Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    4:11:58 PM

  • accident involving a punjabi family in mp

    MP 'ਚ ਪੰਜਾਬੀ ਪਰਿਵਾਰ ਨਾਲ ਵਾਪਰਿਆ ਹਾਦਸਾ !...

  • gandhi jayanti  dussehra  banks will remain closed in october

    ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ... ਅਕਤੂਬਰ 'ਚ...

  • powerball jackpot

    2 ਡਾਲਰ ਦੇ ਬਦਲੇ ਮਿਲੇ 9,979 ਕਰੋੜ ! 1 ਮਹੀਨੇ...

  • lpu student revelation

    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਪੰਜਾਬ ਪੁਲਸ 'ਤੇ AK-47 ਨਾਲ ਹਮਲਾ! ਤਾੜ-ਤਾੜ ਚੱਲੀਆਂ ਗੋਲ਼ੀਆਂ

PUNJAB News Punjabi(ਪੰਜਾਬ)

ਪੰਜਾਬ ਪੁਲਸ 'ਤੇ AK-47 ਨਾਲ ਹਮਲਾ! ਤਾੜ-ਤਾੜ ਚੱਲੀਆਂ ਗੋਲ਼ੀਆਂ

  • Edited By Anmol Tagra,
  • Updated: 04 Mar, 2026 05:37 PM
Tarn Taran
punjab police revelations
  • Share
    • Facebook
    • Tumblr
    • Linkedin
    • Twitter
  • Comment

ਪੱਟੀ (ਸੰਦੀਪ): ਅੱਜ 2 ਮੁਲਜ਼ਮਾਂ ਵੱਲੋਂ ਪੰਜਾਬ ਪੁਲਸ ਦੇ ਮੁਲਾਜ਼ਮਾਂ 'ਤੇ AK-47 ਤੇ ਪਿਸਟਲ ਦੇ ਨਾਲ ਫ਼ਾਇਰਿੰਗ ਕਰ ਦਿੱਤੀ ਗਈ। ਇਸ ਦੇ ਜਵਾਬ ਵਿਚ ਪੁਲਸ ਵੱਲੋਂ ਵੀ ਕ੍ਰਾਸ ਫ਼ਾਇਰਿੰਗ ਕੀਤੀ ਗਈ, ਜਿਸ ਵਿਚ ਦੋ ਮੁਲਜ਼ਮ ਜ਼ਖ਼ਮੀ ਹੋ ਗਏ। ਪੁਲਸ ਵੱਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾ ਦਿੱਤਾ ਹੈ। ਇਹ ਮੁਲਜ਼ਮ ਸਿੱਧੂ ਫ਼ਾਰਮ ਵਿਚ ਹੋਏ ਸਰਪੰਚ ਕਤਲਕਾਂਡ ਵਿਚ ਸ਼ਾਮਲ ਸਨ। 

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਹਰੀਕੇ, ਚੌਲਾ ਸਾਹਿਬ, ਸੀ.ਆਈ.ਏ. ਸਟਾਫ਼ ਅਤੇ ਡੀ.ਐੱਸ.ਪੀ. ਪੱਟੀ ਦੀਆਂ ਟੀਮਾਂ ਐੱਸ. ਪੀ. (ਡੀ. ) ਦੀ ਨਿਗਰਾਨੀ ਹੇਠ ਸਰਪੰਚ ਕਤਲਕਾਂਡ ਵਿਚ ਲੋੜੀਂਦੇ ਦੋਸ਼ੀਆਂ ਦੀ ਭਾਲ ਕਰ ਹੀਆਂ ਸਨ। ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਸ ਮਾਮਲੇ ਦੇ 2 ਮੁਲਜ਼ਮ ਇਸ ਇਲਾਕੇ ਵਿਚ ਹਨ। ਜਦੋਂ ਪੁਲਸ ਟੀਮ ਨੇ ਮੁਲਜ਼ਮਾਂ ਨੂੰ ਘੇਰ ਕੇ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮਾਂ ਨੇ ਪੁਲਸ ਪਾਰਟੀ 'ਤੇ ਫ਼ਾਇਰਿੰਗ ਕਰ ਦਿੱਤੀ। ਇਸ ਦੇ ਜਵਾਬ ਵਿਚ ਪੁਲਸ ਵੱਲੋਂ ਵੀ ਕ੍ਰਾਸ ਫ਼ਾਇਰਿੰਗ ਕੀਤੀ ਗਈ। ਇਸ ਦੌਰਾਨ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ ਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ। 

ਐੱਸ. ਐਸ. ਪੀ. ਨੇ ਦੱਸਿਆ ਕਿ ਮੁਲਜ਼ਮਾਂ ਦੀ ਗੁਰਦੇਵ ਸਿੰਘ ਬਾਵਾ ਅਤੇ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਵੱਲੋਂ ਵਰਤੇ ਗਏ ਹਥਿਆਰ ਵੀ ਬਰਾਮਦ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਮੌਕੇ ਤੋਂ ਇਕ ਏ.ਕੇ. 47 ਰਾਈਫ਼ਲ ਅਤੇ ਇਕ ਪਿਸਟਲ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਸਰਪੰਚ ਕਤਲਕਾਂਡ ਵਿਚ ਹੁਣ ਤਕ 4 ਮੁੱਖ ਮੁਲਜ਼ਮਾਂ ਸਮੇਤ 11 ਮੁਲਜ਼ਮ ਫੜੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਮਾਡਿਊਲ ਨਾਲ ਜੁੜੇ ਹੋਰ ਮੁਲਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

  • Punjab Police
  • Revelations
  • Sarpanch Case
  • TarnTaran

​​​​​​​ਦੇਸ਼ ਦੇ ਕੁੱਲ ਉਤਪਾਦਨ 'ਚ 12% ਹਿੱਸਾ ਪਾਉਣ ਵਾਲੇ 'ਲੀਚੀ ਕਿਸਾਨਾਂ' ਦੀ ਵਧੀ ਚਿੰਤਾ, ਹੋ ਸਕਦੈ ਭਾਰੀ ਨੁਕਸਾਨ

NEXT STORY

Stories You May Like

  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • punjab police busts smuggling gang 47 kg of heroin seized
    ਫੜੀ ਗਈ 47KG ਹੈਰੋਇਨ! ਪੰਜਾਬ ਪੁਲਸ ਨੇ ਤਸਕਰ ਗਿਰੋਹ ਦਾ ਕੀਤਾ ਪਰਦਾਫ਼ਾਸ਼, 4 ਮੁਲਜ਼ਮ ਗ੍ਰਿਫ਼ਤਾਰ
  • tanda police arrested one person with drug pills
    ਟਾਂਡਾ ਪੁਲਸ ਵੱਲੋਂ ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • collision between car and bike  2 accused arrested
    ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ ਗ੍ਰਿਫ਼ਤਾਰ
  • deadly attacked boys returning birthday party in jalandhar
    ਜਲੰਧਰ 'ਚ Birthday Party ਤੋਂ ਪਰਤ ਰਹੇ ਨੌਜਵਾਨਾਂ 'ਤੇ ਇੱਟਾਂ-ਪੱਥਰਾਂ ਨਾਲ ਕੀਤਾ ਹਮਲਾ
  • encounter between punjab police and murder suspect
    ਪੰਜਾਬ ਪੁਲਸ ਤੇ ਕਤਲ ਮਾਮਲੇ 'ਚ ਲੋੜੀਂਦੇ ਮੁਲਜ਼ਮ ਵਿਚਾਲੇ ਮੁਕਾਬਲਾ, ਗੋਲੀ ਲੱਗਣ ਨਾਲ ਬਦਮਾਸ਼ ਜ਼ਖਮੀ
  • clash in jalandhar  boy attacked with kirpans
    ਜਲੰਧਰ ਚ ਖ਼ੂਨੀ ਝੜਪ, ਨੌਜਵਾਨ 'ਤੇ ਕਿਰਪਾਨਾਂ ਨਾਲ ਹਮਲਾ, ਕੁੱਤੇ ਨੇ ਇੰਝ ਬਚਾਈ ਜਾਨ
  • youth police station punjab police
    ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
Trending
Ek Nazar
ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cp office ludhiana
      ਪੁਲਸ ਕਮਿਸ਼ਨਰ ਦਫ਼ਤਰ ’ਚ ਭਾਰੀ ਸੁਰੱਖਿਆ ਦੌਰਾਨ ਪੁਲਸ ਨੂੰ ਝਕਾਨੀ ਦੇ ਕੇ ਫ਼ਰਾਰ...
    • lpu student revelation
      LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
    • dubai ludhiana sukhdev singh
      ਦੁਬਈ ’ਚ ਡੇਢ ਮਹੀਨੇ ਤੋਂ ਪਈ ਸੁਖਦੇਵ ਸਿੰਘ ਦੀ ਮ੍ਰਿਤਕ ਦੇਹ ਪਿੰਡ ਰੌੜ ਪਹੁੰਚੀ
    • firecrackers
      ਪਟਾਕਿਆਂ ਦੀ ਖ਼ਰੀਦ ਨੂੰ ਲੈ ਕੇ ਦੁਕਾਨਦਾਰਾਂ ਨੂੰ ਖ਼ਾਸ ਅਪੀਲ, ਪੜ੍ਹੋ ਪੂਰੀ ਖ਼ਬਰ
    • gurdwara sahib sewadar punjab police
      ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਹਮਲਾਵਰਾਂ ਨੇ ਸੇਵਾਦਾਰ...
    • borrowed money  individual  family
      ਪੰਜਾਬ : ਉਧਾਰ ਦਿੱਤੇ ਪੈਸੇ ਮੰਗਣ 'ਤੇ ਬੇਰਹਿਮੀ ਨਾਲ ਕੁੱਟ-ਕੁੱਟ ਕੇ ਕਰ 'ਤਾ ਕਤਲ
    • amritsar airport passengers
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ...
    • highcourt strict on mp mla cases
      ਸਾਂਸਦ-ਵਿਧਾਇਕਾਂ ਦੇ ਮਾਮਲਿਆਂ ’ਤੇ ਹਾਈਕੋਰਟ ਸਖ਼ਤ, ਜਾਰੀ ਕੀਤੇ ਸਪੱਸ਼ਟ ਨਿਰਦੇਸ਼
    • the case of violence in lpu reached the highcourt
      LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
    • sunil jakhar statement
      ਸੁਨੀਲ ਜਾਖੜ ਨੇ ਅਹਿਮ ਮੁੱਦਿਆਂ 'ਤੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +