Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 09, 2026

    12:14:53 AM

  • roshan ayurvedic

    ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ...

  • dharam yudh morcha in punjab

    ਪੰਜਾਬ 'ਚ 22 ਤੇ 24 ਫਰਵਰੀ ਲਈ ਹੋ ਗਿਆ ਵੱਡਾ...

  • aja warring s sharp attack on ravneet bittu

    'ਗੱਦਾਰ' ਦੇ ਨਾਲ-ਨਾਲ 'ਝੂਠੇ' ਵੀ ਹਨ ਬਿੱਟੂ',...

  • mother and son die in horrific accident

    Punjab: ਕਹਿਰ ਓ ਰੱਬਾ! ਪਲਾਂ 'ਚ ਉੱਜੜਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਇਹ ਵੱਡਾ ਕਦਮ ਚੁੱਕਣ ਜਾ ਰਹੀ ਹੈ ਪੰਜਾਬ ਪੁਲਸ

PUNJAB News Punjabi(ਪੰਜਾਬ)

ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਇਹ ਵੱਡਾ ਕਦਮ ਚੁੱਕਣ ਜਾ ਰਹੀ ਹੈ ਪੰਜਾਬ ਪੁਲਸ

  • Edited By Gurminder Singh,
  • Updated: 04 Aug, 2023 05:59 PM
Chandigarh
punjab police is going to take this big step
  • Share
    • Facebook
    • Tumblr
    • Linkedin
    • Twitter
  • Comment

ਚੰਡੀਗ਼ੜ੍ਹ : ਪੰਜਾਬ ਵਿਚ ਟ੍ਰੈਫਿਕ ਨਿਯਮਾਂ ਦੀ ਅਣਦੇਖੀ ਕਰਨਾ ਹੁਣ ਮਹਿੰਗਾ ਪੈ ਸਕਦਾ ਹੈ ਕਿਉਂਕਿ ਪੰਜਾਬ ਪੁਲਸ ਹੁਣ ਸੂਬੇ ਵਿਚ ਆਨਲਾਈਨ ਚਲਾਨ ਦੀ ਪ੍ਰਣਾਲੀ ਵਰਗਾ ਵੱਡਾ ਕਦਮ ਚੁੱਕਣ ਜਾ ਰਹੀ ਹੈ। ਇਸ ਲਈ ਸੂਬੇ ਵਿਚ 11 ਹਜ਼ਾਰ ਸੀ. ਸੀ. ਟੀ. ਵੀ. ਕੈਮਰੇ ਲਗਾਏ ਜਾਣਗੇ। ਇਸ ਦਾ ਕੰਮ ਬਕਾਇਦਾ ਛੇ ਵੱਡੇ ਸ਼ਹਿਰਾਂ ਵਿਚ ਸ਼ੁਰੂ ਵੀ ਹੋ ਚੁੱਕਾ ਹੈ। ਪੰਜਾਬ ਪੁਲਸ ਨੇ ਇਸ ਪ੍ਰੋਜੈਕਟ ਨੂੰ ਲੁਧਿਆਣਾ ਵਿਚ ਟਰਾਇਲ ਵਜੋਂ ਸ਼ੁਰੂ ਕੀਤਾ ਹੈ। ਇਸ ਲਈ ਲੁਧਿਆਣਾ ਜ਼ਿਲ੍ਹੇ ਵਿਚ 1400 ਕੈਮਰੇ ਲਗਾਏ ਗਏ ਅਤੇ ਜੇਕਰ ਇਹ ਟਰਾਇਲ ਸਫ਼ਲ ਰਿਹਾ ਤਾਂ ਹੁਣ ਪੰਜਾਬ ਦੇ ਹੋਰਨਾਂ ਸ਼ਹਿਰਾਂ ਵਿਚ ਵੀ ਇਸ ਦੀ ਸ਼ੁਰੂਆਤ ਕੀਤੀ ਜਾਵੇਗੀ। ਸੀ. ਸੀ. ਟੀ. ਵੀ. ਕੈਮਰਿਆਂ ਰਾਹੀਂ ਨਾ ਸਿਰਫ ਟ੍ਰੈਫਿਕ ਉਲੰਘਣਾ ਸਗੋਂ ਹਾਦਸਿਆਂ ਅਤੇ ਅਪਰਾਧਿਕ ਘਟਨਾਵਾਂ ’ਤੇ ਵੀ ਠੱਲ੍ਹ ਪਵੇਗੀ। 

ਇਹ ਵੀ ਪੜ੍ਹੋ : ਸਰਕਾਰੀ ਅਫ਼ਸਰਾਂ ਲਈ ਜਾਰੀ ਹੋਏ ਸਖ਼ਤ ਹੁਕਮ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ

ਏ.ਡੀ.ਜੀ.ਪੀ. (ਟਰੈਫਿਕ ਵਿੰਗ ਪੰਜਾਬ) ਅਮਰਦੀਪ ਸਿੰਘ ਰਾਏ ਦਾ ਕਹਿਣਾ ਹੈ ਕਿ ਜਲਦੀ ਹੀ ਹੋਰ ਸ਼ਹਿਰਾਂ ਵਿਚ ਵੀ ਆਨਲਾਈਨ ਚਲਾਨ ਦੀ ਸਹੂਲਤ ਸ਼ੁਰੂ ਹੋ ਜਾਵੇਗੀ। ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ’ਤੇ ਲੋਕ ਮੌਕੇ ’ਤੇ ਹੀ ਨਿਰਧਾਰਤ ਜੁਰਮਾਨਾ ਅਦਾ ਕਰ ਸਕਣਗੇ। ਵਿੰਗ ਨੇ 400 ਸਵਾਈਪ ਮਸ਼ੀਨਾਂ ਖਰੀਦੀਆਂ ਹਨ। 3000 ਹੋਰ ਮਸ਼ੀਨਾਂ ਖਰੀਦੀਆਂ ਜਾਣਗੀਆਂ। ਮਸ਼ੀਨ ਚਲਾਉਣ ਲਈ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਮੁਹਾਲੀ ਵਿਚ ਇਸ ਸਾਲ ਦਸੰਬਰ ਮਹੀਨੇ ਤੋਂ ਸੀ. ਸੀ. ਟੀ. ਵੀ. ਕੈਮਰਿਆਂ ਰਾਹੀਂ ਚਲਾਨ ਕੱਟਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਆਈਲੈਟਸ ਸੈਂਟਰਾਂ, ਕੰਸਲਟੈਂਸੀ, ਟਰੈਵਲ ਏਜੰਟਾਂ ’ਤੇ ਵੱਡੀ ਕਾਰਵਾਈ, 54 ਦੇ ਲਾਇਸੈਂਸ ਮੁਅੱਤਲ

ਮੌਕੇ 'ਤੇ ਭੁਗਤਿਆ ਜਾਵੇਗਾ ਚਲਾਨ

ਆਨਲਾਈਨ ਚਲਾਨ ਦੀ ਪ੍ਰਣਾਲੀ ਨੂੰ ਲਾਗੂ ਕਰਨ ਦੇ ਨਾਲ-ਨਾਲ ਪੰਜਾਬ ਪੁਲਸ ਚਲਾਨ ਦਾ ਮੌਕੇ ’ਤੇ ਭੁਗਤਾਨ ਕਰਨ ਦੀ ਸਹੂਲਤ ਵੀ ਦੇਵੇਗੀ। ਇਸ ਦਾ ਸਿੱਧਾ ਮਤਲਬ ਹੈ ਕਿ ਜੇਕਰ ਕਿਸੇ ਵਿਅਕਤੀ ਦਾ ਪੰਜਾਬ ’ਚ ਕਿਤੇ ਵੀ ਟ੍ਰੈਫਿਕ ਚਲਾਨ ਹੁੰਦਾ ਹੈ ਤਾਂ ਉਹ ਇਸ ਦਾ ਭੁਗਤਾਨ ਮੌਕੇ ’ਤੇ ਹੀ ਕਰ ਸਕਦਾ ਹੈ। ਚਲਾਨ ਕੱਟਣ ਤੋਂ ਬਾਅਦ ਲੋਕਾਂ ਨੂੰ ਪੁਲੀਸ ਲਾਈਨ ਜਾਂ ਸਬੰਧਤ ਅਦਾਲਤਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ। ਆਨਲਾਈਨ ਚਲਾਨ ਦਾ ਭੁਗਤਾਨ ਭਾਰਤ ਅਤੇ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਸੈਲਾਨੀਆਂ ਨੂੰ ਬਹੁਤ ਫਾਇਦਾ ਹੋਵੇਗਾ ਕਿਉਂਕਿ ਜਦੋਂ ਕਿਸੇ ਸੈਲਾਨੀ ਦਾ ਚਲਾਨ ਕੱਟਿਆ ਜਾਂਦਾ ਹੈ ਤਾਂ ਉਸ ਨੂੰ ਚਲਾਨ ਭਰਨ ਲਈ ਕਈ ਵਾਰ ਮੁੜ ਕੇ ਆਉਣਾ ਪੈਂਦਾ ਹੈ ਜਾਂ ਫਿਰ ਇਕ ਦਿਨ ਰੁਕ ਕੇ ਚਲਾਨ ਭਰਨਾ ਪੈਂਦਾ ਹੈ। ਜ਼ਿਆਦਾਤਰ ਮਾਮਲਿਆਂ ਵਿਚ ਤਾਂ ਦਲਾਲ ਵੀ ਆਪਣੀਆਂ ਜੇਬਾਂ ਗਰਮ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡਦੇ। ਮੌਕੇ 'ਤੇ ਭੁਗਤਾਨ ਦੇ ਨਾਲ, ਸੈਲਾਨੀ ਤੁਰੰਤ ਚਲਾਨ ਭੁਗਤਣ ਦੇ ਚੱਲਦੇ ਦਲਾਲਾਂ ਤੋਂ ਛੁਟਕਾਰਾ ਪਾ ਸਕਣਗੇ। 

ਇਹ ਵੀ ਪੜ੍ਹੋ : ਹੁਸ਼ਿਆਰਪੁਰ ’ਚ ਸ਼ਰਮਨਾਕ ਘਟਨਾ, ਧੀ ਦੀਆਂ ਚੀਕਾਂ ਸੁਣ ਭੱਜੀ ਆਈ ਮਾਂ, ਪਿਓ ਨੂੰ ਇਸ ਹਾਲਤ ’ਚ ਦੇਖ ਉੱਡੇ ਹੋਸ਼

ਅਪਰਾਧਿਕ ਗਤੀਵਿਧੀਆਂ ’ਤੇ ਵੀ ਲੱਗੇਗੀ ਲਗਾਮ

ਸੀ. ਸੀ. ਟੀ. ਵੀ. ਪ੍ਰੋਜੈਕਟ ਦਾ ਮੁੱਖ ਉਦੇਸ਼ ਟ੍ਰੈਫਿਕ ਨਿਯਮਾਂ ਦੇ ਪਾਲਣਾ ਕਰਵਾਉਣ ਦੇ ਨਾਲ-ਨਾਲ ਅਜਿਹੇ ਸਥਾਨਾਂ ਦੀ ਨਿਗਰਾਨੀ ਕਰਨਾ ਵੀ ਹੈ , ਜਿੱਥੇ ਜ਼ਿਆਦਾ ਅਪਰਾਧਿਕ ਗਤੀਵਿਧੀਆਂ ਹੁੰਦੀਆਂ ਹੋਣ। ਜਿੱਥੇ ਸੁਰੱਖਿਆ ਦੇ ਨਜ਼ਰੀਏ ਤੋਂ ਚੌਕਸੀ ਰੱਖਣ ਦੀ ਲੋੜ ਹੈ। ਕਈ ਵਾਰ ਸੀ. ਸੀ. ਟੀ. ਵੀ. ਕੈਮਰੇ ਵੱਡੀਆਂ ਘਟਨਾਵਾਂ ਨੂੰ ਸੁਲਝਾਉਣ ਵਿਚ ਫੈਸਲਾਕੁੰਨ ਭੂਮਿਕਾ ਨਿਭਾਉਂਦੇ ਹਨ। 

ਇਹ ਵੀ ਪੜ੍ਹੋ : ਇਮਾਰਤਾਂ ਦੇ ਨਕਸ਼ੇ ਪਾਸ ਕਰਨ ਨੂੰ ਲੈ ਕੇ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab Police
  • Crime
  • Traffic Rules
  • ਪੰਜਾਬ ਪੁਲਸ
  • ਕ੍ਰਾਈਮ
  • ਟ੍ਰੈਫਿਕ ਨਿਯਮ

ਹਾਈਟੈੱਕ ਨਾਕੇ ’ਤੇ ਇਕ ਕਿਲੋ ਅਫ਼ੀਮ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

NEXT STORY

Stories You May Like

  • smart meters in punjab  punjab electricity department
    ਪੰਜਾਬ : ਸਮਾਰਟ ਮੀਟਰਾਂ ਨੂੰ ਲੈ ਕੇ ਅਹਿਮ ਖ਼ਬਰ, ਹੋ ਗਿਆ ਵੱਡਾ ਐਲਾਨ
  • this special rule is going to change from april 1
    1 ਅਪ੍ਰੈਲ ਤੋਂ ਬਦਲਣ ਜਾ ਰਿਹਾ ਹੈ ਇਹ ਖ਼ਾਸ ਨਿਯਮ, ਤੁਰੰਤ ਪੜ੍ਹ ਲਓ ਇਹ ਜ਼ਰੂਰੀ ਖ਼ਬਰ
  • vande bharat express will stop at jalandhar cantt station from april 2
    ਕੇਂਦਰ ਸਰਕਾਰ ਦਾ ਪੰਜਾਬ ਵਾਸੀਆਂ ਨੂੰ ਵੱਡਾ ਤੋਹਫ਼ਾ! ਹੁਣ ਜਲੰਧਰ ਕੈਂਟ ਸਟੇਸ਼ਨ 'ਤੇ ਵੀ ਰੁਕੇਗੀ ਵੰਦੇ ਭਾਰਤ...
  • congress leaders statement on punjab kesari group government issue
    'ਪੰਜਾਬ ਕੇਸਰੀ ਗਰੁੱਪ' ਤੇ ਕੀਤੀ ਜਾ ਰਹੀ ਛਾਪੇਮਾਰੀ ਨਿੰਦਣਯੋਗ: ਕਾਂਗਰਸੀ ਆਗੂ
  • shiromani akali dal leader arvinder singh rasoolpur statement
    ਪੰਜਾਬ ਕੇਸਰੀ ਗਰੁੱਪ 'ਤੇ ਕੀਤੀ ਜਾ ਰਹੀ ਛਾਪੇਮਾਰੀ ਨਿੰਦਣਯੋਗ: ਅਰਵਿੰਦਰ ਸਿੰਘ ਰਸੂਲਪੁਰ
  • railway gate of tarn taran will remain closed for 2 days
    ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ
  • ngo takes big step to control stray dog   problem
    ਅਵਾਰਾ ਕੁੱਤਿਆਂ ਦੀ ਸਮੱਸਿਆ ’ਤੇ ਕਾਬੂ ਲਈ NGO ਨੇ ਚੁੱਕਿਆ ਵੱਡਾ ਕਦਮ
  • bad news for 38 lakh ration card holders of punjab
    ਪੰਜਾਬ ਦੇ 38 ਲੱਖ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ, ਮੁਫ਼ਤ ਕਣਕ ਲੈਣ ਲਈ ਸਵੇਰੇ-ਸ਼ਾਮ...
  • bikram majithia will be given a grand welcome in jalandhar tomorrow
    ਬਿਕਰਮ ਮਜੀਠੀਆ ਦਾ ਭਲਕੇ ਜਲੰਧਰ 'ਚ ਹੋਵੇਗਾ ਭਰਵਾਂ ਸਵਾਗਤ, ਅਕਾਲੀ ਦਲ ਨੇ ਵਰਕਰਾਂ...
  • roshan ayurvedic
    ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
  • dharam yudh morcha in punjab
    ਪੰਜਾਬ 'ਚ 22 ਤੇ 24 ਫਰਵਰੀ ਲਈ ਹੋ ਗਿਆ ਵੱਡਾ ਐਲਾਨ! ਸੋਚ ਸਮਝ ਕੇ ਨਿਕਲਿਓ ਘਰੋਂ...
  • partap singh bajwa s sharp verbal attacks on aam aadmi party
    ਪੰਜਾਬ ਨੂੰ ਲੁੱਟਣ ਵਾਲੇ CM ਮਾਨ ਨੂੰ ਸਾਥੀਆਂ ਸਣੇ ਕਟਹਿਰੇ 'ਚ ਕਰਾਂਗੇ ਖੜ੍ਹਾ,...
  • change in punjab s weather
    ਪੰਜਾਬ ਦੇ ਮੌਸਮ 'ਚ ਬਦਲਾਅ! 13 ਫਰਵਰੀ ਤੱਕ ਵਿਭਾਗ ਦੀ ਵੱਡੀ ਭਵਿੱਖਬਾਣੀ, ਬਾਰਿਸ਼...
  • india us trade deal jayen mehta
    ਭਾਰਤ-ਅਮਰੀਕਾ ਟ੍ਰੇਡ ਡੀਲ ਨਾਲ ਕਿਸਾਨਾਂ ਦਾ 1.5 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਣ...
  • sukhpal singh khaira statement on indo us trade deal
    INDO-US ਵਪਾਰਕ ਸਮੌਝਤੇ 'ਤੇ ਖਹਿਰਾ ਨੇ ਮੋਦੀ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ,...
  • partap singh bajwa statement on indo us trade deal
    ਭਾਰਤ-ਅਮਰੀਕਾ ਵਪਾਰਕ ਸਮਝੌਤੇ 'ਤੇ ਬੋਲੇ ਪ੍ਰਤਾਪ ਬਾਜਵਾ, ਕਿਹਾ-ਮੋਦੀ ਸਰਕਾਰ ਨੇ...
Trending
Ek Nazar
a great phone is available at half the price

ਅੱਧੀ ਕੀਮਤ 'ਤੇ ਮਿਲ ਰਿਹੈ ਧਾਕੜ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

private jet crashed

ਵੱਡੀ ਖ਼ਬਰ ; ਉੱਡਦੇ-ਉੱਡਦੇ ਵਿਗੜ ਗਿਆ Balance ! ਖੇਤਾਂ 'ਚ ਆ ਡਿੱਗਾ ਜਹਾਜ਼

team india s world record

ਪਹਿਲੇ ਮੈਚ 'ਚ ਹੀ ਟੀਮ ਇੰਡੀਆ ਨੇ ਰਚ'ਤਾ ਇਤਿਹਾਸ ! ਕ੍ਰਿਕਟ ਜਗਤ 'ਚ ਅਜਿਹਾ ਕਰਨ...

baba vanga prediction

ਸੱਚ ਹੋ ਗਈ ਬਾਬਾ ਵੇਂਗਾ ਦੀ ਭਵਿੱਖਬਾਣੀ ! ਸੋਨਾ-ਚਾਂਦੀ ਬਾਰੇ ਕਹੀ ਸੀ ਵੱਡੀ ਗੱਲ

pigeon gold chain theft jewelry shop video

ਅਜੀਬੋ-ਗਰੀਬ : ਸੋਨੇ ਦੀ ਚੇਨ ਲੈ ਉੱਡਿਆ ਕਬੂਤਰ! ਬਾਜ਼ਾਰ 'ਚ ਪੈ ਗਈਆਂ ਭਾਜੜਾਂ,...

heavy rain alert 4 days snowfall

ਅਗਲੇ 4 ਦਿਨ ਬੇਹੱਦ ਅਹਿਮ! ਪਵੇਗਾ ਭਾਰੀ ਮੀਂਹ, IMD ਵਲੋਂ ਬਰਫ਼ਬਾਰੀ ਦਾ ਅਲਰਟ ਜਾਰੀ

car dashboard god idols special attention

ਕਾਰ ਦੇ ਡੈਸ਼ਬੋਰਡ 'ਤੇ ਭੁੱਲ ਕੇ ਵੀ ਨਾ ਰੱਖੋ ਅਜਿਹੀ 'ਮੂਰਤੀ', ਨਹੀਂ ਤਾਂ ਹੋ...

upi new rules 2026

UPI ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ! GPay-PhonePe ਯੂਜ਼ਰਜ਼ 'ਤੇ ਹੋਵੇਗਾ...

icc warning pakistan

ICC ਦੀ ਸਖ਼ਤੀ ਅੱਗੇ ਝੁਕਿਆ ਪਾਕਿਸਤਾਨ! ਭਾਰਤ ਵਿਰੁੱਧ ਮੈਚ ਨੂੰ ਲੈ ਕੇ ਬਦਲੇ ਤੇਵਰ

dhurandhar tops netflix global chart ranks no 1 in pakistan

ਥਿਏਟਰ ਮਗਰੋਂ ਹੁਣ ਨੈੱਟਫਲਿਕਸ 'ਤੇ ਵੀ ਫਿਲਮ 'ਧੁਰੰਦਰ' ਦਾ ਦਬਦਬਾ ! ਪਾਕਿਸਤਾਨ 'ਚ...

mary kom actor sunil thapa passes away

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ...

baraat dancing youth

ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ...

ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

narendra modi  america  india  trade agreement  make in india

ਅਮਰੀਕਾ ਨਾਲ ਵਪਾਰ ਸਮਝੌਤੇ 'ਤੇ PM ਮੋਦੀ ਦਾ ਪਹਿਲਾ ਬਿਆਨ, Make In India ਬਾਰੇ...

7 players out of the t20 world cup 2026

T20 ਵਰਲਡ ਕੱਪ 'ਚੋਂ ਬਾਹਰ ਹੋਏ 7 ਧਾਕੜ ਖਿਡਾਰੀ, ਸੱਟਾਂ ਨੇ ਤੋੜੇ ਕਈਆਂ ਦੇ ਸੁਪਨੇ

major changes in the indian team for the t20 world cup

T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ...

heavy rain alert

7, 8, 9 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

the laddus offered as prasad at tirupati

ਬਾਥਰੂਮ ਕਲੀਨਰ ਕੈਮੀਕਲ ਨਾਲ ਬਣੇ ਸਨ ਤਿਰੂਪਤੀ ਪ੍ਰਸਾਦ ਦੇ ਲੱਡੂ, CM ਨਾਇਡੂ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • advocate harjinder singh dhami
      ਸੂਬਾ ਸਰਕਾਰ ਦੀ ਧਾਰਮਿਕ ਮਾਮਲਿਆਂ 'ਚ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ :...
    • ludhiana station special checking
      ਲੁਧਿਆਣਾ ਰੇਲਵੇ ਸਟੇਸ਼ਨ 'ਤੇ ਵਿਸ਼ੇਸ਼ ਚੈਕਿੰਗ, ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ...
    • bsf action in punjab
      ਪੰਜਾਬ 'ਚ BSF ਦਾ ਵੱਡਾ ਐਕਸ਼ਨ! 125 ਕਰੋੜ ਦੀ ਹੈਰੋਇਨ ਸਣੇ 2 ਤਸਕਰ ਗ੍ਰਿਫ਼ਤਾਰ
    • mahal kalan hospital
      9 ਫਰਵਰੀ ਨੂੰ ਹੋਵੇਗਾ ਵੱਡਾ ਇਕੱਠ; ਮਹਿਲ ਕਲਾਂ ਹਸਪਤਾਲ ‘ਚ ਡਾਕਟਰਾਂ ਦੀ ਘਾਟ...
    • india us trade deal jayen mehta
      ਭਾਰਤ-ਅਮਰੀਕਾ ਟ੍ਰੇਡ ਡੀਲ ਨਾਲ ਕਿਸਾਨਾਂ ਦਾ 1.5 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਣ...
    • shameful incident in ludhiana
      ਲੁਧਿਆਣਾ 'ਚ ਸ਼ਰਮਨਾਕ ਘਟਨਾ! 7 ਸਾਲਾ ਮਾਸੂਮ ਬੱਚੇ ਨਾਲ ਦਰਿੰਦਗੀ
    • viral video of selling white liquor in bathinda creates uproar
      ਬਠਿੰਡਾ 'ਚ ਚਿੱਟਾ ਵੇਚਣ ਦੀ ਵਾਇਰਲ ਵੀਡੀਓ ਨੇ ਮਚਾਈ ਤੜਥੱਲੀ, ਲੋਕਾਂ 'ਚ ਡਰ ਦਾ...
    • arms licence to be cencelled in punjab
      ਪੰਜਾਬ ਦੇ ਅਸਲਾ ਧਾਰਕਾਂ ਲਈ ਵੱਡੀ ਖ਼ਬਰ! ਰੱਦ ਕੀਤੇ ਜਾਣਗੇ 7 ਹਜ਼ਾਰ ਲਾਇਸੈਂਸ
    • accident case
      ਅਣਪਛਾਤੇ ਵਾਹਨ ਦੀ ਟੱਕਰ ਨਾਲ ਇੱਕ ਦੀ ਮੌਤ, ਤਿੰਨ ਜ਼ਖਮੀ
    • snatching in ludhiana
      ਗੈਸ ਏਜੰਸੀ ਦੇ ਕਰਮਚਾਰੀ ਤੋਂ ਹਥਿਆਰ ਦੀ ਨੋਕ 'ਤੇ ਲੁੱਟ! ਅਣਪਛਾਤੇ ਮੁਲਜ਼ਮਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +