Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:16:17 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

PUNJAB News Punjabi(ਪੰਜਾਬ)

ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

  • Updated: 17 Apr, 2021 12:19 AM
Punjab
punjab police has had great success  exposing the arms smuggling gang
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ): ਪੰਜਾਬ ਪੁਲਸ ਨੇ ਅੱਜ ਮੱਧ ਪ੍ਰਦੇਸ਼ ਆਧਾਰਤ ਹਥਿਆਰਾਂ ਦੀ ਤਸਕਰੀ ਵਿਚ ਸ਼ਾਮਲ 3 ਵਿਅਕਤੀਆਂ ਦੀ ਗਿ੍ਰਫ਼ਤਾਰੀ ਨਾਲ ਗੈਰ ਕਾਨੂੰਨੀ ਹਥਿਆਰ ਬਣਾਉਣ ਅਤੇ ਹਥਿਆਰਾਂ ਦੀ ਤਸਕਰੀ ਵਿਚ ਸ਼ਾਮਲ ਇੱਕ ਵੱਡੇ ਮਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਵੱਡੇ ਪੱਧਰ ’ਤੇ ਹਥਿਆਰ ਬਣਾਉਣ ਅਤੇ ਮੱਧ ਪ੍ਰਦੇਸ਼ ਤੋਂ ਪੰਜਾਬ ਤੇ ਹੋਰਨਾਂ ਰਾਜਾਂ ਵਿਚ ਹਥਿਆਰ ਸਪਲਾਈ ਕਰਨ ਵਿੱਚ ਸ਼ਾਮਲ ਸੀ।
ਫੜੇ ਗਏ ਵਿਅਕਤੀਆਂ ਦੀ ਪਛਾਣ ਕਰੋੜ ਸਿੰਘ ਅਤੇ ਰਾਮ ਸਿੰਘ ਪਟਵਾ ਵਜੋਂ ਹੋਈ ਹੈ। ਇਹ ਦੋਵੇਂ ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਜ਼ਿਲੇ ਦੇ ਪਿੰਡ ਪਚੌਰੀ ਦੇ ਵਸਨੀਕ ਹਨ ਅਤੇ ਚੰਦਰ ਪਾਲ ਉਕਤ ਜ਼ਿਲੇ ਦੇ ਪਿੰਡ ਖਖਨਾਰ ਨਾਲ ਸਬੰਧਤ ਹਨ। ਦੋਸ਼ੀ ਵਿਅਕਤੀਆਂ ਨੂੰ 15 ਅਪ੍ਰੈਲ, 2021 ਨੂੰ ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਜ਼ਿਲੇ ਵਿਚ ਕੀਤੇ ਗਏ ਇਕ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਗ੍ਰਿਫਤਾਰ ਕੀਤਾ ਸੀ।
ਪੁਲਸ ਨੇ ਗ੍ਰਿਫਤਾਰ ਕੀਤੇ ਗਏ ਤਿੰਨ ਵਿਅਕਤੀਆਂ ਪਾਸੋਂ 30 ਗੈਰਕਾਨੂੰਨੀ ਪਿਸਤੌਲ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਵਿਚ ਪੱਚੀ. 32 ਬੋਰ ਪਿਸਤੌਲ, 5-30 ਬੋਰ ਪਿਸਤੌਲ ਅਤੇ 32 ਮੈਗਜ਼ੀਨਾਂ ਤੋਂ ਇਲਾਵਾ ਇੱਕ ਆਲਟੋ ਕਾਰ ਅਤੇ ਇੱਕ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।
ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ ਸੂਹ ਮਿਲਣ ’ਤੇ ਏ.ਐਸ.ਪੀ. ਮਜੀਠਾ ਅਭਿਮਨਿਊ ਰਾਣਾ ਅਤੇ ਡੀਐਸਪੀ ਡਿਟੈਕਟਿਵ ਗੁਰਿੰਦਰ ਨਾਗਰਾ ਦੀ ਅਗਵਾਈ ਹੇਠ ਅੰਮ੍ਰਿਤਸਰ ਦਿਹਾਤੀ ਦੀ ਇੱਕ ਪੁਲਸ ਟੀਮ ਨੇ 10.4.2021 ਨੂੰ ਬੁਰਹਾਨਪੁਰ ਦੇ ਬੱਸ ਸਟੈਂਡ ਨੇੜੇ ਕਰੋੜ ਸਿੰਘ ਅਤੇ ਚੰਦਰ ਪਾਲ ਨੂੰ ਗ੍ਰਿਫਤਾਰ ਕੀਤਾ। ਉਨ੍ਹਾਂ ਦੇ ਕਬਜ਼ੇ ਵਿਚੋਂ 10-32 ਬੋਰ ਪਿਸਤੌਲਾਂ ਅਤੇ 10 ਮੈਗਜ਼ੀਨ ਬਰਾਮਦ ਕੀਤੇ ਗਏ, ਜਦੋਂ ਕਿ ਤੀਜੇ ਦੋਸ਼ੀ ਰਾਮ ਸਿੰਘ ਪਟਵਾ ਨੂੰ 15-32 ਬੋਰ ਦੀਆਂ ਪਿਸਤੌਲਾਂ, 5-30 ਬੋਰ ਪਿਸਤੌਲਾਂ ਅਤੇ 22 ਮੈਗਜ਼ੀਨਾਂ ਸਮੇਤ ਬੁਰਹਾਨਪੁਰ ਵਿਚ ਗੁਰਦੁਆਰਾ ਬਦੀ ਸੰਗਤ ਨੇੜਿਓਂ ਕਾਬੂ ਕੀਤਾ ਗਿਆ ਸੀ।

ਇਹ ਵੀ ਪੜ੍ਹੋ-'ਪੰਜਾਬ ਸਰਕਾਰ ਦਾ ਕਿਤਾਬਾਂ ਬਦਲਣ ਦਾ ਫ਼ੈਸਲਾ ਨਿਯਮਾਂ ਵਿਰੁੱਧ'
ਡੀ.ਜੀ.ਪੀ. ਨੇ ਦੱਸਿਆ ਕਿ ਰਾਮ ਸਿੰਘ ਪਟਵਾ ਵਲੋਂ ਖੁਲਾਸਾ ਕੀਤਾ ਗਿਆ ਕਿ ਹਥਿਆਰਾਂ ਦੀ ਖੇਪ ਉਸ ਨੂੰ ਰਾਹੁਲ ਦੁਆਰਾ ਸਪਲਾਈ ਕੀਤੀ ਗਈ ਸੀ, ਜੋ ਮੱਧ ਪ੍ਰਦੇਸ਼ ਅਧਾਰਤ ਹਥਿਆਰ ਨਿਰਮਾਤਾ ਅਤੇ ਤਸਕਰ ਹੈ, ਜਿਸ ਦਾ ਨਾਮ ਪੰਜਾਬ ਪੁਲਸ ਵੱਲੋਂ ਪਿਛਲੇ 6 ਮਹੀਨਿਆਂ ਦੌਰਾਨ ਬਰਾਮਦ ਕੀਤੀਆਂ ਗਈਆਂ ਵੱਖ-ਵੱਖ ਹਥਿਆਰਾਂ ਦੀਆਂ ਖੇਪਾਂ ਵਿੱਚ ਵੀ ਸਾਹਮਣੇ ਆਇਆ ਹੈ। ਡੀ.ਜੀ.ਪੀ. ਨੇ ਉਪਰੋਕਤ ਗ੍ਰਿਫਤਾਰੀਆਂ ਅਤੇ ਹਥਿਆਰਾਂ ਦੀ ਵੱਡੀ ਬਰਾਮਦਗੀ ਵਿਚ ਮੱਧ ਪ੍ਰਦੇਸ਼ ਪੁਲਸ ਦੁਆਰਾ ਪੰਜਾਬ ਪੁਲਸ ਨੂੰ ਮੁਹੱਈਆ ਕਰਵਾਈ ਸਹਾਇਤਾ ਲਈ ਮੱਧ ਪ੍ਰਦੇਸ਼ ਦੇ ਡੀ.ਜੀ.ਪੀ. ਦਾ ਧੰਨਵਾਦ ਕੀਤਾ।
ਜ਼ਿਕਰਯੋਗ ਹੈ ਕਿ ਡੀਜੀਪੀ ਪੰਜਾਬ ਨੇ ਉਪਰੋਕਤ ਕਾਰਵਾਈ ਵਿੱਚ ਸਹਾਇਤਾ ਲਈ ਡੀ.ਜੀ.ਪੀ. ਮੱਧ ਪ੍ਰਦੇਸ਼ ਨੂੰ ਨਿੱਜੀ ਤੌਰ ’ਤੇ ਬੇਨਤੀ ਕੀਤੀ ਸੀ। ਜ਼ਿਕਰਯੋਗ ਹੈ ਕਿ ਜਨਵਰੀ, 2021 ਵਿਚ ਅੰਮਿ੍ਰਤਸਰ ਦਿਹਾਤੀ ਪੁਲਸ ਵਲੋਂ 32 ਬੋਰ ਦੇ 12 ਪਿਸਤੌਲਾਂ ਅਤੇ 15 ਮੈਗਜ਼ੀਨਾਂ ਦੀ ਖੇਪ ਦੇ ਮੁੱਖ ਸਪਲਾਇਰ ਵਜੋਂ ਰਾਹੁਲ ਦੀ ਪਛਾਣ ਵੀ ਕੀਤੀ ਗਈ ਸੀ। ਇਸ ਤੋਂ ਇਲਾਵਾ ਪਟਿਆਲਾ ਪੁਲਸ ਵਲੋਂ ਸਤੰਬਰ, 2020 ਵਿਚ ਬਰਾਮਦ ਕੀਤੇ ਗਏ ਛੇ 32 ਬੋਰ ਪਿਸਤੌਲਾਂ ਦੀ ਇਕ ਖੇਪ ਵਿਚ ਉਹ ਮੁੱਖ ਸਰਗਨਾ ਸੀ।
ਸੀਨੀਅਰ ਸੁਪਰਡੈਂਟ ਆਫ ਪੁਲਸ (ਐੱਸ.ਐੱਸ.ਪੀ.) ਅੰਮਿ੍ਰਤਸਰ ਦਿਹਾਤੀ ਧਰੁਵ ਦਹੀਆ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਰਾਹੁਲ ਅਤੇ ਮੱਧ ਪ੍ਰਦੇਸ਼ ਦੇ ਹੋਰ ਹਥਿਆਰ ਤਸਕਰ ਦੇਸੀ ਹਥਿਆਰਾਂ ਦੀ ਨਾਜਾਇਜ਼ ਸਪਲਾਈ ਲਈ ਪੰਜਾਬ ਵਿਚ ਵਿਸ਼ਾਲ ਨੈੱਟਵਰਕ ਸਥਾਪਤ ਕਰਨ ਵਾਸਤੇ ਵਟਸਐਪ ਸਮੇਤ ਕਈ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਦੇ ਹਨ।
ਐੱਸ.ਐੱਸ.ਪੀ. ਦਹੀਆ ਨੇ ਦੱਸਿਆ ਕਿ ਇਹ ਹਥਿਆਰ ਸਪਲਾਇਰ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਬੰਦ ਨੌਜਵਾਨਾਂ, ਅੱਤਵਾਦੀ ਅਨਸਰਾਂ, ਗੈਂਗਸਟਰਾਂ ਅਤੇ ਕੱਟੜਪੰਥੀਆਂ ਨੂੰ ਹਥਿਆਰ ਸਪਲਾਈ ਕਰਨ ਲਈ ਨਿਸ਼ਾਨਾ ਬਣਾਉਂਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਰਾਹੁਲ ਦੇ ਸਬੰਧ ਅੰਮਿ੍ਰਤਸਰ ਜੇਲ੍ਹ ਵਿਚ ਬੰਦ ਇਕ ਦੋਸ਼ੀ ਨਾਲ ਵੀ ਸਾਹਮਣੇ ਆਏ ਹਨ ਜਿਸ ਨੂੰ ਪੰਜਾਬ ਪੁਲਸ ਵਲੋਂ 2019 ਵਿਚ ਡਰੋਨ ਮਡਿਊਲ ਕੇਸ ਵਿਚ ਕਾਬੂ ਕੀਤਾ ਗਿਆ ਸੀ।
ਐੱਸ.ਐੱਸ.ਪੀ. ਨੇ ਦੱਸਿਆ ਕਿ ਹਥਿਆਰਾਂ ਦੇ ਨਿਰਮਾਣ, ਤਸਕਰੀ ਅਤੇ ਸਪਲਾਈ ਦੇ ਨੈੱਟਵਰਕ ਦਾ ਪਤਾ ਲਾਉਣ ਦੇ ਨਾਲ ਨਾਲ ਪੰਜਾਬ ਵਿਚ ਹੋਈਆਂ ਬਰਾਮਦਗੀਆਂ ਅਤੇ ਪੁਰਾਣੀਆਂ ਖੇਪਾਂ ਨਾਲ ਜੁੜੇ ਵਿਅਕਤੀਗਤ ਅਤੇ ਵਿੱਤੀ ਲੈਣ-ਦੇਣ ਦਾ ਪਤਾ ਲਾਉਣ ਲਈ ਵਿਸਥਾਰਤ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਆਰਮਜ਼ ਐਕਟ ਦੀ ਧਾਰਾ 25, 54, 59 ਅਧੀਨ ਐੱਫ.ਆਈ.ਆਰ. ਨੰ. 199 ਮਿਤੀ 10 ਦਸੰਬਰ, 2020 ਥਾਣਾ ਘਰਿੰਡਾ, ਅੰਮਿ੍ਰਤਸਰ ਦਿਹਾਤੀ ਵਿਖੇ ਦਰਜ ਹੈ ਜਿਸ ਵਿਚ ਅਗਲੇਰੀ ਜਾਂਚ ਦੌਰਾਨ ਇਹ ਗਿ੍ਰਫਤਾਰੀਆਂ ਅਤੇ ਬਰਾਮਦਗੀਆਂ ਕੀਤੀਆਂ ਗਈਆਂ।

ਤੁਹਾਨੂੰ ਇਹ ਖਬਰ ਕਿਹੋ ਜਿਹੀ ਲੱਗੀ ਸਾਨੂੰ ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।

  • Punjab Police
  • Weapons
  • Smugglers
  • Illegal Weapons
  • ਪੰਜਾਬ ਪੁਲਸ
  • ਹਥਿਆਰ
  • ਤਸਕਰ
  • ਗੈਰ ਕਾਨੂੰਨੀ ਹਥਿਆਰ

ਰੋਡਵੇਜ਼ ਦੀ ਬੱਸ ਦੇ ਕੰਡਕਟਰ ਨਾਲ ਕੁੱਟਮਾਰ ਕਰਨ 'ਤੇ ਹੋਇਆ ਹੰਗਾਮਾ

NEXT STORY

Stories You May Like

  • indian company gets big success in kyrgyzstan  starts gold production
    ਭਾਰਤੀ ਕੰਪਨੀ ਨੂੰ ਕਿਰਗਿਜ਼ਸਤਾਨ 'ਚ ਵੱਡੀ ਮਿਲੀ ਸਫਲਤਾ, ਸ਼ੁਰੂ ਕੀਤਾ ਸੋਨੇ ਦਾ ਉਤਪਾਦਨ
  • major action by lohian police
    ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ ਸਮੇਤ ਕਾਬੂ
  • fraud gang busted
    ਅਮਰੀਕਾ-ਕੈਨੇਡਾ ਦੇ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਠੱਗੀ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼ ! 23 ਗ੍ਰਿਫ਼ਤਾਰ
  • three accused smugglers arrested
    ਤਸਕਰੀ ਕਰਨ ਵਾਲੇ 3 ਮੁਲਜ਼ਮ ਕਾਬੂ, 120 ਗ੍ਰਾਮ ਹੈਰੋਇਨ ਬਰਾਮਦ
  • bangladesh frauds
    ਬੰਗਲਾਦੇਸ਼ 'ਚ ਆਨਲਾਈਨ ਠੱਗਾਂ ਦੇ ਗਿਰੋਹ ਦਾ ਪਰਦਾਫਾਸ਼ ! ਪੁਲਸ ਨੇ 70 ਵਿਦੇਸ਼ੀ ਨਾਗਰਿਕਾਂ ਨੂੰ ਕੀਤਾ ਕਾਬੂ
  • drug smuggling  3 32 crore  property seized
    ਨੂਰਪੁਰ ਪੁਲਸ ਦੀ ਵੱਡੀ ਕਾਰਵਾਈ; ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਿਤ 3.32 ਕਰੋੜ ਦੀ ਜਾਇਦਾਦ ਜ਼ਬਤ
  • punjab police busts smuggling gang 47 kg of heroin seized
    ਫੜੀ ਗਈ 47KG ਹੈਰੋਇਨ! ਪੰਜਾਬ ਪੁਲਸ ਨੇ ਤਸਕਰ ਗਿਰੋਹ ਦਾ ਕੀਤਾ ਪਰਦਾਫ਼ਾਸ਼, 4 ਮੁਲਜ਼ਮ ਗ੍ਰਿਫ਼ਤਾਰ
  • major operation by gurdaspur police and a central agency
    ਗੁਰਦਾਸਪੁਰ ਪੁਲਸ ਤੇ ਕੇਂਦਰੀ ਏਜੰਸੀ ਦੀ ਵੱਡੀ ਕਾਰਵਾਈ, ਸਰਹੱਦ ਪਾਰੋਂ ਹਥਿਆਰਾਂ ਦੀ ਵੱਡੀ ਖੇਪ ਸਣੇ 5 ਗ੍ਰਿਫ਼ਤਾਰ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +