ਹੁਸ਼ਿਆਰਪੁਰ/ਮਾਹਿਲਪੁਰ (ਵਰਿੰਦਰ ਪੰਡਿਤ)- ਹੁਸ਼ਿਆਰਪੁਰ ਵਿਚ ਪੰਜਾਬ ਪੁਲਸ ਵੱਲੋਂ ਐਨਕਾਊਂਟਰ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਮਾਹਿਲਪੁਰ ਵਿੱਚ ਮਨੀ ਚੇਂਜਰ ਦੀ ਦੁਕਾਨ 'ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲੁਟੇਰਿਆਂ ਦਾ ਅੱਜ ਸਵੇਰੇ ਪਿੰਡ ਰਾਮਪੁਰ ਬਿਲੜੋ ਗੜ੍ਹਸ਼ੰਕਰ ਇਲਾਕੇ ਵਿੱਚ ਪੁਲਸ ਨੇ ਐਨਕਾਊਂਟਰ ਕੀਤਾ ਹੈ।
ਇਹ ਵੀ ਪੜ੍ਹੋ: ਜਲੰਧਰ-ਲੁਧਿਆਣਾ ਹਾਈਵੇਅ 'ਤੇ ਵੱਡਾ ਹਾਦਸਾ! ਪੰਜਾਬ ਰੋਡਵੇਜ਼ ਬੱਸ ਦੀ ਟਿੱਪਰ ਨਾਲ ਭਿਆਨਕ ਟੱਕਰ, ਉੱਡੇ ਪਰਖੱਚੇ
ਮੌਕੇ ਉਤੇ ਪਹੁੰਚੇ ਡੀ. ਐੱਸ. ਪੀ. ਦਲਜੀਤ ਸਿੰਘ ਖੱਖ ਨੇ ਦੱਸਿਆ ਕਿ ਅੱਜ ਸਵੇਰੇ ਲੁਟੇਰਿਆਂ ਤੇ ਪੁਲਸ ਨਾਲ ਹੋਏ ਮੁਕਾਬਲੇ ਵਿਚ ਇਕ ਲੁਟੇਰਾ ਜ਼ਖ਼ਮੀ ਹੋਇਆ ਹੈ। ਇਸ ਦੌਰਾਨ ਜ਼ਖ਼ਮੀ ਲੁਟੇਰੇ ਸਮੇਤ ਦੋ ਹੋਰਨਾਂ ਲੁਟੇਰਿਆਂ ਨੂੰ ਪੁਲਸ ਨੇ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਕੋਲੋਂ 2 ਪਿਸਟਲ ਵੀ ਬਰਾਮਦ ਹੋਏ ਹਨ।

ਇਹ ਵੀ ਪੜ੍ਹੋ: ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ : ਅਮਨ ਅਰੋੜਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੋਲੀਆਂ ਦੀ ਠਾਹ-ਠਾਹ ਨਾਲ ਕੰਬਿਆ ਗੁਰਦਾਸਪੁਰ, ਇਮੀਗ੍ਰੇਸ਼ਨ ਸੈਂਟਰ 'ਤੇ ਤਾਬੜਤੋੜ ਫਾਇਰਿੰਗ
NEXT STORY