Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    8:08:45 PM

  • thalapathy vijay to take oath as cm tomorrow

    ਵਿਜੇ ਥਾਲਾਪਤੀ ਭਲਕੇ ਚੁੱਕਣਗੇ CM ਅਹੁਦੇ ਦੀ ਸਹੁੰ,...

  • long power cut to occur in punjab on saturday

    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ...

  • dc vs kkr kolkata wins the toss and invites delhi to bat

    DC vs KKR : ਕੋਲਕਾਤਾ ਨੇ ਟਾਸ ਜਿੱਤ ਕੇ ਦਿੱਲੀ ਨੂੰ...

  •   titan   business crosses 75 000 crores  investors will get dividend

    ‘Titan’ ਨੇ ਰਚਿਆ ਇਤਿਹਾਸ! ਕਾਰੋਬਾਰ 75,000 ਕਰੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਪੰਜਾਬ ਪੁਲਸ ਨੇ ਲੁਧਿਆਣਾ ਦੇ ਅੰਤਰ-ਰਾਜੀ ਸੈਕਸ ਰੈਕਟ ਦਾ ਕੀਤਾ ਪਰਦਾਫਾਸ਼, ਕੀਤੇ ਕਈ ਖ਼ੁਲਾਸੇ

PUNJAB News Punjabi(ਪੰਜਾਬ)

ਪੰਜਾਬ ਪੁਲਸ ਨੇ ਲੁਧਿਆਣਾ ਦੇ ਅੰਤਰ-ਰਾਜੀ ਸੈਕਸ ਰੈਕਟ ਦਾ ਕੀਤਾ ਪਰਦਾਫਾਸ਼, ਕੀਤੇ ਕਈ ਖ਼ੁਲਾਸੇ

  • Edited By Anuradha,
  • Updated: 06 Mar, 2021 11:35 PM
Ludhiana
punjab police exposes ludhiana sex racket
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ/ਲੁਧਿਆਣਾ (ਬਿਊਰੋ) : ਸਵੇਰੇ ਤੜਕਸਾਰ ਕੀਤੇ ਆਪ੍ਰੇਸ਼ਨ ਅਧੀਨ ਪੰਜਾਬ ਪੁਲਸ ਨੇ ਸ਼ਨਿਚਰਵਾਰ ਨੂੰ ਲੁਧਿਆਣਾ ਵਿੱਚ ਸਰਗਰਮ ਅੰਤਰ-ਰਾਜੀ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ। ਇਸ ਕਾਰਵਾਈ ਦੌਰਾਨ ਪਹਿਲਾਂ ਤੋਂ ਜਮਾਨਤ ‘ਤੇ ਚੱਲ ਰਹੀ ਗਿਰੋਹ ਮੁਖੀ ਜਨਾਨੀ, 10 ਕੁੜੀਆਂ ਸਮੇਤ 14 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ।  ਉਕਤ ਔਰਤ  ਕੋਵਿਡ ਦੌਰਾਨ ਲੋੜਵੰਦ ਬੇਰੁਜ਼ਗਾਰ ਲੜਕੀਆਂ ਨੂੰ ਦੇਹ-ਵਪਾਰ ਦੇ ਧੰਦੇ ਵਿੱਚ ਲਗਾਉਂਦੀ ਸੀ। ਦੇਹ ਵਪਾਰ ’ਚ ਸ਼ਾਮਲ ਇਹ ਕੁੜੀਆਂ ਨੇਪਾਲ, ਕੇਰਲਾ, ਹਿਮਾਚਲ ਪ੍ਰਦੇਸ਼, ਹਰਿਆਣਾ, ਉਤਰਾਖੰਡ, ਚੰਡੀਗੜ ਅਤੇ ਅੰਮਿ੍ਰਤਸਰ ਨਾਲ ਸਬੰਧਤ ਹਨ ਅਤੇ ਅਗਲੇਰੀ ਜਾਂਚ ਜਾਰੀ ਹੈ। ਇਸ ਕਾਰਵਾਈ ਦੀ ਅਗਵਾਈ  ਏ. ਡੀ. ਸੀ. ਪੀ. ਲੁਧਿਆਣਾ ਰੁਪਿੰਦਰ ਕੌਰ ਸਰਾਂ ਨੇ ਕੀਤੀ। ਏ. ਡੀ. ਸੀ. ਪੀ. ਨੇ ਦੱਸਿਆ ਦੱਸਿਆ ਕਿ ਦੋਸ਼ੀਆਂ ਕੋਲ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਈਟੀਜੋਲਮ ਅਤੇ ਐਸਕੀਟਲੋਪਰਮ ਔਕਜ਼ਲੇਟ ਦੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ ਜਿਨ੍ਹਾਂ ਨੂੰ ਡਾਕਟਰ ਦੀ ਇਜਾਜ਼ਤ ਤੋਂ ਬਗੈਰ ਇਸਤੇਮਾਲ ਕਰਨ ’ਤੇ ਪਾਬੰਦੀ ਹੈ ਅਤੇ ਸਪਲਾਈ ਦੇ ਸਰੋਤ ਦਾ ਪਤਾ ਲਗਾਉਣ ਲਈ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸਰਾਂ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਦੂਜੇ ਸ਼ਹਿਰਾਂ ਵਿੱਚ ਵੀ ਇਸੇ ਤਰ੍ਹਾਂ ਦੇ ਕਾਰਕੁੰਨਾਂ ਦੇ ਨਾਮ ਸਾਹਮਣੇ ਆਏ ਹਨ ਜਿਨ੍ਹਾਂ ’ਚ ਮੁੱਖ ਦੋਸ਼ੀ ਅਤੇ ਸਬੰਧਤ ਕੁੜੀਆਂ ਇੱਕ ਦੂਜੇ ਦੇ ਸੰਪਰਕ ਵਿੱਚ ਸਨ । ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸਾਰੇ ਪੱਖਾਂ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਹੋਰ ਗਿ੍ਰਫਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਜ਼ਿਲ੍ਹਾ ਹੁਸ਼ਿਆਰਪੁਰ ’ਚ ਨਾਈਟ ਕਰਫਿਊ ਲਗਾਉਣ ਦੇ ਹੁਕਮ

ਐਟੀਜੋਲਮ ਅਤੇ ਐਸਕੀਟਲੋਪਰਾਮ ਔਕਜ਼ਲੇਟ ਦੀਆਂ 20 ਗੋਲੀਆਂ ਤੋਂ ਇਲਾਵਾ ਸਪੈਨਿਸ਼ ਫਲਿਜ ਸੈਕਸ ਡਰਾਪ ਦੇ 5 ਪੀਸ ਵੀ ਜ਼ਬਤ ਕੀਤੇ ਗਏ ।  ਮੌਕੇ ਤੋਂ 7 ਮੋਬਾਈਲ ਫੋਨ, 28 ਪੈਕੇਟ ਕੰਡੋਮ ਤੋਂ ਇਲਾਵਾ 3630 ਰੁਪਏ ਦੀ ਨਕਦੀ ਅਤੇ ਦੋ ਸ਼ਰਾਬ ਦੀਆਂ ਬੋਤਲਾਂ ਵੀ ਬਰਾਮਦ ਹੋਈਆਂ। ਲੁਧਿਆਣਾ ਦੇ ਪੁਲਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਏ.ਡੀ.ਸੀ.ਪੀ ਲੁਧਿਆਣਾ -4 ਰੁਪਿੰਦਰ ਕੌਰ ਸਰਾਂ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਟੀਮ ਗਠਿਤ ਕੀਤੀ ਸੀ, ਜਿਸ ਦੇ ਮੈਂਬਰ ਐਸ. ਐੱਚ. ਓ. ਮੁਹੰਮਦ ਜਮੀਲ ਸਨ। ਇਸ ਮਾਮਲੇ ਵਿਚ ਥਾਣਾ ਟਿੱਬਾ ਵਿਖੇ ਇਮੋਰਟਲ ਟ੍ਰੈਫਿਕ ਰੋਕਥਾਮ ਐਕਟ 1956 ਦੀ ਧਾਰਾ 3,4 ਅਤੇ 5 ਅਧੀਨ ਮੁਕੱਦਮਾ ਨੰਬਰ 46, ਮਿਤੀ 6-03-2021, ਦਰਜ ਕੀਤਾ ਗਿਆ ਹੈ।

PunjabKesari

ਕੋਵਿਡ ਦੌਰਾਨ ਲੋੜਵੰਦ ਜਵਾਨ ਕੁੜੀਆਂ ਨੂੰ ਵਰਗਲ਼ਾਕੇ ਜ਼ਬਰਨ ਦੇਹ-ਵਪਾਰ ’ਚ ਲਾਉਂਦੀ ਸੀ ਜਨਾਨੀ
ਉਕਤ ਛਾਪੇਮਾਰੀ ਬਾਰੇ ਜਾਣਕਾਰੀ ਦਿੰਦਿਆਂ ਏ. ਡੀ. ਸੀ. ਪੀ.ਰੁਪਿੰਦਰ ਕੌਰ ਸਰਾਂ ਨੇ ਦੱਸਿਆ ਕਿ ਦੋਸ਼ੀ ਵਲੋਂ ਚਲਾਏ ਜਾ ਰਹੇ ਦੇਹ ਵਪਾਰ ਦੀਆਂ ਗਤੀਵਿਧੀਆਂ ਬਾਰੇ ਇੱਕ ਸੂਹ ਮਿਲੀ ਸੀ ਅਤੇ ਉਸ ਦੀਆਂ ਹਰਕਤਾਂ ਤਿੱਖੀ ਨਜ਼ਰ ਰੱਖੀ ਜਾ ਰਹੀ ਸੀ। ਮੁੱਖ ਦੋਸ਼ੀ ਦੀ ਪਛਾਣ ਮਨਜੀਤ ਕੌਰ ਉਰਫ ਪੰਮੀ ਆਂਟੀ ਵਜੋਂ ਹੋਈ ਹੈ ਜੋ ਗਲੀ ਨੰਬਰ 10 ਨਿਊ  ਸੁਭਾਸ਼ ਨਗਰ ਦੀ ਵਸਨੀਕ ਹੈ ਅਤੇ ਉਸ ਨੂੰ ਸਾਲ 2018 ਵਿਚ ਥਾਣਾ ਜੋਧੇਵਾਲ ਵਿਖੇ ਦਰਜ ਇਸੇ ਤਰ੍ਹਾਂ ਦੇ ਇੱਕ ਹੋਰ ਕੇਸ ਵਿਚ ਗਿ੍ਰਫਤਾਰ ਵੀ ਕੀਤਾ ਗਿਆ ਸੀ। ਛਾਪੇਮਾਰੀ ਦੌਰਾਨ ਸਬੰਧਤ ਘਰ ਤੋਂ ਤਿੰਨ ਹੋਰ ਵਿਅਕਤੀਆਂ ਨੂੰ ਵੀ ਗਿ੍ਰਫਤਾਰ ਕੀਤਾ ਗਿਆ ਜੋ ਗਾਹਕ ਵਜੋਂ  ਉੱਥੇ ਆਏ ਸਨ। 

ਇਹ ਵੀ ਪੜ੍ਹੋ : ਇਕ ਵਾਰ ਫਿਰ ਲੁਧਿਆਣਾ 'ਚ ਸ਼ਰਮਸਾਰ ਹੋਈ ਇਨਸਾਨੀਅਤ, ਨਾਬਾਲਗ ਨਾਲ ਗੈਂਗਰੇਪ

ਉਕਤ ਜਨਾਨੀ (ਗਿਰੋਹ ਦੀ ਮੁਖੀ) ਹੁਣ ਜ਼ਮਾਨਤ ‘ਤੇ ਬਾਹਰ ਸੀ ਅਤੇ ਸਿਰਫ਼ ਨੌਜਵਾਨ ਲੋੜਵੰਦ ਲੜਕੀਆਂ ਨੂੰ ਵਰਗਲਾ ਕੇ ਦੇਹ ਵਪਾਰ ਦੇ ਧੰਦੇ ਵਿੱਚ ਲਗਾ ਆਪਣੇ ਘਰ ਤੋਂ ਗੈਰਕਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇ ਰਹੀ ਸੀ। । ਦੱਸਣਯੋਗ ਹੈ ਕਿ ਕੋਵਿਡ ਦੇ ਸੰਕਟਕਾਲੀ ਦੌਰ ਵਿੱਚ ਉਕਤ ਔਰਤ ਲੋੜਵੰਦ ,ਬੇਰੁਜ਼ਗਾਰ ਲੜਕੀਆਂ ਨੂੰ ਧੋਖੇ ਨਾਲ ਫੁਸਲਾ ਕੇ ਦੇਹ ਵਪਾਰ ਵਿੱਚ ਲਗਾਉਂਦੀ ਸੀ। ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਵਿਚੋਂ ਇਕ ਦਿੱਲੀ ਦੀ ਕੁੜੀ ਸ਼ਾਮਲ ਹੈ ਜੋ ਕੋਵਿਡ ਦੌਰਾਨ ਆਪਣੇ ਰਿਸ਼ਤੇਦਾਰ ਕੋਲੋਂ ਲਿਆ ਕਰਜ਼ਾ ਵਾਪਸ ਨਹੀਂ ਮੋੜ ਸਕੀ ਸੀ, ਜਦੋਂ ਕਿ ਸ਼ਹਿਰ ਦੇ ਗੁਰਦੁਆਰੇ ਚੋਂ ਲੱਭੀ ਇਕ ਹੋਰ ਕੁੜੀ ਨੂੰ ਨੌਕਰੀ ਦੇਣ ਦਾ ਝਾਂਸਾ ਦੇ ਕੇ ਇਸ ਧੰਦੇ ਵਿੱਚ ਲਿਆਂਦਾ ਗਿਆ। ਸਰਾਂ ਨੇ ਅੱਗੇ ਦੱਸਿਆ ਕਿ ਇਹ ਲੜਕੀਆਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸਦੀਆਂ ਸਨ ਕਿ ਉਹ ਕਿਸੇ ਫੈਕਟਰੀ ਵਿੱਚ ਕੰਮ ਕਰਦੀਆਂ ਹਨ ਜਾਂ ਵਿਆਹ ਦੀਆਂ ਪਾਰਟੀਆਂ ਵਿੱਚ ਪਰਫਾਮ ਕਰਦੀਆਂ ਹਨ।    

ਇਹ ਵੀ ਪੜ੍ਹੋ :  ਮੁੱਖ ਮੰਤਰੀ ਦੀ ਅਗਵਾਈ ਵਿਚ ਸਦਨ ਨੇ ਕੇਂਦਰ ਤੋਂ ਕੀਤੀਂ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ  

  • Punjab Police
  • Ludhiana
  • sex racket
  • expose
  • ਪੰਜਾਬ ਪੁਲਸ
  • ਲੁਧਿਆਣਾ
  • ਸੈਕਸ ਰੈਕਟ
  • ਪਰਦਾਫਾਸ਼
  • ਖ਼ੁਲਾਸੇ

ਕੈਗ ਦੀ ਰਿਪੋਰਟ ਨੇ ਸਾਬਿਤ ਕੀਤਾ ਕਿ ਕੈਪਟਨ ਸੂਬਾ ਚਲਾਉਣ ’ਚ ਨਾਕਾਮ : ਚੀਮਾ

NEXT STORY

Stories You May Like

  • gopi nijjar murder shot dead mother makes big revelations
    Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ ਪਰਿਵਾਰ ਆਇਆ ਸਾਹਮਣੇ! ਮਾਂ ਨੇ ਕੀਤੇ ਵੱਡੇ ਖ਼ੁਲਾਸੇ
  • kapurthala police solve two blind murder cases  important revelations
    ਕਪੂਰਥਲਾ ਪੁਲਸ ਨੇ ਸੁਲਝਾਏ ਦੋ ਅੰਨ੍ਹੇ ਕਤਲ ਕੇਸ, ਹੋਏ ਅਹਿਮ ਖ਼ੁਲਾਸੇ
  • police arrest
    ਸੈਕਸਟੌਰਸ਼ਨ ਗਿਰੋਹ ਦਾ ਪਰਦਾਫਾਸ਼ ! ਦਿੱਲੀ ਪੁਲਸ ਨੇ ਮੇਵਾਤ ਤੋਂ ਗ੍ਰਿਫ਼ਤਾਰ ਕੀਤਾ ਸਰਗਨਾ
  • fake ghee  animal fat  market  police  drums
    ਘਿਓ 'ਚ ਜਾਨਵਰਾਂ ਦੀ ਚਰਬੀ ! ਲੋਕਾਂ ਦੀ ਸਿਹਤ ਨਾਲ ਖਿਲਵਾੜ, MP ਪੁਲਸ ਨੇ ਫੈਕਟਰੀ ਦਾ ਕੀਤਾ ਪਰਦਾਫਾਸ਼
  • thieves in ludhiana steal 5 mobile phones of 2 brother
    ਲੁਧਿਆਣਾ 'ਚ ਚੋਰਾਂ ਦੇ ਹੌਸਲੇ ਬੁਲੰਦ, ਘਰ 'ਚ ਦਾਖਲ ਹੋ ਕੇ 5 ਮੋਬਾਈਲ ਕੀਤੇ ਚੋਰੀ
  • ludhiana businessman case
    ਲੁਧਿਆਣਾ ਦੇ ਕਾਰੋਬਾਰੀ ਵੱਲੋਂ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ, ਹੋਏ ਸਨਸਨੀਖੇਜ਼ ਖ਼ੁਲਾਸੇ
  • now your work may stop without pan card  instructions issued
    ਸਾਵਧਾਨ! ਹੁਣ PAN ਕਾਰਡ ਤੋਂ ਬਿਨਾਂ ਰੁਕ ਸਕਦੇ ਨੇ ਤੁਹਾਡੇ ਕੰਮ, ਵਿਭਾਗ ਨੇ ਜਾਰੀ ਕੀਤੇ ਨਿਰਦੇਸ਼
  • prostitution business running in slums exposed
    ਝੁੱਗੀਆਂ ’ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
Trending
Ek Nazar
viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

punjab and haryana high court issues order for stray dogs

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਵਾਰਾ ਕੁੱਤਿਆਂ ਲਈ ਹੁਕਮ ਜਾਰੀ, ਅਧਿਕਾਰੀਆਂ...

fire brigade employee cyber fraud

ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...

firecracker factory update

ਚੀਨ ਪਟਾਕਾ ਫੈਕਟਰੀ ਧਮਾਕਾ ਅਪਡੇਟ : ਮਰਨ ਵਾਲਿਆਂ ਦੀ ਗਿਣਤੀ 37 ਹੋਈ

chardham yatra tempo traveler 17 devotees

ਚਾਰਧਾਮ ਯਾਤਰਾ 'ਤੇ ਜਾ ਰਿਹਾ ਟੈਂਪੋ ਟਰੈਵਲਰ ਹਾਦਸਾਗ੍ਰਸਤ, 17 ਸ਼ਰਧਾਲੂ ਸਨ ਸਵਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab schools students
      ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ ਨੂੰ ਲੈ ਕੇ ਜਾਰੀ ਹੋਏ ਹੁਕਮ
    • fard kendra fard kendra employees
      ਫਰਦ ਕੇਂਦਰ 'ਚ ਜਾਣ ਵਾਲੇ ਦੇਣ ਧਿਆਨ, ਨਹੀਂ ਤਾਂ ਹੋਣਾ ਪਵੇਗਾ ਖੱਜਲ
    • latest of punjab weather till may 12 released
      ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
    • youth murder  punjab police  accused arrested
      ਨੌਜਵਾਨ ਗਗਨਦੀਪ ਕਤਲ ਮਾਮਲੇ ’ਚ ਪੁਲਸ ਵਲੋਂ 3 ਹੋਰ ਗ੍ਰਿਫ਼ਤਾਰ
    • snatching in ludhiana
      ਫੈਕਟਰੀ ਦੇ ਬਾਹਰ ਮਾਲਕ ਨਾਲ ਹੋ ਗਈ ਲੁੱਟ-ਖੋਹ, CCTV 'ਚ ਕੈਦ ਹੋਏ ਮੁਲਜ਼ਮ
    • a person committed suicide
      ਦੁਖਦ ਘਟਨਾ : ਪਤਨੀ ਦੀ ਸਾੜ੍ਹੀ ਨਾਲ ਫਾਹਾ ਬਣਾ ਕੇ ਰਾਜ ਮਿਸਤਰੀ ਨੇ ਕੀਤੀ ਖ਼ੁਦਕੁਸ਼ੀ
    • death figures in punjab and haryana jails are alarming
      ਪੰਜਾਬ ਤੇ ਹਰਿਆਣਾ ਦੀਆਂ ਜੇਲ੍ਹਾਂ 'ਚ ਮੌਤਾਂ ਦਾ ਅੰਕੜਾ ਚਿੰਤਾਜਨਕ, NCRB ਦੀ...
    • notice issued after dengue larvae found
      ਡੇਂਗੂ ਦੇ ਲਾਰਵੇ ਮਿਲਣ ਤੋਂ ਬਾਅਦ ਨੋਟਿਸ ਜਾਰੀ
    • fir case
      ਨਵ-ਵਿਆਹੀ ਔਰਤ ਦੀ ਮੌਤ ਦੇ ਮਾਮਲੇ ’ਚ ਮਾਮਲਾ ਦਰਜ
    • punjab jails  prisoners in jails
      ਪੰਜਾਬ ਦੀਆਂ ਜੇਲ੍ਹਾਂ 'ਚ ਸਮਰੱਥਾ ਨਾਲੋਂ 4 ਹਜ਼ਾਰ ਵੱਧ ਕੈਦੀ ਬੰਦ, ਦੇਸ਼ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +