Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    3:18:13 PM

  • serious allegations against tiktok in ny

    Tiktok 'ਤੇ NY 'ਚ ਲੱਗੇ ਗੰਭੀਰ ਦੋਸ਼, ਬੱਚਿਆਂ ਦੀ...

  • elderly man strikes it lucky wins 21 lakh lottery with a 50 ruppes ticket

    ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ!...

  • canada assembly elections

    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40...

  • big robbery in khanna

    BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ, ਵੀਡੀਓ ਵਾਇਰਲ

PUNJAB News Punjabi(ਪੰਜਾਬ)

ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ, ਵੀਡੀਓ ਵਾਇਰਲ

  • Edited By Shivani Attri,
  • Updated: 04 Sep, 2026 01:02 PM
Jalandhar
punjab police in controversy employee slaps boy in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)- ਪੰਜਾਬ ਪੁਲਸ ਇਕ ਵਾਰ ਫਿਰ ਵਿਵਾਦਾਂ 'ਚ ਘਿਰ ਗਈ ਹੈ। ਦਰਅਸਲ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਵਿਰੁੱਧ ਕਾਰਵਾਈ ਕਰ ਰਹੀ ਸੀ ਤਾਂ ਇਕ ਪੁਲਸ ਅਧਿਕਾਰੀ ਆਪੇ ਤੋਂ ਬਾਹਰ ਹੋ ਗਿਆ ਅਤੇ ਵਾਹਨ ਚਾਲਕ ਨੂੰ ਥੱਪੜ ਮਾਰ ਦਿੱਤਾ। ਇਸ ਘਟਨਾ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ ਜਲੰਧਰ ਬਾਈਪਾਸ ਦੀ ਹੈ।

PunjabKesari

ਵੀਡੀਓ 'ਚ ਵੇਖਿਆ ਜਾ ਸਕਦਾ ਹੈ ਕਿ ਚਲਾਨ ਕੱਟਣ 'ਤੇ ਨੌਜਵਾਨ ਨੇ ਪੁਲਸ ਅਧਿਕਾਰੀਆਂ ਨੂੰ ਕਿਹਾ ਕਿ "ਤੁਸੀਂ ਕਿਸੇ ਦਾ ਫੋਨ ਇਸ ਤਰ੍ਹਾਂ ਨਹੀਂ ਲੈ ਸਕਦੇ। ਮੈਂ ਤੁਹਾਨੂੰ ਆਪਣਾ ਲਾਇਸੈਂਸ ਵਿਖਾਉਣ ਲਈ ਫੋਨ ਦਿੱਤਾ ਸੀ।" ਇਸ ਦੌਰਾਨ ਨੌਜਵਾਨ ਟ੍ਰੈਫਿਕ ਪੁਲਸ ਤੋਂ ਚਲਾਨ ਕੱਟਣ ਦਾ ਕਾਰਨ ਪੁੱਛ ਰਿਹਾ ਸੀ ਕਿ ਨੇੜੇ ਖੜ੍ਹੇ ਗੁੱਸੇ 'ਚ ਆਏ ਇਕ ਅਧਿਕਾਰੀ ਨੇ ਉਸ ਨੂੰ ਥੱਪੜ ਮਾਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦਾ ਇੱਕੋ-ਇਕ ਕਸੂਰ ਸੀ ਕਿ ਉਸ ਨੇ ਪੁਲਸ ਵਾਲੇ ਤੋਂ ਆਰ. ਸੀ. ਲੈਣ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

PunjabKesari

ਨੌਜਵਾਨ ਨੇ ਸਵਾਲ ਕੀਤਾ ਕਿ ਕੀ ਪੁਲਸ ਨੂੰ ਇਸ ਤਰ੍ਹਾਂ ਕਾਰਵਾਈ ਕਰਨੀ ਚਾਹੀਦੀ ਸੀ। ਉਹ ਰਾਜਸਥਾਨ ਸਮੇਤ ਕਈ ਸੂਬਿਆਂ ਦੀ ਯਾਤਰਾ ਕਰ ਚੁੱਕਾ ਸੀ ਪਰ ਪੁਲਸ ਨੇ ਇਥੇ ਉਸ ਦਾ ਚਲਾਨ ਕੱਟ ਦਿੱਤਾ। ਵੀਡੀਓ 'ਚ ਇਕ ਵਿਅਕਤੀ  ਕਹਿੰਦਾ ਹੈ, "ਤੁਸੀਂ ਵੇਖ ਸਕਦੇ ਹੋ, ਉਨ੍ਹਾਂ ਨੇ ਬਿਨਾਂ ਕਿਸੇ ਕਾਰਨ ਮੁੰਡੇ ਨੂੰ ਥੱਪੜ ਮਾਰਿਆ। ਖੈਰ, ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਮੈਂ ਵੀਡੀਓ ਬਣਾ ਰਿਹਾ ਹਾਂ। ਮੈਂ ਪੂਰੇ ਗੁਜਰਾਤ, ਰਾਜਸਥਾਨ 'ਚ ਘੁੰਮਿਆ ਹਾਂ ਅਤੇ 3,000 ਕਿਲੋਮੀਟਰ ਗੱਡੀ ਚਲਾਈ ਹੈ ਪਰ ਮੈਨੂੰ ਚਲਾਨ ਕਿੱਥੇ ਆ ਕੇ ਮਿਲਿਆ?" ਨੌਜਵਾਨ ਨੇ ਮੰਗ ਕੀਤੀ ਕਿ ਉਹ ਪੁਲਸ ਦੇ ਇਸ ਵਿਵਹਾਰ ਬਾਰੇ ਜ਼ਿਲ੍ਹਾ ਮੈਜਿਸਟ੍ਰੇਟ ਦਫ਼ਤਰ 'ਚ ਸ਼ਿਕਾਇਤ ਦਰਜ ਕਰਵਾਏਗਾ ਅਤੇ ਕਾਰਵਾਈ ਦੀ ਮੰਗ ਕਰੇਗਾ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab Police in controversy
  • boy slapped
  • ਪੰਜਾਬ ਪੁਲਸ
  • ਨੌਜਵਾਨ ਥੱਪੜ
  • ਵੀਡੀਓ ਵਾਇਰਲ

ਅੱਜ ਦੁਪਹਿਰ ਤੋਂ ਰਾਤ 1 ਵਜੇ ਤੱਕ ਕਈ ਸੜਕਾਂ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਪੂਰੀ Advisory

NEXT STORY

Stories You May Like

  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼
  • jalandhar police  s statement regarding viral video asi embroiled in controversy
    ਵਿਵਾਦਾਂ 'ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
  • punjab police employee found drunk video goes viral
    'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ, ਵੀਡੀਓ ਵਾਇਰਲ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • video of youths firing shots in jalandhar goes viral  police arrest
    ਜਲੰਧਰ 'ਚ ਫਾਇਰਿੰਗ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ, ਪੁਲਸ ਨੇ ਦੋ ਵਿਅਕਤੀ ਕੀਤੇ ਗ੍ਰਿਫ਼ਤਾਰ
  • video of nihangs beating up a young man in amritsar
    ਅੰਮ੍ਰਿਤਸਰ 'ਚ ਨਿਹੰਗਾਂ ਵੱਲੋਂ ਨੌਜਵਾਨ ਦੀ ਕੁੱਟਮਾਰ, ਡੰਡੇ ਮਾਰਦਿਆਂ ਦੀ ਵੀਡੀਓ ਹੋ ਰਹੀ ਵਾਇਰਲ
  • youth brutally beaten up in noorpurbedi
    ਨੂਰਪੁਰਬੇਦੀ ਵਿਖੇ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਨੇ ਲਿਆ ਐਕਸ਼ਨ
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
Trending
Ek Nazar
prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in punjab pastor
      ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ
    • transfers in punjab
      ਪੰਜਾਬ 'ਚ ਵੱਡੇ ਪੱਧਰ 'ਤੇ ਹੋਏ ਤਬਾਦਲੇ! ਪੜ੍ਹੋ ਪੂਰੀ LIST
    • jalandhar city railway station
      95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
    • traders should remain vigilant against fraud
      ਬਾਰ ਕੋਡ ਸਕੈਨ ਕਰਵਾ ਕੇ ਖ਼ਾਤੇ ਖਾਲੀ ਕਰਨ ਵਾਲੀ ਠੱਗੀ ਤੋਂ ਸੁਚੇਤ ਰਹਿਣ ਵਪਾਰੀ
    • this big congress leader came out in favor of raja warring
      ਰਾਜਾ ਵੜਿੰਗ ਦੇ ਹੱਕ 'ਚ ਨਿੱਤਰਿਆ ਇਹ ਵੱਡਾ ਕਾਂਗਰਸੀ ਆਗੂ, ਪੜ੍ਹੋ ਕੀ ਕਿਹਾ
    • new punjab congress president pargat singh paid obeisance at sri darbar sahib
      ਪਰਗਟ ਸਿੰਘ ਤੇ ਸਚਿਨ ਪਾਇਲਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਸਮੁੱਚੀ ਕਾਂਗਰਸ...
    • accident in khanna
      ਖੰਨਾ 'ਚ SSP ਦਫ਼ਤਰ ਮੂਹਰੇ ਵੱਡਾ ਹਾਦਸਾ! ਟਰੱਕ ਡਰਾਇਵਰ ਨੂੰ ਨੀਂਦ ਦਾ ਝੋਂਕਾ ਆਉਣ...
    • accident case
      ਟਾਇਲਾਂ ਖ਼ਰੀਦਣ ਜਾ ਰਹੇ ਪਰਿਵਾਰ ਨਾਲ ਦਰਦਨਾਕ ਹਾਦਸਾ, ਔਰਤ ਦੀ ਮੌਤ
    • three boys arrested lovely professional university protest
      LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ...
    • dead body found
      ਪੀਰਮੁਛੱਲਾ ਦੇ ਨੇਚਰ ਪਾਰਕ 'ਚੋਂ ਮਿਲੀ ਸਿਰ ਕੱਟੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +