Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 04, 2026

    10:05:00 AM

  • advisory issued for holi day

    ਹੋਲੀ ਵਾਲੇ ਦਿਨ ਲਈ ਜਾਰੀ ਹੋਈ ADVISORY, ਘਰੋਂ...

  • iran gets new supreme leader

    ਈਰਾਨ ਨੂੰ ਮਿਲਿਆ ਨਵਾਂ ਸੁਪਰੀਮ ਲੀਡਰ, ਮੋਜਤਬਾ...

  • war effects textile industry

    ਜੰਗ ਕਾਰਨ ਟੁੱਟ ਰਿਹਾ ਟੈਕਸਟਾਈਲ ਇੰਡਸਟਰੀ ਦਾ ਲੱਕ !...

  • centre aims to boost annual foreign student admissions to 2 lakh by 2030

    ਗਲੋਬਲ ਸਟੱਡੀ ਹੱਬ ਬਣੇਗਾ ਭਾਰਤ ! ਵਿਦੇਸ਼ੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ ਪੁਲਸ ਦੇ SHO ਦੀ ਛਾਤੀ 'ਚ ਮਾਰ'ਤੀ ਗੋਲ਼ੀ! ਹੋ ਗਿਆ ਵੱਡਾ ਐਨਕਾਊਂਟਰ

PUNJAB News Punjabi(ਪੰਜਾਬ)

ਪੰਜਾਬ ਪੁਲਸ ਦੇ SHO ਦੀ ਛਾਤੀ 'ਚ ਮਾਰ'ਤੀ ਗੋਲ਼ੀ! ਹੋ ਗਿਆ ਵੱਡਾ ਐਨਕਾਊਂਟਰ

  • Edited By Anmol Tagra,
  • Updated: 19 Jan, 2026 12:36 PM
Ludhiana-Khanna
punjab police sho
  • Share
    • Facebook
    • Tumblr
    • Linkedin
    • Twitter
  • Comment

ਦੋਰਾਹਾ (ਵਿਨਾਇਕ): ਦੋਰਾਹਾ ਦੇ ਰਾਮਪੁਰ ਛਾਉਣੀ ਰੋਡ ‘ਤੇ ਅੱਜ ਸਵੇਰੇ ਪੰਜਾਬ ਪੁਲਸ ਅਤੇ ਖਤਰਨਾਕ ਅਪਰਾਧੀਆਂ ਵਿਚਕਾਰ ਹੋਈ ਜ਼ਬਰਦਸਤ ਮੁਠਭੇੜ ਨੇ ਇਲਾਕੇ ਵਿਚ ਸਨਸਨੀ ਫੈਲਾ ਦਿੱਤੀ। ਇਸ ਘਟਨਾ ਦੌਰਾਨ ਦੋਰਾਹਾ ਥਾਣੇ ਦੇ ਐੱਸ.ਐੱਚ.ਓ. ਆਕਾਸ਼ ਦੱਤ ਦੀ ਛਾਤੀ ਵਿਚ ਗੋਲੀ ਲੱਗੀ, ਪਰ ਖੁਸ਼ਕਿਸਮਤੀ ਨਾਲ ਉਨ੍ਹਾਂ ਵੱਲੋਂ ਪਹਿਨੀ ਹੋਈ ਬੁਲੇਟ ਪਰੂਫ ਜੈਕਟ ਕਾਰਨ ਉਨ੍ਹਾਂ ਦੀ ਜਾਨ ਬਚ ਗਈ। ਪੁਲਸ ਨੇ ਇੱਕ ਮੁਲਜ਼ਮ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਹੈ, ਜਦਕਿ ਦੂਸਰੇ ਮੁਲਜ਼ਮ ਨੂੰ ਜਖ਼ਮੀ ਹਾਲਤ ਵਿਚ ਹਸਪਤਾਲ ਦਾਖਲ ਕਰਵਾ ਕੇ ਪੁਲਸ ਪਹਿਰੇ ਹੇਠ ਰੱਖਿਆ ਗਿਆ ਹੈ।

ਇਸ ਘਟਨਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਐਸਪੀਡੀ ਖੰਨਾ ਪਵਨਜੀਤ ਚੌਧਰੀ ਅਤੇ ਡੀਐਸਪੀ ਪਾਇਲ ਜਸਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਅੱਜ ਸਵੇਰੇ 8:15 ਵਜੇ ਕਰੀਬ ਦੋਰਾਹਾ ਪੁਲਸ ਨੂੰ ਗੁਪਤ ਸੂਤਰਾਂ ਰਾਹੀਂ ਸੂਚਨਾ ਮਿਲੀ ਸੀ ਕਿ ਧਾਰਾ 307 ਤਹਿਤ ਦਰਜ ਮੁਕੱਦਮੇ ਦਾ ਮੁਲਜ਼ਮ ਹਰਸਿਮਰਨ ਸਿੰਘ ਮੰਡ ਵਾਸੀ ਪਿੰਡ ਭੁੱਟਾ (ਥਾਣਾ ਡੇਹਲੋਂ) ਅਤੇ ਉਸ ਦਾ ਸਾਥੀ ਏਵਨਜੋਤ ਭੰਡਾਲ ਵਾਸੀ ਰਾੜਾ ਸਾਹਿਬ (ਥਾਣਾ ਪਾਇਲ), ਇਕ ਸਕਾਰਪੀਓ ਗੱਡੀ ਵਿਚ ਮਾਰੂ ਹਥਿਆਰਾਂ ਸਮੇਤ ਦੋਰਾਹਾ ਵੱਲ ਆ ਰਹੇ ਹਨ।

ਇਸ ਸੂਚਨਾ ਦੇ ਆਧਾਰ ‘ਤੇ ਐੱਸ.ਐੱਚ.ਓ. ਆਕਾਸ਼ ਦੱਤ ਨੇ ਖੰਨਾ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਨਰਪਿੰਦਰ ਸਿੰਘ ਨਾਲ ਮਿਲ ਕੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਨਾਕਾਬੰਦੀ ਕਰਨ ਸਬੰਧੀ ਵਿਊਂਤਬੰਦੀ ਬਣਾਈ। ਇਸ ਦੌਰਾਨ ਜਦੋਂ ਪੁਲਸ ਪਾਰਟੀ ਨੇ ਮੁਲਜ਼ਮਾਂ ਦੀ ਗੱਡੀ ਨੂੰ ਆਪਣੀ ਗੱਡੀ ਅੱਗੇ ਲਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮਾਂ ਨੇ ਜਾਨੋਂ ਮਾਰ ਦੇਣ ਦੀ ਨੀਅਤ ਨਾਲ ਆਪਣੀ ਗੱਡੀ ਸਿੱਧੀ ਪੁਲਸ ਦੀ ਸਰਕਾਰੀ ਗੱਡੀ ਉੱਤੇ ਚੜਾ ਦਿੱਤੀ। ਇਸ ਤੋਂ ਬਾਅਦ ਉਹ ਗੱਡੀ ਤੋਂ ਬਾਹਰ ਨਿਕਲੇ ਅਤੇ ਪੁਲਸ ਪਾਰਟੀ ‘ਤੇ ਤਾਬੜਤੋੜ ਫਾਇਰਿੰਗ ਕਰਦੇ ਹੋਏ ਭੱਜਣ ਦੀ ਕੋਸ਼ਿਸ਼ ਕੀਤੀ।

ਇਸ ਹਮਲੇ ਦੌਰਾਨ ਇਕ ਗੋਲ਼ੀ ਸਿੱਧੀ ਐੱਸ.ਐੱਚ.ਓ. ਆਕਾਸ਼ ਦੱਤ ਦੀ ਛਾਤੀ ਵਿਚ ਲੱਗੀ, ਪਰ ਬੁਲੇਟ ਪਰੂਫ ਜੈਕਟ ਕਾਰਨ ਉਨ੍ਹਾਂ ਦਾ ਸੁਰੱਖਿਅਤ ਬਚਾਅ ਹੋ ਗਿਆ। ਪੁਲਸ ਅਧਿਕਾਰੀਆਂ ਅਨੁਸਾਰ ਮੁਲਜ਼ਮਾਂ ਵੱਲੋਂ ਕੁੱਲ ਤਿੰਨ ਫਾਇਰ ਕੀਤੇ ਗਏ। ਪੁਲਸ ਪਾਰਟੀ ਨੇ ਆਪਣੇ ਬਚਾਅ ਵਿਚ ਜਵਾਬੀ ਫਾਇਰਿੰਗ ਕੀਤੀ, ਜਿਸ ਦੌਰਾਨ ਐੱਸ.ਐੱਚ.ਓ. ਆਕਾਸ਼ ਦੱਤ ਵੱਲੋਂ ਚਲਾਈ ਗਈ ਗੋਲ਼ੀ ਇਕ ਮੁਲਜ਼ਮ ਦੀ ਲੱਤ ਵਿਚ ਲੱਗੀ। ਇਸ ਕਾਰਵਾਈ ਦੌਰਾਨ ਮੁਲਜ਼ਮ ਏਵਨਜੋਤ ਭੰਡਾਲ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਦੂਸਰਾ ਮੁਲਜ਼ਮ ਹਰਸਿਮਰਨ ਸਿੰਘ ਮੰਡ ਜਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਅਤੇ ਉੱਥੇ ਪੁਲਸ ਪਹਿਰਾ ਲਗਾ ਦਿੱਤਾ ਗਿਆ ਹੈ।

ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮੌਕੇ ਤੋਂ ਦੋ 32 ਬੋਰ ਦੇ ਹਥਿਆਰ ਅਤੇ ਬਿਨਾਂ ਨੰਬਰੀ ਕਾਲੇ ਰੰਗ ਦੀ ਸਕਾਰਪੀਓ ਗੱਡੀ ਬਰਾਮਦ ਕੀਤੀ ਗਈ ਹੈ। ਮੁਲਜ਼ਮਾਂ ਤੋਂ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੇ ਹੋਰ ਅਪਰਾਧਿਕ ਸਬੰਧਾਂ ਅਤੇ ਸਾਥੀਆਂ ਬਾਰੇ ਪੂਰੀ ਜਾਣਕਾਰੀ ਮਿਲ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਹਰਸਿਮਰਨ ਸਿੰਘ ਮੰਡ ਪਹਿਲਾਂ ਤੋਂ ਹੀ ਕ੍ਰਿਮੀਨਲ ਪਿਛੋਕੜ ਰੱਖਦਾ ਹੈ। ਉਸ ਖਿਲਾਫ ਪਹਿਲਾਂ ਦੋ ਗੰਭੀਰ ਮਾਮਲੇ ਦਰਜ ਹਨ—ਇਕ ਮੁਕੱਦਮਾ ਨੰਬਰ 209 ਸਾਲ 2023 ਥਾਣਾ ਸਦਰ ਲੁਧਿਆਣਾ ਵਿਚ ਦਰਜ ਹੈ ਜਿਸ ਵਿਚ ਕਿਡਨੈਪਿੰਗ ਦਾ ਦੋਸ਼ ਹੈ, ਜਦਕਿ ਦੂਸਰਾ ਮੁਕੱਦਮਾ ਨੰਬਰ 218 ਸਾਲ 2023 ਥਾਣਾ ਮਾਛੀਵਾੜਾ (ਪੁਲਸ ਜ਼ਿਲਾ ਖੰਨਾ) ਵਿਚ ਦਰਜ ਹੈ। ਪੁਲਸ ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਮੁਲਜ਼ਮਾਂ ਦੀ ਪੁਰਾਣੀਆਂ ਘਟਨਾਵਾਂ ਅਤੇ ਹੋਰ ਅਪਰਾਧਿਕ ਮਾਮਲਿਆਂ ਵਿਚ ਸੰਭਾਵਤ ਸ਼ਮੂਲੀਅਤ ਦੀ ਵੀ ਡਿਟੇਲ ਜਾਂਚ ਕੀਤੀ ਜਾਵੇਗੀ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਪੁਲਸ ਨੇ ਸਪਸ਼ਟ ਕੀਤਾ ਕਿ ਇਸ ਪੂਰੇ ਮਾਮਲੇ ਵਿਚ ਸਾਰੇ ਤੱਥਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਮਜ਼ਬੂਤ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇਗੀ।
 

  • Punjab
  • Punjab Police
  • SHO
  • Ludhiana

ਮਨੀਮਾਜਰਾ ਦੇ ਵਿਅਕਤੀ ਦੇ ਖ਼ਾਤੇ ਵਿਚੋਂ ਕੱਢਵਾਏ 14 ਲੱਖ ਰੁਪਏ

NEXT STORY

Stories You May Like

  • dsp patti  sho sarhali  suspended
    'ਆਪ' ਸਰਪੰਚ ਕਤਲ ਮਾਮਲੇ 'ਚ ਵੱਡੀ ਕਾਰਵਾਈ: DSP ਪੱਟੀ ਤੇ SHO ਸਰਹਾਲੀ ਸਸਪੈਂਡ
  • big encounter in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
  • harsimrat kaur badal said law and order failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਫੇਲ੍ਹ, ਨੌਜਵਾਨਾਂ ਦੇ ਹੋ ਰਹੇ ਫਰਜ਼ੀ ਐਨਕਾਊਂਟਰ: ਹਰਸਿਮਰਤ ਕੌਰ ਬਾਦਲ
  • acp and sho suspended in the firing incident at vardaan medical centre
    ਜਲੰਧਰ 'ਚ ਵਰਦਾਨ ਮੈਡੀਕਲ ਸੈਂਟਰ 'ਤੇ ਹੋਈ ਫਾਇਰਿੰਗ ਦੀ ਘਟਨਾ 'ਚ ACP ਤੇ SHO 'ਤੇ ਡਿੱਗੀ ਗਾਜ! ਹੋਏ ਸਸਪੈਂਡ
  • up  man wanted for stabbing youtuber in ghaziabad killed in encounter
    YouTuber 'ਤੇ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ ! UP ਪੁਲਸ ਨੇ ਮੁਕਾਬਲੇ 'ਚ ਕੀਤਾ ਢੇਰ
  • employee salaries  employee warnings
    ਪੰਜਾਬ 'ਚ ਤਨਖਾਹਾਂ ਨੂੰ ਲੈ ਕੇ ਪੈ ਗਿਆ ਰੌਲਾ, ਹੋ ਗਿਆ ਵੱਡਾ ਐਲਾਨ
  • major action taken against police personnel involved in pre wedding shoot
    ਪ੍ਰੀ-ਵੈਡਿੰਗ ਸ਼ੂਟ 'ਚ ਸ਼ਾਮਲ ਪੁਲਸ ਮੁਲਾਜ਼ਮਾਂ 'ਤੇ ਹੋ ਗਿਆ ਵੱਡਾ ਐਕਸ਼ਨ! ਮਜੀਠੀਆ ਨੇ ਲਗਾਇਆ ਦੋਸ਼
  • punjab families  38 lakh families
    ਪੰਜਾਬ ਦੇ 38 ਲੱਖ ਪਰਿਵਾਰਾਂ ਲਈ ਖ਼ੁਸ਼ਖ਼ਬਰੀ, ਹੋ ਗਿਆ ਵੱਡਾ ਐਲਾਨ
  • encounter between shahkot police and miscreants
    ਸਰਪੰਚ 'ਤੇ ਹਮਲਾ ਕਰਨ ਵਾਲਾ ਦੋਸ਼ੀ ਮੁਕਾਬਲੇ ਦੌਰਾਨ ਜ਼ਖਮੀ ਹਾਲਤ 'ਚ ਕਾਬੂ,...
  • the country  s agriculture was sold to america through trade agreements
    ਵਪਾਰ ਸਮਝੌਤੇ ਜ਼ਰੀਏ ਦੇਸ਼ ਦੀ ਖੇਤੀ ਅਮਰੀਕਾ ਨੂੰ ਵੇਚ ਦਿੱਤੀ : ਪਰਗਟ ਸਿੰਘ
  • punjab feels the heat in march itself
    ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਦਾ ਅਹਿਸਾਸ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ...
  • punjab government wasting crores of rupees on advertisements sukhpal khaira
    ਇਸ਼ਤਿਹਾਰਾਂ 'ਤੇ ਕੋਰੜਾਂ ਰੁਪਏ ਬਰਬਾਦ ਕਰ ਰਹੀ ਪੰਜਾਬ ਸਰਕਾਰ : ਸੁਖਪਾਲ ਖਹਿਰਾ...
  • prtc buses being painted in blue and yellow colour
    ਹੁਣ PRTC ਬੱਸਾਂ ਨੂੰ ਵੀ ਆਪਣੀ ਪਾਰਟੀ ਦੇ ਰੰਗ 'ਚ ਰੰਗਣ ਲੱਗੀ 'ਆਪ' ਸਰਕਾਰ:...
  • sukhpal khaira s big allegations against the punjab government
    'ਸੁੱਖਵਿਲਾਸ ਤਾਂ ਢੱਠਾ ਨਹੀਂ, ਖਹਿਰਾ ਦੀ ਕੰਧ ਢਾਹ ਗਏ', ਸੁਖਪਾਲ ਖਹਿਰਾ ਦੇ...
  • firing at doctor s house in jalandhar
    ਜਲੰਧਰ 'ਚ ਡਾਕਟਰ ਦੇ ਘਰ 'ਤੇ ਮੀਂਹ ਵਾਂਗ ਗੋਲ੍ਹੀਆਂ ਵਰ੍ਹਾਉਣ ਦੇ ਮਾਮਲੇ 'ਚ ਵੱਡਾ...
  • a girl driving a high speed scorpio hit an alto hard
    ਜਲੰਧਰ: ਤੇਜ਼ ਰਫ਼ਤਾਰ ਸਕਾਰਪੀਓ ਚਲਾ ਰਹੀ ਕੁੜੀ ਨੇ ਆਲਟੋ ਨੂੰ ਮਾਰੀ ਜ਼ੋਰਦਾਰ...
Trending
Ek Nazar
t20 world cup 2026 semifinals match

ਸੈਮੀਫਾਈਨਲ ਮੈਚਾਂ ਤੋਂ ਪਹਿਲਾਂ ICC ਦਾ ਵੱਡਾ ਐਲਾਨ, ਇਹ ਦਿੱਗਜ ਕਰਨਗੇ ਜਿੱਤ-ਹਾਰ...

t20 world cup 2026 suryakumar yadav left the team

ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ ਛੱਡਿਆ...

baba venga  s prediction for 2026 is coming true

ਬਾਬਾ ਵੇਂਗਾ ਦੀ 2026 ਬਾਰੇ ਭਵਿੱਖਬਾਣੀ ਹੋ ਰਹੀ ਹੈ ਸੱਚ ! ਈਰਾਨ 'ਤੇ ਹਮਲਿਆਂ ਨੇ...

wife changed her mind after getting rs 35 lakh and went to canada

35 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ...

holi special measures no shortage money

Holi Special : ਹੋਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ, ਕਦੇ ਨਹੀਂ...

jeep worth lakhs stolen from car market with old key

ਪੁਰਾਣੀ ਚਾਬੀ ਨਾਲ ਕਾਰ ਬਾਜ਼ਾਰ 'ਚੋਂ ਲੱਖਾਂ ਦੀ ਜੀਪ ਚੋਰੀ, ਇਕ ਪਰਿਵਾਰ ਦੇ 3...

hyundai discounts verna creta venue

Creta ਤੋਂ Verna ਤਕ Hyundai ਦੀਆਂ ਇਨ੍ਹਾਂ ਕਾਰਾਂ 'ਤੇ ਮਿਲ ਰਿਹੈ ਬੰਪਰ...

former cm charanjit singh channi shares pictures with singer nirvair pannu

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗਾਇਕ ਨਿਰਵੈਰ ਪੰਨੂ ਨਾਲ ਕੀਤੀ ਮੁਲਾਕਾਤ

bb 16 contestant manya singh stranded in dubai amid middle east tensions

'ਹੋਟਲ ਦੇ ਨੇੜੇ ਹੋ ਰਹੇ ਨੇ ਧਮਾਕੇ, ਬਹੁਤ ਡਰ ਲੱਗ ਰਿਹੈ'; ਦੁਬਈ 'ਚ ਫਸੀ Bigg...

elnaaz naoroji

'ਉਹ ਮੈਨੂੰ ਮਾਰ ਦੇਣਗੇ..!', ਖਾਮੇਨੇਈ ਦੀ ਮੌਤ ਦਾ ਜਸ਼ਨ ਮਨਾਉਣ ਵਾਲੀ ਅਦਾਕਾਰਾ...

big news for indian students stranded in iran

ਈਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਹੁਣ ਜ਼ਮੀਨੀ ਰਸਤੇ ਦੇਸ਼...

esha gupta safely returns home after

'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ...

rain alert holi weather

ਹੋਲੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ...

birthday party incident student

ਜਨਮਦਿਨ ਦੀ ਪਾਰਟੀ 'ਚ ਵੱਡੀ ਵਾਰਦਾਤ: ਗੋਲੀ ਲੱਗਣ ਨਾਲ 7ਵੀਂ ਜਮਾਤ ਦੇ ਵਿਦਿਆਰਥੀ...

march pension  special bonus

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ...

sunny leone opens up about adopting daughter nisha multiple failed ivfs

IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...

famous bollywood actress saddened by khamenei  s death

ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...

t20 world cup

T20 WC ਵਿਚਾਲੇ TEAM INDIA ਲਈ ਆਈ ਵੱਡੀ ਖ਼ੁਸ਼ਖਬਰੀ! BCCI ਨੇ ਇਸ ਧਾਕੜ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • hola mohalla to be celebrated at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾਵੇਗਾ ਹੋਲਾ-ਮੁਹੱਲਾ, ਮੈਨੇਜਰ...
    • major negligence at budhlada hospital
      ਬੁਢਲਾਡਾ ਹਸਪਤਾਲ 'ਚ ਵੱਡੀ ਲਾਪਰਵਾਹੀ ! ਬੱਚੇ ਨੇ ਕੁੱਖ 'ਚ ਹੀ ਤੋੜਿਆ ਦਮ,...
    • punjab feels the heat in march itself
      ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਦਾ ਅਹਿਸਾਸ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ...
    • ranjit singh s last rites will not be performed today
      ਐਨਕਾਊਂਟਰ ਤੋਂ 6 ਦਿਨ ਬਾਅਦ ਹੋਇਆ ਰਣਜੀਤ ਸਿੰਘ ਦਾ ਪੋਸਟਮਾਰਟਮ, ਅਜੇ ਨਹੀਂ ਹੋਇਆ...
    • theft in ludhiana
      ਅੱਧੀ ਰਾਤ ਨੂੰ ਦੁਕਾਨ 'ਚ ਆ ਵੜੇ ਚੋਰ, ਬਚਾਅ ਕਰਨ ਆਏ ਮਾਲਕ 'ਤੇ ਕੀਤਾ ਜਾਨਲੇਵਾ...
    • tarun chugh slams aap government
      'ਆਪ' ਦੇ MP ਮਗਰੋਂ ਹੁਣ ਸਰਕਾਰੀ ਅਫ਼ਸਰ ਨੇ ਕੀਤਾ ਮਹਾ-ਘਪਲੇ ਦਾ ਪਰਦਾਫਾਸ਼: ਤਰੁਣ...
    • shiromani akali dal sukhbir singh badal
      ਪੰਜਾਬ ਕਰਜ਼ਾਈ, ਕਾਨੂੰਨ ਵਿਵਸਥਾ ਤਬਾਹ-ਹੁਣ ਰੰਗ ਬਦਲਣ ਦੀ ਰਾਜਨੀਤੀ : ਸੁਖਬੀਰ ਬਾਦਲ
    • 50 rupees lottery in punjab
      50 ਰੁਪਏ ਨੇ ਬਣਾ ਦਿੱਤਾ 21 ਲੱਖ ਰੁਪਏ ਦਾ ਮਾਲਕ, ਕਿਸਮਤ ਨੇ ਇੰਝ ਮਾਰੀ ਪਲਟੀ
    • harsimrat kaur badal calls changing bus colours in punjab a fake revolution
      ਬੱਸਾਂ ਦੇ ਰੰਗ ਬਦਲਣ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ 'ਆਪ' ਸਰਕਾਰ 'ਤੇ...
    • punjab government wasting crores of rupees on advertisements sukhpal khaira
      ਇਸ਼ਤਿਹਾਰਾਂ 'ਤੇ ਕੋਰੜਾਂ ਰੁਪਏ ਬਰਬਾਦ ਕਰ ਰਹੀ ਪੰਜਾਬ ਸਰਕਾਰ : ਸੁਖਪਾਲ ਖਹਿਰਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +