Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    5:54:55 PM

  • punjab government employees da

    ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ...

  • electricity bills advisory electricity department

    ਪੰਜਾਬ : ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਵੱਡੀ...

  • senior punjab ias officer on ed s radar

    ਪੰਜਾਬ ਦੇ ਸੀਨੀਅਰ IAS ਅਧਿਕਾਰੀ ED ਦੀ ਰਾਡਾਰ...

  • baa will be mandatory for lpg cylinders from october 1  know about 3 methods

    1 ਅਕਤੂਬਰ ਤੋਂ LPG ਸਿਲੰਡਰਾਂ ਲਈ ਜ਼ਰੂਰੀ ਹੋਵੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਪੁਲਸ ਦੇ ਵੱਡੇ ਖ਼ੁਲਾਸੇ, 'ਇੰਟਰਨੈੱਟ' ਨੂੰ ਲੈ ਕੇ ਵੀ ਆਖ਼ੀ ਇਹ ਗੱਲ

PUNJAB News Punjabi(ਪੰਜਾਬ)

ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਪੁਲਸ ਦੇ ਵੱਡੇ ਖ਼ੁਲਾਸੇ, 'ਇੰਟਰਨੈੱਟ' ਨੂੰ ਲੈ ਕੇ ਵੀ ਆਖ਼ੀ ਇਹ ਗੱਲ

  • Edited By Babita,
  • Updated: 20 Mar, 2023 04:52 PM
Chandigarh
punjab police pc on amritpal case
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : 'ਵਾਰਿਸ ਪੰਜਾਬ ਦੇ' ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਪੁਲਸ ਵੱਲੋਂ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਪੁਲਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਵੱਡੇ ਖ਼ੁਲਾਸੇ ਕੀਤੇ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ 'ਚ ਹੁਣ ਤੱਕ 114 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦੋਂ ਕਿ ਅੰਮ੍ਰਿਤਪਾਲ ਅਜੇ ਫ਼ਰਾਰ ਹੈ। ਉਨ੍ਹਾਂ ਨੇ ਅੰਮ੍ਰਿਤਪਾਲ ਦੇ ਆਈ. ਐੱਸ. ਆਈ. ਨਾਲ ਸਬੰਧ ਹੋਣ ਦੀ ਵੀ ਗੱਲ ਕਹੀ। ਉਨ੍ਹਾਂ ਕਿਹਾ ਕਿ ਅਨੰਦਪੁਰ ਖ਼ਾਲਸਾ ਫੋਰਸ (ਏ. ਕੇ. ਐੱਫ.) ਨਾਂ ਤੋਂ ਫੋਰਸ ਖੜ੍ਹੀ ਕੀਤੀ ਜਾ ਰਹੀ ਸੀ ਅਤੇ ਇਸ ਸਬੰਧੀ ਕਾਰਵਾਈ ਲਗਾਤਾਰ ਜਾਰੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੇ ਚਾਚਾ ਤੇ ਡਰਾਈਵਰ ਨੇ ਪੁਲਸ ਅੱਗੇ ਕੀਤਾ ਆਤਮ-ਸਮਰਪਣ

ਉਨ੍ਹਾਂ ਦੱਸਿਆ ਕਿ ਇਸ ਕੇਸ 'ਚ 10 ਹਥਿਆਰ ਅਤੇ 430 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਅੰਮ੍ਰਿਤਪਾਲ ਦੇ 5 ਸਾਥੀਆਂ 'ਤੇ ਨੈਸ਼ਨਲ ਸਕਿਓਰਿਟੀ ਐਕਟ (ਐੱਨ. ਐੱਸ. ਏ.) ਲਾਇਆ ਗਿਆ ਹੈ। ਆਈ. ਜੀ. ਨੇ ਵੱਡਾ ਖ਼ੁਲਾਸਾ ਕਰਦਿਆਂ ਕਿਹਾ ਕਿ ਤੱਥਾਂ ਦੇ ਆਧਾਰ 'ਤੇ ਅੰਮ੍ਰਿਤਪਾਲ 'ਤੇ ਵੀ ਐੱਨ. ਐੱਸ. ਏ. ਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਅਜੇ ਪੰਜਾਬ ਪੁਲਸ ਦੀ ਹਿਰਾਸਤ 'ਚ ਨਹੀਂ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਅਤੇ ਫਰਜ਼ੀ ਖ਼ਬਰਾਂ 'ਤੇ ਧਿਆਨ ਨਾ ਦੇਣ। ਉਨ੍ਹਾਂ ਨੇ ਮੀਡੀਆ ਨੂੰ ਵੀ ਖ਼ਬਰ ਦੇਣ ਤੋਂ ਪਹਿਲਾਂ ਪੂਰੀ ਤਰ੍ਹਾਂ ਜਾਂਚ ਕਰਨ ਲਈ ਕਿਹਾ ਹੈ, ਜਿਸ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਨਾ ਹੋਵੇ।

ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ ਵਿਧਾਇਕ ਕੁਲਦੀਪ ਵੈਦ ਵਿਜੀਲੈਂਸ ਅੱਗੇ ਹੋਏ ਪੇਸ਼, ਕੀਤੀ ਗਈ ਪੁੱਛਗਿੱਛ
ਪੰਜਾਬ 'ਚ ਇੰਟਰਨੈੱਟ ਨੂੰ ਲੈ ਕੇ ਆਖੀ ਇਹ ਗੱਲ
ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਪੰਜਾਬ 'ਚ ਇੰਟਰਨੈੱਟ ਬੰਦ ਹੋਣ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਸੂਬੇ 'ਚ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਇਹ ਫ਼ੈਸਲਾ ਲਿਆ ਗਿਆ ਹੈ ਅਤੇ ਅੱਗੇ ਜਿਵੇਂ ਹੀ ਹਾਲਾਤ ਹੋਣਗੇ, ਉਨ੍ਹਾਂ ਨੂੰ ਦੇਖ ਕੇ ਹੀ ਫ਼ੈਸਲਾ ਲਿਆ ਜਾਵੇਗਾ ਕਿ ਇੰਟਰਨੈੱਟ ਬੰਦ ਕਰਨਾ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਪੂਰੇ ਸੂਬੇ 'ਚ ਇਸ ਸਮੇਂ ਸ਼ਾਂਤੀ ਹੈ ਅਤੇ ਕਿਤੇ ਵੀ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਵਾਪਰਨ ਦੀ ਕੋਈ ਖ਼ਬਰ ਨਹੀਂ ਹੈ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 

  • Punjab Police
  • Amritpal Singh
  • Press Conference
  • ਪੰਜਾਬ ਪੁਲਸ
  • ਅੰਮ੍ਰਿਤਪਾਲ
  • ਪ੍ਰੈੱਸ ਕਾਨਫਰੰਸ
  • ਚੰਡੀਗੜ੍ਹ

ਅਮਰੀਕਾ ਬੈਠੇ ਖ਼ਤਰਨਾਕ ਗੈਂਗਸਟਰ ਲਵਜੀਤ ਕੰਗ ਦਾ ਗੁਰਗਾ ਹਥਿਆਰਾਂ ਸਮੇਤ ਗ੍ਰਿਫ਼ਤਾਰ

NEXT STORY

Stories You May Like

  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • major orders issued for hospitals in punjab
    ਪੰਜਾਬ ਦੇ ਹਸਪਤਾਲਾਂ ਲਈ ਵੱਡੇ ਹੁਕਮ ਜਾਰੀ, ਹਾਈਕਰੋਟ ਨੇ ਮਰੀਜ਼ਾਂ ਦੀ ਸਹੂਲਤ ਨੂੰ ਲੈ ਕੇ ਦਿੱਤੇ ਨਿਰਦੇਸ਼
  • bjp leader rp singh raises questions regarding police security
    ਭਾਜਪਾ ਆਗੂ RP ਸਿੰਘ ਨੇ ਪੰਜਾਬ ਪੁਲਸ ਦੀ ਸੁਰੱਖਿਆ ਨੂੰ ਲੈ ਕੇ ਚੁੱਕੇ ਸਵਾਲ, ਪੜ੍ਹੋ ਕੀ ਕੀਤਾ ਟਵੀਟ
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ ਖ਼ੁਲਾਸੇ, ਮੁੰਡੇ-ਕੁੜੀਆਂ ਨਾਲ ਹੁੰਦੈ...
  • kewal singh dhillon
    ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਵਿੱਢੀ ਲੜਾਈ ਨੂੰ ਅੰਜਾਮ ਤੱਕ ਲੈ ਕੇ ਜਾਵਾਂਗੇ : ਕੇਵਲ ਸਿੰਘ ਢਿੱਲੋਂ
  • yuvraj singh manchanda  funeral  family  questions  police
    ਯੁਵਰਾਜ ਸਿੰਘ ਮਨਚੰਦਾ ਨੇ ਅੰਤਿਮ ਸੰਸਕਾਰ 'ਤੇ ਪਰਿਵਾਰ ਨੇ ਚੁੱਕੇ ਸਵਾਲ, ਆਖ਼ੀ ਇਹ ਗੱਲ
  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • a major blow for punjab  s electricity consumers
    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ! ਬਿੱਲਾਂ ਨੂੰ ਲੈ ਕੇ ਮਚੀ ਹਾਹਾਕਾਰ, ਪੜ੍ਹੋ ਕਾਰਨ
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • former ed officer niranjan singh joins   akali dal waris punjab de
      ਸਾਬਕਾ ED ਅਫ਼ਸਰ ਨਿਰੰਜਨ ਸਿੰਘ ਨੇ ਸਿਆਸੀ ਪਾਰੀ ਕੀਤੀ ਸ਼ੁਰੂ, 'ਅਕਾਲੀ ਦਲ ਵਾਰਿਸ...
    • major accident occurred while charging mobile phone
      ਪੰਜਾਬ: ਮੋਬਾਇਲ ਚਾਰਜ ਲਾਉਂਦੇ ਵਾਪਰਿਆ ਵੱਡਾ ਹਾਦਸਾ! ਨੌਜਵਾਨ ਦੀ ਪਲਾਂ 'ਚ ਨਿਕਲੀ...
    • man arrested case
      ਇਕ ਕਿੱਲੋ ਹੈਰੋਇਨ, 50 ਹਜ਼ਾਰ ਡਰੱਗ ਮਨੀ ਅਤੇ 2 ਪਿਸਤੌਲਾਂ ਸਣੇ ਵਿਅਕਤੀ ਕਾਬੂ
    • fir case
      ਸਰਪੰਚ ਦੇ ਘਰ ਫਾਇਰਿੰਗ ਕਰਨ ਵਾਲੇ ਪਿੰਡ ਦੇ ਹੀ ਅਰੁਣ ਮਾਕੜ ਸਮੇਤ ਤਿੰਨ 'ਤੇ...
    • man sentenced to one year in prison in defamation case
      ਮਾਣਹਾਨੀ ਦੇ ਕੇਸ 'ਚ ਵਿਅਕਤੀ ਨੂੰ ਇਕ ਸਾਲ ਦੀ ਕੈਦ
    • acp aatish bhatia  s statement viral news of child kidnapped from school
      ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
    • bjp new appointments
      ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ...
    • big stir in punjab politics before elections
      ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
    • accident case
      ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਸਕੂਟਰੀ ਸਵਾਰ ਨਾਲ ਵਾਪਰਿਆ ਹਾਦਸਾ
    • senior punjab ias officer on ed s radar
      ਪੰਜਾਬ ਦੇ ਸੀਨੀਅਰ IAS ਅਧਿਕਾਰੀ ED ਦੀ ਰਾਡਾਰ 'ਤੇ! ਗਮਾਡਾ ਦਫ਼ਤਰ 'ਚ ਦੂਜੇ ਦਿਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +