀ ਇਸ ਵੱਡੀ ਜੇਲ੍ਹ ਵਿਚ ਹੋ ਗਿਆ ਕਾਂਡ, ਘਟਨਾ ਜਾਣ ਉਡਣਗੇ ਹੋਸ਼
    • punjab family  two children
      ਕਹਿਰ ਓ ਰੱਬਾ ! ਦੋ ਦਿਨਾਂ 'ਚ ਇਕੋ ਪਰਿਵਾਰ ਦੇ ਦੋ ਜਵਾਕਾਂ ਦੀ ਮੌਤ
    • four accused arrested in murder case of sarpanch in anandgarh village
      ਪਿੰਡ ਆਨੰਦਗੜ 'ਚ ਹੋਏ ਸਰਪੰਚ ਦੇ ਕਤਲ ਮਾਮਲੇ 'ਚ 4 ਮੁਲਜ਼ਮ ਗ੍ਰਿਫ਼ਤਾਰ
    • rto department punjab vehicles
      ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ...
    • amritsar 3 accused arrested with drug money and heroin
      ਅੰਮ੍ਰਿਤਸਰ: 3 ਮੁਲਜ਼ਮ 9,90,000 ਦੀ ਡਰੱਗ ਮਨੀ ਤੇ ਕਰੋੜਾਂ ਦੀ ਹੈਰੋਇਨ ਸਮੇਤ...
    • body of missing youth found in canal
      ਲਾਪਤਾ ਨੌਜਵਾਨ ਦੀ ਲਾਸ਼ ਨਹਿਰ ਵਿੱਚੋਂ ਮਿਲੀ
    • punjab police  big robbery  robbery
      ਥਾਣੇ ਤੋਂ ਮਹਿਜ਼ 2 ਕਿਲੋਮੀਟਰ ਦੂਰ ਵੱਡੀ ਲੁੱਟ, ਇਲਾਕੇ ਭਰ ਵਿਚ ਫੈਲੀ ਦਹਿਸ਼ਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +