Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    5:18:52 PM

  • punjab police

    BIG BREAKING: ਪੰਜਾਬ 'ਚ 2 ਗੈਂਗਸਟਰ ਪੁਲਸ...

  • punjab police

    ਪੰਜਾਬ: ਥਾਣੇ 'ਚ ਹੋਇਆ ਧਮਾਕਾ! ਪੁਲਸ ਨੇ ਸੀਲ ਕੀਤਾ...

  • major incident in abohar veterinary doctor murdered

    ਅਬੋਹਰ 'ਚ ਵੱਡੀ ਵਾਰਦਾਤ! ਵੈਟਰਨਰੀ ਡਾਕਟਰ ਦਾ ਕਤਲ,...

  • horrific accident on jalandhar pathankot natonal highway

    ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਨਹਾਉਂਦੇ ਸਮੇਂ ਸਲਮਾਨ ਖ਼ਾਨ ਨਾਲ ਵਾਪਰੀ ਅਣਹੋਣੀ! ਨਹਿਰ 'ਚ ਰੁੜ੍ਹਿਆ ਪੰਜਾਬ ਪੁਲਸ ਦਾ ਮੁਲਾਜ਼ਮ

PUNJAB News Punjabi(ਪੰਜਾਬ)

ਨਹਾਉਂਦੇ ਸਮੇਂ ਸਲਮਾਨ ਖ਼ਾਨ ਨਾਲ ਵਾਪਰੀ ਅਣਹੋਣੀ! ਨਹਿਰ 'ਚ ਰੁੜ੍ਹਿਆ ਪੰਜਾਬ ਪੁਲਸ ਦਾ ਮੁਲਾਜ਼ਮ

  • Edited By Shivani Attri,
  • Updated: 11 Jun, 2026 06:11 PM
Roopnagar-Nawanshahr
punjab police employee salman khan drowned while taking a bath
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਕੀਰਤਪੁਰ ਸਾਹਿਬ (ਬਾਲੀ)-ਸ੍ਰੀ ਕੀਰਤਪੁਰ ਸਾਹਿਬ ਦੀ ਲੋਹੰਡ ਖੱਡ ਦੇ ਪਾਣੀ 'ਚ ਨਹਾਉਂਦੇ ਸਮੇਂ ਪੰਜਾਬ ਪੁਲਸ ਦਾ ਇਕ ਮੁਲਾਜ਼ਮ ਪਾਣੀ ਦੇ ਤੇਜ਼ ਬਹਾਅ ਵਿਚ ਰੁੜ ਗਿਆ, ਜਿਸ ਦੀ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਵੱਲੋਂ ਤੇਜ਼ੀ ਨਾਲ ਭਾਲ ਕੀਤੀ ਜਾ ਰਹੀ ਹੈ। ਪੁਲਸ ਮੁਲਾਜ਼ਮ ਦੀ ਪਛਾਣ ਸਲਮਾਨ ਖ਼ਾਨ (32) ਉਰਫ਼ ਲਾਡੀ ਪੁੱਤਰ ਇਧੂ ਖਾਨ, ਪਿੰਡ ਬਾਲੇਵਾਲ ਜ਼ਿਲ੍ਹਾ ਮਲੇਰਕੋਟਲਾ ਵਜੋਂ ਹੋਈ ਹੈ ਜੋਕਿ ਪੰਜਾਬ ਪੁਲਸ 'ਚ ਲੁਧਿਆਣਾ ਦੇ ਡਿਵੀਜ਼ਨ ਨੰਬਰ ਸੱਤ ਦੇ ਥਾਣੇ ਵਿਚ ਤਾਇਨਾਤ ਸੀ।

ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਘਟਨਾ! ਕੁੱਤਿਆਂ ਨੇ ਨੋਚ-ਨੋਚ ਮਾਰ 'ਤੀ ਜਵਾਕੜੀ, ਮਾਪਿਆਂ ਦੀ ਸੀ ਇਕਲੌਤੀ ਧੀ

ਇਸ ਤੋਂ ਪਹਿਲਾਂ ਵੀ ਇਥੇ ਕਈ ਨੌਜਵਾਨ ਨਹਾਉਂਦੇ ਸਮੇਂ ਪਾਣੀ ਵਿਚ ਰੁੜ ਕੇ ਆਪਣੀਆਂ ਜਾਨਾਂ ਗਵਾ ਚੁੱਕੇ ਹਨ। ਲੋਹੰਡ ਖੱਡ ਦੇ ਤੇਜ਼ ਪਾਣੀ ਵਿਚ ਰੁੜੇ ਨੌਜਵਾਨ ਦੀ ਭੈਣ ਜਸਪਾਲ ਨੇ ਦੱਸਿਆ ਕਿ ਉਸ ਦਾ ਭਰਾ ਸਲਮਾਨ ਖ਼ਾਨ ਪੰਜਾਬ ਪੁਲਸ 'ਚ ਲੁਧਿਆਣਾ ਦੇ ਡਿਵੀਜ਼ਨ ਨੰਬਰ ਸੱਤ ਦੇ ਥਾਣੇ ਵਿਚ ਤਾਇਨਾਤ ਸੀ। ਉਸ ਦਾ ਵਿਆਹ 11 ਫਰਵਰੀ 2026 ਨੂੰ ਹੋਇਆ ਸੀ। ਉਹ ਆਪਣੇ ਭਰਾ ਸਲਮਾਨ ਖ਼ਾਨ, ਭਰਜਾਈ ਜਸ਼ਨ ਅਤੇ ਭਰਜਾਈ ਦੇ ਭਰਾ ਪੁਨੀਤ ਨਾਲ ਮਾਤਾ ਨੈਣਾ ਦੇਵੀ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਗੁਰੂ ਘਰਾਂ ਅਤੇ ਵਿਰਾਸਤ-ਏ-ਖਾਲਸਾ ਦੇ ਦਰਸ਼ਨਾਂ ਲਈ ਆਏ ਹੋਏ ਸਨ। ਬੀਤੇ ਦਿਨ ਉਹ ਇਨ੍ਹਾਂ ਅਸਥਾਨਾਂ ਦੇ ਦਰਸ਼ਨ ਕਰਕੇ ਵਾਪਸ ਆਪਣੇ ਘਰ ਨੂੰ ਜਾ ਰਹੇ ਸਨ ਕਿ ਕੀਰਤਪੁਰ ਸਾਹਿਬ ਲੋਹੰਡ ਖੱਡ ਵਿਚ ਲੋਕਾਂ ਨੂੰ ਨਹਾਉਂਦੇ ਵੇਖ ਕੇ ਉਹ ਵੀ ਇਥੇ ਰੁਕ ਗਏ। ਸ੍ਰੀ ਕੀਰਤਪੁਰ ਸਾਹਿਬ ਦੀ ਲੋਹੰਡ ਖੱਡ ਜਿਸ ਵਿਚ ਅਨੰਦਪੁਰ ਸਾਹਿਬ ਹਾਈਡਲ ਚੈਨਲ ਨਹਿਰ ਦਾ ਪਾਣੀ ਆਉਂਦਾ ਹੈ ਅਤੇ ਇਹ ਪਾਣੀ ਅੱਗੇ ਸਤਲੁਜ ਦਰਿਆ ਨੂੰ ਜਾਂਦਾ ਹੈ, ਵਿਚ ਨਹਾਉਣ ਲੱਗ ਪਏ।

PunjabKesari

ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ! ਸਰਕਾਰੀ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਵਜ੍ਹਾ ਜਾਣ ਹੋਵੋਗੇ ਹੈਰਾਨ

ਇਸ ਦੌਰਾਨ ਸਲਮਾਨ ਖਾਨ ਦਾ ਸਾਲਾ ਪੁਨੀਤ ਪਾਣੀ ਵਿਚ ਡੁੱਬਣ ਲੱਗਾ ਸੀ, ਜਿਸ ਨੂੰ ਉਸ ਦੇ ਭਰਾ ਸਲਮਾਨ ਖ਼ਾਨ ਨੇ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਦਾ ਸਾਲਾ ਤਾਂ ਬਾਹਰ ਆ ਗਿਆ ਪਰ ਸਲਮਾਨ ਖਾਨ ਉਰਫ਼ ਲਾਡੀ ਤੇਜ਼ ਪਾਣੀ ਦੇ ਬਹਾਅ ਵਿਚ ਰੁੜ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਥਾਣਾ ਕੀਰਤਪੁਰ ਸਾਹਿਬ ਦੇ ਐੱਸ. ਐੱਚ. ਓ. ਰਾਹੁਲ ਸ਼ਰਮਾ ਵੱਲੋਂ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਗਿਆ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਦੀ ਮੰਗ ’ਤੇ ਐੱਸ. ਡੀ. ਆਰ. ਐੱਫ਼. ਦੀਆਂ ਟੀਮਾਂ ਨੂੰ ਮੌਕੇ ’ਤੇ ਤਾਇਨਾਤ ਕੀਤਾ ਗਿਆ। ਐੱਸ. ਡੀ. ਆਰ. ਐੱਫ਼. ਜਲੰਧਰ ਦੀ ਟੀਮ, ਜਿਸ ਦੀ ਅਗਵਾਈ ਸਬ ਇੰਸਪੈਕਟਰ ਦੀਪਕ ਕੁਮਾਰ ਕਰ ਰਹੇ ਸਨ, ਵੱਲੋਂ ਲਗਾਤਾਰ ਭਾਲ ਮੁਹਿੰਮ ਚਲਾਈ ਗਈ।

ਅੱਜ ਸਵੇਰੇ ਕਰੀਬ ਸਾਢੇ 7 ਵਜੇ ਮੁੜ ਸ਼ੁਰੂ ਕੀਤੀ ਗਈ ਸਰਚ ਅਭਿਆਨ ਦੌਰਾਨ ਟੀਮ ਨੇ ਕਰੀਬ 11 ਵਜੇ ਘਟਨਾ ਸਥਾਨ ਤੋਂ ਲਗਭਗ ਡੇਢ ਕਿਲੋਮੀਟਰ ਦੂਰ ਸਤਲੁਜ ਦਰਿਆ ਵਿਚੋਂ ਸਲਮਾਨ ਖਾਨ ਦੀ ਲਾਸ਼ ਬਰਾਮਦ ਕਰ ਲਈ। ਲਾਸ਼ ਬਰਾਮਦ ਹੋਣ ਤੋਂ ਬਾਅਦ ਸ੍ਰੀ ਕੀਰਤਪੁਰ ਸਾਹਿਬ ਪੁਲਸ ਵੱਲੋਂ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ। ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਦੇਹ ਉਸ ਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਗਈ। ਸਲਮਾਨ ਖਾਨ ਦੀ ਮੌਤ ਨਾਲ ਪਰਿਵਾਰ ਅਤੇ ਪੁਲਸ ਮਹਿਕਮੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਉਕਤ ਥਾਂ ’ਤੇ ਇਕ ਫਰੀਦਾਬਾਦ ਯੂ.ਪੀ. ਦਾ ਨੌਜਵਾਨ ਨਹਾਉਂਦੇ ਸਮੇਂ ਪਾਣੀ ਦੇ ਵਿਚ ਰੁੜ ਗਿਆ ਸੀ। ਇਸ ਤੋਂ ਪਹਿਲਾਂ ਵੀ ਕਈ ਨੌਜਵਾਨ ਇੱਥੇ ਨਹਾਉਂਦੇ ਸਮੇਂ ਪਾਣੀ ਵਿਚ ਰੁੜ ਚੁੱਕੇ ਹਨ। ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਐੱਸ. ਐੱਚ. ਓ. ਇੰਸਪੈਕਟਰ ਰਾਹੁਲ ਸ਼ਰਮਾ ਨੇ ਕਿਹਾ ਕਿ ਪੁਲਸ ਵੱਲੋਂ ਇਥੇ ਕਈ ਵਾਰ ਲੋਕਾਂ ਨੂੰ ਨਹਾਉਣ ਤੋਂ ਰੋਕਿਆ ਗਿਆ ਹੈ ਕਿਉਂਕਿ ਸਾਈਡ ’ਤੇ ਤਾਂ ਪਾਣੀ ਦਾ ਬਹਾਅ ਬਹੁਤ ਘੱਟ ਹੈ ਪਰ ਜਦੋਂ ਕੋਈ ਵਿਅਕਤੀ ਪਾਣੀ ਦੇ ਅੰਦਰ ਨੂੰ ਜਾਂਦਾ ਹੈ ਤਾਂ ਪਾਣੀ ਦਾ ਤੇਜ਼ ਵਹਾਅ ਉਸ ਨੂੰ ਅੱਗੇ ਨੂੰ ਰੋੜ ਕੇ ਲੈ ਜਾਂਦਾ ਹੈ।

ਇਹ ਵੀ ਪੜ੍ਹੋ: ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ ਫ਼ੈਸਲਾ

ਉਨ੍ਹਾਂ ਦੱਸਿਆ ਕਿ ਪਾਣੀ ਵਿੱਚ ਬਹੁਤ ਵੱਡੇ ਛੋਟੇ ਪੱਥਰ ਹਨ, ਜਿਨ੍ਹਾਂ ਨਾਲ ਟਕਰਾ ਕੇ ਵਿਅਕਤੀ ਦੇ ਕਾਫ਼ੀ ਸੱਟਾਂ ਲੱਗ ਜਾਂਦੀਆਂ ਹਨ ਅਤੇ ਉਸ ਦਾ ਬਚਣਾ ਬਹੁਤ ਹੀ ਮੁਸ਼ਕਿਲ ਹੋ ਜਾਂਦਾ ਹੈ। ਥਾਣਾ ਮੁਖੀ ਨੇ ਕਿਹਾ ਕਿ ਲੋਕਾਂ ਨੂੰ ਆਪ ਵੀ ਚਾਹੀਦਾ ਹੈ ਕਿ ਉਹ ਡੂੰਘੇ ਪਾਣੀ ਵਿਚ ਨਾ ਨਹਾਉਣ। ਉਨ੍ਹਾਂ ਕਿਹਾ ਕਿ ਭਾਖੜਾ ਨਹਿਰ ਅਤੇ ਅਨੰਦਪੁਰ ਸਾਹਿਬ ਹਾਈਡਲ ਚੈਨਲ ਨਹਿਰ ਦੀਆਂ ਕੁਝ ਥਾਵਾਂ ਉੱਪਰ ਜੰਗਲੇ ਲੱਗੇ ਹੋਏ ਹਨ ਅਤੇ ਬੈਠਣ ਲਈ ਪੌੜੀਆਂ ਵੀ ਬਣੀਆਂ ਹੋਈਆਂ ਹਨ, ਅਜਿਹੀ ਥਾਂ ’ਤੇ ਜੋ ਵਿਅਕਤੀ ਨਹਾਉਂਦੇ ਹਨ, ਉਨ੍ਹਾਂ ਦਾ ਅਕਸਰ ਬਚਾਅ ਹੋ ਜਾਂਦਾ ਹੈ ਪਰ ਖੁੱਲ੍ਹੇ ਪਾਣੀ ਵਿਚ ਨਹਾਉਣ ਵਾਲੇ ਵਿਅਕਤੀਆਂ ਨੂੰ ਤੇਜ ਪਾਣੀ ਆਪਣੇ ਨਾਲ ਰੋੜ ਕੇ ਲੈ ਜਾਂਦਾ ਹੈ, ਜਿਨ੍ਹਾਂ ਦੀ ਬਾਅਦ ਵਿੱਚ ਸਿਰਫ਼ ਲਾਸ਼ ਹੀ ਮਿਲਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀ ਖ਼ਤਰਨਾਕ ਥਾਂ ਉੱਪਰ ਬਿਲਕੁਲ ਵੀ ਨਾ ਨਹਾਉਣ, ਜਿੱਥੇ ਪਾਣੀ ਦਾ ਬਹਾਅ ਤੇਜ਼ ਹੋਵੇ। ਉਨ੍ਹਾਂ ਕਿਹਾ ਕਿ ਲੋਹੰਡ ਖੱਡ ਦੇ ਤੇਜ਼ ਪਾਣੀ ਵਿਚ ਰੁੜੇ ਸਲਮਾਨ ਖਾਨ ਦੀ ਉਨ੍ਹਾਂ ਵੱਲੋਂ ਤਲਾਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ Orange Alert ਜਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Salman Khan
  • punjab police employee
  • drowned bath
  • ਸਲਮਾਨ ਖਾਨ 
  • ਸ੍ਰੀ ਕੀਰਤਪੁਰ ਸਾਹਿਬ
  • ਪੰਜਾਬ ਪੁਲਸ ਦਾ ਮੁਲਾਜ਼ਮ
  • ਪਾਣੀ ਚ ਡੁੱਬਿਆ ਸਲਮਾਨ ਖਾਨ

ਚੋਰੀ ਦੇ ਸ਼ੱਕ 'ਚ ਫੜੇ ਗਏ ਮੁੰਡੇ ਨੂੰ ਭੀੜ ਨੇ ਕੁੱਟਿਆ! ਸਿਰ ਮੁੰਨ ਕੇ ਕੀਤਾ ਜ਼ਲੀਲ, ਪੁਲਸ ਨੇ ਲਿਆ ਐਕਸ਼ਨ

NEXT STORY

Stories You May Like

  • dead body  police personnel  doctor
    ਲਾਸ਼ ਲੈ ਕੇ ਹਸਪਤਾਲ ਪਹੁੰਚੇ ਪੁਲਸ ਮੁਲਾਜ਼ਮ ਦਾ ਡਾਕਟਰ ਨਾਲ ਪਿਆ ਪੰਗ, ਤਣਾਅਪੂਰਨ ਬਣਿਆ ਮਾਹੌਲ
  • police post  personnel  punjab police
    ਪੁਲਸ ਚੌਕੀ ਸਭਰਾ 'ਚ ਤਾਇਨਾਤ ਮੁਲਾਜ਼ਮ ਦੀ ਮੌਤ, ਮਿੰਟਾਂ 'ਚ ਨਿਕਲੇ ਸਾਹ
  • punjab police in controversy  employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ, ਵੀਡੀਓ ਵਾਇਰਲ
  • unfortunate incident happened to two friends
    ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਦੋ ਦੋਸਤਾਂ ਨਾਲ ਵਾਪਰੀ ਅਣਹੋਣੀ, ਦੋਵਾਂ ਦੀ ਦਰਦਨਾਕ ਮੌਤ
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ ਵੱਡੀ ਕਾਰਵਾਈ
  • government employees in punjab will not work today
    ਪੰਜਾਬ 'ਚ ਸਰਕਾਰੀ ਮੁਲਾਜ਼ਮ ਅੱਜ ਨਹੀਂ ਕਰਨਗੇ ਕੰਮ! ਦਫ਼ਤਰਾਂ 'ਚ ਜਾਣ ਤੋਂ ਪਹਿਲਾਂ ਪੜ੍ਹੋ ਜ਼ਰੂਰੀ ਖ਼ਬਰ
  • bsf asi punjab
    ਪੰਜਾਬ 'ਚ ਨਾਕੇ 'ਤੇ ਗੱਡੀ ਰੋਕਦੇ BSF ਜਵਾਨ ਨਾਲ ਵਾਪਰ ਗਈ ਅਣਹੋਣੀ! ਹੈਰਾਨ ਕਰੇਗਾ ਪੂਰਾ ਮਾਮਲਾ
  • don  t compromise on loan sanction norms while extending loans  murmu
    ਕਰਜ਼ਾ ਵਧਾਉਂਦੇ ਸਮੇਂ ਕਰਜ਼ਾ ਮਨਜ਼ੂਰੀ ਦੇ ਨਿਯਮਾਂ ਨਾਲ ਸਮਝੌਤਾ ਨਾ ਹੋਵੇ : ਮੁਰਮੂ
  • horrific accident on jalandhar pathankot natonal highway
    ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ...
  • deadbody found at dussehra ground in basti danishmanda
    ਬਸਤੀ ਦਾਨਿਸ਼ਮੰਦਾ ਸਥਿਤ ਦੁਸਹਿਰਾ ਗਰਾਊਂਡ 'ਚੋਂ ਮਿਲੀ ਨੌਜਵਾਨ ਦੀ ਲਾਸ਼
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • the 1980s trend on social media everyone past era ai generated images
    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
  • municipal commissioner surinder singh inspect sanitation
    ਸਫ਼ਾਈ ਵਿਵਸਥਾ ਦੀ ਜਾਂਚ ਕਰਨ ਖੁਦ ਸੜਕਾਂ ’ਤੇ ਉਤਰੇ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ
  • attempt to steal i20 car in jp nagar  incident captured on cctv camera
    JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
  • major action by lohian police
    ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ...
  • the health department  s food safety team seized 75 kg of paneer
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
Trending
Ek Nazar
passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mp charanjit channi major statement
      ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
    • muktsar sahib news
      ਸ੍ਰੀ ਮੁਕਤਸਰ ਸਾਹਿਬ ਵਿਖੇ ਇਲਾਜ ਦੌਰਾਨ ਮਹਿਲਾ ਦੀ ਮੌਤ, ਪਰਿਵਾਰ ਨੇ ਕੀਤਾ ਚੱਕਾ...
    • the 1980s trend on social media everyone past era ai generated images
      ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
    • major action by amritsar police
      ਅੰਮ੍ਰਿਤਸਰ ਪੁਲਸ ਦਾ ਵੱਡਾ ਐਕਸ਼ਨ: 7 ਕਿਲੋ ਹੈਰੋਇਨ ਤੇ 4 ਕਿਲੋ ਅਫੀਮ ਬਰਾਮਦ ਸਣੇ...
    • shameful incident in punjab boy miss behavior with a girl
      ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਜਵਾਕੜੀ ਨਾਲ ਮੁੰਡੇ ਨੇ ਟੱਪੀਆਂ ਬੇਸ਼ਰਮੀ ਦੀਆਂ...
    • atp notice action
      ਏ.ਟੀ.ਪੀ. ਨੂੰ ਨੋਟਿਸ ਜਾਰੀ ਹੋਣ ਤੋਂ ਬਾਅਦ ਨਾਜਾਇਜ਼ ਉਸਾਰੀਆਂ ’ਤੇ ਤਾਬੜਤੋੜ ਕਾਰਵਾਈ
    • shots fired over a dispute regarding a pathway
      ਅੰਮ੍ਰਿਤਸਰ: ਰਸਤੇ ਦੇ ਵਿਵਾਦ 'ਤੇ ਚੱਲੀਆਂ ਗੋਲੀਆਂ, ਦੋਵਾਂ ਧਿਰਾਂ ਦੇ ਲੋਕ ਜ਼ਖ਼ਮੀ
    • punjabi singer gulab sidhu
      ਵੱਡੀ ਖ਼ਬਰ ; ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਫਾਈਰਿੰਗ
    • major action by lohian police
      ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ...
    • 10 15 miscreants pelted stones at a gym trainer  s house
      ਲੁਧਿਆਣਾ : ਜਿੰਮ ਟ੍ਰੇਨਰ ਦੇ ਘਰ 'ਚ 10-15 ਬਦਮਾਸ਼ਾ ਨੇ ਕੀਤੀ ਪੱਥਰਬਾਜ਼ੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +