ਜਲੰਧਰ (ਜਸਪ੍ਰੀਤ)— ਕੋਰੋਨਾ ਦੀ ਆਫ਼ਤ ਦੌਰਾਨ ਵੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਅਧਿਕਾਰੀਆਂ ਦੇ ਤਬਾਦਲੇ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਫਿਰ ਤੋਂ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਸ ਦੇ 80 ਡੀ. ਐੱਸ. ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਲੰਧਰ ਦੇ ਮਾਡਲ ਟਾਊਨ ਦੇ ਏ. ਸੀ. ਪੀ. ਧਰਮਪਾਲ ਦਾ ਤਬਾਦਲਾ ਕਰਕੇ ਕਪੂਰਥਲਾ ਭੇਜਿਆ ਗਿਆ ਹੈ ਅਤੇ ਉਨ੍ਹਾਂ ਦੀ ਥਾਂ ਕਪੂਰਥਲਾ ਦੇ ਡੀ. ਐੱਸ. ਪੀ. ਹਰਿੰਦਰ ਸਿੰਘ ਨੂੰ ਲਗਾਇਆ ਗਿਆ ਹੈ, ਇਸ ਦੇ ਨਾਲ ਹੀ ਨਾਰਥ ਦੇ ਏ. ਸੀ. ਪੀ. ਡਾ. ਮੁਕੇਸ਼ ਕੁਮਾਰ ਲਾਇਆ ਗਿਆ ਹੈ।
ਇਹ ਰਹੀ ਤਬਾਦਿਲਆਂ ਦੀ ਸੂਚੀ
ਕੈਪਟਨ ਸਰਕਾਰ ਨੇ ਪ੍ਰਚਾਰ ਕਰਨ ਦੀ ਬਜਾਏ ਵਿਕਾਸ ਕਰਵਾਉਣ ਨੂੰ ਤਰਜੀਹ ਦਿੱਤੀ : ਰੰਧਾਵਾ
NEXT STORY