ਪਟਿਆਲਾ (ਬਲਜਿੰਦਰ)- ਵਿਜੀਲੈਂਸ ਬਿਊਰੋ ਪਟਿਆਲਾ ਦੀ ਟੀਮ ਨੇ ਪਾਤੜਾਂ ਥਾਣੇ ਦੇ ਏ. ਐੱਸ. ਆਈ. ਅਮਰੀਕ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਨੇ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਬਾਰੇ ਅਦਾਲਤ 'ਚ ਦਿੱਤਾ ਹਲਫ਼ਨਾਮਾ
ਵਿਜੀਲੈਂਸ ਨੇ ਏ. ਐੱਸ. ਆਈ. ਅਮਰੀਕ ਸਿੰਘ ਨੂੰ ਅਸ਼ੋਕ ਕੁਮਾਰ ਨਾਂ ਦੇ ਵਿਅਕਤੀ ਤੋਂ ਉਸ ਖ਼ਿਲਾਫ਼ ਥਾਣਾ ਪਾਤੜਾਂ ਵਿਖੇ ਦਰਜ ਕੇਸ ਦੀ ਕੈਂਸਲੇਸ਼ਨ ਰਿਪੋਰਟ ਬਦਲੇ ਮੰਗੀ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ। ਏ. ਐੱਸ. ਆਈ. ਅਮਰੀਕ ਸਿੰਘ ਨੂੰ ਗਵਾਹਾਂ ਦੀ ਹਾਜ਼ਰੀ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਦੇ ਅੜਿੱਕੇ ਚੜ੍ਹੀ Most Wanted ਔਰਤ! 5 ਸਾਲਾਂ ਤੋਂ ਕੀਤਾ ਹੋਇਆ ਸੀ ਨੱਕ 'ਚ ਦਮ
NEXT STORY