Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 28, 2026

    10:24:21 PM

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • punjab set a target of 223 runs rajasthan

    PBKS vs RR: ਸਟੋਇਨਿਸ ਦਾ ਤੂਫਾਨੀ ਅਰਧ ਸੈਂਕੜਾ,...

  • trump claims iran in a state of collapse wants hormuz open

    ਟਰੰਪ ਦਾ ਵੱਡਾ ਦਾਅਵਾ: ਪਤਨ ਦੇ ਕੰਢੇ 'ਤੇ ਈਰਾਨ,...

  • sarpanch saab changes punjab kings team

    PBKS vs RR: 'ਸਰਪੰਚ ਸਾਬ੍ਹ' ਨੇ ਬਦਲੀ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਪੰਜਾਬ ਪੁਲਸ ਨੇ ਲੱਖਾ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

PUNJAB News Punjabi(ਪੰਜਾਬ)

ਪੰਜਾਬ ਪੁਲਸ ਨੇ ਲੱਖਾ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

  • Edited By Shivani Attri,
  • Updated: 29 Jun, 2025 03:58 PM
Sangrur-Barnala
punjab police arrested lakha sidhana
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) –ਬਰਨਾਲਾ ਪੁਲਸ ਦੇ ਦੋ ਮੁਲਾਜ਼ਮਾਂ ਵਿਚਕਾਰ ਰੋਡ ਰੇਜ ਤੋਂ ਸ਼ੁਰੂ ਹੋ ਕੇ ਚੌਂਕੀ ਤਕ ਪਹੁੰਚੀ ਤਕਰਾਰ ਦਾ ਮਾਮਲਾ ਗੰਭੀਰ ਰੂਪ ਧਾਰ ਗਿਆ। ਜਿਸ ਮਗਰੋਂ ਲਖਬੀਰ ਸਿੰਘ ਲੱਖਾ ਸਿਧਾਣਾ ਵੱਲੋਂ ਪੁਲਸ ਮੁਲਾਜ਼ਮਾਂ ਉੱਤੇ ਨਸ਼ੇ 'ਚ ਹੋਣ ਦੇ ਗੰਭੀਰ ਦੋਸ਼ ਲਗਾਏ ਗਏ, ਜਦਕਿ ਪੁਲਸ ਵੱਲੋਂ ਲੱਖਾ ਸਿਧਾਣਾ ਅਤੇ ਉਸ ਦੇ ਸਾਥੀ ਆਕਾਸ਼ਦੀਪ ਨੂੰ 107/151 ਅਧੀਨ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਘਟਨਾ ਤੋਂ ਬਾਅਦ ਜਿੱਥੇ ਲੱਖਾ ਸਿਧਾਣਾ ਨੇ ਆਪਣੇ ਫੇਸਬੁੱਕ ਪੇਜ 'ਤੇ ਲਾਈਵ ਹੋ ਕੇ ਬਰਨਾਲਾ ਪੁਲਸ ਦੇ ਮੁਲਾਜ਼ਮਾਂ ਉੱਤੇ ਵੱਖ-ਵੱਖ ਦੋਸ਼ ਲਗਾਏ ਹਨ, ਉੱਥੇ ਹੀ ਬਰਨਾਲਾ ਪੁਲਸ ਨੇ ਲੱਖਾ ਸਿਧਾਣਾ ਖ਼ਿਲਾਫ਼ ਪੁਲਸ ਚੌਂਕੀ ਹੰਡਿਆਇਆ ਵਿਖੇ ਧਾਰਾ 107/151 ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11 ਜ਼ਿਲ੍ਹਿਆਂ ਲਈ  Alert ਜਾਰੀ

ਇਸ ਸਾਰੇ ਮਾਮਲੇ ਸਬੰਧੀ ਜਾਣਕਾਰੀ ਦੇਣ ਲਈ ਡੀ. ਐੱਸ. ਪੀ. ਸਤਬੀਰ ਸਿੰਘ ਬੈਂਸ ਨੇ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ।  ਡੀ. ਐੱਸ. ਪੀ. ਬੈਂਸ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਸਾਢੇ 8 ਵਜੇ ਲੱਖਾ ਸਿਧਾਣਾ ਆਪਣੇ ਇਕ ਸਾਥੀ ਆਕਾਸ਼ਦੀਪ ਅਤੇ ਦੋ ਗੰਨਮੈਨਾਂ ਦੇ ਨਾਲ ਕਰੇਟਾ ਗੱਡੀ ਵਿੱਚ ਪਟਿਆਲਾ ਤੋਂ ਵਾਪਸ ਆ ਰਹੇ ਸਨ। ਹੰਡਿਆਇਆ ਟੀ-ਪੁਆਇੰਟ ਪਾਰ ਕਰਕੇ ਜਦੋਂ ਇਹ ਮੇਨ ਰੋਡ 'ਤੇ ਜਾ ਰਹੇ ਸਨ ਤਾਂ ਉਸੇ ਸਮੇਂ ਸਾਡੇ ਦੋ ਪੁਲਸ ਮੁਲਾਜ਼ਮ ਇਕ ਸੁਰਜੀਤ ਸਿੰਘ ਜੋ ਥਾਣਾ ਟੱਲੇਵਾਲ ਵਿਖੇ ਤਾਇਨਾਤ ਹੈ ਅਤੇ ਦੂਜਾ ਚੌਂਕੀ ਹੰਡਿਆਇਆ ਦਾ ਮੁੱਖ ਮੁਨਸ਼ੀ ਧਰਮਿੰਦਰ ਸਿੰਘ ਇਕ ਹੋਰ ਪੁਲਸ ਮੁਲਾਜ਼ਮ ਦੀ ਰਿਟਾਇਰਮੈਂਟ ਪਾਰਟੀ ਤੋਂ ਵਾਪਸ ਆਉਂਦੇ ਹੋਏ ਚੌਂਕੀ ਹੰਡਿਆਇਆ ਨੂੰ ਜਾ ਰਹੇ ਸਨ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ

ਡੀ. ਐੱਸ. ਪੀ. ਬੈਂਸ ਅਨੁਸਾਰ ਉੱਥੇ ਗੱਡੀ ਓਵਰਟੇਕ ਕਰਨ ਨੂੰ ਲੈ ਕੇ ਇਨ੍ਹਾਂ ਵਿਚਕਾਰ ਰੋਡ ਰੇਜ ਟਾਈਪ ਝਗੜਾ  ਹੋਇਆ। ਪੁਲਸ ਮੁਲਾਜ਼ਮ ਲੱਖਾ ਸਿਧਾਣਾ ਦੀ ਗੱਡੀ ਨੂੰ ਓਵਰਟੇਕ ਕਰਕੇ ਚੌਂਕੀ ਹੰਡਿਆਇਆ ਨੂੰ ਚਲੇ ਗਏ। ਲੱਖਾ ਸਿਧਾਣਾ ਅਤੇ ਉਸ ਦੇ ਸਾਥੀਆਂ ਨੂੰ ਲੱਗਾ ਕਿ ਉਨ੍ਹਾਂ 'ਤੇ ਕੋਈ ਹਮਲਾ ਕਰਨ ਲਈ ਆਇਆ ਹੈ ਅਤੇ ਉਹ ਵੀ ਚੌਂਕੀ ਹੰਡਿਆਇਆ ਵਿਖੇ ਚਲੇ ਗਏ। ਪੁਲਸ ਚੌਂਕੀ ਪਹੁੰਚ ਕੇ ਲੱਖਾ ਸਿਧਾਣਾ ਨੇ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਲੱਖਾ ਸਿਧਾਣਾ ਦੀ ਸਾਡੇ ਪੁਲਸ ਮੁਲਾਜ਼ਮ ਡਿਊਟੀ ਅਫ਼ਸਰ ਬਲਵਿੰਦਰ ਸਿੰਘ ਨਾਲ ਵੀ "ਤੂੰ-ਤੂੰ, ਮੈਂ-ਮੈਂ" ਹੋਈ। ਲੱਖਾ ਸਿਧਾਣਾ ਨੇ ਉੱਥੇ ਪੁਲਸ ਮੁਲਾਜ਼ਮਾਂ 'ਤੇ ਸ਼ਰਾਬ ਪੀਤੀ ਹੋਣ ਦੇ ਇਲਜ਼ਾਮ ਵੀ ਲਗਾਏ ਅਤੇ ਪੁਲਸ ਮੁਲਾਜ਼ਮਾਂ ਨਾਲ ਬਦਸਲੂਕੀ ਵੀ ਕੀਤੀ। 

ਇਸ ਘਟਨਾ ਤੋਂ ਬਾਅਦ ਲੱਖਾ ਸਿਧਾਣਾ ਪੁਲਸ ਚੌਂਕੀ ਤੋਂ ਚਲਾ ਗਿਆ। ਇਸ ਸਾਰੇ ਮਾਮਲੇ ਨੂੰ ਵੇਖਦੇ ਹੋਏ ਬਰਨਾਲਾ ਪੁਲਸ ਨੇ ਤੁਰੰਤ ਕਾਰਵਾਈ ਕੀਤੀ। ਡੀ. ਐੱਸ. ਪੀ. ਬੈਂਸ ਨੇ ਦੱਸਿਆ ਕਿ ਪੁਲਸ ਨੇ ਬਾਅਦ ਵਿੱਚ ਲੱਖਾ ਸਿਧਾਣਾ ਨੂੰ ਤਪਾ ਹਾਈਵੇਅ 'ਤੇ "ਰਾਊਂਡ ਅੱਪ" (ਘੇਰਿਆ) ਕੀਤਾ। ਇਸ ਸਾਰੀ ਕਾਰਵਾਈ ਨੂੰ ਵੇਖਦੇ ਹੋਏ ਲੱਖਾ ਸਿਧਾਣਾ ਅਤੇ ਉਸ ਦੇ ਸਾਥੀ ਆਕਾਸ਼ਦੀਪ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਉਨ੍ਹਾਂ 'ਤੇ ਧਾਰਾ 107/151 ਤਹਿਤ ਕਾਰਵਾਈ ਕੀਤੀ ਗਈ ਹੈ। ਅੱਜ ਉਨ੍ਹਾਂ ਨੂੰ ਮਾਨਯੋਗ ਐੱਸ. ਡੀ. ਐੱਮ. ਸਾਹਿਬ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: 'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

ਲੱਖਾ ਸਿਧਾਣਾ ਵੱਲੋਂ ਪੁਲਸ ਮੁਲਾਜ਼ਮਾਂ ਉੱਤੇ ਸ਼ਰਾਬ ਪੀਤੀ ਹੋਣ ਦੇ ਇਲਜ਼ਾਮ ਸਬੰਧੀ ਡੀ. ਐੱਸ. ਪੀ. ਬੈਂਸ ਨੇ ਸਪੱਸ਼ਟ ਕੀਤਾ ਕਿ ਸਾਡੇ ਵੱਲੋਂ ਤਿੰਨੋਂ ਪੁਲਸ ਮੁਲਾਜ਼ਮਾਂ ਦਾ ਸਿਵਲ ਹਸਪਤਾਲ ਬਰਨਾਲਾ ਵਿੱਚੋਂ ਡਾਕਟਰੀ ਮੁਆਇਨਾ ਕਰਵਾਇਆ ਜਾ ਚੁੱਕਿਆ ਹੈ ਅਤੇ ਉਨ੍ਹਾਂ ਵਿੱਚੋਂ ਕਿਸੇ ਦੇ ਵੀ ਸ਼ਰਾਬ ਪੀਣ ਦੀ ਪੁਸ਼ਟੀ ਨਹੀਂ ਹੋਈ। ਲੱਖਾ ਸਿਧਾਣਾ ਜੋ ਕਿਸਾਨ ਅੰਦੋਲਨ ਅਤੇ ਹੋਰ ਸਮਾਜਿਕ ਮੁੱਦਿਆਂ 'ਤੇ ਆਪਣੀ ਬੇਬਾਕ ਰਾਏ ਲਈ ਜਾਣੇ ਜਾਂਦੇ ਹਨ, ਨੇ ਪਹਿਲਾਂ ਵੀ ਪੁਲਸ ਅਤੇ ਪ੍ਰਸ਼ਾਸਨ 'ਤੇ ਕਈ ਵਾਰ ਸਵਾਲ ਚੁੱਕੇ ਹਨ। 

ਇਹ ਵੀ ਪੜ੍ਹੋ:  ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Police
  • arrested
  • Lakha Sidhana
  • ਪੰਜਾਬ ਪੁਲਸ
  • ਲੱਖਾ ਸਿਧਾਣਾ
  • ਗ੍ਰਿਫ਼ਤਾਰ

ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ 'ਚੋਂ ਕੱਢਿਆ ਬਾਹਰ, ਮਾਨ ਸਰਕਾਰ ਦਾ ਵੱਡਾ Action (ਵੀਡੀਓ)

NEXT STORY

Stories You May Like

  • ipl 2026  kkr  s young batsman angkrish raghuvanshi fined
    IPL 2026: KKR ਦੇ ਨੌਜਵਾਨ ਬੱਲੇਬਾਜ਼ ਆਂਗਕ੍ਰਿਸ਼ ਰਘੂਵੰਸ਼ੀ 'ਤੇ ਲੱਗਾ ਜੁਰਮਾਨਾ; ਜਾਣੋ ਕੀ ਹੈ ਪੂਰਾ ਮਾਮਲਾ
  • former indian cricketers fatherinlaw and brotherinlaw arrested
    ਸਾਬਕਾ ਭਾਰਤੀ ਕ੍ਰਿਕਟਰ ਦਾ ਸਹੁਰਾ ਤੇ ਸਾਲਾ ਗ੍ਰਿਫਤਾਰ ! ਜਾਣੋ ਕੀ ਹੈ ਪੂਰਾ ਮਾਮਲਾ
  • sanjay dutt appears before ncw over   sarke chunar   song row
    ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋਏ ਸੰਜੇ ਦੱਤ, ਜਾਣੋ ਕੀ ਹੈ ਪੂਰਾ ਮਾਮਲਾ
  • police arrest 2 accused with heroin
    ਹੈਰੋਇਨ ਸਮੇਤ 2 ਮੁਲਜ਼ਮਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
  • husband  wife  police  arrested
    ਪਤਨੀ ਦਾ ਗਲ਼ਾ ਘੁੱਟ ਕੀਤਾ ਕਤਲ, ਪੁਲਸ ਨੇ ਦੋਸ਼ੀ ਪਤੀ ਨੂੰ ਕੀਤਾ ਗ੍ਰਿਫ਼ਤਾਰ
  • election commission sends notice to congress president
    ਚੋਣ ਕਮਿਸ਼ਨ ਨੇ ਕਾਂਗਰਸ ਪ੍ਰਧਾਨ ਨੂੰ ਭੇਜਿਆ ਨੋਟਿਸ, 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਪੂਰਾ ਮਾਮਲਾ
  • sri lankan bowler withdraws case filed against cricket board
    IPL 2026: ਸ੍ਰੀਲੰਕਾਈ ਗੇਂਦਬਾਜ ਨੇ ਕ੍ਰਿਕਟ ਬੋਰਡ ਖਿਲਾਫ ਦਾਇਰ ਕੇਸ ਲਿਆ ਵਾਪਸ, ਜਾਣੋ ਕੀ ਹੈ ਪੂਰਾ ਵਿਵਾਦ
  • police arrest youth for drug abuse
    ਨਸ਼ੇ ਦਾ ਸੇਵਨ ਕਰਨ ਵਾਲੇ ਨੌਜਵਾਨ ਨੂੰ ਪੁਲਸ ਨੇ ਕੀਤਾ ਕਾਬੂ, ਮਾਮਲਾ ਦਰਜ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
Trending
Ek Nazar
us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai  man  dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • gas company pipeline leak
      ਪੰਜਾਬ ਦਾ ਇਹ ਇਲਾਕਾ ਕਰਵਾਇਆ ਗਿਆ ਖਾਲ੍ਹੀ, ਲੀਕ ਹੋ ਗਈ ਗੈਸ ਪਾਈਪਲਾਈਨ
    • kangana ranaut  defamation case  film actress
      ਕੰਗਣਾ ਰਣੌਤ ਮਾਣਹਾਨੀ ਮਾਮਲਾ : ਗਵਾਹ ਪੇਸ਼ ਨਾ ਹੋਣ ਕਾਰਨ ਸੁਣਵਾਈ ਟਲੀ, ਪਈ ਅਗਲੀ...
    • machhiwara mandi  wheat theft  cctv video
      ਲਿਫਟਿੰਗ ਨਾ ਹੋਣ ਕਾਰਨ ਮਾਛੀਵਾੜਾ ਮੰਡੀ ’ਚੋਂ ਕਣਕ ਦੀਆਂ ਬੋਰੀਆਂ ਹੋਣ ਲੱਗੀਆਂ ਚੋਰੀ
    • rain alert in 27 states
      ਪੈ ਗਏ ਮੋਟੋ-ਮੋਟੇ ਗੜ੍ਹੇ! ਪੰਜਾਬ ਸਣੇ ਕਈ ਸੂਬਿਆਂ ਮੀਂਹ-ਹਨ੍ਹੇਰੀ ਦਾ ਅਲਰਟ
    • intoxicated boys and girls fight in patiala
      ਪਟਿਆਲਾ ‘ਚ ਨਸ਼ੇ ਦੀ ਹਾਲਤ 'ਚ ਮੁੰਡੇ-ਕੁੜੀਆਂ ਦੀ ਲੜਾਈ, ਪੁਲਸ ਨੇ ਹਿਰਾਸਤ 'ਚ ਲਏ
    • ransom call  woman arrested
      ਫਿਰੌਤੀ ਮੰਗਣ ਅਤੇ ਫ਼ੋਨ ’ਤੇ ਧਮਕੀਆਂ ਦੇਣ ਦੇ ਦੋਸ਼ 'ਚ ਔਰਤ ਗ੍ਰਿਫ਼ਤਾਰ
    • heatwave in punjab  severe heat
      ਗਰਮੀ ਨੇ ਕੱਢੇ ਲੋਕਾਂ ਦੇ ਵੱਟ, 42 ਡਿਗਰੀ ਤੋਂ ਪਾਰ ਪੁੱਜਾ ਪਾਰਾ, ਇਨ੍ਹਾਂ ਗੱਲਾਂ...
    • alert in gurdaspur after grenade thrown outside shop
      ਪੰਜਾਬ ਦੇ ਇਸ ਸ਼ਹਿਰ 'ਚ ਪੁਲਸ ਨੇ ਬੰਦ ਕਰਵਾ'ਤੀਆਂ ਸਾਰੀਆਂ ਦੁਕਾਨਾਂ, ਛਾਣਿਆ ਜਾ...
    • strict orders
      ਜ਼ਿਲ੍ਹੇ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ
    • bus overturned
      ਸੜਕ ਵਿਚਾਲੇ ਪਲਟ ਗਈ ਲੁਧਿਆਣਾ ਤੋਂ UP ਜਾਂਦੀ ਲਗਜ਼ਰੀ ਬੱਸ ! ਦਰਜਨਾਂ ਸਵਾਰੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +