Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    3:11:01 AM

  • trump rejects iran  s peace proposal as unacceptable

    ਟਰੰਪ ਨੇ ਈਰਾਨ ਦੇ ਸ਼ਾਂਤੀ ਪ੍ਰਸਤਾਵ ਨੂੰ...

  • youth shot dead outside showroom

    ਨੂਰਪੁਰ ਬੇਦੀ 'ਚ ਦਹਿਸ਼ਤ: ਸ਼ੋਰੂਮ ਦੇ ਬਾਹਰ ਨੌਜਵਾਨ...

  • 15 pcs officers transferred

    15 PCS ਅਧਿਕਾਰੀਆਂ ਦੇ ਤਬਾਦਲੇ

  • will work from home be implemented

    PM ਮੋਦੀ ਨੇ ਫਿਰ ਕੀਤੀ ਕੋਰੋਨਾ ਵਾਲੀਆਂ ਪਾਬੰਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

PUNJAB News Punjabi(ਪੰਜਾਬ)

ਪੰਜਾਬ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

  • Edited By Babita,
  • Updated: 16 Jun, 2024 04:32 PM
Chandigarh
punjab police launches special awareness campaign to take on drugs
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਫਤਿਹਗੜ੍ਹ ਸਾਹਿਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿੱਥੇ ਨਸ਼ਾ ਤਸਕਰਾਂ ‘ਤੇ ਨਕੇਲ ਕਸੀ ਜਾ ਰਹੀ ਹੈ, ਉੱਥੇ ਹੀ ਪੰਜਾਬ ਪੁਲਸ ਵੱਲੋਂ ਇਸ ਗੰਭੀਰ ਸਮੱਸਿਆ ਖ਼ਿਲਾਫ਼ ਲੜਾਈ ਦੌਰਾਨ ਆਮ ਲੋਕਾਂ 'ਚ ਏਕਤਾ ਅਤੇ ਸਹਿਯੋਗ ਦੀ ਭਾਵਨਾ ਪੈਦਾ ਕਰਨ ਵਾਸਤੇ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਨਸ਼ਿਆਂ ਖ਼ਿਲਾਫ਼ ਇਸ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਪੁਲਸ ਕਮਿਸ਼ਨਰ ਅਤੇ ਸੀਨੀਅਰ ਪੁਲਸ ਕਪਤਾਨ (ਸੀਪੀਜ਼/ਐਸਐਸਪੀਜ਼) ਆਪੋ-ਆਪਣੇ ਜ਼ਿਲ੍ਹਿਆਂ ‘ਚ ਵੱਖ-ਵੱਖ ਸਮਾਗਮਾਂ ਦਾ ਆਯੋਜਨ ਕਰਨਗੇ ਤਾਂ ਜੋ ਆਮ ਲੋਕਾਂ, ਨੌਜਵਾਨਾਂ, ਗੈਰ-ਸਰਕਾਰੀ ਸੰਸਥਾਵਾਂ (ਐਨਜੀਓਜ਼), ਕਲੱਬਾਂ ਆਦਿ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਕੇ ਇਸ ਲੜਾਈ ਦਾ ਹਿੱਸਾ ਬਣਾਇਆ ਜਾ ਸਕੇ।

ਇਸ ਮੁਹਿੰਮ ਦੌਰਾਨ ਬਾਸਕਟਬਾਲ ਟੂਰਨਾਮੈਂਟ, ਕਬੱਡੀ, ਕ੍ਰਿਕਟ ਮੈਚ, ਵਾਲੀਬਾਲ, ਫੁੱਟਬਾਲ, ਸਾਈਕਲੋਥਨ, ਜਾਗਰੂਕਤਾ ਕੈਂਪ, ਨਾਟਕ, ਨੁੱਕੜ ਨਾਟਕ, ਮੈਰਾਥਨ, ਸੈਮੀਨਾਰ ਅਤੇ ਜਨਤਕ ਮੀਟਿੰਗਾਂ ਸਮੇਤ ਵੱਖ-ਵੱਖ ਸਮਾਗਮ ਕਰਵਾਏ ਜਾਣਗੇ। ਇਸ ਮੁਹਿੰਮ ਦੀ ਸ਼ੁਰੂਆਤ ਫਤਹਿਗੜ੍ਹ ਸਾਹਿਬ ਦੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿਖੇ ਬੀਤੇ ਸ਼ਨੀਵਾਰ ਨੂੰ ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਕਰਵਾਏ ਗਏ 'ਫਤਹਿ ਕੱਪ-ਸੰਮਲਿਤ ਅਤੇ ਉਤਸ਼ਾਹੀ ਬਾਸਕਟਬਾਲ ਈਵੈਂਟ' ਨਾਲ ਹੋਈ। ਇਸ ਸਮਾਗਮ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਦਾ ਉਪਰਾਲਾ ਕਰਾਰ ਦਿੰਦਿਆਂ ਫਤਹਿਗੜ੍ਹ ਸਾਹਿਬ ਦੇ ਸੀਨੀਅਰ ਕਪਤਾਨ ਪੁਲਿਸ (ਐੱਸ. ਐੱਸ. ਪੀ.) ਡਾ. ਰਵਜੋਤ ਕੌਰ ਗਰੇਵਾਲ ਨੇ ਕਿਹਾ ਕਿ ਇਸ ਉਪਰਾਲੇ ਨਾਲ ਸਮਾਜ, ਖ਼ਾਸ ਕਰਕੇ ਨੌਜਵਾਨਾਂ ਨੂੰ ਖੇਡਾਂ ਰਾਹੀਂ ਜੋੜ ਕੇ ਉਨ੍ਹਾਂ ਦੇ ਜੀਵਨ ਅਨੁਸ਼ਾਸਨ ਅਤੇ ਸਿਹਤਮੰਦ ਜੀਵਨ, ਟੀਮ ਵਰਕ 'ਤੇ ਜ਼ੋਰ ਦਿੱਤਾ ਗਿਆ।

ਇਸ ਈਵੈਂਟ 'ਚ ਸੁਚੱਜੀ ਸਮਾਂ-ਸਾਰਣੀ ਰਾਹੀਂ 17 ਟੀਮਾਂ ਵੱਲੋਂ ਕੁੱਲ 16 ਮੈਚ ਖੇਡੇ ਗਏ ਜਿਸ ਵਿੱਚ ਅੰਡਰ-14 ਲੜਕਿਆਂ ਦੀਆਂ ਚਾਰ ਟੀਮਾਂ, ਅੰਡਰ-17 ਲੜਕਿਆਂ ਦੀਆਂ ਪੰਜ ਟੀਮਾਂ, ਅੰਡਰ-17 ਲੜਕੀਆਂ ਦੀਆਂ ਚਾਰ ਟੀਮਾਂ ਅਤੇ ਸੀਨੀਅਰ ਪੁਰਸ਼ ਵਰਗ ਦੀਆਂ ਚਾਰ ਟੀਮਾਂ ਸ਼ਾਮਲ ਸਨ। ਡਾ. ਰਵਜੋਤ ਨੇ ਕਿਹਾ ਕਿ ਫਤਿਹ ਕੱਪ ਨੇ ਨਾ ਸਿਰਫ਼ ਮੁਕਾਬਲੇ ਦੇ ਪਲੇਟਫਾਰਮ ਵਜੋਂ ਕੰਮ ਕੀਤਾ ਹੈ, ਸਗੋਂ ਇਹ ਨਸ਼ਿਆਂ ਦੇ ਖ਼ਤਰਿਆਂ ਬਾਰੇ ਜਾਗਰੂਕਤਾ ਫੈਲਾਉਣ ਲਈ ਵੀ ਅਹਿਮ ਸਾਬਤ ਹੋਇਆ। ਉਨ੍ਹਾਂ ਕਿਹਾ ਕਿ ਇਸ ਪਹਿ ਲਕਦਮੀ ਰਾਹੀਂ ਫ਼ਤਿਹਗੜ੍ਹ ਸਾਹਿਬ ਪੁਲਿਸ ਨੇ ਆਪਣੇ ਭਾਈਚਾਰੇ ਦੀ ਭਲਾਈ ਪ੍ਰਤੀ ਆਪਣੇ ਸਮਰਪਣ ਨੂੰ ਹੋਰ ਮਜ਼ਬੂਤ ਕੀਤਾ ਹੈ।

  • Punjab Police
  • Drugs
  • Awareness Campaign
  • ਪੰਜਾਬ ਪੁਲਸ
  • ਨਸ਼ੇ
  • ਜਾਗਰੂਕਤਾ ਮੁਹਿੰਮ

ਫਗਵਾੜਾ 'ਚ ਵਾਪਰਿਆ ਵੱਡਾ ਹਾਦਸਾ, ਟਰੈਕਟਰਾਂ ਦੀ ਰੇਸ ਦੌਰਾਨ ਪਲਟਿਆ ਟਰੈਕਟਰ, ਪਿਆ ਚੀਕ-ਚਿਹਾੜਾ

NEXT STORY

Stories You May Like

  • events in melbourne and shepparton under the  gal punjab di  campaign
    'ਗੱਲ ਪੰਜਾਬ ਦੀ' ਮੁਹਿੰਮ ਤਹਿਤ ਮੈਲਬੌਰਨ ਤੇ ਸ਼ੈਪਰਟਨ 'ਚ ਸਮਾਗਮ
  • pakistan arrest
    ਲਹਿੰਦੇ ਪੰਜਾਬ 'ਚ ਪੁਲਸ ਦੀ ਅੱਤਵਾਦ ਖ਼ਿਲਾਫ਼ ਵੱਡੀ ਕਾਰਵਾਈ ! 21 ਨੂੰ ਕੀਤਾ ਗ੍ਰਿਫ਼ਤਾਰ
  • tapa police  police checking  checking operation
    ਤਪਾ ਪੁਲਸ ਵੱਲੋਂ ਘਰਾਂ ਦੀ ਚੈਕਿੰਗ ਦੌਰਾਨ ਕਈ ਸ਼ੱਕੀ ਕਾਬੂ
  • police arrest boy for consuming heroin
    ਪੁਲਸ ਵੱਲੋਂ ਹੈਰੋਇਨ ਦਾ ਸੇਵਨ ਕਰਦਾ ਨੌਜਵਾਨ ਗ੍ਰਿਫ਼ਤਾਰ
  • april declared as   sikh awareness month
    ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ ਜਾਗਰੂਕਤਾ ਮਹੀਨਾ' ਐਲਾਨਿਆ
  • punjab police  police vehicle  police accident
    ਹਾਦਸੇ ਤੋਂ ਬਾਅਦ ਬੁਰੀ ਤਰ੍ਹਾਂ ਨੁਕਸਾਨੀ ਗਈ ਪੰਜਾਬ ਪੁਲਸ ਦੀ ਗੱਡੀ, ਥਾਣੇਦਾਰ ਗੰਭੀਰ ਜ਼ਖਮੀ
  • moga police  smuggler arrested
    ਮੋਗਾ ਪੁਲਸ ਵੱਲੋਂ ਹੈਰੋਇਨ ਸਮੇਤ ਦੋ ਸਮਗਲਰ ਕਾਬੂ
  • gurdaspur police arrests wanted accused in serious cases with weapons
    ਗੁਰਦਾਸਪੁਰ ਪੁਲਸ ਵੱਲੋਂ ਲੋੜੀਂਦਾ ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫਤਾਰ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pinkoo tv releases a new animation video my rooster
      ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
    • theft near police station
      ਪੰਜਾਬ ਪੁਲਸ ਦੇ ਥਾਣੇ ਤੋਂ 50 ਮੀਟਰ ਦੂਰ ਚੋਰੀ, ਦਾਰੂ ਪੀ ਕੇ ਸੁੱਤਾ ਰਿਹਾ ਚੌਕੀਦਾਰ
    • major accident in punjab collision between a speeding car and a motorcycle
      ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, 3...
    • 3 accused arrested with pakistani weapons
      ਪਾਕਿਸਤਾਨ ਦੇ ਹਥਿਆਰਾਂ ਸਮੇਤ 3 ਮੁਲਜ਼ਮ ਗ੍ਰਿਫਤਾਰ, ਪੰਜਾਬ 'ਚ ਵੱਡੀ ਵਾਰਦਾਤ ਨੂੰ...
    • punjab boy news
      ਨਸ਼ਿਆਂ ਕਾਰਨ 21 ਸਾਲਾ ਨੌਜਵਾਨ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
    • punjab ice cream father
      ਪੰਜਾਬ: 'ਪਾਪਾ ICE CREAM ਲਿਆ ਰਹੇ ਨੇ...' ਪਲਾਂ 'ਚ ਉੱਜੜ ਗਿਆ ਹੱਸਦਾ-ਖੇਡਦਾ...
    • chapparchirri programe
      ਸ੍ਰੀ ਫ਼ਤਿਹ ਜੰਗ ਸਾਹਿਬ ਚੱਪੜਚਿੜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
    • punjab phone alert
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
    • sanskrit compulsory in army public schools of punjab
      ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...
    • punjab businessman news
      ਪੰਜਾਬ: ਕਾਰੋਬਾਰੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਜੇਬ 'ਚੋਂ ਮਿਲਿਆ ਸੁਸਾਈਡ ਨੋਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +