Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    3:18:43 AM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

  • virsa valtoha notice

    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਮਰਨਾਥ ਯਾਤਰਾ ਦੇ ਮੱਦੇਨਜ਼ਰ ਪੰਜਾਬ ਪੁਲਸ ਅਲਰਟ 'ਤੇ, ਸਰਹੱਦੀ ਇਲਾਕਿਆਂ 'ਚ ਵਧਾਈ ਗਈ ਸੁਰੱਖਿਆ

PUNJAB News Punjabi(ਪੰਜਾਬ)

ਅਮਰਨਾਥ ਯਾਤਰਾ ਦੇ ਮੱਦੇਨਜ਼ਰ ਪੰਜਾਬ ਪੁਲਸ ਅਲਰਟ 'ਤੇ, ਸਰਹੱਦੀ ਇਲਾਕਿਆਂ 'ਚ ਵਧਾਈ ਗਈ ਸੁਰੱਖਿਆ

  • Edited By Babita,
  • Updated: 04 Jul, 2024 09:41 AM
Chandigarh
punjab police on alert in view of amarnath yatra
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ) : ਪੰਜਾਬ ਪੁਲਸ ਨੂੰ ਸ੍ਰੀ ਅਮਰਨਾਥ ਯਾਤਰਾ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਨਿਰਵਿਘਨ ਅਤੇ ਸੁਰੱਖਿਅਤ ਲਾਂਘੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਮੱਦੇਨਜ਼ਰ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਸ (ਸਪੈਸ਼ਲ ਡੀ. ਜੀ. ਪੀ.) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁਲਸ, ਫ਼ੌਜ, ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪਠਾਨਕੋਟ 'ਚ ਹੋਈ ਇਹ ਮੀਟਿੰਗ ਚੱਲ ਰਹੀ ਅਮਰਨਾਥ ਯਾਤਰਾ ਲਈ ਰਣਨੀਤਕ ਤਿਆਰੀਆਂ ਦੇ ਵੱਖ-ਵੱਖ ਪਹਿਲੂਆਂ ਜਿਵੇਂ ਪੁਲਸ ਦੀ ਤਾਇਨਾਤੀ, ਸੁਰੱਖਿਆ ਉਪਾਅ, ਆਵਾਜਾਈ ਪ੍ਰਬੰਧਨ ਅਤੇ ਆਫ਼ਤ ਪ੍ਰਬੰਧਨ 'ਤੇ ਕੇਂਦਰਿਤ ਸੀ।

ਇਹ ਵੀ ਪੜ੍ਹੋ : ਘਰਵਾਲੀ ਨੂੰ ਪ੍ਰੇਮੀ ਨਾਲ ਇਤਰਾਜ਼ਯੋਗ ਹਾਲਤ 'ਚ ਦੇਖ ਖੋਹਿਆ ਆਪਾ, ਕੀਤਾ ਬੇਰਹਿਮੀ ਨਾਲ ਕਤਲ

ਇਸ ਮੀਟਿੰਗ ਦੌਰਾਨ ਕੋਟ ਭੱਟੀਆਂ ਪਿੰਡ, ਬਮਿਆਲ 'ਚ ਹਥਿਆਰਬੰਦ ਸ਼ੱਕੀ ਵਿਅਕਤੀਆਂ ਦੇ ਦੇਖੇ ਜਾਣ ਅਤੇ ਕਠੂਆ ਜ਼ਿਲ੍ਹੇ 'ਚ ਹਥਿਆਰਬੰਦ ਸ਼ੱਕੀ ਵਿਅਕਤੀ ਨਾਲ ਹੋਈ ਮੁੱਠਭੇੜ ਵਾਲੀਆਂ ਤਾਜ਼ਾ ਘਟਨਾਵਾਂ 'ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ। ਮੀਟਿੰਗ 'ਚ ਪੰਜਾਬ ਪੁਲਸ, ਜੰਮੂ-ਕਸ਼ਮੀਰ ਪੁਲਸ, ਹਿਮਾਚਲ ਪ੍ਰਦੇਸ਼ ਪੁਲਸ, ਭਾਰਤੀ ਫ਼ੌਜ, ਭਾਰਤੀ ਹਵਾਈ ਫ਼ੌਜ, ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਅਤੇ ਹੋਰ ਕੇਂਦਰੀ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਸ਼ਾਮਲ ਸਨ। ਸਪੈਸ਼ਲ ਡੀ. ਜੀ. ਪੀ. ਅਰਪਿਤ ਸ਼ੁਕਲਾ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅੰਤਰਰਾਸ਼ਟਰੀ ਸਰਹੱਦ ਨੂੰ ਸੁਰੱਖਿਅਤ ਕਰਨ ਅਤੇ ਸ੍ਰੀ ਅਮਰਨਾਥ ਯਾਤਰਾ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਵੱਲੋਂ ਪੰਜਾਬ ਪੁਲਸ ਦੇ 550 ਜਵਾਨਾਂ, ਐੱਸ. ਓ. ਜੀ., ਸਨਾਈਪਰ ਟੀਮਾਂ, ਬੰਬ ਨਿਰੋਧਕ ਦਸਤਿਆਂ ਅਤੇ ਹੋਰ ਕਮਾਂਡੋ ਯੂਨਿਟਾਂ ਦੀ ਤਾਇਨਾਤੀ ਨਾਲ ਸੁਰੱਖਿਆ ਪੱਧਰ 'ਚ ਹੋਰ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਪੁਲਸ ਵੱਲੋਂ ਅੱਠ ਦੂਜੀ ਕਤਾਰ ਦੇ ਰੱਖਿਆ ਨਾਕੇ ਸਥਾਪਿਤ ਕੀਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਕਾਰੋਬਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, ਇਸ ਸਕੀਮ ਤਹਿਤ Apply ਕਰਨ ਦਾ ਮਿਲਿਆ ਇਕ ਹੋਰ ਮੌਕਾ (ਵੀਡੀਓ)

ਉਨ੍ਹਾਂ ਦੱਸਿਆ ਕਿ ਰਸਤਿਆਂ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਇਨ੍ਹਾਂ ਨੂੰ ਪੰਜ ਸੈਕਟਰਾਂ 'ਚ ਵੰਡਿਆ ਗਿਆ ਹੈ ਅਤੇ ਸੀ. ਏ. ਪੀ. ਐੱਫ. ਦੀਆਂ ਚਾਰ ਕੰਪਨੀਆਂ ਇਨ੍ਹਾਂ ਨਾਲ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਲੰਗਰ ਸਥਾਨਾਂ 'ਤੇ ਵਿਸ਼ੇਸ਼ ਸੁਰੱਖਿਆ ਪ੍ਰਬੰਧ, ਕੈਮਰਿਆਂ ਦੀ ਸਥਾਪਨਾ, ਬੁਲੇਟ ਪਰੂਫ ਮੋਰਚੇ ਅਤੇ ਐੱਸ. ਓ. ਜੀ. ਦੀ ਤਾਇਨਾਤੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਪਾਰਕਿੰਗ ਲਈ ਢੁੱਕਵੇਂ ਪ੍ਰਬੰਧ ਕਰਨ ਅਤੇ ਸਾਰੇ ਪੰਜ ਸੈਕਟਰਾਂ 'ਤੇ ਬਲਾਂ ਦੀ ਰਣਨੀਤਕ ਤਾਇਨਾਤੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹਰੇਕ ਸੈਕਟਰ 'ਚ ਟਰੌਮਾ ਸੈਂਟਰ, ਐਂਬੂਲੈਂਸ ਸੇਵਾਵਾਂ, ਟੋਅ ਵਹੀਕਲਜ਼ ਅਤੇ ਹਾਈਡ੍ਰਾਸ ਪਹਿਲਾਂ ਹੀ ਮੌਜੂਦ ਹਨ। ਅਧਿਕਾਰੀਆਂ, ਸੁਰੱਖਿਆ ਏਜੰਸੀਆਂ ਅਤੇ ਸਿਵਲ ਪ੍ਰਸ਼ਾਸਨ ਦਰਮਿਆਨ ਨੇੜਲੇ ਤਾਲਮੇਲ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੰਦਿਆਂ, ਸਪੈਸ਼ਲ ਡੀ. ਜੀ. ਪੀ. ਨੇ ਸੁਚਾਰੂ ਅਤੇ ਸ਼ਾਂਤੀਪੂਰਨ ਯਾਤਰਾ ਦੇ ਪ੍ਰਬੰਧ ਨੂੰ ਯਕੀਨੀ ਬਣਾਉਣ ਲਈ ਸੁਚੱਜੀ ਯੋਜਨਾਬੰਦੀ ਅਤੇ ਪ੍ਰਭਾਵੀ ਵਿਧੀ ਅਪਣਾਉਣ ਲਈ ਕਿਹਾ।

ਉਨ੍ਹਾਂ ਕਿਹਾ ਕਿ ਡਰੋਨ ਨਿਗਰਾਨੀ ਪ੍ਰਣਾਲੀ ਸਮਾਜ ਵਿਰੋਧੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖੇਗੀ ਅਤੇ ਬੀ. ਐੱਸ. ਐੱਫ. ਅਤੇ ਪਠਾਨਕੋਟ ਪੁਲਸ ਵੱਲੋਂ ਸਾਂਝੀਆਂ ਚੈੱਕ ਪੋਸਟਾਂ ਵੀ ਸਥਾਪਿਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਖ਼ਤਰੇ ਤੋਂ ਬਚਣ ਲਈ ਨਿਯਮਤ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਸੀ. ਏ. ਐੱਸ. ਓ.) ਅਤੇ ਐਂਟੀ ਟਨਲਿੰਗ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਕਿਸੇ ਵੀ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਵਿਆਪਕ ਆਫ਼ਤ ਪ੍ਰਬੰਧਨ ਦੀ ਲੋੜ ’ਤੇ ਜ਼ੋਰ ਦਿੰਦਿਆਂ, ਉਨ੍ਹਾਂ ਅੱਗਜ਼ਨੀ ਦੀਆਂ ਘਟਨਾਵਾਂ ਜਾਂ ਅਚਾਨਕ ਹੜ੍ਹਾਂ ਵਰਗੀਆਂ ਸਥਿਤੀਆਂ ਨਾਲ ਨਜਿੱਠਣ ਲਈ ਮਿਆਰੀ ਸੰਚਾਲਨ ਪ੍ਰਕਿਰਿਆਵਾਂ (ਐੱਸ. ਓ. ਪੀਜ਼.) ਨੂੰ ਲਾਗੂ ਕਰਨ ਦੀ ਤਾਕੀਦ ਕੀਤੀ। ਮੀਟਿੰਗ 'ਚ ਡੀ. ਆਈ. ਜੀ. ਬਾਰਡਰ ਰੇਂਜ ਰਾਕੇਸ਼ ਕੌਸ਼ਲ, ਡੀ. ਆਈ. ਜੀ. ਬੀ. ਐੱਸ. ਐੱਫ. ਗੁਰਦਾਸਪੁਰ ਸ਼ਸ਼ਾਂਕ ਆਨੰਦ, ਡੀ. ਆਈ. ਜੀ. ਬੀ. ਐੱਸ. ਐੱਫ. ਗੁਰਦਾਸਪੁਰ ਯੁਵਰਾਜ ਦੂਬੇ, ਡਿਪਟੀ ਕਮਿਸ਼ਨਰ ਪਠਾਨਕੋਟ ਅਦਿੱਤਿਆ ਉੱਪਲ, ਐੱਸ. ਐੱਸ. ਪੀ. ਪਠਾਨਕੋਟ ਸੁਹੇਲ ਕਾਸਿਮ ਮੀਰ, ਐੱਸ. ਐੱਸ. ਪੀ. ਕਠੂਆ ਅਨਾਇਤ ਅਲੀ ਅਤੇ ਵਿੰਗ ਕਮਾਂਡਰ ਏ. ਆਈ. ਐੱਫ. ਪਠਾਨਕੋਟ ਨਰਿੰਦਰ ਸਿੰਘ ਸਮੇਤ ਪ੍ਰਮੁੱਖ ਅਧਿਕਾਰੀ ਅਤੇ ਕੇਂਦਰੀ ਏਜੰਸੀਆਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

 

  • Amarnath Yatra
  • Punjab Police
  • Security
  • ਅਮਰਨਾਥ ਯਾਤਰਾ
  • ਪੰਜਾਬ ਪੁਲਸ
  • ਸੁਰੱਖਿਆ

ਮੈਡੀਕਲ ਕਾਲਜ ਪਟਿਆਲਾ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਨੇ ਦਿੱਤਾ ਅਸਤੀਫ਼ਾ

NEXT STORY

Stories You May Like

  • a major threat to the youth of punjab
    ਪੰਜਾਬ ਦੇ ਨੌਜਵਾਨਾਂ ਲਈ ਵੱਡਾ ਖ਼ਤਰਾ! ਪੰਜਾਬ ਪੁਲਸ ਦੀ ਇਸ ਰਿਪੋਰਟ ਨੇ ਵਧਾਈ ਟੈਨਸ਼ਨ
  • india china border army
    ਭਾਰਤ-ਚੀਨ ਦੇ ਰਿਸ਼ਤਿਆਂ 'ਚ ਆਉਣ ਲੱਗੀ 'ਨਰਮੀ' ! ਸਰਹੱਦੀ ਇਲਾਕਿਆਂ 'ਚ ਚੀਨ ਨੇ ਘਟਾਈ ਫ਼ੌਜ
  • announcement made in amritsar s gurdwaras
    ਅੰਮ੍ਰਿਤਸਰ ਦੇ ਗੁਰਦੁਆਰਿਆਂ 'ਚ ਹੋ ਗਈ ਅਨਾਊਂਸਮੈਂਟ, ਪੁਲਸ ਨੇ ਕੀਤਾ ਅਲਰਟ
  • blasts in shillong
    ਸ਼ਿਲਾਂਗ ’ਚ ਧਮਾਕੇ: ਸਰਕਾਰੀ ਤੇ ਪੁਲਸ ਅਦਾਰਿਆਂ ’ਤੇ 4 ਬੰਬ ਹਮਲੇ, ਦਹਿਸ਼ਤ ਤੋਂ ਬਾਅਦ ਸੁਰੱਖਿਆ ਸਖ਼ਤ
  • saudi arabia issues emergency alert
    ਮੱਕਾ, ਜੇਦਾਹ 'ਚ ਐਮਰਜੈਂਸੀ ਅਲਰਟ ਜਾਰੀ ! ਲੋਕਾਂ ਨੂੰ ਸੁਰੱਖਿਆ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ
  • bjp  sankalp yatra  punjab bjp
    ਪੰਜਾਬ ਨੂੰ ਨਸ਼ੇ ਦੇ ਕੋਹੜ 'ਚੋ ਕੱਢਣ ਲਈ ਭਾਜਪਾ ਦੀ ਸੰਕਲਪ ਯਾਤਰਾ ਸ਼ੁਰੂ : ਮੰਗਤ ਰਾਏ ਬਾਂਸਲ
  • tragedy strikes a punjabi woman on the tungnath pilgrimage
    ਤੁੰਗਨਾਥ ਯਾਤਰਾ 'ਤੇ ਗਈ ਪੰਜਾਬਣ ਨਾਲ ਵਾਪਰ ਗਿਆ ਭਾਣਾ !
  • wholesale inflation nears 10 percent for fourth consecutive month
    ਲਗਾਤਾਰ ਚੌਥੇ ਮਹੀਨੇ 10 ਪ੍ਰਤੀਸ਼ਤ ਦੇ ਨੇੜੇ ਥੋਕ ਮਹਿੰਗਾਈ, ਪੈਟਰੋਲ ਤੇ ਬਿਜਲੀ ਦੀਆਂ ਕੀਮਤਾਂ ਨੇ ਵਧਾਈ ਚਿੰਤਾ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +