Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    2:40:38 PM

  • ferozepur administration up to achieve the target of zero stubble burning

    ਪੰਜਾਬ : ਪਰਾਲੀ ਸਾੜਨ 'ਤੇ ਸਖ਼ਤੀ, ਫਿਰੋਜ਼ਪੁਰ 'ਚ 5...

  • punjabi students in canada

    ਕੈਨੇਡਾ 'ਚ ਪੜ੍ਹ ਰਹੇ ਪੰਜਾਬੀ ਵਿਦਿਆਰਥੀਆਂ ਦੀ ਵਧੀ...

  • rajbir ghumman gets no relief from the high court

    ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

  • amazon lays off again  1000 employees  india us

    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ ਪੁਲਸ ਦੇ ਅੜਿੱਕੇ ਚੜ੍ਹੇ ਵੱਖ-ਵੱਖ ਸੂਬਿਆਂ 'ਚ 25-30 ਵਾਰਦਾਤਾਂ ਕਰ ਚੁੱਕੇ ਮੁਲਜ਼ਮ!

PUNJAB News Punjabi(ਪੰਜਾਬ)

ਪੰਜਾਬ ਪੁਲਸ ਦੇ ਅੜਿੱਕੇ ਚੜ੍ਹੇ ਵੱਖ-ਵੱਖ ਸੂਬਿਆਂ 'ਚ 25-30 ਵਾਰਦਾਤਾਂ ਕਰ ਚੁੱਕੇ ਮੁਲਜ਼ਮ!

  • Edited By Anmol Tagra,
  • Updated: 14 Sep, 2026 05:57 PM
Ludhiana-Khanna
punjab police action
  • Share
    • Facebook
    • Tumblr
    • Linkedin
    • Twitter
  • Comment

ਖੰਨਾ (ਵਿਨਾਇਕ): ਖੰਨਾ ਪੁਲਸ ਨੇ ਲੁੱਟ-ਖੋਹ ਅਤੇ ਟਰੱਕ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਕਥਿਤ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰਦਿਆਂ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ਅਤੇ ਉਨ੍ਹਾਂ ਦੀ ਨਿਸ਼ਾਨਦੇਹੀ ’ਤੇ ਖੋਹਿਆ ਗਿਆ ਆਇਸ਼ਰ ਟਰੱਕ ਅਤੇ ਸਕਰੈਪ ਵੇਚ ਕੇ ਹਾਸਲ ਕੀਤੀ 1 ਲੱਖ 10 ਹਜ਼ਾਰ 179 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਪੁਲਸ ਅਨੁਸਾਰ ਗਿਰੋਹ ਨਾਲ ਜੁੜੇ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਕਾਰਵਾਈ ਖੰਨਾ ਪੁਲਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਡੀਐੱਸਪੀ ਸਬ-ਡਿਵੀਜ਼ਨ ਖੰਨਾ ਵਿਨੋਦ ਕੁਮਾਰ, ਥਾਣਾ ਸਦਰ ਖੰਨਾ ਦੇ ਮੁੱਖ ਅਫ਼ਸਰ, ਇੰਚਾਰਜ ਸਪੈਸ਼ਲ ਬ੍ਰਾਂਚ ਅਤੇ ਇੰਚਾਰਜ ਟੈਕਨੀਕਲ ਸੈੱਲ ਦੀ ਅਗਵਾਈ ਹੇਠ ਪੁਲਸ ਟੀਮਾਂ ਵੱਲੋਂ ਕੀਤੀ ਗਈ।

ਡਰਾਈਵਰ ਨੂੰ ਕੁੱਟ ਕੇ ਟਰੱਕ ਸਮੇਤ ਲੈ ਗਏ ਸਨ ਮੁਲਜ਼ਮ

ਪੁਲਸ ਕੋਲ ਦਰਜ ਮਾਮਲੇ ਅਨੁਸਾਰ 30 ਅਗਸਤ 2026 ਨੂੰ ਸੁਮਿਤ ਸਹਿਗਲ ਪੁੱਤਰ ਮਹਿੰਦਰ ਕੁਮਾਰ ਸਹਿਗਲ, ਵਾਸੀ ਰਾਜਪੁਰਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਨ੍ਹਾਂ ਦੀ ਕੰਪਨੀ ਦਾ ਆਇਸ਼ਰ ਟਰੱਕ ਨੰਬਰ ਪੀ.ਬੀ.-11-ਬੀ.ਆਰ.-9889 ਬਚਨ ਸਿੰਘ ਨਾਮਕ ਡਰਾਈਵਰ ਪਿਛਲੇ ਕਰੀਬ 12-13 ਸਾਲਾਂ ਤੋਂ ਚਲਾ ਰਿਹਾ ਸੀ। 29 ਅਗਸਤ ਦੀ ਰਾਤ ਕਰੀਬ 9 ਵਜੇ 4-5 ਅਣਪਛਾਤੇ ਵਿਅਕਤੀ ਕਥਿਤ ਤੌਰ ’ਤੇ ਟਰੱਕ ਵਿੱਚ ਦਾਖ਼ਲ ਹੋ ਗਏ ਅਤੇ ਡਰਾਈਵਰ ਦੀ ਕੁੱਟਮਾਰ ਕਰਨ ਉਪਰੰਤ ਉਸ ਨੂੰ ਟਰੱਕ ਵਿੱਚ ਹੀ ਅਗਵਾ ਕਰ ਲਿਆ। ਇਸ ਤੋਂ ਬਾਅਦ ਮੁਲਜ਼ਮ ਟਰੱਕ ਲੈ ਕੇ ਫ਼ਰਾਰ ਹੋ ਗਏ ਅਤੇ ਡਰਾਈਵਰ ਨੂੰ ਰਸਤੇ ਵਿੱਚ ਕਿਸੇ ਸੁੰਨਸਾਨ ਥਾਂ ’ਤੇ ਟਰੱਕ ਵਿੱਚੋਂ ਸੁੱਟ ਦਿੱਤਾ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਥਾਣਾ ਸਦਰ ਖੰਨਾ ਵਿਖੇ ਮੁਕੱਦਮਾ ਨੰਬਰ 274 ਮਿਤੀ 30.08.2026 ਤਹਿਤ ਧਾਰਾ 303(2) ਬੀ.ਐੱਨ.ਐੱਸ. ਅਧੀਨ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ।

ਸੀ.ਸੀ.ਟੀ.ਵੀ. ਅਤੇ ਤਕਨੀਕੀ ਜਾਂਚ ਨਾਲ ਗਿਰੋਹ ਤੱਕ ਪਹੁੰਚੀ ਪੁਲਸ

ਪੁਲਸ ਨੇ ਮਾਮਲੇ ਦੀ ਜਾਂਚ ਦੌਰਾਨ ਮਨੁੱਖੀ ਸੂਤਰਾਂ, ਤਕਨੀਕੀ ਸਾਧਨਾਂ ਅਤੇ ਵੱਖ-ਵੱਖ ਥਾਵਾਂ ’ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਨੂੰ ਬਾਰੀਕੀ ਨਾਲ ਖੰਗਾਲਿਆ। ਇਸ ਦੌਰਾਨ ਪੁਲਸ ਨੇ ਵਾਰਦਾਤ ਵਿੱਚ ਸ਼ਾਮਲ ਦੱਸੇ ਜਾ ਰਹੇ ਚੇਤਨ ਕੁਮਾਰ ਉਰਫ਼ ਲਾਡੀ ਪੁੱਤਰ ਪ੍ਰੇਮ ਪ੍ਰਕਾਸ਼ ਅਤੇ ਪ੍ਰੇਮ ਪ੍ਰਕਾਸ਼ ਪੁੱਤਰ ਰਤਨ ਚੰਦ, ਦੋਵੇਂ ਵਾਸੀ ਤਾਜਪੁਰ ਰੋਡ, ਪਿੰਡ ਭਾਮੀਆਂ, ਸ਼ਾਂਤੀ ਬਿਹਾਰ ਕਲੋਨੀ, ਲੁਧਿਆਣਾ ਨੂੰ ਟਰੇਸ ਕਰਕੇ ਗ੍ਰਿਫ਼ਤਾਰ ਕੀਤਾ।

ਪੁਲਸ ਅਨੁਸਾਰ ਜਾਂਚ ਦੌਰਾਨ ਮੁਕੱਦਮੇ ਵਿੱਚ ਧਾਰਾ 303(2) ਦੇ ਨਾਲ 309(4), 309(6) ਅਤੇ 61(2) ਬੀ.ਐੱਨ.ਐੱਸ. ਦਾ ਵਾਧਾ ਕੀਤਾ ਗਿਆ। ਪੁੱਛਗਿੱਛ ਦੌਰਾਨ ਉਕਤ ਮੁਲਜ਼ਮਾਂ ਵੱਲੋਂ ਕਥਿਤ ਤੌਰ ’ਤੇ ਦੱਸਿਆ ਗਿਆ ਕਿ ਉਨ੍ਹਾਂ ਨੇ ਆਪਣੇ ਸਾਥੀ ਤਰੁਨ ਕੁਮਾਰ ਉਰਫ਼ ਤਰੁਨ ਸਿੰਘ ਪੁੱਤਰ ਕਸ਼ਮੀਰਾ ਲਾਲ, ਵਾਸੀ ਫਰੀਦਾਬਾਦ ਨਾਲ ਮਿਲ ਕੇ ਟਰੱਕ ਖੋਹਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ।

1700 ਕਿਲੋਮੀਟਰ ਦੂਰ ਬਾਗਡੋਗਰਾ ਤੋਂ ਕਾਬੂ ਕੀਤਾ ਮੁੱਖ ਮੁਲਜ਼ਮ

ਤਰੁਨ ਕੁਮਾਰ ਦੀ ਗ੍ਰਿਫ਼ਤਾਰੀ ਲਈ ਖੰਨਾ ਪੁਲਸ ਵੱਲੋਂ ਵਿਸ਼ੇਸ਼ ਟੀਮਾਂ ਤਿਆਰ ਕਰਕੇ ਬਾਹਰੀ ਰਾਜਾਂ ਵੱਲ ਭੇਜੀਆਂ ਗਈਆਂ। ਪੁਲਸ ਜਾਂਚ ਦੌਰਾਨ ਪਤਾ ਲੱਗਾ ਕਿ ਤਰੁਨ ਆਪਣੀ ਰਿਹਾਇਸ਼ ਛੱਡ ਕੇ ਪੱਛਮੀ ਬੰਗਾਲ ਵੱਲ ਚਲਾ ਗਿਆ ਹੈ। ਇਸ ਤੋਂ ਬਾਅਦ ਮਨੁੱਖੀ ਅਤੇ ਤਕਨੀਕੀ ਸੂਤਰਾਂ ਦੀ ਮਦਦ ਨਾਲ ਖੰਨਾ ਪੁਲਸ ਦੀ ਟੀਮ ਨੇ ਕਰੀਬ 1700 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਆਰ.ਪੀ.ਐੱਫ. ਦੀ ਮਦਦ ਨਾਲ ਪੱਛਮੀ ਬੰਗਾਲ ਦੇ ਜਲਪਾਈਗੁੜੀ ਰੇਲਵੇ ਸਟੇਸ਼ਨ ਤੋਂ ਉਸ ਨੂੰ ਕਾਬੂ ਕੀਤਾ।

ਪੁਲਸ ਅਨੁਸਾਰ ਤਰੁਨ ਵੱਲੋਂ ਕਥਿਤ ਤੌਰ ’ਤੇ ਖੋਹੇ ਗਏ ਟਰੱਕ ਵਿਚ ਲੋਡ ਸਕਰੈਪ ਵੇਚ ਕੇ ਹਾਸਲ ਕੀਤੀ 1,10,179 ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਗਈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਤਰੁਨ ਕੁਮਾਰ ਕਥਿਤ ਤੌਰ ’ਤੇ ਜਸਪ੍ਰੀਤ ਸਿੰਘ ਪੁੱਤਰ ਗੋਪਾਲ ਸਿੰਘ, ਵਾਸੀ ਸੰਤ ਨਗਰ, ਲੁਧਿਆਣਾ ਦੀ ਪਛਾਣ ਦੀ ਵਰਤੋਂ ਕਰਦਿਆਂ ਰੇਲ ਰਾਹੀਂ ਪੱਛਮੀ ਬੰਗਾਲ ਪਹੁੰਚਿਆ ਸੀ।

ਜਾਅਲੀ ਪਛਾਣ ਦੇ ਸਹਾਰੇ ਕਰਦਾ ਸੀ ਆਵਾਜਾਈ

ਪੁਲਸ ਜਾਂਚ ਵਿੱਚ ਕਥਿਤ ਤੌਰ ’ਤੇ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮ ਤਰੁਨ ਵੱਲੋਂ ਵੱਖ-ਵੱਖ ਵਿਅਕਤੀਆਂ ਦੇ ਨਾਮਾਂ ’ਤੇ ਜਾਅਲੀ ਪਛਾਣ ਪੱਤਰ ਤਿਆਰ ਕਰਕੇ ਉਨ੍ਹਾਂ ਦੀ ਵਰਤੋਂ ਕੀਤੀ ਜਾਂਦੀ ਸੀ। ਪੁਲਸ ਵੱਲੋਂ ਇਸ ਸਬੰਧੀ ਜਾਅਲਸਾਜ਼ੀ ਨਾਲ ਸਬੰਧਤ ਧਾਰਾਵਾਂ ਨੂੰ ਵੀ ਮਾਮਲੇ ਵਿੱਚ ਸ਼ਾਮਲ ਕੀਤਾ ਗਿਆ ਹੈ। ਪੁਲਸ ਅਨੁਸਾਰ ਮੁਲਜ਼ਮ ਨੇ ਆਪਣੀ ਪਛਾਣ ਲੁਕਾਉਣ ਲਈ ਸਰੀਰਕ ਦਿੱਖ ਵਿੱਚ ਵੀ ਤਬਦੀਲੀ ਕੀਤੀ ਹੋਣ ਦੀ ਗੱਲ ਜਾਂਚ ਦੌਰਾਨ ਸਾਹਮਣੇ ਆਈ ਹੈ।
ਪੁਲਸ ਵੱਲੋਂ ਤਰੁਨ ਨੂੰ ਬਾਗਡੋਗਰਾ ਏਅਰਪੋਰਟ ਤੋਂ ਹਵਾਈ ਜਹਾਜ਼ ਰਾਹੀਂ ਦਿੱਲੀ ਏਅਰਪੋਰਟ ਲਿਆਂਦਾ ਗਿਆ। ਇਸ ਤੋਂ ਬਾਅਦ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਕਥਿਤ ਤੌਰ ’ਤੇ ਖੋਹਿਆ ਗਿਆ ਆਇਸ਼ਰ ਟਰੱਕ ਨੰਬਰ ਪੀ.ਬੀ.-11-ਬੀ.ਆਰ.-9889 ਹਰਿਆਣਾ ਦੇ ਚੀਕਾਂ ਦੀ ਅਨਾਜ ਮੰਡੀ ਤੋਂ ਬਰਾਮਦ ਕਰਵਾਇਆ ਗਿਆ।

ਸਕਰੈਪ ਖਰੀਦਣ ਵਾਲੇ ਦੋ ਵਿਅਕਤੀ ਵੀ ਮਾਮਲੇ ’ਚ ਨਾਮਜ਼ਦ

ਪੁਲਸ ਅਨੁਸਾਰ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਖੋਹੇ ਗਏ ਟਰੱਕ ਵਿੱਚ ਲੋਡ ਸਕਰੈਪ ਲੋਹਾ ਉਨ੍ਹਾਂ ਵੱਲੋਂ ਗਣੇਸ਼ ਕੁਮਾਰ ਅਤੇ ਵਿਕਾਸ ਰਾਏ ਪੁੱਤਰ ਗਣੇਸ਼ ਕੁਮਾਰ, ਵਾਸੀ ਹੇਤਰਾਮ ਕਲੋਨੀ, ਹਰਿਆਣਾ ਨੂੰ ਵੇਚਿਆ ਗਿਆ ਸੀ। ਇਸ ਤੋਂ ਬਾਅਦ ਪੁਲਸ ਵੱਲੋਂ ਦੋਵਾਂ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕਰਦਿਆਂ ਧਾਰਾ 317(2) ਬੀ.ਐੱਨ.ਐੱਸ. ਦਾ ਵਾਧਾ ਕੀਤਾ ਗਿਆ।

ਪੁਲਸ ਨੇ 12 ਸਤੰਬਰ 2026 ਨੂੰ ਵਿਕਾਸ ਰਾਏ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕਰਨ ਦੀ ਗੱਲ ਕਹੀ ਹੈ। ਪੁਲਸ ਅਨੁਸਾਰ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇਸ ਸਮੇਂ ਪੁਲਸ ਰਿਮਾਂਡ ’ਤੇ ਹਨ ਅਤੇ ਉਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਤਰੁਨ ’ਤੇ ਕਈ ਰਾਜਾਂ ਵਿੱਚ 25-30 ਵਾਰਦਾਤਾਂ ’ਚ ਸ਼ਾਮਲ ਹੋਣ ਦਾ ਦਾਅਵਾ

ਪੁਲਸ ਅਨੁਸਾਰ 36 ਸਾਲਾ ਤਰੁਨ ਕੁਮਾਰ, ਜੋ ਮੂਲ ਰੂਪ ਵਿੱਚ ਕੁਲਗੜ੍ਹੀ, ਫਿਰੋਜ਼ਪੁਰ ਦਾ ਵਸਨੀਕ ਦੱਸਿਆ ਜਾ ਰਿਹਾ ਹੈ ਅਤੇ ਮੌਜੂਦਾ ਤੌਰ ’ਤੇ ਫਰੀਦਾਬਾਦ ਰਹਿੰਦਾ ਸੀ, ਨੇ ਪੁੱਛਗਿੱਛ ਦੌਰਾਨ ਕਰੀਬ 25-30 ਵਾਰਦਾਤਾਂ ਵਿੱਚ ਸ਼ਾਮਲ ਹੋਣ ਦੀ ਗੱਲ ਕਬੂਲ ਕੀਤੀ ਹੈ। ਪੁਲਸ ਮੁਤਾਬਕ ਉਸ ਖ਼ਿਲਾਫ਼ ਕਤਲ ਅਤੇ ਟਰੱਕ ਖੋਹਣ/ਚੋਰੀ ਕਰਨ ਸਮੇਤ ਕਰੀਬ 13 ਤੋਂ 15 ਮਾਮਲੇ ਦਰਜ ਹੋਣ ਦੀ ਜਾਣਕਾਰੀ ਮਿਲੀ ਹੈ। ਇਨ੍ਹਾਂ ਵਿੱਚ ਕਰੀਬ 5 ਮਾਮਲੇ ਕਮਿਸ਼ਨਰੇਟ ਲੁਧਿਆਣਾ, 2 ਖੰਨਾ, 5 ਹਰਿਆਣਾ ਦੇ ਝੱਜਰ, ਫਰੀਦਾਬਾਦ ਅਤੇ ਗੁਰੂਗ੍ਰਾਮ ਅਤੇ ਇੱਕ ਮਾਮਲਾ ਫਤਿਹਗੜ੍ਹ ਸਾਹਿਬ ਨਾਲ ਸਬੰਧਤ ਦੱਸਿਆ ਗਿਆ ਹੈ।

ਚੇਤਨ ਉਰਫ਼ ਲਾਡੀ ’ਤੇ ਵੀ ਕਈ ਕੇਸ ਦਰਜ ਹੋਣ ਦਾ ਦਾਅਵਾ

ਪੁਲਸ ਅਨੁਸਾਰ 33 ਸਾਲਾ ਚੇਤਨ ਕੁਮਾਰ ਉਰਫ਼ ਲਾਡੀ, ਵਾਸੀ ਜਮਾਲਪੁਰ, ਲੁਧਿਆਣਾ ਖ਼ਿਲਾਫ਼ ਬੈਟਰੀ ਚੋਰੀ ਅਤੇ ਟਰੱਕ ਖੋਹਣ ਨਾਲ ਸਬੰਧਤ 8 ਤੋਂ 10 ਮਾਮਲੇ ਦਰਜ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪੁਲਸ ਮੁਤਾਬਕ ਇਨ੍ਹਾਂ ਵਿੱਚ ਫਰੀਦਾਬਾਦ ਦੇ 3, ਕਮਿਸ਼ਨਰੇਟ ਲੁਧਿਆਣਾ ਦੇ 3, ਫਤਿਹਗੜ੍ਹ ਸਾਹਿਬ ਦਾ 1 ਅਤੇ ਖੰਨਾ ਦਾ 1 ਮਾਮਲਾ ਸ਼ਾਮਲ ਹੈ।

ਹੋਰ ਵਾਰਦਾਤਾਂ ਅਤੇ ਸਾਥੀਆਂ ਸਬੰਧੀ ਪੁੱਛਗਿੱਛ ਜਾਰੀ

ਖੰਨਾ ਪੁਲਸ ਵੱਲੋਂ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਉਨ੍ਹਾਂ ਦੇ ਹੋਰ ਸਾਥੀਆਂ, ਚੋਰੀ ਅਤੇ ਖੋਹ ਕੀਤੇ ਵਾਹਨਾਂ, ਸਕਰੈਪ ਦੀ ਖਰੀਦ-ਫਰੋਖ਼ਤ ਅਤੇ ਜਾਅਲੀ ਪਛਾਣ ਪੱਤਰਾਂ ਦੀ ਵਰਤੋਂ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਜੇਕਰ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਖ਼ਿਲਾਫ਼ ਵੀ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਪੁਲਸ ਅਨੁਸਾਰ ਇਸ ਮਾਮਲੇ ਵਿੱਚ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
 

  • Punjab
  • Punjab Police
  • Khanna Police

ਜਲਾਲਾਬਾਦ ਥਾਣੇ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਵੱਡਾ ਖ਼ੁਲਾਸਾ

NEXT STORY

Stories You May Like

  • bjp nitin nabin general secretary appointed
    ਭਾਜਪਾ ਨੇ ਬਦਲਿਆ ਸੰਗਠਨ ਦਾ ਢਾਂਚਾ, ਵੱਖ-ਵੱਖ ਸੂਬਿਆਂ ’ਚ ਸੰਗਠਨ ਜਨਰਲ ਸਕੱਤਰ ਨਿਯੁਕਤ ਕੀਤੇ
  • pakistani security forces
    ਪਾਕਿਸਤਾਨ 'ਚ ਵੱਖ-ਵੱਖ ਕਾਰਵਾਈਆਂ 'ਚ ਚਾਰ ਅੱਤਵਾਦੀ ਢੇਰ
  • bsf and police recover 30 bore pistol
    ਖੇਮਕਰਨ ਸਰਹੱਦੀ ਖੇਤਰ ’ਚ BSF ਤੇ ਪੁਲਸ ਵੱਲੋਂ 30 ਬੋਰ ਦੀ ਪਿਸਤੌਲ, ਮੈਗਜ਼ੀਨ ਤੇ ਕਾਰਤੂਸ ਬਰਾਮਦ
  • ayushmann khurrana will be seen in two different genres
    ਕਾਮੇਡੀ ਤੋਂ ਲੈ ਕੇ ਫੈਮਿਲੀ ਡਰਾਮਾ ਤੱਕ, ਆਯੁਸ਼ਮਾਨ ਖੁਰਾਨਾ 2 ਵੱਖ-ਵੱਖ ਸ਼ੈਲੀਆਂ 'ਚ ਆਉਣਗੇ ਨਜ਼ਰ
  • pm narendra modi  25 years  amit shah
    ਸੁਨਹਿਰੀ ਅੱਖਰਾਂ 'ਚ ਲਿਖੇ ਜਾਣਗੇ PM ਨਰਿੰਦਰ ਮੋਦੀ ਦੇ 25 ਸਾਲ: ਅਮਿਤ ਸ਼ਾਹ
  • prime minister narendra modi  public life  25 years
    ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ: ਜਨਤਕ ਜੀਵਨ ਦੇ 25 ਸਾਲ
  • health department team checks at various places as part of anti dengue campaign
    ਡੇਂਗੂ ਖਿਲਾਫ ਹੱਲਾ ਬੋਲ ਮੁਹਿੰਮ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ
  • salaries to be cut by 25 percent
    IND VS WI ਸੀਰਜ਼ ਤੋਂ ਪਹਿਲਾਂ ਟੀਮ ਨੂੰ ਝਟਕਾ ! 25 ਫੀਸਦੀ ਘੱਟ ਮਿਲੇਗੀ ਤਨਖਾਹ
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
Trending
Ek Nazar
major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lpu protest revelation
      LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
    • punjab dgp notification
      ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
    • charanjit singh channi to launch pagri sambhal yatra
      ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
    • a major gift from the railway department ahead of the festive season
      ਤਿਉਹਾਰਾਂ ਤੋਂ ਪਹਿਲਾਂ ਰੇਲਵੇ ਵਿਭਾਗ ਦਾ ਵੱਡਾ ਤੋਹਫ਼ਾ, 4 ਫੈਸਟੀਵਲ ਸਪੈਸ਼ਲ...
    • robbers snatching a woman  s bag in main market jalandhar
      ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
    • pargat singh pays obeisance at dera sachkhand ballan
      ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
    • 2 medical stores sealed for failure to produce records
      ਵੱਡੀ ਕਾਰਵਾਈ: ਰਿਕਾਰਡ ਨਾ ਦਿਖਾਉਣ 'ਤੇ 2 ਮੈਡੀਕਲ ਸਟੋਰ ਸੀਲ,  2 ਜਨ ਔਸ਼ਧੀ...
    • new weekly mid day meal menu in schools
      ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ ਵੀਕਲੀ ਮੈਨਿਊ: ਦਾਲ-ਰੋਟੀ, ਰਾਜਮਾ-ਚੌਲ,...
    • uproar in pakistan
      ਪਾਕਿਸਤਾਨ 'ਚ ਹਾਹਾਕਾਰ: ਆਟਾ 170 ਰੁਪਏ ਕਿਲੋ ਪੁੱਜਾ, 30 ਰੁਪਏ ਦੀ ਹੋਈ 50...
    • direct fir to be registered for stubble burning
      ਪਰਾਲੀ ਨੂੰ ਅੱਗ ਲਗਾਈ ਤਾਂ ਸਿੱਧੀ ਹੋਵੇਗੀ FIR, ਗੁਰਦਾਸਪੁਰ ਪ੍ਰਸ਼ਾਸਨ ਹੋਇਆ ਸਖ਼ਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +