Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    2:28:46 PM

  • late sidhu moosewala s new song kaali hoodie has been released

    ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali...

  • mark carney statement

    ਕੈਨੇਡਾ ਨੂੰ ਤੋੜਨ ਦੀ ਰਾਹ 'ਤੇ ਅਮਰੀਕਾ ! ਅਲਬਰਟਾ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ...

  • 16 passengers taken into custody by police at amritsar airport

    ਅੰਮ੍ਰਿਤਸਰ ਹਵਾਈ ਅੱਡੇ 'ਤੇ 16 ਯਾਤਰੀਆਂ ਨੂੰ ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ! DGP ਨੇ ਖ਼ੁਦ ਸਾਂਝੀ ਕੀਤੀ ਜਾਣਕਾਰੀ

PUNJAB News Punjabi(ਪੰਜਾਬ)

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ! DGP ਨੇ ਖ਼ੁਦ ਸਾਂਝੀ ਕੀਤੀ ਜਾਣਕਾਰੀ

  • Edited By Anmol Tagra,
  • Updated: 05 Aug, 2024 03:15 PM
Amritsar
punjab police big action
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਤਸਰ (ਵੈੱਬ ਡੈਸਕ): ਆਜ਼ਾਦੀ ਦਿਹਾੜੇ ਤੋਂ ਪਹਿਲਾਂ ਵਧਾਈ ਗਈ ਚੌਕਸੀ ਤਹਿਤ ਪੰਜਾਬ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਸਟੇਸ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਸਰਹੱਦ ਪਾਰ ਤੋਂ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਸ ਵੱਲੋਂ ਰਾਜਵੰਤ ਸਿੰਘ ਉਰਫ਼ ਰਾਜੂ ਨੂੰ ਕਾਬੂ ਕਰ ਲਿਆ ਗਿਆ ਹੈ। ਉਸ ਕੋਲੋਂ 2 ਗਲੋਕ ਪਿਸਤੌਲ ਸਮੇਤ 2 ਮੈਗਜ਼ੀਨਾਂ ਬਰਾਮਦ ਕੀਤੀਆਂ ਗਈਆਂ ਹਨ। ਰਾਜੂ ਪਾਕਿਸਤਾਨ ਤੋਂ ਹਥਿਆਰ ਅਤੇ ਨਸ਼ੇ ਦੀਆਂ ਵੱਡੀਆਂ ਖੇਪਾਂ ਭੇਜਣ ਵਾਲੇ ਤਸਕਰ ਦੇ ਸੰਪਰਕ ਵਿਚ ਸੀ। 

ਇਹ ਖ਼ਬਰ ਵੀ ਪੜ੍ਹੋ - ਅਕਾਲੀ ਦਲ ਦੇ ਕਲੇਸ਼ 'ਤੇ ਖੁਲ੍ਹ ਕੇ ਬੋਲੇ ਰਾਜਾ ਵੜਿੰਗ, ਸੁਖਬੀਰ ਬਾਦਲ 'ਤੇ ਬੋਲਿਆ ਵੱਡਾ ਹਮਲਾ

ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰਦਿਆਂ ਲਿਖਿਆ, "ਆਜ਼ਾਦੀ ਦਿਹਾੜੇ ਤੋਂ ਪਹਿਲਾਂ ਚਲਾਈ ਵਿਸ਼ੇਸ਼ ਮੁਹਿੰਮ ਦਾ ਨਤੀਜਾ! ਇਕ ਖੁਫੀਆ-ਅਧਾਰਤ ਆਪ੍ਰੇਸ਼ਨ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵੱਲੋਂ ਰਾਜਵੰਤ ਸਿੰਘ ਉਰਫ ਰਾਜੂ ਨੂੰ ਗ੍ਰਿਫ਼ਤਾਰ ਕਰਕੇ ਇਕ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ। ਮੁਲਜ਼ਮ ਪਾਕਿਸਤਾਨ ਸਥਿਤ ਤਸਕਰ ਦੇ ਸੰਪਰਕ ਵਿਚ ਸੀ, ਜੋ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਵੱਡੀਆਂ ਖੇਪਾਂ ਨੂੰ ਭਾਰਤੀ ਖੇਤਰ ਵਿਚ ਭੇਜ ਰਿਹਾ ਸੀ। ਥਾਣਾ ਐੱਸ.ਐੱਸ.ਓ.ਸੀ, ਅੰਮ੍ਰਿਤਸਰ ਵਿਖੇ FIR ਦਰਜ ਕੀਤੀ ਗਈ ਹੈ।"

Special drives ahead of #IndependenceDay yield results!

In an intelligence-based operation, the State Special Operation Cell (#SSOC), Amritsar, busted a cross-border smuggling module by apprehending Rajwant Singh @ Raju.

The accused has been in contact with #Pakistan-based… pic.twitter.com/TSKSiSpTqv

— DGP Punjab Police (@DGPPunjabPolice) August 5, 2024

ਇਹ ਖ਼ਬਰ ਵੀ ਪੜ੍ਹੋ - ਲਾਡੋਵਾਲ ਟੋਲ ਪਲਾਜ਼ਾ 'ਤੇ ਵਾਪਰਿਆ ਭਿਆਨਕ ਹਾਦਸਾ, 3 ਘੰਟੇ ਦੀ ਮੁਸ਼ੱਕਤ ਮਗਰੋਂ ਨਿਕਲੀ ਡਰਾਈਵਰ ਦੀ ਲਾਸ਼

ਉ੍ਨ੍ਹਾਂ ਅੱਗੇ ਲਿਖਿਆ ਕਿ ਮੁਲਜ਼ਮਾਂ ਵੱਲੋਂ ਕੀਤੀਆਂ ਗਈਆਂ ਪਿਛਲੀਆਂ ਤਸਕਰੀ ਦੀਆਂ ਗਤੀਵਿਧੀਆਂ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਉਸ ਕੋਲੋਂ 2 ਗਲੋਕ ਪਿਸਤੌਲ ਸਮੇਤ 2 ਮੈਗਜ਼ੀਨਾਂ ਬਰਾਮਦ ਕੀਤੀਆਂ ਗਈਆਂ ਹਨ। ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਸ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਸੂਬੇ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Punjab Police
  • Independence Day
  • DGP Gaurav Yadav
  • ਪੰਜਾਬ
  • ਪੰਜਾਬ ਪੁਲਸ
  • ਹਥਿਆਰ
  • ਆਜ਼ਾਦੀ ਦਿਹਾੜਾ
  • ਡੀਜੀਪੀ ਗੌਰਵ ਯਾਦਵ

ਪੋਲਟਰੀ ਫਾਰਮ ਤੋਂ ਸੈਂਕੜੇ ਚੂਚੇ ਚੋਰੀ ਕਰਨ ਵਾਲੀ ਔਰਤ ਖ਼ਿਲਾਫ਼ ਮਾਮਲਾ ਦਰਜ

NEXT STORY

Stories You May Like

  • highcourt firm on appointment of regular dgp in punjab
    ਪੰਜਾਬ 'ਚ ਰੈਗੂਲਰ DGP ਦੀ ਨਿਯੁਕਤੀ ਬਾਰੇ ਹਾਈਕੋਰਟ ਸਖ਼ਤ, ਪੜ੍ਹੋ ਕੀ ਜਾਰੀ ਕੀਤੇ ਨਿਰਦੇਸ਼
  • the matter regarding the letter written by the ed to the punjab dgp
    ED ਵਲੋਂ ਪੰਜਾਬ DGP ਨੂੰ ਲਿਖੇ ਪੱਤਰ ਦਾ ਮਾਮਲਾ : ਹਾਈਕੋਰਟ ਵਲੋਂ ਮਾਮਲੇ ਦੀ CBI ਜਾਂਚ ਦੇ ਹੁਕਮ
  • punjab dgp notification
    ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
  • west bengal  siddharth gupta  dgp  tenure
    ਕੇਂਦਰ ਨੇ ਪੱਛਮੀ ਬੰਗਾਲ ਦੇ DGP ਸਿਧਾਰਥ ਗੁਪਤਾ ਨੂੰ ਕਾਰਜਕਾਲ 6 ਮਹੀਨੇ ਵਧਾਇਆ
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ ਮੁਲਜ਼ਮ ਕਾਬੂ
  • punjab police  s instagram account shows arrested accused injured
    ਪੰਜਾਬ ਪੁਲਸ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਗ੍ਰਿਫ਼ਤਾਰ ਮੁਲਜ਼ਮ ਵਿਖਾਏ ਜ਼ਖ਼ਮੀ, DGP ਤੋਂ ਜਵਾਬ ਤਲਬ
  • ipo  jio opens next roadmap  focuses on three growth engines
    ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ ਵਿਕਾਸ ਇੰਜਣਾਂ 'ਤੇ ਫੋਕਸ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ ਗ੍ਰਿਫ਼ਤਾਰ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • punjab long power cut on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
Trending
Ek Nazar
pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • high court rejects sanjeev arora s bail plea
      ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • harsimrat kaur badal visited parvinder jhota s home to share in the grief
      ਪਰਵਿੰਦਰ ਝੋਟੇ ਘਰ ਦੁਖ ਸਾਂਝਾ ਕਰਨ ਪਹੁੰਚੇ ਹਰਸਿਮਰਤ ਬਾਦਲ, ਕਿਹਾ- 'ਇਨਸਾਫ਼ ਦਵਾਉਣ...
    • punjab police  s instagram account shows arrested accused injured
      ਪੰਜਾਬ ਪੁਲਸ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਗ੍ਰਿਫ਼ਤਾਰ ਮੁਲਜ਼ਮ ਵਿਖਾਏ ਜ਼ਖ਼ਮੀ,...
    • parwinder jhota case amit shah
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ ਐਂਟਰੀ ! ਅਮਿਤ ਸ਼ਾਹ ਨੇ ਦਿੱਤਾ...
    • sachin pilot will visit punjab starting today
      ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • body of farmer swept away in river recovered from pakistan after 18 days
      ਦਰਿਆ 'ਚ ਰੁੜ੍ਹ ਗਏ ਕਿਸਾਨ ਦੀ 18 ਦਿਨ ਬਾਅਦ ਪਾਕਿਸਤਾਨ ਤੋਂ ਮਿਲੀ ਲਾਸ਼, BSF ਨੇ...
    • major incident similar to the case of parvinder jhota
      ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਗਏ ਇਕ ਹੋਰ...
    • manjit bedi featured on the fbi s most wanted list deported from the us
      ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +