ਜਲੰਧਰ/ਚੰਡੀਗੜ੍ਹ,(ਜਸਪ੍ਰੀਤ): ਪੰਜਾਬ ਪੁਲਸ 'ਚ ਦੇਰ ਰਾਤ ਵੱਡਾ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਦੇਰ ਰਾਤ ਪੰਜਾਬ ਪੁਲਸ ਦੇ ਆਈ. ਪੀ. ਐਸ. ਤੇ ਪੀ. ਪੀ. ਐਸ. ਦੇ 15 ਐਸ. ਐਸ. ਪੀ. ਤੇ 88 ਐਸ. ਪੀ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ। ਜਿਸ 'ਚ ਜਲੰਧਰ ਦਿਹਾਤੀ ਦੇ ਐਸ. ਐਸ. ਪੀ. ਨਵਜੋਤ ਮਾਹਲ ਦਾ ਤਬਾਦਲਾ ਕਰ ਹੁਸ਼ਿਆਰਪੁਰ ਤੇ ਕਪੂਰਥਲਾ ਤੋਂ ਐਸ. ਐਸ. ਪੀ. ਸਤਿੰਦਰ ਸਿੰਘ ਨੂੰ ਜਲੰਧਰ ਦਿਹਾਤੀ ਦਾ ਚਾਰਜ ਦੇ ਦਿੱਤਾ ਗਿਆ ਹੈ। ਇਸ ਤਰ੍ਹਾਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਐਸ. ਐਸ. ਪੀ. ਤੇ ਐਸ. ਪੀ. ਦੀ ਸੂਚੀ ਹੇਠਾਂ ਦਿੱਤੇ ਅਨੁਸਾਰ ਹੈ।
ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਕਾਰਨ 4 ਮਰੀਜ਼ਾਂ ਦੀ ਮੌਤ, 157 ਨਵੇਂ ਮਾਮਲੇ ਆਏ ਸਾਹਮਣੇ
NEXT STORY