helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SUN, MAR 16, 2025
Punjab: ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ,...
ਨਵੀਂ ਮੁੰਬਈ ਹਵਾਈ ਅੱਡੇ ਦਾ ਜਲਦ 'ਚ ਹੋਵੇਗਾ ਉਦਘਾਟਨ...
ਪੰਜਾਬ ਦੇ ਇਹ 5 ਜ਼ਿਲ੍ਹੇ ਰਹਿਣ ਸਾਵਧਾਨ! ਭਾਰੀ ਮੀਂਹ...
ਡਰੱਗ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਸ ਦਾ ਵੱਡਾ...
ਪੰਜਾਬ
ਮਨੋਰੰਜਨ
Photos
Videos
ਸੰਗਰੂਰ(ਸਿੰਗਲਾ)- ਸਰਕਾਰ ਵੱਲੋਂ ਪੰਜਾਬ ਪੁਲਸ ਕਾਂਸਟੇਬਲ ਦੀਆਂ ਕੱਢੀਆਂ 4359 ਆਸਾਮੀਆਂ ਲਈ ਪੇਪਰ ਦੇਣ ਵਾਲੇ ਲੜਕੇ ਅਤੇ ਲੜਕੀਆਂ ਵੱਲੋਂ ਮੈਰਿਟ ਲਿਸਟ ਬਣਾਉਣ ਸਮੇਂ ਹੋਈਆਂ ਧਾਂਦਲੀਆਂ ਨੂੰ ਲੈ ਕੇ ਸੰਗਰੂਰ ਦੇ ਫਲਾਈਓਵਰ ਉਪਰ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਵੱਡੀ ਗਿਣਤੀ ’ਚ ਪੁੱਜੇ ਨੌਜਵਾਨ ਲੜਕੇ ਅਤੇ ਲੜਕੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਪੁਲ ਉਪਰ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਦੋਵਾਂ ਸਾਈਡਾਂ ਤੋਂ ਟਰੈਫਿਕ ਨੂੰ ਕੰਟਰੋਲ ਕੀਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਜਸਪਾਲ ਸਿੰਘ, ਲਖਵੀਰ ਕੌਰ, ਦਵਿੰਦਰ ਕੌਰ, ਮਨਪ੍ਰੀਤ ਸਿੰਘ, ਰਮਨਦੀਪ ਕੌਰ ਗਿੱਲ, ਲਵਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੋ 25-26 ਸਤੰਬਰ ਨੂੰ ਪੰਜਾਬ ਪੁਲਸ ਵਿਚ ਕਾਂਸਟੇਬਲਾਂ ਦੀ ਭਰਤੀ ਸਬੰਧੀ ਪੇਪਰ ਲਿਆ ਗਿਆ ਸੀ ਉਸ ਦਾ ਨਤੀਜਾ 26 ਨਵੰਬਰ ਨੂੰ ਕੱਢਿਆ ਗਿਆ ਹੈ। ਜਿਸ ’ਚ ਵੱਡੀ ਪੱਧਰ ਦੀਆਂ ਧਾਂਦਲੀਆਂ ਸਾਹਮਣੇ ਆਈਆਂ ਹਨ ਜਿਸ ਦੇ ਰੋਸ ਵਜੋਂ ਉਨ੍ਹਾਂ ਅੱਜ ਧੂਰੀ ਸੰਗਰੂਰ ਮੇਨ ਮੁੱਖ ਮਾਰਗ ’ਤੇ ਉਨ੍ਹਾਂ ਵੱਲੋਂ ਜਾਮ ਲਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਰੋਸ ਧਰਨਾ ਦਿਨ ਰਾਤ ਹੀ ਚੱਲਦਾ ਰਹੇਗਾ ਜਿੰਨਾ ਚਿਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ।
ਇਨ੍ਹਾਂ ਨੌਜਵਾਨ ਲੜਕੇ ਲੜਕੀਆਂ ਦੀ ਹਮਾਇਤ ’ਚ ਸੈਫੀ ਦੇ ਜ਼ਿਲਾ ਪ੍ਰਧਾਨ ਅਰਸ਼ਦੀਪ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲਾ ਆਗੂ ਗੋਬਿੰਦ ਸਿੰਘ ਮੰਗਵਾਲ, ਲੋਕ ਸੰਘਰਸ਼ ਕਮੇਟੀ ਦੇ ਪ੍ਰਧਾਨ ਸਰਬਜੀਤ ਸਿੰਘ ਅਲਾਲ, ਗੰਨਾ ਸੰਘਰਸ਼ ਕਮੇਟੀ ਦੇ ਆਗੂ ਅਵਤਾਰ ਸਿੰਘ ਤਾਰੀ, ਹਰਜੀਤ ਸਿੰਘ ਬੁਗਰਾ, ਅਜਮੇਰ ਸਿੰਘ ਜਰਨਲ ਸਕੱਤਰ ਐਕਸ ਆਰਮੀ ਵੈੱਲਫੇਅਰ ਕਮੇਟੀ ਪੰਜਾਬ ਅਤੇ ਸਵਰਨਜੀਤ ਸਿੰਘ ਜ਼ਿਲ੍ਹਾ ਆਗੂ ਜਮਹੂਰੀ ਅਧਿਕਾਰ ਸਭਾ ਸੰਗਰੂਰ ਨੇ ਧਰਨੇ ਉੱਪਰ ਪੁੱਜ ਕੇ ਐਲਾਨ ਕੀਤਾ ਕਿ ਜਿੰਨਾ ਸਮਾਂ ਇਨ੍ਹਾਂ ਨੌਜਵਾਨ ਲੜਕੇ ਲੜਕੀਆਂ ਨੂੰ ਇਨਸਾਫ਼ ਨਹੀਂ ਮਿਲਦਾ ਉਹ ਇਸ ਸੰਘਰਸ਼ ਦੀ ਪੂਰਨ ਹਮਾਇਤ ’ਚ ਡਟੇ ਰਹਿਣਗੇ। ਖਬਰ ਲਿਖੇ ਜਾਣ ਤਕ ਦੇਰ ਰਾਤ ਇਹ ਧਰਨਾ ਜਾਰੀ ਸੀ।
ਅਕਾਲੀ ਦਲ ਬਦਲਾਖੋਰੀ ਦੀ ਰਾਜਨੀਤੀ ਦਾ ਕਰਾਰਾ ਜਵਾਬ ਦੇਵੇਗਾ : ਚੰਦੂਮਾਜਰਾ
Stories You May Like
ਇਟਾਲੀਅਨ ਕਬੱਡੀ ਐਸੋਸੀਏਸ਼ਨ ਦੀ ਟੀਮ ਵਿਸ਼ਵ ਕਬੱਡੀ ਕੱਪ 'ਚ ਭਾਗ ਲੈਣ ਲਈ ਇੰਗਲੈਂਡ...
ਜਲੰਧਰ ਤੋਂ ਵੱਡੀ ਖ਼ਬਰ: Youtuber ਦੇ ਘਰ 'ਤੇ ਗ੍ਰਨੇਡ ਨਾਲ ਹਮਲਾ, ਕੰਬਿਆ ਇਹ...
Punjab: ਇੰਗਲੈਂਡ ਦੀ ਧਰਤੀ ਨੇ ਖੋਹਿਆ ਮਾਪਿਆਂ ਦਾ ਜਵਾਨ ਪੁੱਤਰ, ਲਾਸ਼ ਨੂੰ ਵੇਖ...
ਜਲੰਧਰ 'ਚ ਹੋਏ ਗ੍ਰਨੇਡ ਹਮਲੇ ਮਗਰੋਂ Youtuber ਆਇਆ ਕੈਮਰੇ ਸਾਹਮਣੇ, ਦੱਸੀ ਅਸਲ...
ਹਵਾਈ ਅੱਡੇ 'ਤੇ ਵਿਅਕਤੀ ਦੀ ਪੈਂਟ ’ਚੋਂ ਮਿਲਿਆ ਜ਼ਿੰਦਾ ਕੱਛੂਕੁੰਮਾ
ਯਮਨ 'ਚ ਅਮਰੀਕੀ ਹਮਲਿਆਂ 'ਚ ਮਰਨ ਵਾਲਿਆਂ ਦੀ ਗਿਣਤੀ 31 ਹੋਈ
ਚੀਨੀ ਸ਼ਿਪਯਾਰਡ ਨੇ ਸਹਿਯੋਗੀ ਪਾਕਿਸਤਾਨ ਲਈ ਦੂਜੀ ਪਣਡੁੱਬੀ ਕੀਤੀ ਤਿਆਰ
ਪਾਕਿਸਤਾਨ 'ਚ ਸੁਰੱਖਿਆ ਬਲਾਂ ਦੀ ਬੱਸ ਨੇੜੇ ਬੰਬ ਧਮਾਕਾ, ਪੰਜ ਲੋਕਾਂ ਦੀ ਮੌਤ
ਹਿਜਾਬ ਕਾਨੂੰਨ ਤੋੜਨ ਵਾਲੀਆਂ ਔਰਤਾਂ 'ਤੇ ਡਰੋਨ ਅਤੇ ਐਪਸ ਰਾਹੀਂ ਰੱਖੀ ਜਾ ਰਹੀ...
ਕੈਨੇਡੀਅਨ PM ਨੇ ਅਮਰੀਕਾ ਤੋਂ ਲੜਾਕੂ ਜਹਾਜ਼ ਖਰੀਦਣ ਬਾਰੇ ਲਿਆ ਅਹਿਮ ਫ਼ੈਸਲਾ
Trump ਨੂੰ ਝਟਕਾ, ਜੱਜ ਨੇ ਦੇਸ਼ ਨਿਕਾਲੇ ਸਬੰਧੀ ਕਾਨੂੰਨ 'ਤੇ ਲਗਾਈ ਰੋਕ
ਭਾਰਤ ਦਾ ਰੱਖਿਆ ਖੇਤਰ ਮਹੱਤਵਪੂਰਨ ਵਿਕਾਸ ਲਈ ਤਿਆਰ
ਪੁਲਾੜ ਸਟੇਸ਼ਨ ਪਹੁੰਚਿਆ ਨਵਾਂ ਅਮਲਾ, ਜਾਣੋ ਕਦੋਂ ਹੋਵੇਗੀ ਸੁਨੀਤਾ ਦੀ ਧਰਤੀ 'ਤੇ...
ਹੁਸ਼ਿਆਰਪੁਰ 'ਚ ਵੱਡੀ ਵਾਰਦਾਤ, ਲੱਕੜ ਮਾਫ਼ੀਆ ਨੇ ਸਰਪੰਚ 'ਤੇ ਵਰ੍ਹਾਈਆਂ ਗੋਲ਼ੀਆਂ
ਭੰਡਾਰਿਆਂ ਮੌਕੇ ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਵੱਡੀ ਖ਼ੁਸ਼ਖਬਰੀ, ਹੋਇਆ ਵੱਡਾ ਐਲਾਨ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਫਿਰ ਪਰਿਵਾਰ...
ਸਟਾਰਮਰ ਦੀ ਵਿਸ਼ਵ ਨੇਤਾਵਾਂ ਨੂੰ ਅਪੀਲ, ਜੰਗਬੰਦੀ ਲਈ ਪੁਤਿਨ 'ਤੇ ਦਬਾਅ ਬਣਾਉਣ
ਅਮਰੀਕਾ 'ਚ ਤੂਫਾਨ ਦਾ ਕਹਿਰ, ਤੇਜ਼ ਹਵਾਵਾਂ ਕਾਰਨ ਪਲਟੇ ਟਰੱਕ
Subscribe Now!