Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    12:31:48 PM

  • farmers protest on jalandhar phagwara national highway

    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ...

  • trump question about iran

    "ਕੌਣ ਬਣਨਾ ਚਾਹੇਗਾ ਈਰਾਨ ਦਾ ਰਾਸ਼ਟਰਪਤੀ"!  ਰੈਲੀ...

  • central government delhi internet metro shut down apology

    ਪ੍ਰਦਰਸ਼ਨਾਂ ਦੌਰਾਨ ਦਿੱਲੀ 'ਚ ਇੰਟਰਨੈੱਟ ਤੇ ਮੈਟਰੋ...

  • money will rain in the markets from navratri to diwali businessmen

    ਨਰਾਤਿਆਂ ਤੋਂ ਦੀਵਾਲੀ ਤੱਕ ਬਾਜ਼ਾਰਾਂ ’ਚ ਵਰ੍ਹੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਪੰਜਾਬ ਵਿਚ ਹੋਇਆ ਵੱਡਾ ਧਮਾ ਕਾ, ਕੰਬ ਗਿਆ ਪੂਰਾ ਇਲਾਕਾ

PUNJAB News Punjabi(ਪੰਜਾਬ)

ਪੰਜਾਬ ਵਿਚ ਹੋਇਆ ਵੱਡਾ ਧਮਾ ਕਾ, ਕੰਬ ਗਿਆ ਪੂਰਾ ਇਲਾਕਾ

  • Edited By Gurminder Singh,
  • Updated: 06 Nov, 2024 06:23 PM
Faridkot-Muktsar
punjab police faridkot
  • Share
    • Facebook
    • Tumblr
    • Linkedin
    • Twitter
  • Comment

ਮਲੋਟ (ਜੁਨੇਜਾ) : ਅੱਜ ਮੰਡੀ ਕਿੱਲਿਆਵਾਲੀ ਵਿਖੇ ਇਕ ਮਹਿੰਦੀ ਫੈਕਟਰੀ ’ਚ ਅਚਾਨਕ ਧਮਾਕਾ ਹੋਣ ਦੀ ਖ਼ਬਰ ਹੈ। ਇਸ ਹਾਦਸੇ ’ਚ ਫੈਕਟਰੀ ’ਚ ਕੰਮ ਕਰਦੀਆਂ 3 ਮਹਿਲਾ ਵਰਕਰਾਂ ਜ਼ਖ਼ਮੀ ਹੋ ਗਈਆਂ। ਧਮਾਕਾ ਹੋਣ ਦਾ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਦੁਪਹਿਰ ਕਰੀਬ 2 ਵਜੇ ਮੰਡੀ ਕਿੱਲਿਆਂਵਾਲੀ ਵਿਖੇ ਬੱਸ ਅੱਡੇ ਸਾਹਮਣੇ ਰਘੂਕੁਲ ਮਹਿੰਦੀ ਫੈਕਟਰੀ ’ਚ ਧਮਾਕਾ ਹੋ ਗਿਆ। ਧਮਾਕਾ ਜ਼ੋਰਦਾਰ ਹੋਣ ਕਰਕੇ ਫੈਕਟਰੀ ’ਚ ਲੱਗੇ ਸ਼ੀਸ਼ੇ ਆਦਿ ਟੁੱਟ ਗਏ। ਸਾਰੀ ਫੈਕਟਰੀ ’ਚ ਧੂੰਆਂ ਹੀ ਧੂੰਆਂ ਹੋ ਗਿਆ। ਇਸ ਸਬੰਧੀ ਫਾਇਰ ਬ੍ਰਿਗੇਡ ਨੂੰ ਮੌਕੇ ’ਤੇ ਬੁਲਾਇਆ ਗਿਆ। ਉਧਰ ਇਸ ਧਮਾਕੇ ’ਚ 3 ਔਰਤਾਂ ਸੰਗੀਤਾ, ਰੂਪਾ ਤੇ ਸੰਦੀਪ ਕੌਰ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਪਹਿਲਾਂ ਮੰਡੀ ਡੱਬਵਾਲੀ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਨ੍ਹਾਂ ਨੂੰ ਬਠਿੰਡਾ ਰੈਫਰ ਕਰ ਦਿੱਤਾ।

ਇਹ ਵੀ ਪੜ੍ਹੋ : ਖ਼ਤਰੇ ਦੀ ਘੰਟੀ, ਪੰਜਾਬ ਵਿਚ ਬਣੇ ਗੰਭੀਰ ਹਾਲਾਤ, ਬੇਹੱਦ ਚੌਕਸ ਰਹਿਣ ਦੀ ਲੋੜ

ਡੀ. ਐੱਸ. ਪੀ. ਲੰਬੀ ਜਸਪਾਲ ਸਿੰਘ ਧਾਰੀਵਾਲ ਸਮੇਤ ਪੁਲਸ ਮੌਕੇ ’ਤੇ ਪਹੁੰਚ ਗਈ ਤੇ ਧਮਾਕਾ ਹੋਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸਮਝਿਆ ਜਾ ਰਿਹਾ ਹੈ ਕਿ ਫੈਕਟਰੀ ’ਚ ਭੱਠੀਆਂ ਆਦਿ ਚੱਲਦੀਆਂ ਹਨ। ਇਸ ਤੋਂ ਬਿਨਾਂ ਭੱਠੀਆਂ ਲਈ ਗੈਸ ਦੀ ਕੋਈ ਟੈਂਕੀ ਫਟ ਗਈ ਹੋ ਸਕਦੀ ਹੈ। ਪੁਲਸ ਜਾਂਚ ਕੀਤੀ ਜਾ ਰਹੀ ਹੈ ਕਿ ਹਾਦਸਾ ਪ੍ਰਬੰਧਕਾਂ ਦੀ ਲਾਪਰਵਾਹੀ ਕਰਕੇ ਹੋਇਆ ਹੈ ਜਾਂ ਕੋਈ ਹੋਰ ਕਾਰਨ ਹੈ। ਪੁਲਸ ਵੱਲੋਂ ਜਾਂਚ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਇਕੱਠੀਆਂ ਤਿੰਨ ਲਾ .ਸ਼ਾਂ ਮਿਲਣ ਨਾਲ ਹਿੱਲਿਆ ਪੰਜਾਬ, ਮੰਜ਼ਰ ਦੇਖ ਉਡ ਗਏ ਹੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Explosion in Punjab
  • explosion in factory
  • Punjab Police
  • ਪੰਜਾਬ ਵਿਚ ਧਮਾਕਾ
  • ਫੈਕਟਰੀ ਵਿਚ ਧਮਾਕਾ
  • ਪੰਜਾਬ ਪੁਲਸ

6 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਝੀਲ ’ਚੋਂ ਮਿਲੀ ਲਾਸ਼

NEXT STORY

Stories You May Like

  • punjab police administration reshuffle notification
    ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ ਹੋਇਆ ਨੋਟੀਫਿਕੇਸ਼ਨ
  • shopkeepers  shops  commercial units
    ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ ਹੋਇਆ ਵੱਡਾ ਬਦਲਾਅ
  • friday holiday holiday in punjab
    ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • rbi mpc borrowers suffer big setback repo rate hiked
    RBI MPC : ਕਰਜ਼ਦਾਰਾਂ ਨੂੰ ਲੱਗਾ ਵੱਡਾ ਝਟਕਾ, Repo Rate 'ਚ ਹੋ ਗਿਆ ਭਾਰੀ ਵਾਧਾ
  • punjab youth bus stand
    ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਦੋ ਨੌਜਵਾਨਾਂ ਨੂੰ ਕਤਲ ਕਰਕੇ ਅੱਡੇ 'ਚ ਸੁੱਟਿਆ
  • over a dozen shots fired during vehicle weighing in patti
    ਪੰਜਾਬ: ਗੱਡੀਆਂ ਦਾ ਵਜ਼ਨ ਕਰਵਾਉਣ 'ਤੇ ਚੱਲੀਆਂ ਦਰਜਨ ਤੋਂ ਵੱਧ ਗੋਲੀਆਂ, ਦਹਿਲਿਆ ਇਹ ਇਲਾਕਾ
  • major incident inside punjab  s high security jail
    ਪੰਜਾਬ ਦੀ ਹਾਈ ਸਕਿਓਰਿਟੀ ਜੇਲ੍ਹ ਅੰਦਰ ਵੱਡਾ ਕਾਂਡ! ਪੂਰਾ ਮਾਮਲਾ ਸੁਣ ਹੈਰਾਨ ਰਹਿ ਜਾਵੋਗੇ
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • strong response in bhogpur to the   punjab bandh   called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
Trending
Ek Nazar
of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • firecrackers license case
      ਪਟਾਕਿਆਂ ਦੀ ਵਿਕਰੀ ਵਾਸਤੇ ਆਰਜ਼ੀ ਲਾਇਸੈਂਸ ਲਈ ਚਾਹਵਾਨ 16 ਤੋਂ 21 ਤੱਕ ਦੇ ਸਕਦੇ...
    • punjab bandh over 1500 police personnel deployed bhandari bridge in amritsar
      ਝੋਟਾ ਕਤਲ ਮਾਮਲੇ 'ਚ ਪੰਜਾਬ ਬੰਦ: ਅੰਮ੍ਰਿਤਸਰ 'ਚ ਭੰਡਾਰੀ ਪੁਲ 'ਤੇ 1500 ਪੁਲਸ...
    • parwinder singh punjab bandh toll plaza
      ਬੰਦ ਦੌਰਾਨ ਭਾਗੋ ਮਾਜਰਾ ਟੋਲ ਪਲਾਜ਼ਾ 'ਤੇ ਧਰਨਾ, ਲੋਕਾਂ ਨੂੰ ਘਰਾਂ ਤੋਂ ਬਾਹਰ ਨਾ...
    • major development in the buffalo slaughter case amidst the bandh
      'ਬੰਦ' ਵਿਚਾਲੇ ਝੋਟਾ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, ਅਸ਼ਵਨੀ ਕੁਮਾਰ ਦੀ ਪਤਨੀ...
    • punjab chemists association has issued orders to 27 000 chemists
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ...
    • bathinda chandigarh highway blocked markets did not open
      ਬਠਿੰਡਾ-ਚੰਡੀਗੜ੍ਹ ਹਾਈਵੇਅ ਜਾਮ, ਨਹੀਂ ਖੁੱਲ੍ਹੇ ਬਾਜ਼ਾਰ, ਬੰਦ ਵਿਚਾਲੇ ਜਾਣੋ...
    • full effect of   punjab bandh   in derabassi
      'ਪੰਜਾਬ ਬੰਦ' ਦਾ ਡੇਰਾਬੱਸੀ 'ਚ ਮੁਕੰਮਲ ਅਸਰ, ਮੁੱਖ ਬਜ਼ਾਰ ਅਤੇ ਸਕੂਲ-ਕਾਲਜ...
    • tarn taran  ajmeet singh  gurlal singh  arrested  punjab police
      ਤਰਨਤਾਰਨ 'ਚ ਮਾਰੇ ਗਏ ਅਜਮੀਤ ਸਿੰਘ ਦਾ ਕਾਤਲ ਗੁਰਲਾਲ ਸਿੰਘ ਗ੍ਰਿਫ਼ਤਾਰ ! AGTF...
    • latest on school holidays amid punjab bandh
      'ਪੰਜਾਬ ਬੰਦ' ਵਿਚਾਲੇ ਸਕੂਲਾਂ 'ਚ ਛੁੱਟੀ ਬਾਰੇ ਤਾਜ਼ਾ ਅਪਡੇਟ, ਜਾਣੋ ਕਿੱਥੇ...
    • amritsar tarn taran road petrol pump robbery
      ਅੰਮ੍ਰਿਤਸਰ ਦੇ ਤਰਨਤਾਰਨ ਰੋਡ ’ਤੇ ਵੱਡੀ ਵਾਰਦਾਤ : ਫ਼ਾਇਰਿੰਗ ਕਰ ਪੈਟਰੋਲ ਪੰਪ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +