ਮੋਹਾਲੀ (ਪਰਦੀਪ) : ਪੰਜਾਬ ਪੁਲਸ ਦੇ ਏ. ਆਈ. ਜੀ. ਅਸ਼ੀਸ਼ ਕਪੂਰ ਨੂੰ ਗ੍ਰਿਫ਼ਤਾਰ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਦੀ ਟੀਮ ਵੱਲੋਂ ਏ. ਆਈ. ਜੀ. ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਏ. ਆਈ. ਜੀ. ਨੂੰ ਸਾਲ 2019 ਦੇ ਇਕ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਅਸ਼ੀਸ਼ ਕਪੂਰ ਨੂੰ ਪੂਨਮ ਰਾਜਨ ਨਾਂ ਦੀ ਔਰਤ ਦੀ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਅਮਰੀਕਾ 'ਚ ਪੰਜਾਬੀਆਂ ਦੇ ਹੋਏ ਕਤਲ 'ਤੇ CM ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ, ਕੇਂਦਰੀ ਮੰਤਰੀ ਨੂੰ ਕੀਤੀ ਖ਼ਾਸ ਅਪੀਲ
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਏ. ਆਈ. ਜੀ. ਅਸ਼ੀਸ਼ ਕਪੂਰ ਦੇ ਮੋਹਾਲੀ ਸਥਿਤ ਘਰ ਵਿਖੇ ਵਿਜੀਲੈਂਸ ਵੱਲੋਂ ਛਾਪੇਮਾਰੀ ਵੀ ਕੀਤੀ ਗਈ ਸੀ। ਅਸ਼ੀਸ ਕਪੂਰ ਦੀ ਮੋਹਾਲੀ ਸਥਿਤ ਰਿਹਾਇਸ਼ ਵਿਖੇ ਵਿਜੀਲੈਂਸ ਵੱਲੋਂ ਪ੍ਰਾਪਰਟੀ ਵੀ ਨਾਪੀ ਗਈ ਸੀ।
ਇਹ ਵੀ ਪੜ੍ਹੋ : ਸੁਖ਼ਨਾ ਝੀਲ 'ਤੇ 'ਏਅਰਸ਼ੋਅ' ਦੇਖਣ ਵਾਲਿਆਂ ਦੀ ਲੱਗ ਰਹੀ ਭੀੜ, ਲੋਕ ਭੁੱਲ ਕੇ ਵੀ ਨਾਲ ਨਾ ਲਿਜਾਣ ਇਹ ਚੀਜ਼ਾਂ (ਤਸਵੀਰਾਂ)
ਏ. ਆਈ. ਜੀ. ਅਸ਼ੀਸ਼ ਕਪੂਰ 'ਤੇ ਇਹ ਵੀ ਦੋਸ਼ ਲੱਗ ਰਹੇ ਹਨ ਕਿ ਉਨ੍ਹਾਂ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਤੋਂ ਧੱਕੇ ਨਾਲ ਪੈਸੇ ਲੈ ਕੇ ਉਨ੍ਹਾਂ ਦੇ ਨਾਮ ਬੇਗੁਨਾਹਾਂ ਦੀ ਸੂਚੀ 'ਚ ਪਾਏ ਸਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅਮਰੀਕਾ 'ਚ ਪੰਜਾਬੀ ਪਰਿਵਾਰ ਨੂੰ ਅਗਵਾ ਕਰਨ ਦੀ ਵੀਡੀਓ ਆਈ ਸਾਹਮਣੇ, ਵੇਖੋ ਕਿਵੇਂ ਦਿੱਤਾ ਵਾਰਦਾਤ ਨੂੰ ਅੰਜਾਮ
NEXT STORY