ਅੰਮ੍ਰਿਤਸਰ (ਜਸ਼ਨ)- ਪੰਜਾਬ ਪੁਲਸ ਦੇ DSP ਰੈਂਕ ਦੇ ਅਧਿਕਾਰੀ ਦੇ ਘਰ ’ਤੇ ਸਪੈਸ਼ਲ ਟਾਸਕ ਫੋਰਸ (STF) ਨੇ ਛਾਪਾ ਮਾਰਿਆ ਪਰ ਉਹ ਫਰਾਰ ਹੋ ਗਿਆ। STF ਨੇ 3 ਘੰਟਿਆਂ ਤੱਕ ਘਰ ਦਾ ਚੱਪਾ-ਚੱਪਾ ਖੰਗਾਲਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਮੁੰਡੇ ਨੇ ਅਮਰੀਕਾ 'ਚ ਖੁਸ਼ੀ-ਖੁਸ਼ੀ ਮਨਾਇਆ ਜਨਮ ਦਿਨ, ਫਿਰ ਜੋ ਹੋਇਆ ਉਹ ਸੋਚਿਆ ਨਾ ਸੀ
ਫਿਲਹਾਲ ਪੁਲਸ ਵਿਭਾਗ ਦਾ ਕੋਈ ਵੀ ਉੱਚ ਅਧਿਕਾਰੀ DSP ਦੇ ਨਾਂ ਅਤੇ ਉਸ ਦੇ ਘਰ ’ਤੇ ਛਾਪੇ ਦੀ ਪੁਸ਼ਟੀ ਨਹੀਂ ਕਰ ਰਿਹਾ ਹੈ। ਪਤਾ ਲੱਗਾ ਹੈ ਕਿ ਡੀ. ਐੱਸ. ਪੀ. ਵਿਰੁੱਧ ਵਿਭਾਗ ਨੂੰ ਕੁਝ ਸ਼ਿਕਾਇਤਾਂ ਮਿਲੀਆਂ ਸਨ। ਸੂਤਰਾਂ ਅਨੁਸਾਰ ਇਹ ਸਾਰੀ ਕਾਰਵਾਈ ਇਕ ਪੁਰਾਣੇ NDPS ਮਾਮਲੇ ’ਚ ਹੋਈ ਰਿਕਵਰੀ ਵਿਚ ਹੋਏ ਭ੍ਰਿਸ਼ਟਾਚਾਰ ਨਾਲ ਸਬੰਧਤ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬੀ ਮੁੰਡੇ ਨੇ ਅਮਰੀਕਾ 'ਚ ਖੁਸ਼ੀ-ਖੁਸ਼ੀ ਮਨਾਇਆ ਜਨਮ ਦਿਨ, ਫਿਰ ਜੋ ਹੋਇਆ ਉਹ ਸੋਚਿਆ ਨਾ ਸੀ
NEXT STORY