Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    3:19:22 PM

  • powerball jackpot

    2 ਡਾਲਰ ਦੇ ਬਦਲੇ ਮਿਲੇ 9,979 ਕਰੋੜ ! 1 ਮਹੀਨੇ...

  • lpu student revelation

    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ...

  • gurdwara sahib sewadar punjab police

    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ...

  • amritsar airport passengers

    ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ ਪੁਲਸ ਦਾ DSP ਬਣ ਕੇ ਕੁੜੀ ਨਾਲ ਗਲਤ ਕੰਮ ਕਰਨ ਵਾਲਾ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਪੰਜਾਬ ਪੁਲਸ ਦਾ DSP ਬਣ ਕੇ ਕੁੜੀ ਨਾਲ ਗਲਤ ਕੰਮ ਕਰਨ ਵਾਲਾ ਗ੍ਰਿਫ਼ਤਾਰ

  • Edited By Anmol Tagra,
  • Updated: 27 Sep, 2026 04:09 PM
Ludhiana-Khanna
punjab police fake dsp
  • Share
    • Facebook
    • Tumblr
    • Linkedin
    • Twitter
  • Comment

ਖੰਨਾ (ਵਿਨਾਇਕ/ਵਿਪਨ): ਪੰਜਾਬ ਪੁਲਸ ਨੇ ਪਿੰਡ ਕੱਦੋਂ ਵਾਸੀ ਕਰਨਵੀਰ ਸ਼ਰਮਾ ਨੂੰ ਇਕ ਔਰਤ ਨਾਲ ਜਬਰ-ਜਨਾਹ ਦੇ ਪੁਰਾਣੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਅਨੁਸਾਰ ਮੁਲਜ਼ਮ ’ਤੇ ਆਪਣੇ ਆਪ ਨੂੰ ਪੰਜਾਬ ਪੁਲਸ ਦਾ ਡੀ.ਐੱਸ.ਪੀ. ਦੱਸ ਕੇ ਪੁਲਸ ਦੀ ਵਰਦੀ ਪਹਿਨਣ, ਜਾਅਲੀ ਪਛਾਣ ਦੀ ਵਰਤੋਂ ਕਰਕੇ ਲੋਕਾਂ ’ਤੇ ਰੌਬ ਜਮਾਉਣ ਅਤੇ ਇਕ ਔਰਤ ਨੂੰ ਕਥਿਤ ਤੌਰ ’ਤੇ ਝਾਂਸੇ ਵਿਚ ਲੈ ਕੇ ਉਸ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹਨ। ਇਸ ਸਬੰਧੀ ਸਾਲ 2020 ਵਿਚ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਲੰਬੇ ਸਮੇਂ ਤੱਕ ਅਦਾਲਤ ਵਿਚ ਪੇਸ਼ ਨਾ ਹੋਣ ਕਾਰਨ ਉਸ ਨੂੰ ਭਗੌੜਾ ਐਲਾਨਿਆ ਗਿਆ ਸੀ, ਜਿਸ ਤੋਂ ਬਾਅਦ ਪੁਲਸ ਨੇ ਹੁਣ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੁਲਸ ਸੂਤਰਾਂ ਅਨੁਸਾਰ ਗ੍ਰਿਫ਼ਤਾਰੀ ਤੋਂ ਬਾਅਦ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਸ ਵੱਲੋਂ ਕਥਿਤ ਤੌਰ ’ਤੇ ਜਾਅਲੀ ਪੁਲਸ ਅਧਿਕਾਰੀ ਦੀ ਪਛਾਣ ਦੀ ਵਰਤੋਂ ਕਰਨ, ਵੱਖ-ਵੱਖ ਸਮਾਜਿਕ ਅਤੇ ਜਨਤਕ ਸਮਾਗਮਾਂ ਵਿੱਚ ਪੁਲਸ ਦੀ ਵਰਦੀ ਪਹਿਨ ਕੇ ਸ਼ਾਮਲ ਹੋਣ ਅਤੇ ਉਸ ਦੇ ਖ਼ਿਲਾਫ਼ ਦਰਜ ਹੋਰ ਮਾਮਲਿਆਂ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪੁਲਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਸ ਨੇ ਜਾਅਲੀ ਡੀ.ਐੱਸ.ਪੀ. ਦੀ ਪਛਾਣ ਦੀ ਵਰਤੋਂ ਕਦੋਂ ਤੋਂ ਅਤੇ ਕਿਹੜੀਆਂ ਹਾਲਾਤਾਂ ਵਿੱਚ ਕੀਤੀ।

2024 ਵਿੱਚ ਜੰਮੂ ਦੇ ਨਹਿਰੂ ਪਾਰਕ ਵਿਚ ਜਾਅਲੀ ਡੀ.ਐੱਸ.ਪੀ. ਬਣਿਆ ਹੋਇਆ ਫੜਿਆ ਗਿਆ ਸੀ

ਕਰਨਵੀਰ ਸ਼ਰਮਾ ਦਾ ਨਾਂ ਸਾਲ 2024 ਵਿਚ ਜੰਮੂ-ਕਸ਼ਮੀਰ ਵਿੱਚ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜੰਮੂ ਪੁਲਸ ਨੇ ਉਸ ਨੂੰ ਨਹਿਰੂ ਪਾਰਕ ਇਲਾਕੇ ਵਿੱਚ ਇਕ ਹੋਰ ਨੌਜਵਾਨ ਨਾਲ ਪੁਲਸ ਦੀ ਵਰਦੀ ਵਿੱਚ ਘੁੰਮਦੇ ਹੋਏ ਫੜਿਆ ਸੀ। ਦੋਵਾਂ ਦੀਆਂ ਗਤੀਵਿਧੀਆਂ ਸ਼ੱਕੀ ਲੱਗਣ ’ਤੇ ਪੁਲਸ ਮੁਲਾਜ਼ਮਾਂ ਨੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਅਤੇ ਪਛਾਣ ਤੇ ਦਸਤਾਵੇਜ਼ ਮੰਗੇ। ਪੁੱਛਗਿੱਛ ਦੌਰਾਨ ਉਨ੍ਹਾਂ ਵੱਲੋਂ ਪੁਲਸ ਅਧਿਕਾਰੀ ਹੋਣ ਦੀ ਪਛਾਣ ਸ਼ੱਕੀ ਪਾਏ ਜਾਣ ’ਤੇ ਦੋਵਾਂ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਕੀਤੀ ਗਈ ਸੀ। ਇਸ ਮਾਮਲੇ ਵਿੱਚ ਜੰਮੂ ਪੁਲਸ ਵੱਲੋਂ ਦੋਵਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਸੀ।

ਪੁਲਸ ਵੱਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਕਰਨਵੀਰ ਵੱਲੋਂ ਪੰਜਾਬ ਪੁਲਸ ਦਾ ਡੀ.ਐੱਸ.ਪੀ. ਹੋਣ ਸਬੰਧੀ ਕੀਤੇ ਦਾਅਵੇ ਦੀ ਪੁਸ਼ਟੀ ਨਹੀਂ ਹੋ ਸਕੀ ਸੀ। ਇਸ ਤੋਂ ਬਾਅਦ ਉਸ ਦੇ ਜਾਅਲੀ ਪੁਲਸ ਅਧਿਕਾਰੀ ਬਣ ਕੇ ਘੁੰਮਣ ਦੀ ਗੱਲ ਸਾਹਮਣੇ ਆਈ ਸੀ। ਜੰਮੂ ਪੁਲਸ ਵੱਲੋਂ ਇਹ ਵੀ ਜਾਂਚ ਕੀਤੀ ਗਈ ਸੀ ਕਿ ਉਹ ਆਪਣੇ ਸਾਥੀ ਨਾਲ ਉੱਥੇ ਕਿਸ ਮਕਸਦ ਨਾਲ ਪਹੁੰਚਿਆ ਸੀ।

ਗੰਨਮੈਨ ਹਾਸਲ ਕਰਨ ਲਈ ਆਪਣੇ ਆਪ ਨੂੰ ਧਮਕੀ ਦਿਵਾਉਣ ਦਾ ਦੋਸ਼

ਪੁਲਸ ਰਿਕਾਰਡ ਅਨੁਸਾਰ ਕਰਨਵੀਰ ਸ਼ਰਮਾ ਦੇ ਖ਼ਿਲਾਫ਼ ਦੋਰਾਹਾ ਥਾਣਾ ਖੇਤਰ ਵਿੱਚ ਵੀ ਇਕ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਵਿਚ ਦੋਸ਼ ਸੀ ਕਿ ਉਸ ਨੇ ਪੁਲਸ ਸੁਰੱਖਿਆ ਅਤੇ ਗਨਮੈਨ ਹਾਸਲ ਕਰਨ ਦੇ ਮਕਸਦ ਨਾਲ ਆਪਣੇ ਆਪ ਨੂੰ ਧਮਕੀ ਦਿਵਾਉਣ ਦੀ ਕਥਿਤ ਸਾਜ਼ਿਸ਼ ਰਚੀ।

ਜਾਂਚ ਦੌਰਾਨ ਪੁਲਸ ਨੂੰ ਕਥਿਤ ਧਮਕੀ ਦੇਣ ਵਾਲੇ ਮੋਬਾਈਲ ਨੰਬਰ ਅਤੇ ਉਸ ਨਾਲ ਜੁੜੇ ਲੋਕਾਂ ਸਬੰਧੀ ਤਕਨੀਕੀ ਸਬੂਤ ਮਿਲੇ ਸਨ। ਪੁਲਸ ਜਾਂਚ ਵਿੱਚ ਇਹ ਗੱਲ ਸਾਹਮਣੇ ਆਉਣ ਦਾ ਦਾਅਵਾ ਕੀਤਾ ਗਿਆ ਸੀ ਕਿ ਕਰਨਵੀਰ ਜਿਮ ਵਿੱਚ ਇਕ ਨੌਜਵਾਨ ਨਾਲ ਕਸਰਤ ਕਰਦਾ ਸੀ ਅਤੇ ਉਸੇ ਦੇ ਜ਼ਰੀਏ ਵਿਦੇਸ਼ੀ ਨੰਬਰ ਤੋਂ ਵ੍ਹਾਟਸਐਪ ਕਾਲ ਕਰਵਾ ਕੇ ਆਪਣੇ ਆਪ ਨੂੰ ਧਮਕੀ ਦਿਵਾਉਣ ਦੀ ਕੋਸ਼ਿਸ਼ ਕੀਤੀ ਗਈ ਸੀ।

ਜਿਮ ਸਾਥੀ ਨੇ ਪੁਲਸ ਨੂੰ ਦਿੱਤੇ ਬਿਆਨ ਵਿਚ ਦਬਾਅ ਪਾਉਣ ਦਾ ਲਾਇਆ ਸੀ ਦੋਸ਼

ਪੁਲਸ ਜਾਂਚ ਅਨੁਸਾਰ ਜਿਸ ਨੰਬਰ ਤੋਂ ਕਥਿਤ ਧਮਕੀ ਦਿੱਤੀ ਗਈ ਸੀ, ਉਹ ਜਿਮ ਸਾਥੀ ਕੋਲ ਵਰਤਿਆ ਜਾ ਰਿਹਾ ਸੀ। ਪੁੱਛਗਿੱਛ ਦੌਰਾਨ ਜਿਮ ਸਾਥੀ ਨੇ ਪੁਲਸ ਨੂੰ ਕਥਿਤ ਤੌਰ ’ਤੇ ਦੱਸਿਆ ਸੀ ਕਿ ਉਸ ’ਤੇ ਦਬਾਅ ਪਾ ਕੇ ਇਹ ਕਾਲ ਕਰਵਾਈ ਗਈ ਸੀ। ਇਸ ਤੋਂ ਬਾਅਦ ਮਾਮਲੇ ਦੀ ਤਕਨੀਕੀ ਜਾਂਚ ਅੱਗੇ ਵਧਾਈ ਗਈ ਅਤੇ ਜਨਵਰੀ 2024 ਵਿੱਚ ਕਰਨਵੀਰ ਸ਼ਰਮਾ ਦੇ ਖ਼ਿਲਾਫ਼ ਥਾਣਾ ਦੋਰਾਹਾ ਵਿੱਚ ਮਾਮਲਾ ਦਰਜ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਸੀ।
ਪੁਲਸ ਇਸ ਪੂਰੇ ਘਟਨਾਕ੍ਰਮ ਵਿੱਚ ਮੋਬਾਈਲ ਕਾਲ, ਵ੍ਹਾਟਸਐਪ ਸੰਪਰਕ, ਨੰਬਰਾਂ ਦੀ ਲੋਕੇਸ਼ਨ ਅਤੇ ਹੋਰ ਤਕਨੀਕੀ ਸਬੂਤਾਂ ਦੀ ਜਾਂਚ ਕਰ ਚੁੱਕੀ ਹੈ ਅਤੇ ਹੁਣ ਪੁਰਾਣੇ ਜਬਰ-ਜਨਾਹ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਮੁਲਜ਼ਮ ਤੋਂ ਉਸ ਦੇ ਹੋਰ ਮਾਮਲਿਆਂ ਸਬੰਧੀ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਕਬੱਡੀ ਨਾਲ ਜੁੜੇ ਪਰਿਵਾਰ ਨਾਲ ਸਬੰਧ, ਖੁਦ ਵੀ ਰਿਹਾ ਹੈ ਖਿਡਾਰੀ

ਕਰਨਵੀਰ ਸ਼ਰਮਾ ਦਾ ਸਬੰਧ ਕਬੱਡੀ ਨਾਲ ਜੁੜੇ ਪਰਿਵਾਰ ਨਾਲ ਦੱਸਿਆ ਜਾਂਦਾ ਹੈ ਅਤੇ ਉਹ ਖੁਦ ਵੀ ਕਬੱਡੀ ਖਿਡਾਰੀ ਰਹਿ ਚੁੱਕਾ ਹੈ। ਇਸ ਕਾਰਨ ਇਲਾਕੇ ਵਿੱਚ ਉਸ ਦੀ ਖੇਡ ਗਤੀਵਿਧੀਆਂ ਨੂੰ ਲੈ ਕੇ ਵੀ ਪਛਾਣ ਰਹੀ ਹੈ। ਹਾਲਾਂਕਿ, ਪੁਲਸ ਹੁਣ ਉਸ ਦੀ ਖੇਡ ਸਬੰਧੀ ਪਛਾਣ ਤੋਂ ਇਲਾਵਾ ਉਸ ਦੇ ਖ਼ਿਲਾਫ਼ ਦਰਜ ਅਪਰਾਧਿਕ ਮਾਮਲਿਆਂ ਅਤੇ ਕਥਿਤ ਤੌਰ ’ਤੇ ਜਾਅਲੀ ਪੁਲਸ ਪਛਾਣ ਦੀ ਵਰਤੋਂ ਕਰਨ ਵਾਲੇ ਮਾਮਲਿਆਂ ਦੀ ਜਾਂਚ ਕਰ ਰਹੀ ਹੈ।

ਪੁਲਸ ਦਾ ਕਹਿਣਾ ਹੈ ਕਿ ਪੁਰਾਣੇ ਜਬਰ-ਜਨਾਹ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਉਸ ਵੱਲੋਂ ਕਥਿਤ ਤੌਰ ’ਤੇ ਜਾਅਲੀ ਡੀ.ਐੱਸ.ਪੀ. ਬਣ ਕੇ ਘੁੰਮਣ, ਪੁਲਸ ਦੀ ਵਰਦੀ ਦੀ ਵਰਤੋਂ ਕਰਨ, ਸਮਾਜਿਕ ਸਮਾਗਮਾਂ ਵਿੱਚ ਅਧਿਕਾਰੀ ਵਜੋਂ ਸ਼ਾਮਲ ਹੋਣ ਅਤੇ ਗਨਮੈਨ ਹਾਸਲ ਕਰਨ ਲਈ ਕਥਿਤ ਤੌਰ ’ਤੇ ਰਚੀ ਗਈ ਧਮਕੀ ਦੀ ਘਟਨਾ ਨਾਲ ਜੁੜੇ ਤੱਥਾਂ ਨੂੰ ਵੀ ਜਾਂਚ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ।

ਅਦਾਲਤ ਵਿਚ ਪੇਸ਼ੀ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ

ਪੁਲਸ ਵੱਲੋਂ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜਾਂਚ ਏਜੰਸੀ ਦਾ ਕਹਿਣਾ ਹੈ ਕਿ ਮਾਮਲੇ ਵਿੱਚ ਸਾਹਮਣੇ ਆਉਣ ਵਾਲੇ ਸਬੂਤਾਂ ਅਤੇ ਅਦਾਲਤ ਵਿੱਚ ਪੇਸ਼ ਕੀਤੇ ਜਾਣ ਵਾਲੇ ਰਿਕਾਰਡ ਦੇ ਆਧਾਰ ’ਤੇ ਹੀ ਦੋਸ਼ਾਂ ਦੀ ਅੰਤਿਮ ਕਾਨੂੰਨੀ ਸਥਿਤੀ ਸਪੱਸ਼ਟ ਹੋਵੇਗੀ। ਮੁਲਜ਼ਮ ਦੇ ਖ਼ਿਲਾਫ਼ ਲਾਏ ਗਏ ਦੋਸ਼ਾਂ ਦੀ ਪੁਸ਼ਟੀ ਨਿਆਂਇਕ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੀ ਹੋਵੇਗੀ।

  • Punjab
  • Punjab Police
  • DSP
  • Arrested

ਪੰਜਾਬ 'ਚ ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਜ਼ਰੂਰੀ ਅਪਡੇਟ, ਬਿਨੈਕਾਰਾਂ ਨੂੰ ਤੁਰੰਤ ਕਰਨਾ ਪਵੇਗਾ ਆਹ ਕੰਮ

NEXT STORY

Stories You May Like

  • girl  accused  delhi police  arrested
    ਨਾਬਾਲਗ ਕੁੜੀ ਨਾਲ ਜਬਰ ਜ਼ਿਨਾਹ ਕਰਨ ਦਾ ਦੋਸ਼ੀ ਮੁਕਾਬਲੇ ਮਗਰੋਂ ਗ੍ਰਿਫ਼ਤਾਰ
  • 29 new dsps appointed in jammu   kashmir
    ਜੰਮੂ-ਕਸ਼ਮੀਰ 'ਚ 29 ਨਵੇਂ DSP ਨਿਯੁਕਤ, CCE-2024 ਰਾਹੀਂ ਹੁਕਮ ਜਾਰੀ
  • haryana police  woman  person  arrested
    ਔਰਤ ਨਾਲ ਜਬਰ ਜ਼ਿਨਾਹ ਕਰਨ ਤੇ ਉਸ ਨੂੰ ਬਲੈਕਮੇਲ ਕਰਨ ਨੂੰ ਲੈ ਕੇ ਵਿਅਕਤੀ ਗ੍ਰਿਫ਼ਤਾਰ
  • accused arrested for stealing doors from panchayat rooms
    ਪੰਚਾਇਤ ਦੇ ਕਮਰਿਆਂ ਦੇ ਦਰਵਾਜ਼ੇ ਚੋਰੀ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ
  • three arrested in ludhiana for posing as police and committing robbery
    ਲੁਧਿਆਣਾ 'ਚ ਫਰਜ਼ੀ ਪੁਲਸ ਬਣ ਕੇ ਲੁੱਟਣ ਵਾਲੇ 3 ਕਾਬੂ,  ਬਾਈਕ ਸਵਾਰ ਤੋਂ 2000 ਲੁੱਟੇ
  • irdai to make major changes in insurance sales rules
    IRDAI ਬੀਮਾ ਵਿਕਰੀ ਨਿਯਮਾਂ 'ਚ ਕਰੇਗਾ ਵੱਡੇ ਬਦਲਾਅ: ਗਲਤ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ
  • two people arrested
    ਨਸ਼ੇ ਦਾ ਸੇਵਨ ਕਰਨ ਦੇ ਦੋਸ਼ ’ਚ 2 ਵਿਅਕਤੀ ਗ੍ਰਿਫ਼ਤਾਰ
  • wife  priest  police  accused  uttar pradesh
    ਪਤਨੀ ਤੇ 2 ਪੁਜਾਰੀਆਂ ਦਾ ਕਤਲ ਕਰਨ ਵਾਲਾ ਦੋਸ਼ੀ ਪੁਲਸ ਮੁਕਾਬਲੇ 'ਚ ਢੇਰ
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
Trending
Ek Nazar
sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • borrowed money  individual  family
      ਪੰਜਾਬ : ਉਧਾਰ ਦਿੱਤੇ ਪੈਸੇ ਮੰਗਣ 'ਤੇ ਬੇਰਹਿਮੀ ਨਾਲ ਕੁੱਟ-ਕੁੱਟ ਕੇ ਕਰ 'ਤਾ ਕਤਲ
    • amritsar airport passengers
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ...
    • highcourt strict on mp mla cases
      ਸਾਂਸਦ-ਵਿਧਾਇਕਾਂ ਦੇ ਮਾਮਲਿਆਂ ’ਤੇ ਹਾਈਕੋਰਟ ਸਖ਼ਤ, ਜਾਰੀ ਕੀਤੇ ਸਪੱਸ਼ਟ ਨਿਰਦੇਸ਼
    • the case of violence in lpu reached the highcourt
      LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
    • sunil jakhar statement
      ਸੁਨੀਲ ਜਾਖੜ ਨੇ ਅਹਿਮ ਮੁੱਦਿਆਂ 'ਤੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ
    • jathedar gargaj  balwant singh rajoana  patiala jail
      ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ
    • lpu protest big revelation
      LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
    • accident case
      ਓਵਰਟੇਕ ਦੌਰਾਨ ਬੇਕਾਬੂ ਕਾਰ ਟਰਾਲੀ ਨਾਲ ਟਕਰਾਈ, 22 ਸਾਲਾ ਨੌਜਵਾਨ ਦੀ ਮੌਤ
    • dhirendra shastri baba bageshwar
      ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ ਹੈਰਾਨ ਕਰਨ ਵਾਲੀ ਘਟਨਾ, ਮਾਮਲਾ...
    • cyber fraud
      ਇੱਕ ਵਿਅਕਤੀ ਦੇ ਖ਼ਾਤੇ 'ਚੋਂ 1.96 ਲੱਖ ਉਡਾਏ, ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +