Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    4:45:26 PM

  • punjab governor in fatehgarh sahib

    ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ...

  • gold price falls by rs 43 000  jewellery market dhanteras

    43,000 ਰੁਪਏ ਡਿੱਗੀ ਸੋਨੇ ਦੀ ਕੀਮਤ, ਧਨਤੇਰਸ ਤੋਂ...

  • bjp  narendra modi  sukhbir badal  alliance

    ਅੱਜ ਆਹਮੋ-ਸਾਹਮਣੋ ਹੋ ਸਕਦੇ ਮੋਦੀ, ਸ਼ਾਹ ਤੇ ਬਾਦਲ...

  • 11 people from 3 gangs arrested in amritsar

    ਅੰਮ੍ਰਿਤਸਰ 'ਚ 3 ਗੈਂਗਾਂ ਦੇ 11 ਵਿਅਕਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਪੰਜਾਬ ਪੁਲਸ ਦੇ ਏ. ਐੱਸ. ਆਈ. ’ਤੇ ਪੁਲਸ ਨੇ ਦਰਜ ਕੀਤਾ ਕੇਸ, ਜਾਣੋ ਕੀ ਹੈ ਪੂਰਾ ਮਾਮਲਾ

PUNJAB News Punjabi(ਪੰਜਾਬ)

ਪੰਜਾਬ ਪੁਲਸ ਦੇ ਏ. ਐੱਸ. ਆਈ. ’ਤੇ ਪੁਲਸ ਨੇ ਦਰਜ ਕੀਤਾ ਕੇਸ, ਜਾਣੋ ਕੀ ਹੈ ਪੂਰਾ ਮਾਮਲਾ

  • Edited By Gurminder Singh,
  • Updated: 17 Feb, 2023 06:48 PM
Moga
punjab police asi corruption
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਗੋਪੀ ਰਾਊਕੇ) : 50 ਹਜ਼ਾਰ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਲੋਪੋ ਚੌਂਕੀ ਇੰਚਾਰਜ ਏ. ਐੱਸ. ਆਈ. ਬਲਬੀਰ ਸਿੰਘ ਅਤੇ ਮਾਸਟਰ ਪਰਮਪਾਲ ਸਿੰਘ ਤੇ ਥਾਣਾ ਬੱਧਨੀ ਕਲਾਂ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਭ੍ਰਿਸ਼ਟਾਚਾਰ ਰੋਕੂ ਐਕਟ 7, 13(2) ਅਤੇ ਆਈ. ਪੀ. ਸੀ. ਦੀ ਧਾਰਾ 420, 406 ਦੇ ਤਹਿਤ ਦਰਜ ਕੀਤਾ ਗਿਆ ਹੈ। ਦੱਸਣਯੋਗ ਹੈ ਕਿ 6 ਮਹੀਨੇ ਪਹਿਲਾਂ ਬਲਬੀਰ ਸਿੰਘ ਨੇ ਕੁਲਵਿੰਦਰ ਸਿੰਘ ਨਾਮ ਦੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਉਪਰ ਨਜਾਇਜ਼ ਸ਼ਰਾਬ ਦਾ ਪਰਚਾ ਦਰਜ ਕੀਤਾ ਸੀ ਅਤੇ ਮਾਣਯੋਗ ਅਦਾਲਤ ਵੱਲੋਂ ਨੌਜਵਾਨ ਨੂੰ ਬਰੀ ਕਰ ਦਿੱਤਾ ਸੀ। 

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ ਦੀ ਡੇਟਸ਼ੀਟ ’ਚ ਤਬਦੀਲੀ

ਮੋਗਾ ਪੁਲਸ ਵੱਲੋਂ ਜਗਰਾਜ ਸਿੰਘ ਦੋਧਰ ਦੇ ਬਿਆਨਾਂ ਦੇ ਅਧਾਰ ’ਤੇ ਚੌਕੀ ਇੰਚਾਰਜ ਅਤੇ ਉਸ ਦੇ ਸਾਥੀ ਖ਼ਿਲਾਫ਼ ਰਿਸ਼ਵਤ ਦਾ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਜਗਰਾਜ ਸਿੰਘ ਦੋਧਰ ਨੇ ਦੱਸਿਆ ਕਿ ਉਸ ਦੇ ਲੜਕੇ ਤੋਂ ਚੌਂਕੀ ਇੰਚਾਰਜ ਵੱਲੋਂ 50 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ ਸੀ ਜਿਸ ਤੋਂ ਬਾਅਦ ਹੁਣ ਉਸ ਵੱਲੋਂ ਪੁਲਸ ਨੂੰ ਇਸ ਸਬੰਧ ਵਿਚ ਸ਼ਿਕਾਇਤ ਦਿੱਤੀ ਗਈ। ਪੁਲਸ ਵੱਲੋਂ ਉਸ ਦੇ ਬਿਆਨਾਂ ਦੇ ਅਧਾਰ ’ਤੇ ਏ. ਐੱਸ. ਆਈ. ਬਲਬੀਰ ਸਿੰਘ ਅਤੇ ਮਾਸਟਰ ਪਰਮਪਾਲ ਸਿੰਘ ਖਿਲਾਫ ਸੈਕਸ਼ਨ, 7, 13(2) 420, 406 ਤਹਿਤ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਤਰਨਤਾਰਨ ’ਚ ਫਿਰ ਵਾਪਰਿਆ ਵੱਡਾ ਹਾਦਸਾ, ਸਕੂਲ ਬਸ ਤੇ ਟਿੱਪਰ ਦੀ ਟੱਕਰ ’ਚ ਵਿਦਿਆਰਥੀ ਦੀ ਮੌਤ

ਕੀ ਹੈ ਮਾਮਲਾ

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਜਗਰਾਜ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਪਿੰਡ ਜੰਬਰ ਜਰਕੀ ਤਹਿਮਾਨ ਮੰਗਾਂ ਜ਼ਿਲ੍ਹਾ ਮੋਗਾ ਨੇ ਕਿਹਾ ਕਿ ਲਗਭਗ 6 ਮਹੀਨੇ ਪਹਿਲਾਂ ਮੈਂਕੜ ਬਾਰੇਦਾਰ ਬਲਵੀਰ ਸਿੰਘ ਜੋ ਕਿ ਭਾਸਦਾ ਲੰਬੇ ਵਿਖੇ ਚੌਕੀ ਇੰਚਾਰਜ ਲੱਗਿਆ ਹੋਇਆ ਹੈ। ਇਹ ਕਿ ਕਰੀਬ 6 ਮਹੀਨੇ ਪਹਿਲਾਂ ਇਸ ਨੇ ਮੇਰੇ ਲੜਕੇ ਕੁਲਵਿੰਦਰ ਸਿੰਘ ਨੂੰ ਗ੍ਰਿਫਤਾਰ ਕਰਕੇ ਕਹਿਣ ਲੱਗਾ ਕਿ ਇਸ ਪਾਸੋਂ ਗੋਲੀਆਂ ਫੜੀਆਂ ਗਈਆਂ ਹਨ ਅਤੇ ਮੈਂ ਇਸ ’ਤੇ ਮੁਕੱਦਮਾ ਦਰਜ ਕਰਨਾ ਹੈ। ਜੇਕਰ ਤੁਸੀਂ ਆਪਣੇ ਲੜਕੇ ਨੂੰ ਬਚਾਉਣਾ ਚਾਹੁੰਦੇ ਹੋ ਤਾਂ 50,000 ਦੀ ਰਿਸ਼ਵਤ ਦਿਓ ਨਹੀਂ ਤਾਂ ਮੈਂ ਇਸ ’ਤੇ ਸਖ਼ਤ ਧਾਰਾਵਾਂ ਲਗਾ ਕੇ ਇਸ ਦੀ ਜ਼ਿੰਦਗੀ ਬਰਬਾਦ ਕਰ ਦੇਵਾਂਗਾ। ਬਾਅਦ ਵਿਚ ਸਾਡਾ ਗੁਆਂਢੀ ਮਾਸਟਰ ਰੂਬੀ ਪੁੱਤਰ ਲਛਮਣ ਸਿੰਘ ਵਾਸੀ ਪਿੰਡ ਉਧਰ ਸਰਜੀ ਕਹਿਣ ਲੱਗਾ ਕਿ ਮੇਰੀ ਉਕਤ ਚੁੱਕੀ ਇੰਚਾਰਜ ਨਾਲ ਜਾਣ ਪਹਿਚਾਣ ਨੂੰ ਅਤੇ ਮੈਂ ਤੁਹਾਡਾ ਇਸ ਨਾਲ ਲੈਣ ਦੇਣ ਕਰਵਾ ਦਿੰਦਾ ਹਾਂ ਤਾਂ ਲੜਕਾ ਬਚ ਜਾਵੇਗਾ। ਅਸੀਂ ਉਕਤ ਵਿਅਕਤੀ ਦੀਆਂ ਗੱਲਾਂ ਵਿਚ ਆ ਗਏ। ਉਕਤ ਵਿਅਕਤੀ ਰੂਬੀ ਜ਼ਰੀਏ ਅਸੀਂ ਚੌਂਕੀ ਇੰਚਾਰਜ ਨੂੰ 20,000 ਰੁਪਏ ਰਿਸ਼ਵਤ ਦੇ ਦਿੱਤੀ। ਚੌਕੀ ਇੰਚਾਰਜ ਸਾਨੂੰ ਬਾਅਦ ਵਿਚ ਤੰਗ ਪਰੇਸ਼ਾਨ ਕਰਨ ਲੱਗਾ ਕਿ ਤੁਸੀਂ ਮੈਨੂੰ 30,000 ਰੁਪਏ ਹੋਰ ਦਿਓ। ਅਸੀਂ ਪਹਿਲਾਂ ਹੀ ਇਸ ਦੇ ਜਾਲ ਵਿਚ ਫਸ ਗਏ। ਅਸੀਂ ਮਜਬੂਰੀ ਵਿਚ ਕਿਸੇ ਤੋਂ ਵਿਆਜ ’ਤੇ ਫੜ ਕੇ ਰੂਬੀ ਨੂੰ 30,000 ਰੁਪਏ ਦੇ ਦਿੱਤੇ । ਬਾਅਦ ਵਿਚ ਉਕਤ ਵਿਅਕਤੀ ਨੇ ਸਾਨੂੰ ਧੋਖਾ ਦਿੱਤਾ ਤੇ ਸਾਡੇ ਤੋਂ 50,000 ਰੁਪਏ ਰਿਸ਼ਵਤ ਲੈ ਕੇ ਵੀ ਮੇਰੇ ਲੜਕੇ ਤੋਂ ਨਜਾਇਜ਼ ਮੁਕੱਦਮਾ ਦਰਜ ਕਰ ਦਿੱਤਾ। 

ਇਹ ਵੀ ਪੜ੍ਹੋ : ਪੰਜਾਬ ’ਚ ਲਗਾਤਾਰ ਵੱਧ ਰਹੀਆਂ ਲੁੱਟਾਂ-ਖੋਹਾਂ, ਹੁਣ ਨਾਭਾ ’ਚ ਮਾਰਿਆ ਡਾਕਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Punjab Police
  • ASI
  • Corruption
  • ਪੰਜਾਬ ਪੁਲਸ
  • ਏਐੱਸਆਈ
  • ਭ੍ਰਿਸ਼ਟਾਚਾਰ

ਪੰਜਾਬ ਸਰਕਾਰ ਦਾ ਅਹਿਮ ਕਦਮ, ਹੁਣ ਲੋਕ ਅਧਿਕਾਰੀਆਂ ਕੋਲ ਨਹੀਂ, ਅਧਿਕਾਰੀ ਲੋਕਾਂ ਕੋਲ ਪਹੁੰਚ ਕੇ ਮੁਸ਼ਕਿਲਾਂ ਕਰਨਗੇ ਹੱਲ

NEXT STORY

Stories You May Like

  • punjab police asi arrested while accepting a bribe of 25 000
    ਪੰਜਾਬ ਪੁਲਸ ਦਾ ਏ. ਐੱਸ. ਆਈ. 25,000 ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ, ਸੰਗਰੂਰ ਦੇ ਥਾਣੇ 'ਚ ਹੈ ਤਾਇਨਾਤ
  • heroin  police  arrest
    ਹੈਰੋਇਨ ਸਮੇਤ ਇਕ ਕਾਬੂ, ਪੁਲਸ ਨੇ ਦਰਜ ਕੀਤਾ ਮਾਮਲਾ
  • maulana issues fatwa over sara ali khan s visit to kedarnath
    ਸਾਰਾ ਅਲੀ ਖਾਨ ਦੇ ਕੇਦਾਰਨਾਥ ਦਰਸ਼ਨ ’ਤੇ ਮੌਲਾਨਾ ਨੇ ਜਾਰੀ ਕੀਤਾ ਫਤਵਾ , ਜਾਣੋ ਕੀ ਹੈ ਪੂਰਾ ਮਾਮਲਾ
  • dera bassi youngman goes missing
    ਡੇਰਾਬੱਸੀ ਤੋਂ 16 ਸਾਲਾ ਨੌਜਵਾਨ ਭੇਦਭਰੇ ਹਾਲਾਤ 'ਚ ਲਾਪਤਾ, ਪੁਲਸ ਵਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ
  • promotions and pensions of police personnel stalled
    ਪੁਲਸ ਮੁਲਾਜ਼ਮਾਂ ਦੀਆਂ ਤਰੱਕੀਆਂ ਅਤੇ ਪੈਨਸ਼ਨਾਂ ਰੁਕੀਆਂ! ਮਿਲ ਸਕਦੀ ਹੈ ਰਾਹਤ, ਪੜ੍ਹੋ ਪੂਰਾ ਮਾਮਲਾ
  • post a video on x and get a chance to earn lakhs
    X 'ਤੇ ਵੀਡੀਓ ਪੋਸਟ ਕਰੋ ! ਪਾਓ ਲੱਖਾਂ ਕਮਾਉਣ ਦਾ ਮੌਕਾ, ਜਾਣੋ ਕੀ ਹੈ ਪੂਰਾ ਮਾਮਲਾ
  • woman arrested with narcotics and drug money
    ਨਸ਼ੀਲੇ ਪਦਾਰਥ ਤੇ ਡਰੱਗ ਮਨੀ ਸਮੇਤ ਔਰਤ ਗ੍ਰਿਫ਼ਤਾਰ, ਪੁਲਸ ਨੇ ਕੀਤਾ ਮਾਮਲਾ ਦਰਜ
  • major action taken against asi sukhdev singh
    ਮਹੰਤ ਦੇ ਘਰ ਚਿੱਟਾ ਰੱਖ ਕੇ ਫਸਾਉਣ ਵਾਲੇ ਪੰਜਾਬ ਪੁਲਸ ਮੁਲਾਜ਼ਮ 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • raid in punjab
      DIWALI ਤੋਂ ਪਹਿਲਾਂ ਪੰਜਾਬ 'ਚ ਪੈ ਗਈ RAID! ਜਾਣੋ ਪੂਰਾ ਮਾਮਲਾ
    • neighbors assaulted a woman over a dispute regarding water
      ਪਾਣੀ ਦੇ ਝਗੜੇ ਨੂੰ ਲੈ ਕੇ ਗੁਆਂਢੀਆਂ ਨੇ ਔਰਤ ਨਾਲ ਕੀਤੀ ਕੁੱਟਮਾਰ
    • major tragedy devastates family
      ਪੰਜਾਬ: ਵੱਡੇ ਹਾਦਸੇ ਨੇ ਉਜਾੜ'ਤਾ ਪਰਿਵਾਰ, ਘਰ 'ਚ ਪਿਓ-ਪੁੱਤ ਦੇ ਵਿੱਛੇ ਸੱਥਰ
    • punjab police asi arrested while accepting a bribe of 25 000
      ਪੰਜਾਬ ਪੁਲਸ ਦਾ ਏ. ਐੱਸ. ਆਈ. 25,000 ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ, ਸੰਗਰੂਰ ਦੇ...
    • highcourt s major ruling regarding the dismissal of a police employee
      ਪੰਜਾਬ ਪੁਲਸ ਦੇ ਮੁਲਾਜ਼ਮ ਦੀ ਬਰਖ਼ਾਸਤਗੀ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ,...
    • stalled salaries of employees
      ਮੁਲਾਜ਼ਮਾਂ ਦੀਆਂ ਰੁਕੀਆਂ ਤਨਖ਼ਾਹਾਂ, ਕੰਮ ਕੀਤਾ ਬੰਦ, ਪ੍ਰਸ਼ਾਸਨ ਅੱਗੇ ਰੱਖੀ ਵੱਡੀ...
    • big incident in ludhiana
      ਪੰਜਾਬ: ਘਰਦਿਆਂ ਨੇ ਆਸ਼ਿਕ ਦੀ THAR 'ਤੇ ਚਲਵਾਈਆਂ ਗੋਲ਼ੀਆਂ ਤਾਂ ਭੜਕੀ ਕੁੜੀ ਨੇ...
    • legal battle over the custody of a child adopted 6 years ago
      6 ਸਾਲ ਪਹਿਲਾਂ ਗੋਦ ਲਏ ਬੱਚੇ ਦੀ ਕਸਟਡੀ 'ਤੇ ਕਾਨੂੰਨੀ ਜੰਗ, ਅਦਾਲਤ 'ਚ ਪੁੱਜਾ...
    • the last rites of dinesh olakh s son
      ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
    • during the show singer gagan became emotional
      ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +