ਲੁਧਿਆਣਾ/ਸਾਹਨੇਵਾਲ (ਜਗਰੂਪ)- ਥਾਣਾ ਕੂੰਮਕਲਾਂ ਅਧੀਨ ਪੈਂਦੀ ਪੁਲਸ ਚੌਕੀ ਕਟਾਣੀ ਕਲਾਂ ਵਿਖੇ ਤਾਇਨਾਤ ਏ. ਐੱਸ. ਆਈ. ਦੀ ਅਚਾਨਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਨੰਦਪੁਰ ਨੇੜੇ ਸਾਹਨੇਵਾਲ ਦੇ ਰਹਿਣ ਵਾਲੇ ਏ.ਐੱਸ.ਆਈ. ਨਵਦੀਪ ਸਿੰਘ (40) ਦੀ ਡਿਊਟੀ ਦੌਰਾਨ ਅਚਾਨਕ ਤਬੀਅਤ ਵਿਗੜ ਗਈ ਸੀ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਹ ਜ਼ਿੰਦਗੀ ਦੀ ਜੰਗ ਹਾਰ ਗਏ।
ਕੈਪਟਨ ਦੀਆਂ ਸ਼ਾਹੀ ਆਦਤਾਂ ਕਾਰਨ ਪੰਜਾਬ 'ਚ ਕਾਂਗਰਸ ਦਾ ਕੰਮ ਖਰਾਬ ਹੋਇਆ: ਰਾਜਾ ਵੜਿੰਗ
NEXT STORY