Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    10:28:02 AM

  • rajasthani bandhej saffron turban pm modi turban 13 years

    13 ਸਾਲ 'ਚ 13 ਆਜ਼ਾਦੀ ਦਿਹਾੜੇ ! ਹਰ ਵਾਰ PM ਮੋਦੀ...

  • stray dogs mauled a 70 year old man

    ਪੰਜਾਬ: ਆਵਾਰਾ ਕੁੱਤਿਆਂ ਦੇ ਝੁੰਡ ਨੇ ਬਜ਼ੁਰਗ ਨੂੰ...

  • finance minister harpal cheema hoisted the tricolor in ludhiana independence day

    ਆਜ਼ਾਦੀ ਦਿਹਾੜੇ ਦਾ ਜਸ਼ਨ: ਲੁਧਿਆਣਾ 'ਚ ਵਿੱਤ ਮੰਤਰੀ...

  • 80th independence day pm modi made a announcement for students

    80ਵੇਂ ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਲਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Amritsar
  • ਵੱਡੀ ਖ਼ਬਰ : ਮੰਨੂ ਮਹਾਵਾ ਗੈਂਗ ਦੇ ਤਿੰਨ ਹੋਰ ਮੈਂਬਰ ਗ੍ਰਿਫਤਾਰ, 19 ਕਿੱਲੋ ਹੈਰੋਇਨ ਬਰਾਮਦ

MALWA News Punjabi(ਮਾਲਵਾ)

ਵੱਡੀ ਖ਼ਬਰ : ਮੰਨੂ ਮਹਾਵਾ ਗੈਂਗ ਦੇ ਤਿੰਨ ਹੋਰ ਮੈਂਬਰ ਗ੍ਰਿਫਤਾਰ, 19 ਕਿੱਲੋ ਹੈਰੋਇਨ ਬਰਾਮਦ

  • Edited By Anuradha,
  • Updated: 08 Jan, 2024 06:46 PM
Amritsar
punjab police arrested three more members
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਅੰਮ੍ਰਿਤਸਰ (ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ 19 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਜ਼ੋਰਦਾਰ ਪੜਤਾਲ ਤੋਂ ਅੱਗੇ ਵਧਦਿਆਂ ਪੰਜਾਬ ਪੁਲਸ ਨੇ ਸੋਮਵਾਰ ਨੂੰ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ 3.5 ਕਿਲੋ ਹੈਰੋਇਨ ਹੋਰ ਬਰਾਮਦ ਕੀਤੀ  ਹੈ। ਇਸ ਕੇਸ ’ਚ ਹੁਣ ਹੈਰੋਇਨ ਦੀ ਕੁੱਲ ਬਰਾਮਦਗੀ 22.5 ਕਿਲੋ ਹੋ ਗਈ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਰਾਜ ਸਿੰਘ ਉਰਫ ਕਾਕਾ ਵਾਸੀ ਪਿੰਡ ਲਾਹੌਰੀਮਲ, ਅੰਮ੍ਰਿਤਸਰ, ਅਨਮੋਲ ਸਿੰਘ ਉਰਫ ਲਾਲੂ ਅਤੇ ਸਰਬਜੀਤ ਸਿੰਘ ਦੋਵੇਂ ਵਾਸੀ ਰਾਂਝੇ ਦੀ ਹਵੇਲੀ, ਅੰਮ੍ਰਿਤਸਰ ਵਜੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਤਿੰਨ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 10 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਸ ਟੀਮਾਂ ਨੇ ਇਨ੍ਹਾਂ ਦੋਸ਼ੀਆਂ ਕੋਲੋਂ .30 ਬੋਰ ਦੇ 10 ਜਿੰਦਾ ਕਾਰਤੂਸ ਅਤੇ 9 ਐਮ.ਐਮ ਦੇ 9 ਜਿੰਦਾ ਕਾਰਤੂਸਾਂ ਸਣੇ ਇੱਕ ਕਾਰ (ਸਫਾਰੀ) ਵੀ ਬਰਾਮਦ ਕੀਤੀ ਹੈ। ਇਹ ਕਾਰਵਾਈ , ਕਮਿਸ਼ਨਰੇਟ ਪੁਲਸ ਅੰਮ੍ਰਿਤਸਰ ਵੱਲੋਂ ਅਮਰੀਕਾ ਸਥਿਤ ਤਸਕਰ ਮਨਪ੍ਰੀਤ ਉਰਫ਼ ਮੰਨੂ ਮਹਾਵਾ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰ ਨਸ਼ਾ ਅਤੇ ਹਥਿਆਰ ਤਸਕਰੀ  ਰੈਕੇਟ ਦਾ ਪਰਦਾਫਾਸ਼ ਕਰਨ ਤੋਂ ਲਗਭਗ ਹਫ਼ਤੇ ਬਾਅਦ ਅਮਲ ’ਚ ਲਿਆਂਦੀ ਗਈ ਹੈ।

PunjabKesari

ਦੱਸਣਯੋਗ ਹੈ ਉਕਤ ਰੈਕੇਟ ਵਿਰੁੱਧ ਕਾਰਵਾਈ ਕਰਦਿਆਂ ਪੁਲਸ ਨੇ ਦੋ ਮੁੱਖ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 19 ਕਿਲੋ ਹੈਰੋਇਨ, 23 ਲੱਖ ਰੁਪਏ ਦੀ ਡਰਗ ਮਨੀ , 7 ਪਿਸਤੌਲਾਂ ਸਮੇਤ ਇੱਕ 9 ਐੱਮ.ਐੱਮ. ਗਲਾਕ ਅਤੇ ਡਰੋਨ ਦੇ ਕਲ-ਪੁਰਜ਼ੇ ਬਰਾਮਦ ਕੀਤੇ ਸਨ।

ਇਹ ਵੀ ਪੜ੍ਹੋ : ਮਾਈ ਭਾਗੋ ਆਰਮਡ ਫੋਰਸਿਜ਼ ਇੰਸਟੀਚਿਊਟ ਦੀ ਅਰਸ਼ਦੀਪ ਕੌਰ ਦੀ ਵੱਡੀ ਪ੍ਰਾਪਤੀ, ਏਅਰ ਫੋਰਸ ’ਚ ਹੋਈ ਚੋਣ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ  ਵਾਂਟਡ ਮੁਲਜ਼ਮ ਅਨਮੋਲ ਸਿੰਘ ਉਰਫ਼ ਲਾਲੂ ਨੂੰ ਉਸਦੇ ਸਾਥੀਆਂ ਸਮੇਤ ਸੁਲਤਾਨਵਿੰਡ ਦੇ ਇਲਾਕੇ ’ਚ ਦੇਖੇ ਜਾਣ ਦੀ ਪੁਖ਼ਤਾ ਇਤਲਾਹ ਦੇ ਆਧਾਰ ’ਤੇ ਡੀ.ਸੀ.ਪੀ. ਹਰਪ੍ਰੀਤ ਸਿੰਘ ਮੰਡੇਰ , ਏ.ਡੀ.ਸੀ.ਪੀ. ਸਿਟੀ-3 ਅਭਿਮਨੀਊ ਰਾਣਾ, ਏ.ਸੀ.ਪੀ. ਸਰਬਜੀਤ ਸਿੰਘ ਬਾਜਵਾ ਦੀ ਨਿਗਰਾਨੀ ’ਚ  ਸੀ. ਆਈ. ਏ. ਸਟਾਫ਼-3 ਦੀ ਪੁਲਸ ਟੀਮ ਨੇ ਵਿਸ਼ੇਸ਼ ਨਾਕਾਬੰਦੀ ਕਰ ਕੇ ਤਿੰਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਅਨੁਸਾਰ ਪਤਾ ਲੱਗਾ ਹੈ ਕਿ ਮੁਲਜ਼ਮ , ਪਾਕਿਸਤਾਨ ਸਥਿਤ ਤਸਕਰ ਸ਼ਾਹ ਅਤੇ ਅਮਰੀਕਾ ਸਥਿਤ ਮਨੂ ਮਹਾਵਾ ਦੇ ਸਿੱਧੇ ਸੰਪਰਕ ’ਚ ਸਨ ਅਤੇ ਡਰੋਨ ਰਾਹੀਂ ਪਾਕਿਸਤਾਨ ਤੋਂ ਤਸਕਰੀ ਕਰਕੇ ਸੂਬੇ ਭਰ ’ਚ ਨਸ਼ੀਲੇ ਪਦਾਰਥਾਂ ਅਤੇ ਗੋਲੀ-ਸਿੱਕੇ ਦੀ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਇਹ ਖੇਪ ਵੀ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਭੇਜੀ ਗਈ ਸੀ। ਸੀ. ਪੀ. ਭੁੱਲਰ ਨੇ ਕਿਹਾ ਕਿ ਡਰੱਗ ਸਪਲਾਇਰਾਂ, ਡੀਲਰਾਂ ਅਤੇ ਖ਼ਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਉਨ੍ਹਾਂ ਦੇ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾ ਕੇ ਸਿੱਟਾਪੂਰਨ ਨਤੀਜੇ ਤੇ ਪਹੰਚਿਆ ਜਾ ਸਕੇ। ਇਸ ਸਬੰਧ ’ਚ ਇੱਕ ਐੱਫ.ਆਈ.ਆਰ. ਨੰਬਰ 298 ਮਿਤੀ 31/12/2023 ਨੂੰ ਪੁਲਸ ਥਾਣਾ ਇਸਲਾਮਾਬਾਦ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25  ਅਧੀਨ ਪਹਿਲਾਂ ਹੀ ਕੇਸ ਦਰਜ ਹੈ।

ਇਹ ਵੀ ਪੜ੍ਹੋ : ਪੁਰਾਣੀਆਂ ਗੱਡੀਆਂ ਦੇ ਗਈਆਂ ਜਵਾਬ, ਪੰਜਾਬ ਦੇ 10 ਮੰਤਰੀਆਂ ਨੂੰ ਮਿਲਣਗੀਆਂ ਨਵੀਂ ਗੱਡੀਆਂ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Punjab Police
  • Gang
  • Arrested
  • 19 kg
  • Heroin
  • ਪੰਜਾਬ ਪੁਲਸ
  • ਗਿਰੋਹ
  • ਗ੍ਰਿਫਤਾਰ
  • 19 ਕਿਲੋ
  • ਹੈਰੋਇਨ

ਵਿਆਹ ਵਾਲੇ ਘਰ ’ਤੇ 100 ਤੋਂ ਵੱਧ ਨੌਜਵਾਨਾਂ ਨੇ ਕੀਤਾ ਹਮਲਾ, ਇੰਨੀਆਂ ਗੋਲੀਆਂ ਚੱਲੀਆਂ ਕਿ ਕੰਬ ਗਏ ਲੋਕ

NEXT STORY

Stories You May Like

  • 10 kg heroin seized in amritsar
    ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
  • 12 accused arrested in tarn taran
    ਤਰਨਤਾਰਨ 'ਚ 12 ਮੁਲਜ਼ਮ ਗ੍ਰਿਫਤਾਰ, ਹੈਰੋਇਨ ਤੇ ਪਿਸਤੌਲ ਸਮੇਤ ਨਾਜਾਇਜ਼ ਸ਼ਰਾਬ ਬਰਾਮਦ
  • heroin and glock pistol  smuggler arrested
    ਹੈਰੋਇਨ ਤੇ ਗਲੌਕ ਪਿਸਤੌਲ ਸਮੇਤ ਤਿੰਨ ਨਸ਼ਾ ਤਸਕਰ ਕਾਬੂ, ਫ਼ਰੀਦਕੋਟ ਪੁਲਸ ਦੀ ਵੱਡੀ ਸਫ਼ਲਤਾ
  • heroin shipment  indian border  heroin packet
    ਵੱਡੀ ਖ਼ਬਰ : ਪੰਜਾਬ 'ਚ ਫੜੀ ਗਈ 73 ਕਰੋੜ ਰੁਪਏ ਦੀ ਹੈਰੋਇਨ
  • heroin recovered  accused arrested  faridkot police
    ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਪੁੱਛਗਿੱਛ ਮਗਰੋਂ ਦੋ ਹੋਰ ਨਾਮਜ਼ਦ
  • murder of a young man
    ਸਕੂਲ ਦੇ ਬਾਹਰ ਨੌਜਵਾਨ ਦੇ ਕਤਲ ਮਾਮਲੇ ਵਿਚ ਤਿੰਨ ਹੋਰ ਗ੍ਰਿਫ਼ਤਾਰ
  • heroin worth rs 350 000 000 seized in punjab one smuggler arrested
    ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ
  • bsf action in punjab
    ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ ਮਿਲੀ 28,00,00,000 ਰੁਪਏ ਦੀ ਹੈਰੋਇਨ
  • roads will remain closed in jalandhar today traffic diverted
    ਜਲੰਧਰ 'ਚ ਅੱਜ ਇਹ ਰਸਤੇ ਰਹਿਣਗੇ ਬੰਦ! ਡਾਇਵਰਟ ਕੀਤਾ ਗਿਆ ਟ੍ਰੈਫਿਕ
  • nine prisoners released from kapurthala central jail
    ਕੇਂਦਰੀ ਜੇਲ੍ਹ ਕਪੂਰਥਲਾ 'ਚੋਂ 9 ਕੈਦੀ ਕੀਤੇ ਗਏ ਰਿਹਾਅ
  • special   camp court   held in kapurthala central jail
    ਕੇਂਦਰੀ ਜੇਲ੍ਹ ਕਪੂਰਥਲਾ ’ਚ ਲੱਗੀ ਵਿਸ਼ੇਸ਼ 'ਕੈਂਪ ਕੋਰਟ', ਮੌਕੇ ’ਤੇ ਹੀ 9...
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
Trending
Ek Nazar
mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • two friends  car tire
      ਫਤਹਿਗੜ੍ਹ ਸਾਹਿਬ 'ਚ ਦੋ ਦੋਸਤਾਂ ਦੀ ਮੌਤ, ਕਾਰ ਦਾ ਟਾਇਰ ਫਟਣ ਕਾਰਣ ਵਾਪਰਿਆ ਭਾਣਾ
    • sukhbir badal  akali dal
      ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ, ਹਸਪਤਾਲ 'ਤੋਂ ਮਿਲੀ ਛੁੱਟੀ
    • rotavator machine  agricultural machinery
      ਕਹਿਰ ਓ ਰੱਬਾ ! ਖੇਤਾਂ 'ਚ ਕੰਮ ਕਰਦੇ ਸਮੇਂ ਰੋਟਾਵੇਟਰ ਦੀ ਲਪੇਟ ’ਚ ਆਇਆ ਮੁੰਡਾ,...
    • big incident in fazilka
      ਵੱਡੀ ਖ਼ਬਰ: ਲੱਸੀ ਲੈਣ ਗਏ ਮੁੰਡੇ ਦਾ ਬੇਰਹਿਮੀ ਨਾਲ ਕਤਲ!
    • 100 feet flag hosted
      ਪਿੰਡ ਤੋਲੇ ਮਾਜਰਾ ਵਿਖੇ ਲਹਿਰਾਇਆ 100 ਫੁੱਟ ਦਾ ਤਿਰੰਗਾ
    • panic spreads in fazilka after discovery of unclaimed suitcase
      ਫਾਜ਼ਿਲਕਾ 'ਚ ਲਾਵਾਰਿਸ ਸੂਟਕੇਸ ਮਿਲਣ ਕਾਰਨ ਫੈਲੀ ਦਹਿਸ਼ਤ, ਪੁਲਸ ਨੇ ਖੋਲ੍ਹਿਆ...
    • partap singh bajwa statement
      ਰਾਹੁਲ ਗਾਂਧੀ ਨਾਲ ਮੁਲਾਕਾਤ ਮਗਰੋਂ ਬਾਜਵਾ ਦੇ ਸੁਰ ਬਦਲੇ, ਜਾਣੋ ਕੀ ਦਿੱਤਾ ਬਿਆਨ
    • canal  father and son  motorcycle
      ਮੋਟਰਸਾਈਕਲ ਸਣੇ ਨਹਿਰ ਦੇ ਠਾਠਾਂ ਮਾਰਦੇ ਪਾਣੀ 'ਚ ਜਾ ਡਿੱਗੇ ਪਿਓ-ਪੁੱਤ, ਪੈ ਗਿਆ...
    • fraud case
      ਪੈਸੇ ਦੁੱਗਣੇ ਕਰਨ ਦੇ ਨਾਂ 'ਤੇ 65 ਲੱਖ ਦੀ ਠੱਗੀ
    • nagar sudhar trust action
      ਨਗਰ ਸੁਧਾਰ ਟਰੱਸਟ ਨੇ 48 ਘੰਟਿਆਂ ਅੰਦਰ ਦੂਜੀ ਵਾਰ ਹਟਾਏ ਕਬਜ਼ੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +