ਅੰਮ੍ਰਿਤਸਰ - ਖੁਫੀਆ ਜਾਣਕਾਰੀ ਮੁਤਾਬਕ ਕਾਊਂਟਰ ਇੰਟੈਲੀਜੈਂਸ ਨੇ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਵਿਚ ਇੱਕ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਸਫਲਤਾਪੂਰਵਕ ਪਰਦਾਫਾਸ਼ ਕੀਤਾ ਹੈ। ਕਾਰਵਾਈ ਦਰਮਿਆਨ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਸਾਥੀ ਗੁਰਬਾਜ਼ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦਸ ਰੌਂਦ ਗੋਲਾ ਬਾਰੂਦ ਦੇ ਨਾਲ ਛੇ .32 ਬੋਰ ਪਿਸਤੌਲ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ : ਸਿਰਫ਼ 11 ਰੁਪਏ 'ਚ ਫਲਾਈਟ ਦੀ ਟਿਕਟ! ਸਸਤੇ 'ਚ ਪਰਿਵਾਰ ਨਾਲ ਘੁੰਮਣ ਜਾਣ ਦਾ ਸੁਨਹਿਰੀ ਮੌਕਾ
ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਲਿਆਂਦੇ ਗਏ ਸਨ।
ਇਹ ਵੀ ਪੜ੍ਹੋ : 7ਵਾਂ ਤਨਖਾਹ ਕਮਿਸ਼ਨ: ਕੇਂਦਰੀ ਕਰਮਚਾਰੀਆਂ ਦੀ ਹੋ ਗਈ ਬੱਲੇ-ਬੱਲੇ, ਸਰਕਾਰ ਨੇ ਕੀਤਾ ਵੱਡੇ ਪੈਕੇਜ ਦਾ ਐਲਾਨ

DGP ਯਾਦਵ ਨੇ ਦੱਸਿਆ ਕਿ ਸਪਲਾਈ-ਚੇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਵਪਾਰ ਵਿੱਚ ਸ਼ਾਮਲ ਹੋਰ ਵਿਅਕਤੀਆਂ ਦਾ ਪਤਾ ਲਗਾਉਣ ਲਈ ਸਖ਼ਤੀ ਨਾਲ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਧੜੰਮ ਡਿੱਗਾ ਸੋਨਾ, ਆਲ ਟਾਈਮ ਹਾਈ ਤੋਂ ਟੁੱਟੀਆਂ ਕੀਮਤਾਂ, ਭਾਰਤ 'ਚ ਹੋ ਸਕਦੈ 2700 ਰੁਪਏ ਤੱਕ ਸਸਤਾ
ਪੁਲਸ ਦੀਆਂ ਟੀਮਾਂ ਨੈੱਟਵਰਕ ਦਾ ਪਰਦਾਫਾਸ਼ ਕਰਨ, ਪੂਰੇ ਨੈੱਟਵਰਕ ਦਾ ਪਤਾ ਲਗਾਉਣ ਅਤੇ ਸਪਲਾਈ ਚੇਨ ਦੀ ਪਛਾਣ ਕਰਨ ਲਈ ਸਾਰੇ ਯਤਨ ਕਰ ਰਹੀਆਂ ਹਨ।
ਇਹ ਵੀ ਪੜ੍ਹੋ : ਖ਼ਸਤਾ ਹਾਲਤ ਸੜਕਾਂ ਲਈ ਨਹੀਂ ਵਸੂਲਿਆ ਜਾ ਸਕਦਾ ਟੋਲ ਟੈਕਸ... ਹਾਈਕੋਰਟ ਦਾ ਵੱਡਾ ਫੈਸਲਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੋਲੀ ਤੋਂ ਪਹਿਲਾਂ ਵੱਡਾ ਝਟਕਾ, ਸਰਕਾਰ ਨੇ ਮਹਿੰਗਾ ਕੀਤਾ ਗੈਸ ਸਿਲੰਡਰ
NEXT STORY