Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 19, 2026

    10:15:00 AM

  • stock market crashes due to federal reserve s tough stance

    ਫੈਡਰਲ ਰਿਜ਼ਰਵ ਦੇ ਸਖ਼ਤ ਰੁਖ਼ ਕਾਰਨ ਟੁੱਟਿਆ...

  • trump on iran

    'ਹੁਣ ਨਹੀਂ ਹੋਵੇਗਾ ਕੋਈ ਹਮਲਾ..!' ਇਰਾਨ ਨਾਲ ਜੰਗ...

  • iran vows strike

    ਹੁਣ ਆਰ-ਪਾਰ ਦੀ ਲੜਾਈ ਦੇ Mood 'ਚ ਇਰਾਨ ! ਇਕੋ...

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਪੁਲਸ ਨੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਰੈਕਟ 'ਚ ਸ਼ਾਮਲ 2 ਹੋਰ ਤਸਕਰਾਂ ਨੂੰ ਕੀਤਾ ਗ੍ਰਿਫਤਾਰ

PUNJAB News Punjabi(ਪੰਜਾਬ)

ਪੰਜਾਬ ਪੁਲਸ ਨੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਰੈਕਟ 'ਚ ਸ਼ਾਮਲ 2 ਹੋਰ ਤਸਕਰਾਂ ਨੂੰ ਕੀਤਾ ਗ੍ਰਿਫਤਾਰ

  • Updated: 05 Oct, 2020 10:25 PM
Chandigarh
punjab police arrested 2 more smugglers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ - ਸਰਹੱਦ ਪਾਰ ਤੋਂ ਚਲਾਏ ਜਾ ਰਹੇ ਅੰਤਰ-ਰਾਸ਼ਟਰੀ ਨਸ਼ਾਂ ਅਤੇ ਹਥਿਆਰ ਤਸਕਰੀ ਨੈੱਟਵਰਕ 'ਤੇ ਇੱਕ ਹੋਰ ਕਾਰਵਾਈ ਕਰਦਿਆਂ ਪੰਜਾਬ ਪੁਲਸ ਨੇ ਐਤਵਾਰ ਨੂੰ ਇਸ ਗਿਰੋਹ ਦੇ ਦੋ ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ । ਇਹ ਕਾਰਵਾਈ ਹਾਲ ਹੀ ਵਿੱਚ ਬੀਐਸਐਫ ਦੇ ਸਾਬਕਾ ਸਿਪਾਹੀ ਸੁਮਿਤ ਕੁਮਾਰ ਉਰਫ ਨੋਨੀ ਵਲੋਂ ਚਲਾਏ ਜਾ ਰਹੇ ਅੰਤਰ-ਰਾਸ਼ਟਰੀ ਨਸ਼ਾ ਤੇ ਹਥਿਆਰ ਤਸਕਰੀ ਦੇ ਕਾਰੋਬਾਰ ਦਾ ਪਰਦਾਫਾਸ਼ ਹੋਣ ਉਪਰੰਤ ਉਸੇ ਮਾਮਲੇ ਦੀ ਕੜੀ ਵਜੋਂ ਕੀਤੀ ਗਈ । ਇਨਾਂ ਦੋਸ਼ੀਆਂ ਕੋਲੋਂ ਇਟਲੀ ਦਾ ਬਣਿਆ 7.65 ਬੋਰ ਦਾ ਇੱਕ ਪਿਸਤੌਲ, 6 ਜਿੰਦਾ ਕਾਰਤੂਸ, ਹੈਰੋਇਨ, ਡਰੱਗ ਮਨੀ, 2 ਮੋਬਾਇਲ ਫੋਨ, 2 ਵਾਈ-ਫਾਈ ਡੌਂਗਲ ਅਤੇ ਇਕ ਕੇਟੀਐਮ ਰੇਸਿੰਗ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਜੀ.ਪੀ ਸ੍ਰੀ ਦਿਨਕਰ ਗੁਪਤਾ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੂੰ 4 ਅਕਤੂਬਰ ਨੂੰ ਜਲੰਧਰ ਵਿਖੇ ਕਰਤਾਰਪੁਰ ਨੇੜਿਓਂ ਗ੍ਰਿਫਤਾਰ ਕੀਤਾ ਗਿਆ। ਉਨਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਸਿਮਰਨਜੀਤ ਸਿੰਘ ਉਰਫ ਸਿਮਰਨ (26 ਸਾਲ) ਵਾਸੀ ਪਿੰਡ ਧੀਰਪੁਰ, ਜ਼ਿਲਾ ਜਲੰਧਰ ਅਤੇ ਬਲਰਾਮ ਸਿੰਘ (26) ਵਾਸੀ ਪਿੰਡ ਸੁਰਖਪੁਰ, ਜ਼ਿਲਾ ਕਪੂਰਥਲਾ ਵਜੋਂ ਕੀਤੀ ਗਈ ਹੈ। ਇਹ ਦੋਵੇਂ ਇੱਕ ਨਿੱਜੀ ਯੂਨੀਵਰਸਿਟੀ ਦੇ ਪਾਰਕਿੰਗ ਏਰੀਆ ਤੋਂ ਚੋਰੀ ਕੀਤੇ ਮੋਟਰਸਾਇਕਲ ਰਾਹੀਂ ਹੈਰੋਇਨ ਦੀ ਡਿਲੀਵਰੀ ਕਰਨ ਜਾ ਰਹੇ ਸਨ। ਇਨਾਂ ਦੋਸ਼ੀਆਂ ਵਿਰੁੱਧ ਥਾਣਾ ਕਰਤਾਰਪੁਰ ਵਿੱਚ ਆਈਪੀਸੀ ਦੀ ਆਰਮਜ਼ ਐਕਟ ਅਤੇ ਐਨ.ਡੀ.ਪੀ.ਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸਿਮਰਨਜੀਤ ਸਿੰਘ ਜ਼ਿਲਾ ਕਪੂਰਥਲਾ ਦੇ ਪਿੰਡ ਹਮੀਰਾ ਦੇ ਇੱਕ ਰੇਤਾ-ਬਜਰੀ ਵਪਾਰੀ ਦੇ ਕਤਲ ਦੇ ਮਾਮਲੇ ਵਿੱਚ  ਕਰੀਬ 10 ਮਹੀਨੇ ਪਹਿਲਾਂ ਤੋਂ ਭਗੌੜਾ ਸੀ।PunjabKesari
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਏ.ਆਈ.ਜੀ ਸੀਆਈ ਜਲੰਧਰ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਪਿੰਡ ਹਮੀਰਾ ਦੇ ਰੇਤ ਬਜਰੀ ਦੇ ਕਾਰੋਬਾਰੀ ਦੇ ਕਤਲ ਕੇਸ ਵਿੱਚ ਪਿੰਡ ਧੀਰਪੁਰ ਦੇ ਅਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਤਫਤੀਸ਼ ਦੌਰਾਨ ਇਹ ਪਾਇਆ ਗਿਆ ਕਿ ਦੋਸ਼ੀ ਤੇ ਉਸਦੇ ਭਰਾ ਅੰਤਰਰਾਸ਼ਟਰੀ ਸਰਹੱਦ 'ਤੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਲਈ ਪਾਕਿਸਤਾਨ ਦੇ ਸ਼ਾਹ ਮੂਸਾ ਨਾਲ ਸੰਪਰਕ ਵਿਚ ਸਨ। ਜਾਂਚ ਦੌਰਾਨ ਇਹ ਤੱਥ ਸਾਹਮਣੇ ਆਏ ਹਨ ਕਿ ਅਮਨਪ੍ਰੀਤ ਬੀਐਸਐਫ ਦੇ ਸਾਬਕਾ ਸਿਪਾਹੀ ਸੁਮਿਤ ਰਾਹੀਂ ਸ਼ਾਹ ਮੂਸਾ ਦੇ ਸੰਪਰਕ ਵਿੱਚ ਆਇਆ ਸੀ ਜੋ ਕਿ ਇੱਕ ਕਤਲ ਦੇ ਕੇਸ ਵਿੱਚ ਗੁਰਦਾਸਪੁਰ ਜੇਲ ਵਿੱਚ ਬੰਦ ਸੀ। ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਦੀ ਸਾਜਿਸ਼ ਗੁਰਦਾਸਪੁਰ ਜੇਲ ਵਿੱਚ ਹੀ ਘੜੀ ਗਈ ਸੀ। ਕਤਲ ਕੇਸ ਵਿਚ ਜ਼ਮਾਨਤ ਮਿਲਣ ਤੋਂ ਬਾਅਦ ਸੁਮਿਤ ਨੂੰ ਜੰਮੂ ਦੇ ਸਾਂਬਾ ਸੈਕਟਰ ਵਿਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ 'ਤੇ ਇਕ ਗਾਰਡ ਟਾਵਰ 'ਤੇ ਤਾਇਨਾਤ ਕੀਤਾ ਗਿਆ ਸੀ, ਜਿਥੋਂ ਉਹ ਸਰਹੱਦ ਪਾਰ ਦੇ ਤਸਕਰਾਂ ਨਾਲ ਲਗਾਤਾਰ ਸੰਪਰਕ ਵਿਚ ਰਹਿੰਦਾ ਸੀ ਜੋ ਕਿ ਅੱਗੇ ਪਾਕਿਸਤਾਨ ਦੇ ਸ਼ਾਹ ਮੂਸਾ ਦੇ ਸੰਪਰਕ ਵਿੱਚ ਸਨ।

ਡੀਜੀਪੀ ਨੇ  ਦੱਸਿਆ ਕਿ ਸੁਮਿਤ ਨੇ ਸਰਹੱਦੀ ਤਾਰਬੰਦੀ ਵਾਲੀ ਥਾਂ 'ਤੇ (ਜਿੱਥੇ ਉਹ ਤਾਇਨਾਤ ਸੀ) 40 ਪੈਕੇਟ ਹੈਰੋਇਨ ਅਤੇ ਇਕ ਜ਼ਿਗਾਨਾ 9 ਐਮ.ਐਮ. ਪਿਸਤੌਲ ਦੀ ਡਿਲਵਰੀ ਲਈ ਲਾਂਘੇ ਦਾ ਬੰਦੋਬਸਤ ਕੀਤਾ ਹੋਇਆ ਸੀ। ਉਸਨੇ ਕੁਝ ਅਣਪਛਾਤੇ ਵਿਅਕਤੀਆਂ ਨੂੰ ਹੈਰੋਇਨ ਦੀ ਡਿਲੀਵਰੀ ਕਰਨ ਤੋਂ ਬਾਅਦ ਪਿਸਤੌਲ ਆਪਣੇ ਕੋਲ ਆਪਣੀ ਸੁਰੱਖਿਆ ਲਈ ਰੱਖਿਆ ਹੋਇਆ ਸੀ। ਸੁਮਿਤ ਨੂੰ ਨਸ਼ਿਆਂ ਅਤੇ ਹਥਿਆਰਾਂ ਦੀ ਸਫਲਤਾਪੂਰਵਕ ਪ੍ਰਾਪਤੀ ਲਈ 15 ਲੱਖ ਅਤੇ 24 ਲੱਖ ਰੁਪਏ ਦੀਆਂ ਦੋ ਕਿਸ਼ਤਾਂ ਵਿਚ ਕੁੱਲ 39 ਲੱਖ ਰੁਪਏ ਪ੍ਰਾਪਤ ਹੋਏ ਸਨ।
ਇਸ ਤੋਂ ਇਲਾਵਾ, ਉਨਾਂ ਦੱਸਿਆ ਕਿਹਾ ਕਿ ਸਿਮਰਨਜੀਤ ਸਿੰਘ ਉਰਫ ਸਿਮਰਨ ਜੋ ਕਿ ਅਮਨਪ੍ਰੀਤ ਸਿੰਘ ਦਾ ਸਕਾ ਭਰਾ ਹੈ ਨੇ ਕਬੂਲਿਆ ਹੈ ਕਿ ਉਸਨੇ ਆਪਣੇ ਭਰਾਵਾਂ ਨਾਲ ਮਿਲ ਕੇ ਪਿੰਡ ਹਮੀਰਾ ਦੇ ਰੇਤਾ-ਬਜਰੀ ਦੇ ਕਾਰੋਬਾਰੀ ਜਗਜੀਤ ਸਿੰਘ ਨੂੰ ਗੋਲੀ ਮਾਰੀ ਸੀ। ਸ੍ਰੀ ਖੱਖ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਪਹਿਲਾਂ ਹੀ ਤਿੰਨ ਅਪਰਾਧਿਕ ਕੇਸ ਦਰਜ ਹਨ ਜਦਕਿ ਉਸ ਦਾ ਸਾਥੀ ਬਲਰਾਮ ਸਿੰਘ 'ਤੇ ਥਾਣਾ ਕੋਤਵਾਲੀ ਕਪੂਰਥਲਾ ਵਿਖੇ ਅਸਲਾ ਕਾਨੂੰਨ ਤਹਿਤ ਕੇਸ ਚੱਲ ਰਿਹਾ ਹੈ। ਉਹ ਕੋਰੋਨਾ ਮਹਾਂਮਾਰੀ  ਕਾਰਨ 11-06-2020 ਨੂੰ ਕਪੂਰਥਲਾ ਜੇਲ ਤੋਂ ਜ਼ਮਾਨਤ 'ਤੇ ਰਿਹਾ ਹੋਇਆ ਸੀ।

  • Punjab Police
  • smugglers
  • ਪੰਜਾਬ ਪੁਲਸ
  • ਗ੍ਰਿਫਤਾਰ

ਕੈਪਟਨ ਨੇ ਕਿਸਾਨਾਂ ਨੂੰ ਪੰਜਾਬ ਤੇ ਪੰਜਾਬੀਆਂ ਦੇ ਹਿੱਤ 'ਚ ਮਾਲ ਗੱਡੀਆਂ ਲੰਘਣ ਦੇਣ ਦੀ ਕੀਤੀ ਅਪੀਲ

NEXT STORY

Stories You May Like

  • drug smuggling module  smuggler arrested
    ਨਸ਼ਾ ਤਸਕਰੀ ਮਡਿਊਲ ਦਾ ਕੀਤਾ ਪਰਦਾਫਾਸ਼, 2 ਕਿਲੋ ਤੋਂ ਵੱਧ ਹੈਰੋਇਨ ਸਮੇਤ ਤਸਕਰ ਕਾਬੂ
  • drug smugglers  police  youth  attack
    ਨਸ਼ਾ ਤਸਕਰਾਂ ਦੀ ਗੁੰਡਾਗਰਦੀ: ਪੁਲਸ ਦੀ ਮੁਖ਼ਬਰੀ ਦੇ ਸ਼ੱਕ 'ਚ ਨੌਜਵਾਨ 'ਤੇ ਕੀਤਾ ਕਾਤਲਾਨਾ ਹਮਲਾ
  • dri  s major action against drug smuggling
    ਨਸ਼ਾ ਤਸਕਰੀ ਖ਼ਿਲਾਫ਼ ਡੀ. ਆਰ. ਆਈ. ਦੀ ਵੱਡੀ ਕਾਰਵਾਈ, 9.19 ਕਰੋੜ ਦੀ ਹੈਰੋਇਨ ਸਣੇ 2 ਸਮੱਗਲਰ ਦਬੋਚੇ
  • big action by tapa police
    ਤਪਾ ਪੁਲਸ ਦੀ ਵੱਡੀ ਕਾਰਵਾਈ : 2 ਕੁਇੰਟਲ ਭੁੱਕੀ ਸਣੇ 3 ਨਸ਼ਾ ਤਸਕਰ ਗ੍ਰਿਫ਼ਤਾਰ
  • 2 arrested with stolen bike
    ਚੋਰੀ ਦੇ ਮੋਟਰਸਾਈਕਲ ਸਣੇ ਪੁਲਸ ਨੇ 2 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ
  • 2 youths die in head on collision
    ਪੰਜਾਬ: ਕਾਲ ਬਣ ਆਏ ਕੁੱਤੇ ਨੇ ਉਜਾੜੇ ਘਰ, ਆਹਮੋ-ਸਾਹਮਣੇ ਟੱਕਰ 'ਚ 2 ਨੌਜਵਾਨਾਂ ਦੀ ਮੌਤ
  • rupnagar police arrest 2 smugglers
    ਰੂਪਨਗਰ ਪੁਲਸ ਨੇ 385 ਕਿੱਲੋ ਚੂਰਾ ਪੋਸਤ ਸਮੇਤ 2 ਤਸਕਰ ਕੀਤੇ ਕਾਬੂ, ਅੰਨ੍ਹੇ ਕਤਲ ਦੀ ਗੁੱਥੀ ਵੀ ਸੁਲਝਾਈ
  • famous pop singer britney spears arrested
    ਮੁਸੀਬਤ 'ਚ ਫਸੀ ਮਸ਼ਹੂਰ ਪੌਪ ਸਿੰਗਰ ਬ੍ਰਿਟਨੀ ਸਪੀਅਰਸ, ਪੁਲਸ ਨੇ ਕੀਤਾ ਗ੍ਰਿਫਤਾਰ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • punjab residents phones are ringing heavy rain alert for the next 24 hours
    ਪੰਜਾਬੀਆਂ ਦੇ ਖੜਕਣ ਲੱਗੇ ਫੋਨ! 13 ਜ਼ਿਲ੍ਹਿਆਂ ਲਈ IMD ਦਾ ਅਲਰਟ, ਅਗਲੇ 24 ਘੰਟੇ...
  • heavy rain alert for 3 days in punjab
    ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ ਦਾ Alert, 22 ਮਾਰਚ ਤੱਕ...
  • power cut in punjab
    ਪੰਜਾਬ 'ਚ 7 ਘੰਟੇ ਬੰਦ ਰਹੇਗੀ ਬਿਜਲੀ! ਲੱਗਣ ਜਾ ਰਹੇ ਲੰਮੇ POWER CUT
  • jalandhar  driving test track due to server outage
    ਜਲੰਧਰ ਡਰਾਈਵਿੰਗ ਟੈਸਟ ਟ੍ਰੈਕ 'ਤੇ ਸਰਵਰ ਠੱਪ, ਲੋਕ ਹੋਏ ਖੱਜਲ-ਖੁਆਰ
  • sukhbir singh badal statement
    ਆਮ ਆਦਮੀ ਪਾਰਟੀ ਤੇ ਗੈਂਗਸਟਰਾਂ ਦਾ ਗਠਜੋੜ ਲੋਕਤੰਤਰ ਲਈ ਖ਼ਤਰਾ: ਸੁਖਬੀਰ ਬਾਦਲ
  • aam aadmi party  tarun chugh  punjab bjp
    ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਦਿਨਾਂ ਦੀ ਮਹਿਮਾਨ, ਲੋਕ ਸਬਕ ਸਿਖਾਉਣ ਲਈ ਤਿਆਰ :...
  • aam aadmi party  jalandhar court
    ਧੱਕੇਸ਼ਾਹੀ 'ਤੇ ਉਤਰੀ 'ਆਪ' ਸਰਕਾਰ, ਪੇਸ਼ੀ 'ਤੇ ਆਏ ਲੋਕਾਂ ਨੂੰ ਕੋਰਟ ਅੰਦਰ ਜਾਣ...
Trending
Ek Nazar
gold silver prices plunge after record high

ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

this mistake was made at the toll plaza

ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ ਦੁੱਗਣੇ ਭਰਨੇ ਪੈਣਗੇ ਪੈਸੇ !...

babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ ਪੋਲ

boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • sukhbir badal jagraon rally
      2027 'ਚ ਨਵੀਂ ਸਿਆਸੀ ਧਿਰ ਲਿਆਉਣ ਦੇ ਏਜੰਸੀਆਂ ਦੇ ਮਨਸੂਬਿਆਂ ਤੋਂ ਸੁਚੇਤ ਰਹਿਣ...
    • heavy rain alert for 3 days in punjab
      ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ ਦਾ Alert, 22 ਮਾਰਚ ਤੱਕ...
    • section 163 implemented in chandigarh
      ਚੰਡੀਗੜ੍ਹ 'ਚ ਧਾਰਾ 163 ਲਾਗੂ! ਤੇਲ ਤੇ ਗੈਸ ਦੀ ਕਾਲਾਬਾਜ਼ਾਰੀ ਰੋਕਣ ਲਈ ਸਖ਼ਤ...
    • power cut in punjab
      ਪੰਜਾਬ 'ਚ 7 ਘੰਟੇ ਬੰਦ ਰਹੇਗੀ ਬਿਜਲੀ! ਲੱਗਣ ਜਾ ਰਹੇ ਲੰਮੇ POWER CUT
    • ravneet bittu big revelations
      ਪੰਜਾਬ ਦੀ ਸਿੰਚਾਈ ਪ੍ਰਣਾਲੀ ਲਈ ਕੇਂਦਰ ਨੇ ਦਿੱਤੇ 747 ਕਰੋੜ ਰੁਪਏ, Credit ਚੋਰੀ...
    • major incident in chandigarh
      ਚੰਡੀਗੜ੍ਹ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ ਬਾਹਰ ਨਿਕਲਦੇ ਹੀ ਨੌਜਵਾਨ...
    • sukhbir singh badal statement
      ਆਮ ਆਦਮੀ ਪਾਰਟੀ ਤੇ ਗੈਂਗਸਟਰਾਂ ਦਾ ਗਠਜੋੜ ਲੋਕਤੰਤਰ ਲਈ ਖ਼ਤਰਾ: ਸੁਖਬੀਰ ਬਾਦਲ
    • two operatives arrested with grenade in punjab
      ਪੰਜਾਬ 'ਚ ਵੱਡਾ ਹਮਲਾ ਟਲਿਆ! ਦੋ ਮੁਲਜ਼ਮ ਹੈਂਡ ਗ੍ਰਨੇਡ ਸਣੇ ਗ੍ਰਿਫ਼ਤਾਰ
    • new twist in chandigarh case
      Gym 'ਚੋਂ ਨਿਕਲੇ ਮੁੰਡੇ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ, ਇਸ ਗੈਂਗ ਨੇ ਲਈ...
    • husband and wife punjab police
      ਪੰਜਾਬ 'ਚ ਲੁਟੇਰਿਆਂ ਦਾ ਕਹਿਰ, ਮੋਟਰਸਾਈਕਲ ਸਵਾਰ ਪਤੀ-ਪਤਨੀ 'ਤੇ ਹਮਲਾ, ਪਤੀ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +