Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    5:25:48 PM

  • punjab flag hoisted on top of mount kun

    ਮਾਊਂਟ ਕੁਨ ਦੀ ਚੋਟੀ 'ਤੇ ਲਹਿਰਾਇਆ ਪੰਜਾਬ ਦਾ...

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • punjab bjp to run samarasta sankalp abhiyan from tomorrow

    ਪੰਜਾਬ ਭਾਜਪਾ ਭਲਕੇ ਤੋਂ ਚਲਾਏਗੀ 'ਸਮਰਸਤਾ ਸੰਕਲਪ...

  • sanitation worker sewerage man

    ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • Online Job Fruad: ਘਰ ਬੈਠੇ ਅਮੀਰ ਬਣਨ ਦਾ ਲਾਲਚ ਕਰ ਸਕਦੈ ਕੰਗਾਲ! ਪੰਜਾਬ ਪੁਲਸ ਵੱਲੋਂ ਗਿਰੋਹ ਦਾ ਪਰਦਾਫਾਸ਼

PUNJAB News Punjabi(ਪੰਜਾਬ)

Online Job Fruad: ਘਰ ਬੈਠੇ ਅਮੀਰ ਬਣਨ ਦਾ ਲਾਲਚ ਕਰ ਸਕਦੈ ਕੰਗਾਲ! ਪੰਜਾਬ ਪੁਲਸ ਵੱਲੋਂ ਗਿਰੋਹ ਦਾ ਪਰਦਾਫਾਸ਼

  • Edited By Anmol Tagra,
  • Updated: 23 Feb, 2024 04:14 AM
Chandigarh
punjab police exposed online job fraud racket
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਪੁਲਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਅਸਾਮ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਚਾਰ ਸਾਈਬਰ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਅੰਤਰਰਾਸ਼ਟਰੀ ਆਨਲਾਈਨ ਜੌਬ ਫਰਾਡ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ  ਦਿੱਤੀ। ਇਹ ਗਿਰੋਹ ਦੇ  ‘ਟੈਲੀਗ੍ਰਾਮ ’ ਮੋਬਾਈਲ ਐਪ ਦੇ ਗਰੁੱਪਾਂ ਦੀ ਵਰਤੋਂ ਕਰਕੇ  “ਵਰਕ ਫਰਾਮ ਹੋਮ’’ ਦੀਆਂ ਨੌਕਰੀਆਂ ਦੀ ਪੇਸ਼ਕਸ਼ ਕਰਕੇ ਭੋਲੇ-ਭਾਲੇ ਵਿਅਕਤੀਆਂ ਨੂੰ ਆਪਣੇ ਜਾਲ ਵਿਚ ਫਸਾਉਂਦੇ ਸੀ।

ਡੀ.ਜੀ.ਪੀ. ਨੇ ਦੱਸਿਆ ਕਿ ਇਸ ਗਿਰੋਹ ਦੇ ਮੈਂਬਰ  ਭਰੋਸਾ ਹਾਸਲ ਕਰਨ ਲਈ ਪਹਿਲਾਂ ਪੀੜਤਾਂ ਨੂੰ ਛੋਟੇ-ਮੋਟੇ ਕੰਮ ਕਰਨ ਬਦਲੇ ਥੋੜ੍ਹੀ ਜਿਹੀ ਰਕਮ ਅਦਾ ਕਰਦੇ ਸਨ। ਬਾਅਦ ਵਿਚ, ਪੀੜਤ ਨੂੰ ਵੱਡੀ ਰਕਮ ਵਾਪਸ ਕਰਨ ਦਾ ਲਾਲਚ ਦੇ ਕੇ  ਵੱਖ-ਵੱਖ ਬਹਾਨਿਆਂ ਨਾਲ ਪੈਸੇ ਠੱਗਦੇ ਸਨ । ਉਨ੍ਹਾਂ ਕਿਹਾ ਕਿ ਇਹਨਾਂ ਗ੍ਰਿਫਤਾਰੀਆਂ ਨਾਲ ਪੰਜਾਬ ਪੁਲਿਸ ਨੇ ਪੂਰੇ ਦੇਸ਼ ਵਿਚ ਵੱਡੇ ਪੱਧਰ ’ਤੇ ਫੈਲੇ ਸਾਈਬਰ ਧੋਖਾਧੜੀ  ਗਠਜੋੜ ਨੂੰ ਨੱਥ ਪਾਉਣ ਲਈ ਵੱਡੀ ਪੁਲਾਂਘ ਪੁੱਟੀ ਹੈ। 

ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਕਿਸਾਨਾਂ ਖ਼ਿਲਾਫ਼ ਲੱਗੇਗੀ NSA! ਹਰਿਆਣਾ ਪੁਲਸ ਨੇ ਖਿੱਚੀ ਕਾਰਵਾਈ ਦੀ ਤਿਆਰੀ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਹੀਰੁਲ ਇਸਲਾਮ, ਰਫੀਉਲ ਇਸਲਾਮ, ਮਹਿਬੂਬ ਆਲਮ ਅਤੇ ਅਜ਼ੀਜ਼ੁਰ ਰਹਿਮਾਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਦੋ ਸਵਾਈਪ ਮਸ਼ੀਨਾਂ, ਦੋ ਬਾਇਓਮੈਟ੍ਰਿਕ ਸਕੈਨਰ, ਇੱਕ ਆਈ ਸਕੈਨਰ, ਇੱਕ ਫਿੰਗਰਪ੍ਰਿੰਟ ਸਕੈਨਰ, 38 ਪੈਨ ਕਾਰਡ, 32 ਡੈਬਿਟ/ਕ੍ਰੈਡਿਟ ਕਾਰਡ, 16 ਸਿਮ ਕਾਰਡ, 10 ਵੋਟਰ ਕਾਰਡ, 9 ਆਧਾਰ ਕਾਰਡ, 10 ਬੈਂਕ ਖਾਤੇ ਦੀਆਂ ਪਾਸਬੁੱਕਾਂ/ਚੈੱਕਬੁੱਕਾਂ ,ਪੰਜ ਸਰਕਾਰੀ ਰਸੀਦੀ ਟਿਕਟਾਂ, ਪੰਜ ਮੋਬਾਈਲ ਫ਼ੋਨ, ਇੱਕ ਲੈਪਟਾਪ, ਦੋ ਪੈਨ ਡਰਾਈਵਾਂ ਅਤੇ ਇੱਕ ਐੱਸ.ਬੀ.ਆਈ. ਆਈ.ਡੀ. ਕਾਰਡ ਬਰਾਮਦ ਕੀਤਾ  ਹੈ। 

PunjabKesari

ਏ.ਡੀ.ਜੀ.ਪੀ. ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਦੱਸਿਆ ਕਿ ਧੋਖੇਬਾਜ਼ਾਂ ਦੁਆਰਾ 25 ਲੱਖ ਰੁਪਏ ਦੀ ਠੱਗੀ ਦਾ ਸ਼ਿਕਾਰ ਹੋਈ  ਇੱਕ ਔਰਤ ਦੀ ਸ਼ਿਕਾਇਤ ਤੋਂ ਬਾਅਦ, ਐਸਆਈ ਜੁਝਾਰ ਸਿੰਘ ਜੰਜੂਆ ਅਤੇ ਐਸਆਈ ਦਵਿੰਦਰ ਕਾਸ਼ਨੀ ਦੀ ਅਗਵਾਈ ਵਿਚ  ਸਾਈਬਰ ਕ੍ਰਾਈਮ ਟੀਮ ਨੇ ਮਾਮਲੇ ਦੀ ਜਾਂਚ ਕੀਤੀ ਅਤੇ ਪਾਇਆ ਕਿ ਇਹ ਗਿਰੋਹ ਅਸਾਮ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਚਲਾਇਆ ਜਾ  ਰਿਹਾ ਸੀ। 

ਇਹ ਖ਼ਬਰ ਵੀ ਪੜ੍ਹੋ - ਹੁਣ ਬਿਨਾਂ ਟਰੈਕਟਰਾਂ ਤੋਂ ਦਿੱਲੀ ਜਾਣਗੇ ਕਿਸਾਨ; ਰਾਕੇਸ਼ ਟਿਕੈਤ ਨੇ ਕਰ ਦਿੱਤੇ ਵੱਡੇ ਐਲਾਨ

ਆਪ੍ਰੇਸ਼ਨ ਦੌਰਾਨ, ਮੁਲਜ਼ਮ ਜਹੀਰੁਲ ਇਸਲਾਮ ਅਤੇ ਰਫੀਉਲ ਇਸਲਾਮ ਨੂੰ ਆਸਾਮ ਦੇ ਨਗਾਓਂ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਨੇ ਖੁਲਾਸਾ ਕੀਤਾ ਕਿ ਉਹ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਲਈ ਇੱਕ ਕਸਟਮਰ ਸਰਵਿਸਿਜ਼ ਪੁਆਇੰਟ (ਸੀ.ਐੱਸ.ਪੀ.) ਚਲਾ ਰਹੇ ਸਨ ਅਤੇ ਸੁਖਾਲੇ ਢੰਗ ਨਾਲ ਪੈਸੇ ਕਮਾਉਣ ਲਈ ਉਹ ਆਮ ਲੋਕਾਂ ਦੇ ਦਸਤਾਵੇਜ਼ਾਂ ਦੇ ਅਡੋਬ ਫੋਟੋਸ਼ਾਪ ਸਾਫਟਵੇਅਰ ਦੀ ਵਰਤੋਂ ਕਰਕੇ ਡੁਪਲੀਕੇਟ ਪੈਨ ਕਾਰਡ, ਵੋਟਰ ਕਾਰਡ, ਆਧਾਰ ਕਾਰਡ ਬਣਾਉਂਦੇ ਸਨ, ਜਿਨ੍ਹਾਂ ਦੀ ਵਰਤੋਂ ਉਨ੍ਹਾਂ ਨੇ ਬੈਂਕ ਖਾਤੇ ਖੋਲ੍ਹਣ ਅਤੇ ਇਕ ਹੋਰ ਦੋਸ਼ੀ ਮਹਿਬੂਬ ਆਲਮ ਦੇ ਨਿਰਦੇਸ਼ਾਂ ’ਤੇ ਸਿਮ ਕਾਰਡ ਪ੍ਰਾਪਤ ਕਰਨ ਲਈ ਕੀਤੀ ਸੀ।

ਏ.ਡੀ.ਜੀ.ਪੀ. ਨੇ ਕਿਹਾ ਕਿ ਇਸ ਤੋਂ ਬਾਅਦ ਮਹਿਬੂਬ ਆਲਮ ਨੂੰ ਗੁਹਾਟੀ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਗਿਆ, ਜਿਸ ਨੇ ਖੁਲਾਸਾ ਕੀਤਾ ਕਿ ਉਹ ਅਜ਼ੀਜ਼ੁਰ ਰਹਿਮਾਨ ਦੇ ਸੰਪਰਕ ਵਿਚ ਆਇਆ ਸੀ, ਜਿਸ ਨੇ ਉਸ ਨੂੰ ਕਮਿਸ਼ਨ ਦੇ ਆਧਾਰ ’ਤੇ ਬੈਂਕ ਖਾਤੇ ਮੁਹੱਈਆ ਕਰਵਾਉਣ ਲਈ ਕਿਹਾ ਸੀ। ਪੁਲਿਸ ਟੀਮਾਂ ਨੇ ਆਸਾਮ ਦੇ ਮੋਰੀਗਾਂਵ ਜ਼ਿਲ੍ਹੇ ਤੋਂ ਮੁਲਜ਼ਮ ਅਜ਼ੀਜ਼ੁਰ ਰਹਿਮਾਨ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਖ਼ਬਰ ਵੀ ਪੜ੍ਹੋ - ਅੰਦੋਲਨ ਵਿਚਾਲੇ ਕੇਂਦਰ ਸਰਕਾਰ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ, ਕੈਬਨਿਟ ਨੇ ਦਿੱਤੀ ਮਨਜ਼ੂਰੀ

ਹੋਰ ਵੇਰਵਿਆਂ ਨੂੰ ਸਾਂਝੇ ਕਰਦੇ ਹੋਏ ਡੀ.ਆਈ.ਜੀ. ਸਾਈਬਰ ਕ੍ਰਾਈਮ ਨੀਲਾਂਬਰੀ ਜਗਦਲੇ ਨੇ ਦੱਸਿਆ ਕਿ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਹੁਣ ਤੱਕ 23 ਰਾਜਾਂ ਦੇ 160 ਪੀੜਤਾਂ ਨਾਲ ਧੋਖਾਧੜੀ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਦੌਰਾਨ ਹੋਰ ਪੀੜਤਾਂ ਦੀ ਪਛਾਣ ਹੋਣ ਦੀ ਸੰਭਾਵਨਾ ਹੈ। ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁੱਖ ਸਰਗਨਾ, ਜੋ ਵਿਦੇਸ਼ਾਂ ਤੋਂ ਇਸ ਧੋਖਾਧੜੀ ਦੇ ਰੈਕੇਟ ਨੂੰ ਚਲਾ ਰਹੇ ਹਨ, ਕ੍ਰਿਪਟੋਕਰੰਸੀ ਵਿਚ ਪੈਸੇ ਪ੍ਰਾਪਤ ਕਰ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਡੀ.ਐੱਸ.ਪੀ. ਸਾਈਬਰ ਕ੍ਰਾਈਮ, ਪ੍ਰਭਜੋਤ ਕੌਰ ਵੱਲੋਂ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਦੀ ਆਸ ਹੈ। ਇਸ ਸਬੰਧੀ ਇਕ ਕੇਸ ਨੰ. 29 ਮਿਤੀ 13/10/2023 ਨੂੰ ਐੱਸ.ਏ.ਐੱਸ. ਨਗਰ ਵਿਖੇ ਸਟੇਟ ਸਾਈਬਰ ਕ੍ਰਾਈਮ ਵਿਖੇ ਆਈ.ਪੀ.ਸੀ. ਦੀ ਧਾਰਾ 420 ਅਤੇ 120-ਬੀ ਦੇ ਤਹਿਤ ਦਰਜ ਕੀਤਾ ਗਿਆ ਹੈ।

ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਧੋਖਾਧੜੀ ਵਾਲੀਆਂ ਗਤੀਵਿਧੀਆਂ ਤੋਂ ਸਾਵਧਾਨ ਰਹੋ

- ‘ ਵਰਕ ਫਰਾਮ ਹੋਮ ’ ਵਰਗੇ ਆਸਾਨ ਪੈਸੇ ਕਮਾਉਣ ਦੇ ਲਾਲਚ ਦੇਣ ਵਾਲੇ ਟੈਲੀਗ੍ਰਾਮ ਗਰੁੱਪਾਂ ਤੋਂ ਬਚੋ

- ਵੱਡੀ ਵਾਪਸੀ ਦੇ ਲਾਲਚ ਵਿੱਚ ਕਦੇ ਵੀ ਕਿਸੇ ਨੂੰ ਆਨਲਾਈਨ ਭੁਗਤਾਨ ਨਾ ਕਰੋ

- ਅਣਜਾਣ ਸਰੋਤਾਂ ਤੋਂ ਲਿੰਕਾਂ ’ਤੇ ਕਲਿੱਕ ਕਰਨ ਜਾਂ ਫਾਈਲਾਂ ਨੂੰ ਡਾਊਨਲੋਡ ਕਰਨ ਤੋਂ ਬਚੋ

- ਕਿਸੇ ਵੀ ਐਪ ’ਤੇ ਕਦੇ ਵੀ ਡੈਬਿਟ/ਕ੍ਰੈਡਿਟ ਕਾਰਡ ਜਾਂ ਬੈਂਕ ਦੇ ਵੇਰਵੇ ਸਾਂਝੇ ਨਾ ਕਰੋ

- ਛੋਟਾਂ ਅਤੇ ਇਨਾਮਾਂ ਦੀ ਪੇਸ਼ਕਸ਼ ਕਰਨ ਵਾਲੇ ਲਿੰਕਾਂ ’ਤੇ ਕਦੇ ਵੀ ਕਲਿੱਕ ਨਾ ਕਰੋ

- ਹਰੇਕ ਖਾਤੇ ਲਈ ਵਿਲੱਖਣ ਪਾਸਵਰਡ ਦੀ ਵਰਤੋਂ ਕਰੋ ਅਤੇ ਇਸ ਨੂੰ ਬਦਲਦੇ ਰਹੋ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Online Job
  • Fraud
  • Work From Home
  • Online Money
  • Punjab Police
  • Fruad
  • Online Fruad
  • Cyber Crime
  • ਆਨਲਾਈਨ ਜਾਬ
  • ਵਰਕ ਫ਼ਰਾਮ ਹੋਮ
  • ਧੋਖਾਧੜੀ
  • ਪੰਜਾਬ ਪੁਲਸ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸਿਹਤ ਬਾਰੇ ਦਿੱਤੀ ਅਪਡੇਟ, ਸ਼ੁੱਭਕਰਨ ਬਾਰੇ ਵੀ ਕੀਤੇ ਵੱਡੇ ਐਲਾਨ (ਵੀਡੀਓ)

NEXT STORY

Stories You May Like

  • punjabi in canada
    ਕੈਨੇਡਾ 'ਚ ਪੰਜਾਬੀਆਂ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼ !
  • interstate gang busted
    ਅੰਤਰ-ਰਾਜੀ ਨਸ਼ਾ ਤਸਕਰੀ ਦੇ ਗਿਰੋਹ ਦਾ ਪਰਦਾਫਾਸ਼ ! ਪੰਜਾਬ ਤੋਂ ਓਡੀਸ਼ਾ ਤੱਕ ਜੁੜੇ ਤਾਰ
  • women jobs
    ਬਹੁਤ ਸਾਰੀਆਂ ਔਰਤਾਂ ਆਪਣੇ ਘਰ ਅਤੇ ਬੱਚਿਆਂ ਦੇ ਕਾਰਨ ਨੌਕਰੀ ਨਹੀਂ ਕਰ ਸਕਦੀਆਂ
  • blood pressure  fake medicine  supply  arrested
    ਬਲੱਡ ਪ੍ਰੈਸ਼ਰ ਦੀਆਂ ਫਰਜ਼ੀ ਦਵਾਈਆਂ ਦੀ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 2 ਗ੍ਰਿਫ਼ਤਾਰ
  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • online games action
    ਆਨਲਾਈਨ ਗੇਮਾਂ 'ਤੇ ਪੈਸੇ ਲਾਉਣ ਵਾਲੇ 7 ਮੁਲਜ਼ਮਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
  • july 19  government school  haryana cm saini
    19 ਜੁਲਾਈ ਨੂੰ ਸਾਰੇ ਸਰਕਾਰੀ ਸਕੂਲ CM ਸੈਣੀ ਨਾਲ Online ਜੁੜਨਗੇ, ਜਾਣੋ ਸਰਕਾਰ ਦਾ ਮੈਗਾ ਯੋਜਨਾ
  • assam police  terrorist network  people  arrested
    ਆਸਾਮ ਪੁਲਸ ਨੇ ਅੱਤਵਾਦੀ ਨੈੱਟਵਰਕ ਦਾ ਕੀਤਾ ਪਰਦਾਫਾਸ਼, ਤਿੰਨ ਲੋਕ ਗ੍ਰਿਫ਼ਤਾਰ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
Trending
Ek Nazar
us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • electricity department j e
      ਬਿਜਲੀ ਵਿਭਾਗ ਨੇ ਜੇ. ਈ. 'ਤੇ ਕੀਤੀ ਵੱਡੀ ਕਾਰਵਾਈ, ਇਸ ਕਾਰਣ ਲਿਆ ਐਕਸ਼ਨ
    • lrgma exhibition day 2
      LRGMA ਦੀ ਐਗਜ਼ੀਬਿਸ਼ਨ ਵਿਚ ਦੇਸ਼ ਭਰ ਤੋਂ ਆਏ ਹੋਲਸੇਲ ਕਾਰੋਬਾਰੀ, ਦੂਜੇ ਦਿਨ 5726...
    • kewal dhillon bhawanigarh
      ਭਵਾਨੀਗੜ੍ਹ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਵਰਕਰਾਂ ਨਾਲ ਕੀਤੀ...
    • health department seizes 60 kg of suspicious cheese
      ਸਿਹਤ ਵਿਭਾਗ ਨੇ 60 ਕਿੱਲੋ ਸ਼ੱਕੀ ਪਨੀਰ ਕੀਤਾ ਬਰਾਮਦ, ਮੌਕੇ 'ਤੇ ਹੀ ਕੀਤਾ ਨਸ਼ਟ
    • lineman  punjab powercom  powercom employee
      ਆਖਿਰਕਾਰ 10 ਦਿਨਾਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ ਲਾਈਨਮੈਨ ‘ਬੰਟੀ’
    • uproar over death of student at panjab university
      ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ 'ਤੇ ਜ਼ੋਰਦਾਰ ਹੰਗਾਮਾ! ਇਕ ਮਹੀਨੇ 'ਚ...
    • jammu kashmir muktsar
      65 ਸਾਲਾ ਨਾਨੇ ਨੇ 11 ਸਾਲਾ ਦੋਹਤੀ ਨਾਲ ਮੋਟਰਸਾਈਕਲ 'ਤੇ ਫ਼ਤਿਹ ਕੀਤੇ...
    • punjab bjp office news
      ਪੰਜਾਬ 'ਚ ਭਾਜਪਾ ਦਫ਼ਤਰ 'ਤੇ ਪੈਟਰੋਲ ਬੰਬ ਸੁੱਟਣ ਵਾਲੇ 2 ਮੁੰਡੇ ਕਾਬੂ, ਹੋਏ...
    • nia takes major action against pakistani terrorist shahzad bhatti
      ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ 'ਤੇ NIA ਦਾ ਵੱਡਾ ਐਕਸ਼ਨ, ਇਸ ਵੇਲੇ ਬ੍ਰਾਜ਼ੀਲ...
    • punjab alarm bell for 40 thousand electricity consumers
      ਪੰਜਾਬ : 40 ਹਜ਼ਾਰ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +