Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    4:35:07 PM

  • punjab schools  education department  school students

    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, 1...

  • ind vs zim 2nd t20i

    IND vs ZIM 2nd T20I: ਜ਼ਿੰਬਾਬਵੇ ਨੇ ਟਾਸ ਜਿੱਤ...

  • deepkes first reaction after dharmendra pradhan s resignation

    'ਝੁਕਦੀ ਹੈ ਦੁਨੀਆ, ਝੁਕਾਉਣ ਵਾਲਾ ਚਾਹੀਦੈ...'...

  • students protest in jalandhar

    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਪੁਲਸ ਨੇ ਸੂਬੇ ਭਰ ’ਚ ਵਧਾਈ ਸੁਰੱਖਿਆ

PUNJAB News Punjabi(ਪੰਜਾਬ)

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਪੁਲਸ ਨੇ ਸੂਬੇ ਭਰ ’ਚ ਵਧਾਈ ਸੁਰੱਖਿਆ

  • Updated: 08 May, 2023 07:08 PM
Chandigarh
punjab police increased security across  state jalandhar lok sabha by election
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੁਲਸ ਦੇ ਸਪੈਸ਼ਲ ਡਾਇਰੈਕਟਰ ਜਨਰਲ (ਸਪੈਸ਼ਲ ਡੀ.ਜੀ.ਪੀ.) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਜਲੰਧਰ ਲੋਕ ਸਭਾ ਜ਼ਿਮਣੀ ਚੋਣ ਨੇੜੇ ਹੋਣ ਦੇ ਮੱਦੇਨਜ਼ਰ ਪੰਜਾਬ ਪੁਲਸ ਨੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ’ਚ ਸੁਰੱਖਿਆ ਵਧਾ ਦਿੱਤੀ ਹੈ। ਜਲੰਧਰ ਲੋਕ ਸਭਾ ਲਈ ਉਪ ਚੋਣ 10 ਮਈ 2023 ਨੂੰ ਹੋਣੀ ਹੈ। ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਦੱਸਿਆ ਕਿ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸੀ.ਪੀਜ਼/ਐੱਸ.ਐੱਸ.ਪੀਜ਼ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿਚ ਸਮਾਜ ਵਿਰੋਧੀ ਅਨਸਰਾਂ ’ਤੇ ਬਾਜ਼ ਅੱਖ ਰੱਖਣ ਲਈ ਸੂਬੇ ਭਰ ਵਿਚ ਵਿਸ਼ੇਸ਼ ਨਾਕੇ ਲਗਾਉਣ ਅਤੇ ਗਸ਼ਤ ਪਾਰਟੀਆਂ ਨੂੰ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸੇ ਤਰ੍ਹਾਂ ਸਰਹੱਦੀ ਜ਼ਿਲ੍ਹਿਆਂ ਦੇ ਐੱਸ. ਐੱਸ.ਪੀਜ਼ ਨੂੰ ਅੰਤਰਰਾਜੀ ਨਾਕੇ ਲਗਾ ਕੇ ਸਰਹੱਦਾਂ ਨੂੰ ਸੀਲ ਕਰਨ ਲਈ ਕਿਹਾ ਗਿਆ ਹੈ ਅਤੇ ਹਦਾਇਤ ਕੀਤੀ ਹੈ ਕਿ ਕਿਸੇ ਵੀ ਵਿਅਕਤੀ ਨੂੰ ਪੂਰੀ ਚੈਕਿੰਗ ਤੇ ਤਲਾਸ਼ੀ ਲਏ ਤੋਂ ਬਿਨਾਂ ਸੂਬੇ ਵਿਚ ਦਾਖ਼ਲ ਨਾ ਹੋਣ ਦਿੱਤਾ ਜਾਵੇ।

ਇਹ ਖ਼ਬਰ ਵੀ ਪੜ੍ਹੋ : ਪਿਓ ਨੇ ਜ਼ਹਿਰੀਲਾ ਪਦਾਰਥ ਕੋਲਡ ਡਰਿੰਕ ’ਚ ਮਿਲਾ ਕੇ ਪਰਿਵਾਰ ਨੂੰ ਪਿਲਾਇਆ, ਧੀ ਦੀ ਮੌਤ

PunjabKesari

ਉਨ੍ਹਾਂ ਕਿਹਾ ਕਿ ਗਸ਼ਤ ਵਧਾਉਣ ਦੇ ਨਾਲ-ਨਾਲ ਪੰਜਾਬ ਪੁਲਸ ਦੇ ਜਵਾਨਾਂ ਵੱਲੋਂ ਪੈਰਾ ਮਿਲਟਰੀ ਫੋਰਸਿਜ਼ ਦੇ ਨਾਲ ਸਾਂਝੇ ਤੌਰ ’ਤੇ ਸੰਵੇਦਨਸ਼ੀਲ ਖੇਤਰਾਂ ’ਚ ਨਿਯਮਿਤ ਫਲੈਗ ਮਾਰਚ ਕੱਢੇ ਜਾ ਰਹੇ ਹਨ ਤਾਂ ਕਿ ਸੁਰੱਖਿਆ ਦੀ ਭਾਵਨਾ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਵਿਸ਼ੇਸ਼ ਡੀ. ਜੀ. ਪੀ. ਨੇ ਕਿਹਾ, “ਅਸੀਂ ਸੁਰੱਖਿਅਤ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਸ ਦੀ ਸ਼ਾਨਦਾਰ ਰਵਾਇਤ ਨੂੰ ਕਾਇਮ ਰੱਖਾਂਗੇ।”

ਇਹ ਖ਼ਬਰ ਵੀ ਪੜ੍ਹੋ : ਹੈਰੀਟੇਜ ਸਟਰੀਟ ਬਲਾਸਟ : ਜਾਂਚ ਦੌਰਾਨ ਫੋਰੈਂਸਿਕ ਟੀਮ ਨੂੰ ਮਿਲੀਆਂ ਸ਼ੱਕੀ ਚੀਜ਼ਾਂ

PunjabKesari

ਜ਼ਿਕਰਯੋਗ ਹੈ ਕਿ ਪੰਜਾਬ ਪੁਲਸ ਨੇ ਸ਼ਨਿਚਰਵਾਰ ਨੂੰ ਨਾਜਾਇਜ਼ ਸ਼ਰਾਬ ਦੀ ਵਿਕਰੀ ਨੂੰ ਰੋਕਣ ਅਤੇ ਲਾਹਣ ਨਿਰਮਾਤਾਵਾਂ ’ਤੇ ਨਿਗਾਹਸਾਨੀ ਰੱਖਣ ਦੇ ਉਦੇਸ਼ ਨਾਲ ਸੂਬਾ ਪੱਧਰੀ ਮੁਹਿੰਮ ਚਲਾਈ ਸੀ, ਜਿਸ ਤਹਿਤ 306 ਪੁਲਸ ਟੀਮਾਂ ਨੇ 775 ਵਿਅਕਤੀਆਂ ਦੇ 813 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ, ਜੋ ਪਿਛਲੇ ਦੋ ਸਾਲਾਂ ਵਿਚ ਆਬਕਾਰੀ ਐਕਟ ਅਧੀਨ ਤਿੰਨ ਮਾਮਲਿਆਂ ਵਿਚ ਸ਼ਾਮਲ ਪਾਏ ਗਏ ਸਨ। ਪੁਲਸ ਟੀਮਾਂ ਨੇ ਸੂਬੇ ਭਰ ਵਿਚ 22 ਐੱਫ.ਆਈ.ਆਰਜ਼ ਦਰਜ ਕਰਕੇ 1470 ਕਿਲੋ ਲਾਹਣ, 50 ਲੀਟਰ ਨਾਜਾਇਜ਼ ਸ਼ਰਾਬ, 403 ਬੋਤਲਾਂ ਨਾਜਾਇਸ਼ ਸ਼ਰਾਬ ਅਤੇ 70 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ 29 ਮਾਰਚ ਨੂੰ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਭਗੌੜੇ ਅਪਰਾਧੀਆਂ (ਪੀ. ਓ.) ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਜਲੰਧਰ ਦਿਹਾਤੀ ਪੁਲਸ ਨੇ 44 ਭਗੌੜਿਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।

  • Jalandhar
  • Lok Sabha By Election
  • Punjab Police
  • Security
  • ਜਲੰਧਰ
  • ਲੋਕ ਸਭਾ ਜ਼ਿਮਨੀ ਚੋਣ
  • ਪੰਜਾਬ ਪੁਲਸ
  • ਸੁਰੱਖਿਆ

ਵਿਦੇਸ਼ ਪੜ੍ਹਨ ਜਾਣ ਤੋਂ ਪਹਿਲਾਂ ਜਾਣ ਲਓ ਇਹ ਗੱਲ, ਨੈੱਟ ਵਰਥ ਸਰਟੀਫਿਕੇਟ ਬਣਾਉਣ 'ਚ ਨਹੀਂ ਹੋਵੇਗੀ ਗ਼ਲਤੀ

NEXT STORY

Stories You May Like

  • jalandhar on high alert  security increased  police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • security tightened in jalandhar city ahead of pm modi  s visit
    PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ ਸ਼ਹਿਰ 'ਚ ਸੁਰੱਖਿਆ ਸਖ਼ਤ, ਪੁਲਸ ਨੇ ਕੱਢਿਆ ਫਲੈਗ ਮਾਰਚ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • punjab on high alert threat to blow up railway stations and schools with bombs
    High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • bjp appointments
    ਭਾਜਪਾ ਪੰਜਾਬ ਨੇ ਸੂਬੇ ਭਰ 'ਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪ੍ਰਧਾਨਾਂ ਦੀ ਕੀਤੀ ਨਿਯੁਕਤੀ
  • danger of power crisis in punjab
    ਪੰਜਾਬ 'ਚ ਬਿਜਲੀ ਸੰਕਟ ਦਾ ਖ਼ਤਰਾ! ਸੂਬੇ ਭਰ ਦੇ ਹਜ਼ਾਰਾਂ ਮੁਲਾਜ਼ਮ ਸਮੂਹਿਕ ਛੁੱਟੀ 'ਤੇ
  • kewal singh dhillon filed a complaint with the ec
    SIR ਦੌਰਾਨ ਕਥਿਤ ਬੇਨਿਯਮੀਆਂ ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
  • bjp  candidate  nomination paper  rajya sabha by election
    ਰਾਜ ਸਭਾ ਜ਼ਿਮਨੀ ਚੋਣਾਂ ਲਈ ਭਾਜਪਾ ਦੇ ਤਿੰਨ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • good news for devotees visiting shri mata vaishno devi
      ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
    • strike of electricity workers extended for 2 more days
      ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
    • patwaris went on collective leave
      ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
    • fraud of lakhs of rupees in the name of updating gas connection
      ਗੈਸ ਕੁਨੈਕਸ਼ਨ ਅਪਡੇਟ ਕਰਨ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ
    • accident in ludhiana
      ਪਲਾਂਟ ਵਿਚ ਸਫਾਈ ਕਰਦਿਆਂ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ
    • heavy fire broke out in wires  electricity supply stopped in jalandhar
      ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
    • protest in delhi
      ਜੰਤਰ-ਮੰਤਰ ’ਤੇ ਧਰਨੇ ’ਚ ਸ਼ਾਮਲ ਹੋਵੇਗੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ)
    • jantar mantar  sanitation worker  partap singh bajwa
      ਜੰਤਰ-ਮੰਤਰ 'ਤੇ ਲੋਕਤੰਤਰ ਦੀ ਗੱਲ, ਪੰਜਾਬ 'ਚ ਲਾਠੀਚਾਰਜ, 'ਆਪ' ਦਾ ਦੋਹਰਾ...
    • drugs  overdose death  death of a young man
      ਨਸ਼ੀਲੇ ਪਦਾਰਥ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
    • robbery at petrol pump at gunpoint
      ਪਿਸਤੌਲ ਦੀ ਨੋਕ 'ਤੇ ਪੈਟਰੋਲ ਪੰਪ 'ਤੇ ਲੁੱਟ, ਤਿੰਨ ਮੋਟਰਸਾਈਕਲ ਸਵਾਰ ਲੁਟੇਰੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +