Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    3:14:55 AM

  • pakistani pm shehbaz sharif big statement on terrorism at the unga

    UNGA 'ਚ ਪਾਕਿਸਤਾਨੀ PM ਸ਼ਹਿਬਾਜ਼ ਸ਼ਰੀਫ਼ ਨੇ...

  • new rule for cng vehicles

    Petrol-Diesel ਤੋਂ ਬਾਅਦ CNG ਗੱਡੀਆਂ ਲਈ ਆਇਆ...

  • president donald trump at the unga

    'ਈਰਾਨ ਦੀ ਨਹੀਂ ਚੱਲੇਗੀ ਮਨਮਾਨੀ', UNGA 'ਚ...

  • kidnapping cctv footage

    12 ਸਾਲ ਦਾ ਬੱਚਾ ਅਗਵਾ ਹੋਣ ਤੋਂ ਵਾਲ-ਵਾਲ ਬਚਿਆ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • 60 ਦਿਨਾਂ ਦੇ ਅੰਦਰ-ਅੰਦਰ ਕਰੋ ਇਹ ਕੰਮ...! ਨਵੇਂ ਹੁਕਮਾਂ ਮਗਰੋਂ ਐਕਸ਼ਨ ਮੋਡ 'ਚ ਪੰਜਾਬ ਪੁਲਸ

PUNJAB News Punjabi(ਪੰਜਾਬ)

60 ਦਿਨਾਂ ਦੇ ਅੰਦਰ-ਅੰਦਰ ਕਰੋ ਇਹ ਕੰਮ...! ਨਵੇਂ ਹੁਕਮਾਂ ਮਗਰੋਂ ਐਕਸ਼ਨ ਮੋਡ 'ਚ ਪੰਜਾਬ ਪੁਲਸ

  • Edited By Anmol Tagra,
  • Updated: 02 Jun, 2025 09:22 AM
Jalandhar
punjab police instructions
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ (ਧਵਨ, ਅੰਕੁਰ)- ਪੰਜਾਬ ’ਚ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਲਈ 31 ਮਈ ਦੀ ਸਮਾਂ ਸੀਮਾ ਖਤਮ ਹੋਣ ਤੋਂ ਬਾਅਦ ਪੰਜਾਬ ਪੁਲਸ ਹੁਣ ਨਸ਼ਾ ਸਮੱਗਲਰਾਂ ਅਤੇ ਸਪਲਾਇਰਾਂ ਵਿਰੁੱਧ ਨਵੀਂ ਰਣਨੀਤੀ ਬਣਾਉਣ ’ਚ ਰੁੱਝੀ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ, ਜਿਸ ਤਹਿਤ ਅਗਲੇ 60 ਦਿਨਾਂ ’ਚ ਨਸ਼ਾ ਸਮੱਗਲਰਾਂ ਵਿਰੁੱਧ ਕਾਰਵਾਈ ਲਈ ਜ਼ਿਲ੍ਹਿਆਂ, ਖ਼ੁਫੀਆ ਵਿਭਾਗ ਅਤੇ ਏ. ਐੱਨ. ਟੀ. ਐੱਫ. ਤੋਂ ਪ੍ਰਾਪਤ ਜਾਣਕਾਰੀ ਨਾਲ ਨਸ਼ਾ ਸਮੱਗਲਰਾਂ ਅਤੇ ਸਪਲਾਇਰਾਂ ਦੀਆਂ ਨਵੀਆਂ ਸੂਚੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ: 4 ਦਿਨ ਬੰਦ ਰਹਿਣਗੇ ਠੇਕੇ, ਨਹੀਂ ਵਿਕੇਗੀ ਸ਼ਰਾਬ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੇਲ੍ਹਾਂ ਦੇ ਨਵੀਨੀਕਰਨ ਲਈ 500 ਕਰੋੜ ਰੁਪਏ ਦੇ ਪੈਕੇਜ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤਹਿਤ ਹਰੇਕ ਜੇਲ੍ਹ ਵਿਚ ਇਕ ਨਸ਼ਾ ਛੁਡਾਊ ਕੇਂਦਰ ਹੋਵੇਗਾ ਤਾਂ ਜੋ ਕੈਦੀ ਨਸ਼ਾ ਛੁਡਾਊ ਇਲਾਜ ਦਾ ਲਾਭ ਲੈ ਸਕਣ। ਡੀ. ਜੀ. ਪੀ. ਨੇ ਕਿਹਾ ਕਿ ‘ਸੇਫ ਪੰਜਾਬ’ ਵ੍ਹਟਸਐਪ ਚੈਟਬੋਟ ਪੋਰਟਲ - 9779100200 ਮਹੱਤਵਪੂਰਨ ਭੂਮਿਕਾ ਨਿਭਾਅ ਰਿਹਾ ਹੈ ਕਿਉਂਕਿ ਲੋਕਾਂ ਕੋਲੋਂ ਇਸ ਦੀ ਗੁਪਤਤਾ ਸਬੰਧੀ ਚੰਗਾ ਹੁੰਗਾਰਾ ਮਿਲ ਰਿਹਾ ਹੈ, ਜੋ ਉਨ੍ਹਾਂ ਨੂੰ ਨਸ਼ਾ ਸਮੱਗਲਰਾਂ, ਨਸ਼ਾ ਪੀੜਤਾਂ ਦੀ ਰਿਪੋਰਟ ਕਰਨ ਤੇ ਜਾਣਕਾਰੀ ਦੇਣ ਲਈ ਉਤਸ਼ਾਹਿਤ ਕਰਦਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ: ਰੱਦ ਹੋ ਗਈਆਂ ਛੁੱਟੀਆਂ! ਜਾਣੋ ਕਿਉਂ ਲਿਆ ਗਿਆ ਫ਼ੈਸਲਾ

ਪ੍ਰਾਪਤ ਹੋਈਆਂ 7635 ਜਾਣਕਾਰੀਆਂ ’ਚੋਂ ਜਾਂਚ ਤੋਂ ਬਾਅਦ 1596 ਐੱਫ.ਆਈ.ਆਰਜ਼ ਦਰਜ ਕੀਤੀਆਂ ਗਈਆਂ, ਜਿਸ ਦੇ ਨਤੀਜੇ ਵਜੋਂ 1814 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਸ ਨੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲਿਆਂ ਪ੍ਰਤੀ ਹਮਦਰਦੀ ਵਾਲਾ ਰਵੱਈਆ ਅਪਣਾਇਆ ਹੈ ਤੇ ਉਨ੍ਹਾਂ ਨੂੰ ਅਪਰਾਧੀਆਂ ਦੀ ਬਜਾਏ ਮਰੀਜ਼ਾਂ ਵਾਂਗ ਇਲਾਜ ਕਰਨ ਨੂੰ ਤਰਜੀਹ ਦਿੱਤੀ ਹੈ। ਘੱਟ ਮਾਤਰਾ ’ਚ ਨਸ਼ੀਲੇ ਪਦਾਰਥਾਂ ਨਾਲ ਫੜੇ ਗਏ 1121 ਵਿਅਕਤੀਆਂ ’ਤੇ ਐੱਨ.ਡੀ.ਪੀ.ਐੱਸ. ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੂੰ ਐਕਟ ਦੀ ਧਾਰਾ 64-ਏ ਤਹਿਤ ਨਸ਼ਾ ਛੁਡਾਊ ਅਤੇ ਪੁਨਰਵਾਸ ਲਈ ਭੇਜਿਆ ਗਿਆ ਸੀ।

ਇਸ ਤੋਂ ਇਲਾਵਾ ਪੁਲਸ ਟੀਮਾਂ ਵੱਲੋਂ 5786 ਨਸ਼ਾ ਪੀੜਤਾਂ ਨੂੰ ਛੁਡਾਊ ਕੇਂਦਰਾਂ ’ਚ ਇਲਾਜ ਲਈ ਲਿਜਾਇਆ ਗਿਆ ਹੈ, ਜਦੋਂ ਕਿ 6483 ਨੂੰ ਨਸ਼ਾ ਛੁਡਾਊ ਕੇਂਦਰਾਂ ਤੋਂ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਸਟੇਸ਼ਨ ਹਾਊਸ ਅਫ਼ਸਰ (ਐੱਸ.ਐੱਚ.ਓ.) ਜ਼ਮਾਨਤ ’ਤੇ ਬਾਹਰ ਆਏ ਲੋਕਾਂ ਤੱਕ ਨਿੱਜੀ ਤੌਰ ’ਤੇ ਪਹੁੰਚ ਕਰਨਗੇ ਤੇ ਉਨ੍ਹਾਂ ਨਾਲ ਸਹਿਯੋਗੀ ਢੰਗ ਨਾਲ ਜੁੜ ਕੇ ਸਵੈ-ਘੋਸ਼ਣਾ ਸਹੁੰ ਪੱਤਰ ਲੈਣਗੇ ਕਿ ਉਹ ਨਸ਼ਿਆਂ ਦਾ ਸੇਵਨ ਜਾਂ ਵੇਚਣ ਤੋਂ ਪ੍ਰਹੇਜ਼ ਕਰਨਗੇ। ਇਸ ਤੋਂ ਇਲਾਵਾ ਐੱਸ.ਐੱਚ.ਓ. ਲੋੜਵੰਦਾਂ ਨੂੰ ਡਾਕਟਰੀ ਸਹਾਇਤਾ ਪ੍ਰਦਾਨ ਕਰਨਗੇ ਜਦੋਂ ਕਿ ਆਦਤਨ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ - ਸ਼ਰਮਸਾਰ ਪੰਜਾਬ! ਧਾਰਮਿਕ ਅਸਥਾਨ ਨੇੜੇ ਕੁੜੀ ਨੂੰ ਸੁੰਘਾਈ ਨਸ਼ੀਲੀ ਚੀਜ਼ ਤੇ ਫ਼ਿਰ...

ਇਸ ਮੌਕੇ ਡੀ.ਜੀ.ਪੀ. ਨੇ ‘ਈਚ ਵਨ ਅਡਾਪਟ ਵਨ’ ਪ੍ਰੋਗਰਾਮ ਦਾ ਵੀ ਐਲਾਨ ਕੀਤਾ ਜਿਸ ਦੇ ਤਹਿਤ ਡੀ.ਜੀ.ਪੀ. ਰੈਂਕ ਤੋਂ ਲੈ ਕੇ ਹੇਠਾਂ ਤੱਕ ਦਾ ਹਰ ਪੁਲਸ ਅਧਿਕਾਰੀ ਇਕ ਨਸ਼ਾ ਪੀੜਤ ਨੂੰ ਗੋਦ ਲਵੇਗਾ ਤੇ ਉਸ ਦੇ ਨਸ਼ਾ ਛੁਡਾਉਣ ਤੇ ਪੁਨਰਵਾਸ ’ਤੇ ਧਿਆਨ ਕੇਂਦਰਿਤ ਕਰੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Punjab Police
  • DGP Gaurav Yadav
  • New Instructions
  • ਪੰਜਾਬ
  • ਪੰਜਾਬ ਪੁਲਸ
  • ਡੀਜੀਪੀ ਗੌਰਵ ਯਾਦਵ

ਨੱਟ ਬੋਲਟ ਬਣਾਉਣ ਵਾਲੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਸ਼ੀਨ 'ਚ ਤੇਲ ਪਾਉਣ ਦੌਰਾਨ ਵਾਪਰਿਆ ਹਾਦਸਾ

NEXT STORY

Stories You May Like

  • lalbaugcha raja  cash donations  ganesh utsav  gold and silver
    'ਲਾਲਬਾਗਚਾ ਰਾਜਾ' ਦੇ ਦਰਬਾਰ 3 ਦਿਨਾਂ ਅੰਦਰ ਕਰੀਬ 2 ਕਰੋੜ ਰੁਪਏ ਦਾ ਨਕਦ ਦਾਨ
  • zaheer khan canada super 60
    ਕੈਨੇਡਾ ਸੁਪਰ 60 ਦੀ ਟੀਮ ਵੈਨਕੂਵਰ ਐਂਕਰਸ ਦਾ ਸਾਂਝਾ ਮਾਲਕ ਬਣਿਆ ਜ਼ਹੀਰ ਖਾਨ
  • heroin worth 60 crore rupees seized near the border
    ਤਰਨਤਾਰਨ: ਸਰਹੱਦ ਨੇੜਿਓਂ 60 ਕਰੋੜ ਰੁਪਏ ਦੀ ਹੈਰੋਇਨ ਬਰਾਮਦ
  • bjp preparing for political war in punjab
    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ ਸੰਭਾਲਣਗੇ ਮੋਰਚਾ
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ: ਸ਼ੀਤਲ ਅੰਗੁਰਾਲ
  • rbi  s big step against cyber   fraud  bank account will not be frozen
    Cyber Fraud ਵਿਰੁੱਧ RBI ਦਾ ਵੱਡਾ ਕਦਮ; ਹੁਣ 60 ਦਿਨਾਂ ਤੋਂ ਵੱਧ ਫ੍ਰੀਜ਼ ਨਹੀਂ ਹੋਵੇਗਾ ਬੈਂਕ ਖਾਤਾ
  • price remains below 60 for the fourth consecutive day
    ਤਿਉਹਾਰਾਂ ਤੋਂ ਪਹਿਲਾਂ ਰਾਹਤ: ਖੰਡ ਦੀ ਕੀਮਤ ਲਗਾਤਾਰ ਚੌਥੇ ਦਿਨ 60 ਰੁਪਏ ਤੋਂ ਹੇਠਾਂ
  • government employees in punjab will not work today
    ਪੰਜਾਬ 'ਚ ਸਰਕਾਰੀ ਮੁਲਾਜ਼ਮ ਅੱਜ ਨਹੀਂ ਕਰਨਗੇ ਕੰਮ! ਦਫ਼ਤਰਾਂ 'ਚ ਜਾਣ ਤੋਂ ਪਹਿਲਾਂ ਪੜ੍ਹੋ ਜ਼ਰੂਰੀ ਖ਼ਬਰ
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
Trending
Ek Nazar
statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • harjinder singh dhami sgpc amarjit chawla
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਹਰਜਿੰਦਰ ਸਿੰਘ ਧਾਮੀ ਨੇ ਤੋੜੀ ਚੁੱਪ, ਆਇਆ...
    • big news ed raids gmada office in mohali
      ਵੱਡੀ ਖ਼ਬਰ : ਮੋਹਾਲੀ ਦੇ GMADA ਦਫ਼ਤਰ 'ਚ ED ਦੀ ਰੇਡ, ਦਸਤਾਵੇਜ਼ਾਂ ਤੇ...
    • drugs have devastated the entire family
      ਨਸ਼ੇ ਨੇ ਉਜਾੜਿਆ ਸਾਰਾ ਪਰਿਵਾਰ, ਪਹਿਲਾਂ ਇਕ ਪੁੱਤ ਦੀ ਹੋਈ ਸੀ ਮੌਤ ਤੇ ਹੁਣ ਦੂਜੇ...
    • paneer factory  raid  factory sealed
      ਪਨੀਰ ਫੈਕਟਰੀ ’ਤੇ ਛਾਪਾ, 1200 ਕਿਲੋ ਪਨੀਰ ਜ਼ਬਤ, ਫੈਕਟਰੀ ਸੀਲ
    • youth smalsar video
      ਪੰਜਾਬ 'ਚ ਵੱਡਾ ਹਾਦਸਾ, ਸ਼ਰਾਬ ਨਾਲ ਧੁੱਤ ਨੌਜਵਾਨ ਨੇ ਠੋਕ 'ਤੀ ਕਾਰ, ਤਿੰਨ...
    • special on punjab s weather
      ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
    • fir in ludhiana
      ਕੈਨੇਡਾ ਦੀ PR ਦਾ ਝਾਂਸਾ ਦੇ ਕੇ ਕੁੜੀ ਨੇ ਕਰਵਾਇਆ ਵਿਆਹ, ਫ਼ਿਰ ਥੋੜ੍ਹੇ ਦਿਨ ਬਾਅਦ...
    • two arrested in elderly man  s suicide case
      ਬਜ਼ੁਰਗ ਵਿਅਕਤੀ ਦੀ ਖ਼ੁਦਕੁਸ਼ੀ ਮਾਮਲੇ 'ਚ 2 ਗ੍ਰਿਫ਼ਤਾਰ
    • gulzar murder case
      ਗੁਲਜ਼ਾਰ ਕਤਲਕਾਂਡ ਦਾ ਦੂਜਾ ਦੋਸ਼ੀ ਟਾਂਡਾ ਪੁਲਸ ਵੱਲੋਂ ਗ੍ਰਿਫ਼ਤਾਰ
    • viral video action
      ਨਿਹੰਗ ਬਾਣੇ ਨੂੰ ਬਦਨਾਮ ਕਰਨ ਵਾਲਾ ਕਾਬੂ, ਜਥੇਬੰਦੀਆਂ ਨੇ ਲੈ ਲਿਆ ਐਕਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +