Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    3:13:51 AM

  • fifa world cup brazil makes a stunning comeback

    FIFA World Cup: ਬ੍ਰਾਜ਼ੀਲ ਨੇ ਕੀਤੀ ਸ਼ਾਨਦਾਰ...

  • earthquake shakes venezuela again

    ਵੈਨੇਜ਼ੁਏਲਾ 'ਚ ਮੁੜ ਕੰਬੀ ਧਰਤੀ: ਕਰਾਕਸ ਤੇ ਲਾ...

  • india strongly condemns pak air strikes on afghanistan

    'ਪ੍ਰਭੂਸੱਤਾ 'ਤੇ ਸਿੱਧਾ ਹਮਲਾ...', ਅਫਗਾਨਿਸਤਾਨ...

  • britain heatwave orders air conditioner removals

    ਘਰਾਂ ਤੋਂ AC ਹਟਾਉਣ ਦੇ ਹੁਕਮ ਜਾਰੀ! ਹੀਟਵੇਵ ਦੌਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Pathankot
  • ਪੰਜਾਬ ਪੁਲਸ ਨੇ ਅਮਰਨਾਥ ਯਾਤਰਾ ਦੇ ਮੱਦੇਨਜ਼ਰ ਪਠਾਨਕੋਟ ਤੇ ਸਰਹੱਦੀ ਖੇਤਰਾਂ 'ਚ ਵਧਾਈ ਸੁਰੱਖਿਆ

PUNJAB News Punjabi(ਪੰਜਾਬ)

ਪੰਜਾਬ ਪੁਲਸ ਨੇ ਅਮਰਨਾਥ ਯਾਤਰਾ ਦੇ ਮੱਦੇਨਜ਼ਰ ਪਠਾਨਕੋਟ ਤੇ ਸਰਹੱਦੀ ਖੇਤਰਾਂ 'ਚ ਵਧਾਈ ਸੁਰੱਖਿਆ

  • Edited By Shivani Bassan,
  • Updated: 04 Jul, 2024 01:58 PM
Pathankot
punjab police has increased security in pathankot
  • Share
    • Facebook
    • Tumblr
    • Linkedin
    • Twitter
  • Comment

ਮਾਧੋਪੁਰ/ਪਠਾਨਕੋਟ (ਜੱਗੀ, ਸ਼ਾਰਦਾ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਸ ਨੂੰ ਸ੍ਰੀ ਅਮਰਨਾਥ ਯਾਤਰਾ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਨਿਰਵਿਘਨ ਅਤੇ ਸੁਰੱਖਿਅਤ ਲਾਂਘੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਜਾਣ ‘ਤੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਸ (ਸਪੈਸ਼ਲ ਡੀ. ਜੀ. ਪੀ.) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁਲਸ, ਫੌਜ, ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪਠਾਨਕੋਟ ਵਿੱਚ ਹੋਈ ਇਹ ਮੀਟਿੰਗ ਚੱਲ ਰਹੀ ਅਮਰਨਾਥ ਯਾਤਰਾ ਲਈ ਰਣਨੀਤਕ ਤਿਆਰੀਆਂ ਦੇ ਵੱਖ-ਵੱਖ ਪਹਿਲੂਆਂ ਜਿਵੇਂ ਪੁਲਸ ਦੀ ਤਾਇਨਾਤੀ, ਸੁਰੱਖਿਆ ਉਪਾਅ, ਆਵਾਜਾਈ ਪ੍ਰਬੰਧਨ ਅਤੇ ਆਫ਼ਤ ਪ੍ਰਬੰਧਨ ’ਤੇ ਕੇਂਦਰਿਤ ਸੀ। ਇਸ ਮੀਟਿੰਗ ਦੌਰਾਨ ਕੋਟ ਭੱਟੀਆਂ ਪਿੰਡ, ਬਮਿਆਲ ਵਿੱਚ ਹਥਿਆਰਬੰਦ ਸ਼ੱਕੀ ਵਿਅਕਤੀਆਂ ਦੇ ਦੇਖੇ ਜਾਣ ਅਤੇ ਕਠੂਆ ਜ਼ਿਲ੍ਹੇ ਵਿੱਚ ਹਥਿਆਰਬੰਦ ਸ਼ੱਕੀ ਵਿਅਕਤੀ ਨਾਲ ਹੋਈ ਮੁੱਠਭੇੜ ਵਾਲੀਆਂ ਤਾਜ਼ਾ ਘਟਨਾਵਾਂ ’ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ। 

ਇਹ ਵੀ ਪੜ੍ਹੋ- ਨਾਨਕੇ ਆਏ 4 ਸਾਲਾ ਹੱਸਦੇ-ਖੇਡਦੇ ਬੱਚੇ ਨਾਲ ਵਾਪਰਿਆ ਭਾਣਾ, ਪਤਾ ਨਹੀਂ ਸੀ ਇੰਝ ਆਵੇਗੀ ਮੌਤ

ਮੀਟਿੰਗ ਵਿੱਚ ਪੰਜਾਬ ਪੁਲਸ, ਜੰਮੂ-ਕਸ਼ਮੀਰ ਪੁਲਸ, ਹਿਮਾਚਲ ਪ੍ਰਦੇਸ਼ ਪੁਲਸ, ਭਾਰਤੀ ਸੈਨਾ, ਭਾਰਤੀ ਹਵਾਈ ਸੈਨਾ, ਸੀਮਾ ਸੁਰੱਖਿਆ ਬਲ (ਬੀਐੱਸਐੱਫ), ਅਤੇ ਹੋਰ ਕੇਂਦਰੀ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਸ਼ਾਮਲ ਸਨ। ਸਪੈਸ਼ਲ ਡੀ. ਜੀ. ਪੀ. ਅਰਪਿਤ ਸ਼ੁਕਲਾ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅੰਤਰਰਾਸ਼ਟਰੀ ਸਰਹੱਦ ਨੂੰ ਸੁਰੱਖਿਅਤ ਕਰਨ ਅਤੇ ਸ੍ਰੀ ਅਮਰਨਾਥ ਯਾਤਰਾ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਵੱਲੋਂ ਪੰਜਾਬ ਪੁਲਸ ਦੇ 550 ਜਵਾਨਾਂ, ਐੱਸ. ਓ. ਜੀ., ਸਨਾਈਪਰ ਟੀਮਾਂ, ਬੰਬ ਨਿਰੋਧਕ ਦਸਤਾ ਅਤੇ ਹੋਰ ਕਮਾਂਡੋ ਯੂਨਿਟਾਂ ਦੀ ਤਾਇਨਾਤੀ ਨਾਲ ਸੁਰੱਖਿਆ ਪੱਧਰ ਵਿੱਚ ਹੋਰ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਪੁਲਸ ਵੱਲੋਂ ਅੱਠ ਦੂਜੀ ਕਤਾਰ ਦੇ ਰੱਖਿਆ ਨਾਕੇ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਰਸਤਿਆਂ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਇਨ੍ਹਾਂ ਨੂੰ ਪੰਜ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਸੀ. ਏ. ਪੀ. ਐੱਫ ਦੀਆਂ ਚਾਰ ਕੰਪਨੀਆਂ ਇਨ੍ਹਾਂ ਨਾਲ ਤਾਇਨਾਤ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ- ਪਾਕਿਸਤਾਨ ਦੇ ਸਭ ਤੋਂ ਲੰਮੇ ਵਿਅਕਤੀ ਜ਼ਿਆ ਰਸ਼ੀਦ ਦੀ ਹੋਈ ਮੌਤ, 8 ਫੁੱਟ 2.5 ਇੰਚ ਸੀ ਕੱਦ

 ਉਨ੍ਹਾਂ ਕਿਹਾ ਕਿ ਲੰਗਰ ਸਥਾਨਾਂ ’ਤੇ ਵਿਸ਼ੇਸ਼ ਸੁਰੱਖਿਆ ਪ੍ਰਬੰਧ, ਕੈਮਰਿਆਂ ਦੀ ਸਥਾਪਨਾ, ਬੁਲੇਟ ਪਰੂਫ ਮੋਰਚੇ ਅਤੇ ਐੱਸ. ਓ. ਜੀ. ਦੀ ਤਾਇਨਾਤੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਪਾਰਕਿੰਗ ਲਈ ਢੁਕਵੇਂ ਪ੍ਰਬੰਧ ਕਰਨ ਅਤੇ ਸਾਰੇ ਪੰਜ ਸੈਕਟਰਾਂ ’ਤੇ ਬਲਾਂ ਦੀ ਰਣਨੀਤਕ ਤਾਇਨਾਤੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹਰੇਕ ਸੈਕਟਰ ਵਿੱਚ ਟਰੌਮਾ ਸੈਂਟਰ, ਐਂਬੂਲੈਂਸ ਸੇਵਾਵਾਂ, ਟੋਅ ਵਹੀਕਲਜ਼ ਅਤੇ ਹਾਈਡ੍ਰਾਸ ਪਹਿਲਾਂ ਹੀ ਮੌਜੂਦ ਹਨ। ਅਧਿਕਾਰੀਆਂ, ਸੁਰੱਖਿਆ ਏਜੰਸੀਆਂ ਅਤੇ ਸਿਵਲ ਪ੍ਰਸ਼ਾਸਨ ਦਰਮਿਆਨ ਨੇੜਲੇ ਤਾਲਮੇਲ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੰਦਿਆਂ, ਸਪੈਸ਼ਲ ਡੀਜੀਪੀ ਨੇ ਸੁਚਾਰੂ ਅਤੇ ਸ਼ਾਂਤੀਪੂਰਨ ਯਾਤਰਾ ਦੇ ਪ੍ਰਬੰਧ ਨੂੰ ਯਕੀਨੀ ਬਣਾਉਣ ਲਈ ਸੁਚੱਜੀ ਯੋਜਨਾਬੰਦੀ ਅਤੇ ਪ੍ਰਭਾਵੀ ਵਿਧੀ ਅਪਣਾਉਣ ਲਈ ਕਿਹਾ।

ਇਹ ਵੀ ਪੜ੍ਹੋ- ਨਸ਼ੇ ਦੇ ਦੈਂਤ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, 24 ਸਾਲਾ ਨੌਜਵਾਨ ਦੀ ਮੌਤ

ਉਨ੍ਹਾਂ ਕਿਹਾ ਕਿ ਡਰੋਨ ਨਿਗਰਾਨੀ ਪ੍ਰਣਾਲੀ ਸਮਾਜ ਵਿਰੋਧੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖੇਗੀ ਅਤੇ ਬੀ. ਐੱਸ. ਐੱਫ. ਅਤੇ ਪਠਾਨਕੋਟ ਪੁਲਸ ਵੱਲੋਂ ਸਾਂਝੀਆਂ ਚੈੱਕ ਪੋਸਟਾਂ ਵੀ ਸਥਾਪਿਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਖਤਰੇ ਤੋਂ ਬਚਣ ਲਈ ਨਿਯਮਤ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਸੀ. ਏ. ਐੱਸ. ਓ.) ਅਤੇ ਐਂਟੀ ਟਨਲਿੰਗ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਕਿਸੇ ਵੀ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਵਿਆਪਕ ਆਫ਼ਤ ਪ੍ਰਬੰਧਨ ਦੀ ਲੋੜ ’ਤੇ ਜ਼ੋਰ ਦਿੰਦਿਆਂ, ਉਹਨਾਂ ਅੱਗਜ਼ਨੀ ਦੀਆਂ ਘਟਨਾਵਾਂ ਜਾਂ ਅਚਾਨਕ ਹੜ੍ਹਾਂ ਵਰਗੀਆਂ ਸਥਿਤੀਆਂ ਨਾਲ ਨਜਿੱਠਣ ਲਈ ਮਿਆਰੀ ਸੰਚਾਲਨ ਪ੍ਰਕਿਰਿਆਵਾਂ (ਐੱਸ. ਓ. ਪੀਜ਼.) ਨੂੰ ਲਾਗੂ ਕਰਨ ਦੀ ਤਾਕੀਦ ਕੀਤੀ। ਮੀਟਿੰਗ ਵਿੱਚ ਡੀ. ਆਈ. ਜੀ. ਬਾਰਡਰ ਰੇਂਜ ਰਾਕੇਸ਼ ਕੌਸ਼ਲ, ਡੀ. ਆਈ. ਜੀ. ਬੀ. ਐੱਸ. ਐੱਫ਼. ਗੁਰਦਾਸਪੁਰ ਸ਼ਸ਼ਾਂਕ ਆਨੰਦ, ਡੀ. ਆਈ. ਜੀ. ਬੀ. ਐੱਸ. ਐੱਫ਼. ਗੁਰਦਾਸਪੁਰ ਯੁਵਰਾਜ ਦੂਬੇ, ਡਿਪਟੀ ਕਮਿਸ਼ਨਰ ਪਠਾਨਕੋਟ ਅਦਿੱਤਿਆ ਉੱਪਲ, ਐੱਸ. ਐੱਸ. ਪੀ. ਪਠਾਨਕੋਟ ਸੁਹੇਲ ਕਾਸਿਮ ਮੀਰ, ਐੱਸ. ਐੱਸ. ਪੀ. ਕਠੂਆ ਅਨਾਇਤ ਅਲੀ ਅਤੇ ਵਿੰਗ ਕਮਾਂਡਰ ਏ. ਆਈ. ਐੱਫ਼. ਪਠਾਨਕੋਟ ਨਰਿੰਦਰ ਸਿੰਘ ਸਮੇਤ ਪ੍ਰਮੁੱਖ ਅਧਿਕਾਰੀ ਅਤੇ ਕੇਂਦਰੀ ਏਜੰਸੀਆਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab Police
  • security
  • Pathankot
  • border areas
  • Amarnath Yatra
  • ਪੰਜਾਬ ਪੁਲਿਸ
  • ਸੁਰੱਖਿਆ
  • ਪਠਾਨਕੋਟ
  • ਸਰਹੱਦੀ ਖੇਤਰ
  • ਅਮਰਨਾਥ ਯਾਤਰਾ

ਸਵਾ ਕਰੋੜ ’ਚ ਕੋਠੀ ਦਾ ਸੌਦਾ ਕਰ ਕੇ 80 ਲੱਖ ਲੈਣ ਦੇ ਬਾਵਜੂਦ ਨਹੀਂ ਕਰਵਾਈ ਰਜਿਸਟਰੀ

NEXT STORY

Stories You May Like

  • amarnath yatra 2026  57 days  416 cameras  drones
    ਅਮਰਨਾਥ ਯਾਤਰਾ 2026: 57 ਦਿਨ, 416 ਕੈਮਰੇ ਤੇ ਡਰੋਨ ਨਾਲ ਹਵਾਈ ਨਿਗਰਾਨੀ, ਸੁਰੱਖਿਆ ਦੇ ਕੀਤੇ ਸਖ਼ਤ ਪ੍ਰਬੰਧ
  • jammu kashmir  lg  manoj sinha  amarnath yatra  first puja
    ਜੰਮੂ ਕਸ਼ਮੀਰ ਦੇ ਉਪ ਰਾਜਪਾਲ ਨੇ 'ਪ੍ਰਥਮ ਪੂਜਾ' ਦੇ ਨਾਲ ਸਾਲਾਨਾ ਅਮਰਨਾਥ ਯਾਤਰਾ ਦੀ ਕੀਤੀ ਸ਼ੁਰੂਆਤ
  • major police action in border districts of punjab
    ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ 'ਚ ਪੁਲਸ ਦਾ ਵੱਡਾ ਐਕਸ਼ਨ, DIG ਬਾਰਡਰ ਰੇਂਜ ਹਰਮਨਬੀਰ ਸਿੰਘ ਨੇ ਲਿਆ ਫੈਸਲਾ
  • tight security  amarnath yatra  project hawk eye
    ਸਖ਼ਤ ਸੁਰੱਖਿਆਂ ਦੇ ਘੇਰੇ 'ਚ ਅਮਰਨਾਥ ਯਾਤਰਾ, ਜ਼ਮੀਨ ਤੋਂ ਆਸਮਾਨ ਤੱਕ ਨਜ਼ਰ ਰੱਖਣ ਲਈ "ਪ੍ਰੋਜੈਕਟ ਹਾਕ ਆਈ" ਸ਼ੁਰੂ
  • amarnath yatra mock drill
    ਅਮਰਨਾਥ ਯਾਤਰਾ ਦੀ ਤਿਆਰੀ ਨੂੰ ਲੈ ਕੇ ਜੰਮੂ ਦੇ ਭਗਵਤੀ ਨਗਰ ਬੇਸ ਕੈਂਪ ਵਿਖੇ ਕੀਤੀ ਮੌਕ ਡ੍ਰਿਲ
  • kashmiris who come on amarnath yatra are guests
    ‘ਅਮਰਨਾਥ ਯਾਤਰਾ ’ਤੇ ਆਉਣ ਵਾਲੇ ਕਸ਼ਮੀਰੀ ਲੋਕਾਂ ਦੇ ਹਨ ਮਹਿਮਾਨ’: ਮਹਿਬੂਬਾ
  • heroin worth 135 crore seized in punjab
    ਪੰਜਾਬ 'ਚ 1,35,00,00,000 ਕਰੋੜ ਦੀ ਹੈਰੋਇਨ ਜ਼ਬਤ, ਸਰਹੱਦੀ ਪਿੰਡ 'ਚ ਸੁੱਟੀ ਗਈ ਵੱਡੀ ਖੇਪ
  • security alert in katra before shri vaishno devi and amarnath yatra
    ਵੈਸ਼ਨੋ ਦੇਵੀ ਯਾਤਰਾ ਦੌਰਾਨ ਵਧ ਰਹੀ ਸ਼ਰਧਾਲੂਆਂ ਦੀ ਗਿਣਤੀ, ਕਟੜਾ 'ਚ ਸੁਰੱਖਿਆ ਅਲਰਟ
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • sacrilage cases investigation
    ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ...
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • cp satinder singh will soon conduct surprise inspections of police stations
    CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ...
  • grievance redressal cell set up for voters   convenience
    ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ...
Trending
Ek Nazar
strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab schools power cut school students
      ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ
    • heartbreaking accident in punjab
      ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
    • sri akal takht sahib  sacrilege law
      ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ
    • punjab school principal
      ਪੰਜਾਬ: ਸਕੂਲ ਪ੍ਰਿੰਸੀਪਲ ਦਾ ਬੇਰਹਿਮੀ ਨਾਲ ਕਤਲ! ਪੁੱਤ ਦੀਆਂ ਅੱਖਾਂ ਮੂਹਰੇ...
    • electricity department defaulter bill
      ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ...
    • foreign visa  visa fraud  company operator
      ਵਿਦੇਸ਼ ਭੇਜਣ ਦੇ ਨਾਂ 'ਤੇ 22 ਲੱਖ ਰੁਪਏ ਦੀ ਠੱਗੀ, ਗੁਰੂਗ੍ਰਾਮ ਦੀ ਕੰਪਨੀ ਦੇ ਦੋ...
    • good news for rewal passengers
      ਰੇਲਵੇ ਯਾਤਰੀਆਂ ਲਈ ਖੁਸ਼ਖਬਰੀ, ਹੁਣ 3 ਜੁਲਾਈ ਤੋਂ ਪਠਾਨਕੋਟ ਤੋਂ 7 ਟ੍ਰੇਨਾਂ...
    • sacrilage cases investigation
      ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
    • major police operation in amritsar
      ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਵੱਡੇ ਹਥਿਆਰਾਂ ਤੇ ਹੈਰੋਇਨ ਦੀ ਖੇਪ ਨਾਲ 10...
    • theft in muktsar
      ਪੈਸਿਆਂ ਦੇ ਨਾਲ-ਨਾਲ ਟੱਬਰ ਦੇ ਅਧਾਰ, ਰਾਸ਼ਨ ਤੇ 10 ਲੱਖ ਵਾਲਾ ਹੈਲਥ ਕਾਰਡ ਵੀ ਲੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +