Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    4:20:42 PM

  • masoud  pezeshkian statement

    ਦੁਸ਼ਮਣ ਦੇ ਮਨਸੂਬੇ ਨਾਕਾਮ, ਈਰਾਨ ਦੀ ਦ੍ਰਿੜਤਾ ਅਤੇ...

  • punjab highway jammed

    ਪੰਜਾਬ 'ਚ ਹਾਈਵੇਅ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • fssai notice

    FSSAI ਦੀ ਵੱਡੀ ਕਾਰਵਾਈ ! ਪੈਪਸੀਕੋ, ਕੋਕਾ-ਕੋਲਾ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

PUNJAB News Punjabi(ਪੰਜਾਬ)

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

  • Edited By Anmol Tagra,
  • Updated: 13 Nov, 2025 06:43 PM
Chandigarh
punjab police preprations
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ: ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਵੱਲੋਂ ਸੰਗਤਾਂ ਦੀ ਸਹੂਲਤ ਅਤੇ ਸੁਰੱਖਿਆ ਲਈ ਉੱਨਤ ਨਿਗਰਾਨੀ, ਫੋਰਸ ਦੀ ਰਣਨੀਤਕ ਤਾਇਨਾਤੀ ਅਤੇ 24 ਘੰਟੇ ਤਾਲਮੇਲ ਸਥਾਪਤ ਕਰਦਿਆਂ ਵਿਆਪਕ, ਬਹੁ-ਪੱਧਰੀ ਸੁਰੱਖਿਆ ਵਾਲੀ ਅਤੇ ਸੁਵਿਧਾਜਨਕ ਯੋਜਨਾ ਲਾਗੂ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ।

ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਤੋਂ 25 ਨਵੰਬਰ, 2025 ਤੱਕ ਕਰਵਾਏ ਜਾਣ ਵਾਲੇ ਵਿਆਪਕ ਯਾਦਗਾਰੀ ਸਮਾਗਮਾਂ ਵਿਚ ਦੁਨੀਆ ਭਰ ਤੋਂ ਭਾਰੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਦੀ ਉਮੀਦ ਹੈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਪੈਸ਼ਲ ਡੀਜੀਪੀ ਸੁਰੱਖਿਆ ਸੁਧਾਂਸ਼ੂ ਐਸ ਸ੍ਰੀਵਾਸਤਵ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੇ ਨਾਲ ਜ਼ਮੀਨੀ ਪੱਧਰ 'ਤੇ ਵਿਆਪਕ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਸਮੀਖਿਆ ਮੀਟਿੰਗ ਦੌਰਾਨ ਏਡੀਜੀਪੀ ਕਾਨੂੰਨ ਅਤੇ ਵਿਵਸਥਾ ਐਸਪੀਐਸ ਪਰਮਾਰ ਅਤੇ ਐਸਐਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਵੀ ਮੌਜੂਦ ਸਨ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਸਮਾਗਮਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ ਲਈ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਰੈਂਕ ਦੇ ਨੋਡਲ ਅਫਸਰ ਦੀ ਨਿਗਰਾਨੀ ਹੇਠ ਲਗਭਗ 10,000 ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਸੱਤ ਆਈਜੀਜ਼/ਡੀਆਈਜੀਜ਼ ਰੈਂਕ ਦੇ ਅਧਿਕਾਰੀ, 22 ਕਮਾਂਡੈਂਟ, 45 ਐਸਪੀਜ਼ ਅਤੇ 94 ਡੀਐਸਪੀਜ਼ ਤਾਇਨਾਤ ਕੀਤੇ ਜਾਣਗੇ। ਉੱਚ ਪੱਧਰੀ ਚੌਕਸੀ ਅਤੇ ਡਿਊਟੀ ਪ੍ਰਤੀ ਸਮਰਪਣ ਨੂੰ ਯਕੀਨੀ ਬਣਾਉਣ ਲਈ ਪੂਰੀ ਫੋਰਸ ਨੂੰ ਸਮਾਗਮ ਦੇ ਪੱਧਰ ਅਤੇ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਸਾਵਧਾਨ! ਹੁਣ ਕੀਤੀ ਇਹ 'ਗ਼ਲਤੀ' ਤਾਂ ਕੱਟਿਆ ਜਾਵੇਗਾ 25 ਹਜ਼ਾਰ ਰੁਪਏ ਦਾ ਚਾਲਾਨ, FIR ਵੀ ਹੋਵੇਗੀ ਦਰਜ

ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸੁਰੱਖਿਆ ਪ੍ਰਬੰਧਾਂ ਲਈ ਅਤਿ-ਆਧੁਨਿਕ ਤਕਨਾਲੋਜੀ ਨੂੰ ਅਪਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਆਉਣ-ਜਾਣ ਵਾਲੇ ਸਥਾਨਾਂ 'ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨਾਲੋਜੀ ਨਾਲ ਲੈਸ 300 ਤੋਂ ਵੱਧ ਏਆਈ-ਸਮਰੱਥ ਸੀਸੀਟੀਵੀ ਕੈਮਰੇ, 10 ਪੀਟੀਜ਼ੈਡ ਕੈਮਰੇ, ਅਤੇ 25 ਏਐਨਪੀਆਰ (ਆਟੋਮੈਟਿਕ ਨੰਬਰ ਪਲੇਟ ਪਛਾਣ) ਕੈਮਰੇ ਲਗਾਏ ਗਏ ਹਨ ਅਤੇ ਇਹਨਾਂ ਦੀ ਨਿਗਰਾਨੀ ਲਈ ਇੱਕ ਉੱਚ-ਤਕਨੀਕੀ ਕੰਟਰੋਲ ਰੂਮ ਸਥਾਪਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੱਤ ਡਰੋਨ ਟੀਮਾਂ ਨਿਰੰਤਰ ਹਵਾਈ ਨਿਗਰਾਨੀ ਕਰਨਗੀਆਂ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ, "ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਰੋਪੜ ਜ਼ਿਲ੍ਹੇ ਅਤੇ ਇਸਦੇ ਆਲੇ ਦੁਆਲੇ ਦੇ ਸਨੈਚਰਾਂ ਨਾਲ ਸਬੰਧਤ ਡੇਟਾ ਨੂੰ ਚਿਹਰੇ ਦੀ ਪਛਾਣ ਕਰਨ ਵਾਲੀ ਪ੍ਰਣਾਲੀ ਨਾਲ ਜੋੜਿਆ ਗਿਆ ਹੈ। ਕਾਨੂੰਨ ਵਿਵਸਥਾ ਨੂੰ ਬਿਹਤਰ ਢੰਗ ਨਾਲ ਬਣਾਈ ਰੱਖਣ ਲਈ ਮਾਊਂਟਡ ਪੁਲਿਸ ਪੈਟਰੋਲਿੰਗ ਅਤੇ ਸਮਾਰਟ ਬੈਰੀਕੇਡਾਂ ਦੀ ਵਰਤੋਂ ਵੀ ਕੀਤੀ ਜਾਵੇਗੀ।"

ਨਿਰਵਿਘਨ ਟ੍ਰੈਫਿਕ ਪ੍ਰਬੰਧਨ ਅਤੇ ਸੰਗਤਾਂ ਦੀ ਘੱਟ ਤੋਂ ਘੱਟ ਅਸੁਵਿਧਾ ਲਈ, ਜ਼ਿਲ੍ਹਾ ਪੁਲਿਸ ਨੇ ਆਈਆਈਟੀ ਰੋਪੜ ਨਾਲ ਮਿਲ ਕੇ ਅਸਲ-ਸਮੇਂ ਦੀ ਨਿਗਰਾਨੀ ਨਾਲ ਤਿਆਰ ਕੀਤੇ ਜਾ ਰਹੇ 101 ਏਕੜ ਵਿੱਚ ਫੈਲੇ ਕੁੱਲ 35 ਪਾਰਕਿੰਗ ਸਥਾਨਾਂ ਦੀ ਵਿਗਿਆਨਕ ਢੰਗ ਨਾਲ ਮੈਪਿੰਗ ਕੀਤੀ ਹੈ। ਇਸ ਤੋਂ ਇਲਾਵਾ, 24 ਘੰਟੇ ਚੱਲਣ ਵਾਲੀਆਂ ਸ਼ਟਲ ਸੇਵਾਵਾਂ ਸੰਗਤਾਂ ਨੂੰ ਸਾਰੇ ਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣਗੀਆਂ ਅਤੇ 10,000 ਸੰਗਤਾਂ ਦੀ ਕੁੱਲ ਸਮਰੱਥਾ ਵਾਲੀਆਂ ਤਿੰਨ ਟੈਂਟ ਸਿਟੀਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ। ਹਾਈਵੇਅ ਦੇ ਨਾਲ ਇੱਕ ਸਮਰਪਿਤ ਪੈਦਲ ਸੜਕ ਅਤੇ ਵਾਹਨਾਂ ਦੀ ਆਵਾਜਾਈ ਨੂੰ ਨਿਯਮਤ ਕਰਨ ਲਈ 60 ਬਾਹਰੀ ਡਾਇਵਰਜੈਂਸ ਪੁਆਇੰਟ ਅਤੇ ਨਾਕੇ ਸਥਾਪਤ ਕੀਤੇ ਜਾਣਗੇ। ਸਪੈਸ਼ਲ ਡੀਜੀਪੀ ਨੇ ਇਹ ਵੀ ਦੱਸਿਆ ਕਿ ਸਮਾਗਮਾਂ ਵਿੱਚ ਸ਼ਾਮਲ ਹੋਣ ਵਾਲੇ ਵੀਵੀਆਈਪੀ ਮਹਿਮਾਨਾਂ ਦੇ ਸੁਚਾਰੂ ਆਗਮਨ ਨੂੰ ਯਕੀਨੀ ਬਣਾਉਣ ਲਈ ਅੱਠ ਹੈਲੀਪੈਡ ਵੀ ਸਥਾਪਿਤ ਕੀਤੇ ਜਾ ਰਹੇ ਹਨ।


 

  • Punjab
  • Punjab Police
  • Preprations

ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਕੋਈ ਰਾਹਤ, ਸੋਮਵਾਰ ਤਕ ਟਲ਼ੀ ਸੁਣਵਾਈ

NEXT STORY

Stories You May Like

  • religious program organized
    ਇਟਲੀ : ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਤਿੰਨ ਦਿਨਾਂ ਧਾਰਮਿਕ ਸਮਾਗਮ ਆਯੋਜਿਤ
  • security arrangements tightened in ludhiana in view of august 15
    15 ਅਗਸਤ ਦੇ ਮੱਦੇਨਜ਼ਰ ਲੁਧਿਆਣਾ 'ਚ ਸੁਰੱਖਿਆ ਪ੍ਰਬੰਧ ਸਖ਼ਤ, DGP ਗੌਰਵ ਯਾਦਵ ਨੇ ਖੁਦ ਸੰਭਾਲਿਆ ਮੋਰਚਾ
  • a commotion broke out in chandigarh schools before independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਚੰਡੀਗੜ੍ਹ ਦੇ ਸਕੂਲਾਂ 'ਚ ਮਚਿਆ ਹੜਕੰਪ! ਪੁਲਸ ਨੇ ਵਧਾਈ ਸੁਰੱਖਿਆ
  • news of relief for indian textile industry  threat of us tariffs
    ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
  • guru ravidas sabhas of europe
    ਯੂਰਪ ਦੀਆਂ ਸਮੂਹ ਗੁਰੂ ਰਵਿਦਾਸ ਸਭਾਵਾਂ ਨੇ ਪਦਮ ਸ਼੍ਰੀ 108 ਸੰਤ ਨਿਰੰਜਨ ਦਾਸ ਮਹਾਰਾਜ ਜੀ ਨੂੰ ਕੀਤੀ ਬੇਨਤੀ
  • snake  student  death  school  hostel  safety rules
    ਸੱਪ ਦੇ ਡੱਸਣ ਨਾਲ 3 ਵਿਦਿਆਰਥਣਾਂ ਦੀ ਮੌਤ, ਗੜ੍ਹਚਿਰੌਲੀ 'ਚ ਸਕੂਲ ਦੇ ਸੁਰੱਖਿਆ ਨਿਯਮਾਂ 'ਤੇ ਉੱਠੇ ਸਵਾਲ
  • account holders nominee rules will change from september 1
    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਸਤੰਬਰ ਤੋਂ ਬਦਲ ਜਾਣਗੇ Nominee ਦੇ ਨਿਯਮ
  • akali dal waris punjab de announces first candidate for 2027
    'ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 2027 ਲਈ ਐਲਾਨਿਆ ਪਹਿਲਾ ਉਮਦੀਵਾਰ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
  • punjabi in canada
    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੀ ਜੇਬ 'ਤੇ ਵਧਿਆ ਬੋਝ !  1 ਸਤੰਬਰ ਤੋਂ ਨਵਾਂ...
  • cp satinder singh big revelation in jalandhar businessman robbery case
    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
  • sensation in malsian
    ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ,...
Trending
Ek Nazar
deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana viral video
      ਜਗਰਾਉਂ ਪੁਲ ਹੇਠਾਂ ਸ਼ਰੇਆਮ ਨਸ਼ੇ ਦੇ ਟੀਕੇ ਲਾਉਂਦੇ ਨੌਜਵਾਨਾਂ ਦੀ ਵੀਡੀਓ ਵਾਇਰਲ
    • deadbody found in sacred kali bein in sultanpur lodhi
      ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਕਾਲੀ ਵੇਈਂ 'ਚੋਂ ਲਾਸ਼ ਮਿਲਣ ਨਾਲ ਫੈਲੀ ਸਨਸਨੀ
    • heat wave will hit punjab again
      ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
    • villages of amritsar will get great facilities
      ਅੰਮ੍ਰਿਤਸਰ ਦੇ ਪਿੰਡਾਂ ਨੂੰ ਮਿਲੇਗੀ ਵੱਡੀ ਸਹੂਲਤ, ADC ਵੱਲੋਂ ਅਧਿਕਾਰੀਆਂ ਨੂੰ...
    • chandigarh university student dies due to gunshot wound
      ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਗੋਲ਼ੀ ਲੱਗਣ ਕਾਰਨ ਮੌਤ! ਦੋਸਤਾਂ ਨਾਲ...
    • food health
      ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ ਥਾਲੀ 'ਚ ! ਸਾਹਮਣੇ ਆਈ...
    • major action by the health department  nearly 3 quintals of sweets destroyed
      ਸਿਹਤ ਵਿਭਾਗ ਦੀ ਵੱਡੀ ਕਾਰਵਾਈ, ਗੱਡੀ 'ਚੋਂ ਚੈਕਿੰਗ ਕਰਕੇ ਕਰੀਬ 3 ਕੁਇੰਟਲ ਮਿਠਾਈ...
    • terrible accident on jalandhar nakodar road two boys died
      ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
    • shameful incident in patiala
      ਪਟਿਆਲਾ 'ਚ ਸ਼ਰਮਸਾਰ ਕਰਦੀ ਘਟਨਾ! ਨੂੰਹ ਦੇ ਕਾਰੇ ਨੇ ਕੀਤਾ ਹੈਰਾਨ, ਵੀਡੀਓ ਹੋਈ...
    • major explosion in steel rolling mill
      ਪੰਜਾਬ: ਸਟੀਲ ਰੋਲਿੰਗ ਮਿੱਲ 'ਚ ਵੱਡਾ ਧਮਾਕਾ, 6 ਮਜ਼ਦੂਰਾਂ 'ਤੇ ਡਿੱਗਿਆ ਉਬਲਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +