Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    3:13:37 AM

  • encounter in punjab gunfire exchanged between punjab police

    ਪੰਜਾਬ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ...

  • team india changed

    TEAM INDIA ਵਿਚ ਵੱਡਾ ਫ਼ੇਰਬਦਲ! ਧਾਕੜ ਖਿਡਾਰੀ ਦੀ...

  • stunt by getting out of a moving black thar

    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ...

  • yellow alert in 3 districts of punjab

    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਮਾਣਯੋਗ ਹਾਈਕੋਰਟ ਨੇ ਪੁਲਸ ਨੂੰ ਪਾਇਆ 20,000 ਰੁਪਏ ਹਰਜਾਨਾ

PUNJAB News Punjabi(ਪੰਜਾਬ)

ਮਾਣਯੋਗ ਹਾਈਕੋਰਟ ਨੇ ਪੁਲਸ ਨੂੰ ਪਾਇਆ 20,000 ਰੁਪਏ ਹਰਜਾਨਾ

  • Edited By Anmol Tagra,
  • Updated: 10 Aug, 2025 06:10 PM
Ludhiana-Khanna
punjab police ssp
  • Share
    • Facebook
    • Tumblr
    • Linkedin
    • Twitter
  • Comment

ਮੁੱਲਾਂਪੁਰ ਦਾਖਾ (ਕਾਲੀਆ)- ਪਿਛਲੇ ਕਰੀਬ 9 ਸਾਲਾਂ ਤੋਂ ਪੁਲਸ ਪ੍ਰਸ਼ਾਸਨ ਦੇ ਚੱਕਰ ਕੱਢਦਿਆਂ ਜਦੋਂ ਕੋਈ ਇਨਸਾਫ ਮਿਲਣ ਦੀ ਉਮੀਦ ਨਾ ਰਹੀ ਤਾਂ ਪੀੜਤ ਸੁਖਦੇਵ ਸਿੰਘ ਪੁੱਤਰ ਸਵ. ਮਲਕੀਅਤ ਸਿੰਘ ਵਾਸੀ ਮੰਡੀ ਮੁੱਲਾਂਪੁਰ ਨੇ ਹਾਈਕੋਰਟ ਦਾ ਰਾਹ ਅਖਤਿਆਰ ਕੀਤਾ। ਉੱਚ ਅਦਾਲਤ ਨੇ ਪੀੜਤ ਦੇ ਮਾਮਲੇ ਨੂੰ ਗੰਭੀਰਤਾ ਨਾਲ ਵਾਚਿਆ ਤਾਂ ਪੁਲਸ ਅਫਸਰਾਂ ਦੀ ਡਿਊਟੀ ਵਿਚ ਕੁਤਾਹੀ ਸਾਹਮਣੇ ਆਈ ਕਿਉਂਕਿ ਪੀੜਿਤ ਸੁਖਦੇਵ ਸਿੰਘ ਨੇ ਪੁਲਸ ਮੁਖੀ ਨਵਨੀਤ ਸਿੰਘ ਬੈਂਸ, ਜਸਜੋਤ ਸਿੰਘ ਡੀ.ਐੱਸ.ਪੀ, ਪੁਲਸ ਕਪਤਾਨ ਗੁਰਦੀਪ ਸਿੰਘ ਗੋਸਲ ਅਤੇ ਇੰਸਪੈਕਟਰ ਜਸਵੀਰ ਸਿੰਘ ਵਿਰੁੱਧ ਹਾਈਕੋਰਟ ਵਿੱਚ ਚਾਰਾਜੋਈ ਕੀਤੀ ਸੀ ਜਿਸ 'ਤੇ ਮਿਤੀ 29/7/2025 ਨੂੰ ਮਾਣਯੋਗ ਅਦਾਲਤ ਸ਼੍ਰੀ ਅਲਕਾ ਸੁਰੀਨ ਨੇ ਪੁਲਸ ਖਿਲਾਫ ਸਖਤ ਰੁੱਖ ਅਪਣਾਉਂਦਿਆਂ ਜਿੱਥੇ ਪੁਲਸ ਜਗਰਾਉਂ ਨੂੰ 20,000 ਰੁਪਏ ਹਰਜਾਨਾ ਕੀਤਾ ਉੱਥੇ ਆਉਣ ਵਾਲੀ ਮਿਤੀ 18.8.2025 ਨੂੰ ਨਿੱਜੀ ਤੌਰ 'ਤੇ ਐੱਸ. ਐੱਸ. ਪੀ. ਜਗਰਾਉਂ ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਹੁਕਮ ਜਾਰੀ ਕੀਤਾ।

ਅੱਜ ਪੱਤਰਕਾਰਾਂ ਸਾਹਮਣੇ ਪੇਸ਼ ਹੋ ਕੇ ਪੀੜਤ ਸੁਖਦੇਵ ਸਿੰਘ ਨੇ ਦੱਸਿਆ ਕਿ ਮੈਂ ਪਿਛਲੇ 9 ਸਾਲਾਂ ਤੋਂ ਪੁਲਸ ਵਧੀਕੀਆਂ ਦਾ ਸ਼ਿਕਾਰ ਹੋਇਆ ਹਾਂ। ਮੇਰੇ ਨਾਲ ਪ੍ਰਾਈਵੇਟ ਕੰਪਨੀ ਮਾਊਂਟਕੂਲ ਬੈਵਰੇਜ ਲਿਮਿਟਿਡ ਨੇ 4.60 ਲੱਖ ਦੀ ਧੋਖਾਧੜੀ ਕੀਤੀ ਸੀ ਜਿਸ ਦੀ ਸ਼ਿਕਾਇਤ ਕਰਨ 'ਤੇ ਕੰਪਨੀ ਮਾਲਕਾਂ ਨੇ ਆਪਣੀ ਸਰਕਾਰੇ ਦਰਬਾਰੇ ਪਹੁੰਚ ਨਾਲ ਮੇਰੇ ਖ਼ਿਲਾਫ਼ ਹੀ ਸਾਜਿਸ਼ ਰਚ ਕੇ ਝੂਠੇ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ ਜੋ ਕਿ ਬਾਅਦ ਪੜਤਾਲ ਝੂਠੀ ਸਾਬਤ ਹੋਈ। ਉਪਰੰਤ ਮੈਂ ਮਾਣਯੋਗ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਚੰਡੀਗੜ੍ਹ ਕੋਲ ਪਹੁੰਚ ਕੀਤੀ ਤਾਂ ਉਹਨਾਂ ਦੇ ਹੁਕਮਾਂ ਤੇ ਮੁਕੱਦਮਾਂ ਨੰਬਰ 10/2020 ਥਾਣਾ ਸਿੱਧਵਾਂ ਬੇਟ ਦਰਜ ਹੋਇਆ ਜੋ ਹੁਣ ਤੱਕ ਪੁਲਸ ਵੱਲੋਂ ਕੋਈ ਕਾਰਵਾਈ ਨਾ ਕਰਨ 'ਤੇ ਮੈਨੂੰ ਮਾਣਯੋਗ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਾ ਪਿਆ। ਇਸ ਮੌਕੇ ਉਨ੍ਹਾਂ ਨਾਲ ਹਰਦੇਵ ਸਿੰਘ ਬੋਪਾਰਾਏ ਅਤੇ ਆਰ.ਟੀ.ਆਈ ਐਕਟੀਵਿਸਟ ਜਗਸੀਰ ਸਿੰਘ ਖ਼ਾਲਸਾ ਹਾਜ਼ਰ ਸਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਪਿੰਡਾਂ ਬਾਰੇ CM ਮਾਨ ਦਾ ਵੱਡਾ ਐਲਾਨ, ਅਗਲੇ ਮਹੀਨੇ ਤੋਂ...

ਦਰਅਸਲ, ਪੀੜਤ ਸੁਖਦੇਵ ਸਿੰਘ ਪੁੱਤਰ ਸਵ. ਮਲਕੀਅਤ ਸਿੰਘ ਵਾਸੀ ਮੰਡੀ ਮੁੱਲਾਂਪੁਰ ਨੇ ਪਿਛਲੇ 9 ਸਾਲਾਂ ਤੋਂ ਪੁਲਸ ਪ੍ਰਸ਼ਾਸਨ ਦੇ ਚੱਕਰ ਕੱਢਦਿਆਂ ਇਨਸਾਫ਼ ਨਾ ਮਿਲਣ 'ਤੇ ਹਾਈ ਕੋਰਟ ਦਾ ਰਾਹ ਅਖ਼ਤਿਆਰ ਕੀਤਾ। ਹਾਈ ਕੋਰਟ ਨੇ ਪੀੜਤ ਦੇ ਮਾਮਲੇ ਨੂੰ ਗੰਭੀਰਤਾ ਨਾਲ ਵਾਚਿਆ ਤਾਂ ਪੁਲਸ ਅਫਸਰਾਂ ਦੀ ਡਿਊਟੀ ਵਿਚ ਕੋਤਾਹੀ ਸਾਹਮਣੇ ਆਈ ਕਿਉਂਕਿ ਪੀੜਿਤ ਸੁਖਦੇਵ ਸਿੰਘ ਨੇ ਤਤਕਾਲੀ ਪੁਲਸ ਮੁਖੀ ਨਵਨੀਤ ਸਿੰਘ ਬੈਂਸ, ਜਸਜੋਤ ਸਿੰਘ ਡੀ.ਐੱਸ.ਪੀ, ਪੁਲਸ ਕਪਤਾਨ ਗੁਰਦੀਪ ਸਿੰਘ ਗੋਸਲ ਅਤੇ ਇੰਸਪੈਕਟਰ ਜਸਵੀਰ ਸਿੰਘ ਵਿਰੁੱਧ ਹਾਈਕੋਰਟ ਵਿਚ ਚਾਰਾਜੋਈ ਕੀਤੀ ਸੀ ਜਿਸ 'ਤੇ ਮਿਤੀ 29/7/2025 ਨੂੰ ਮਾਣਯੋਗ ਅਦਾਲਤ ਅਲਕਾ ਸਰੀਨ ਨੇ ਪੁਲਸ ਖ਼ਿਲਾਫ਼ ਸਖ਼ਤ ਰੁਖ ਅਪਣਾਉਂਦਿਆਂ ਜਿੱਥੇ ਪੁਲਸ ਮੁਖੀ ਜਗਰਾਉਂ ਡਾਕਟਰ ਅੰਕੁਰ ਗੁਪਤਾ ਆਈ.ਪੀ.ਐੱਸ ਨੂੰ 20,000 ਰੁਪਏ ਜੁਰਮਾਨਾ ਕੀਤਾ ਉੱਥੇ ਆਉਣ ਵਾਲੀ ਮਿਤੀ 18.8.2025 ਨੂੰ ਨਿੱਜੀ ਤੌਰ 'ਤੇ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਜਾਰੀ ਕੀਤਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 14 ਅਗਸਤ ਲਈ ਵੱਡਾ ਐਲਾਨ! ਪੜ੍ਹੋ ਪੂਰੀ ਖ਼ਬਰ

ਅੱਜ ਪੱਤਰਕਾਰਾਂ ਸਾਹਮਣੇ ਪੇਸ਼ ਹੋ ਕੇ ਪੀੜਤ ਸੁਖਦੇਵ ਸਿੰਘ ਨੇ ਦੱਸਿਆ ਕਿ ਮੈਂ ਪਿਛਲੇ 9 ਸਾਲਾਂ ਤੋਂ ਪੁਲਸ ਵਧੀਕੀਆਂ ਦਾ ਸ਼ਿਕਾਰ ਹੋਇਆ ਹਾਂ। ਮੇਰੇ ਨਾਲ ਪ੍ਰਾਈਵੇਟ ਕੰਪਨੀ ਮਾਊਂਟਕੂਲ ਬੈਵਰੇਜ ਲਿਮਿਟਿਡ ਨੇ 4.60 ਲੱਖ ਦੀ ਧੋਖਾਧੜੀ ਕੀਤੀ ਸੀ ਜਿਸ ਦੀ ਸ਼ਿਕਾਇਤ ਕਰਨ 'ਤੇ ਕੰਪਨੀ ਮਾਲਕਾਂ ਨੇ ਆਪਣੀ ਸਰਕਾਰੇ ਦਰਬਾਰੇ ਪਹੁੰਚ ਨਾਲ ਮੇਰੇ ਖਿਲਾਫ ਹੀ ਸਾਜਿਸ਼ ਰਚ ਕੇ ਝੂਠੇ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ ਜੋ ਕਿ ਬਾਅਦ ਪੜਤਾਲ ਝੂਠੀ ਸਾਬਤ ਹੋਈ । ਉਪਰੰਤ ਮੈਂ ਮਾਣਯੋਗ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਚੰਡੀਗੜ੍ਹ ਕੋਲ ਪਹੁੰਚ ਕੀਤੀ ਤਾਂ ਉਹਨਾਂ ਦੇ ਹੁਕਮਾਂ ਤੇ ਮੁਕੱਦਮਾਂ ਨੰਬਰ 10/2020 ਥਾਣਾ ਸਿੱਧਵਾਂ ਬੇਟ ਦਰਜ ਹੋਇਆ ਜੋ ਹੁਣ ਤੱਕ ਪੁਲਸ ਵੱਲੋਂ ਕੋਈ ਕਾਰਵਾਈ ਨਾ ਕਰਨ 'ਤੇ ਮੈਨੂੰ ਮਾਣਯੋਗ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਾ ਪਿਆ । ਇਸ ਮੌਕੇ ਉਨ੍ਹਾਂ ਨਾਲ ਹਰਦੇਵ ਸਿੰਘ ਬੋਪਾਰਾਏ ਅਤੇ ਆਰ.ਟੀ.ਆਈ ਐਕਟੀਵਿਸਟ ਜਗਸੀਰ ਸਿੰਘ ਖਾਲਸਾ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Punjab Police
  • SSP
  • High Court

ਕਿਤੇ ਇਕ ਘੰਟੇ ਤੱਕ ਬੂੰਦਾਬਾਂਦੀ ਤੇ ਕਿਤੇ ਪਿਆ ਚੰਗਾ ਮੀਂਹ

NEXT STORY

Stories You May Like

  • insurance company  damages  government  customers  new rules
    ਹੁਣ ਬੀਮਾ ਕੰਪਨੀਆਂ ਦੀ ਮਨਮਰਜ਼ੀ ਹੋਵੇਗੀ ਖਤਮ, ਦਾਅਵਾ ਲਟਕਾਉਣ ’ਤੇ ਦੇਣਾ ਪਵੇਗਾ ਹਰਜਾਨਾ
  • gurdaspur police returns mobile phones worth rs 26 lakh to their owners
    ਗੁਰਦਾਸਪੁਰ ਪੁਲਸ ਨੇ 26 ਲੱਖ ਰੁਪਏ ਦੇ ਮੋਬਾਈਲ ਫੋਨ ਅਸਲ ਮਾਲਕਾਂ ਨੂੰ ਕੀਤੇ ਵਾਪਸ
  • big relief from highcourt to thousands of employees
    ਹਜ਼ਾਰਾਂ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, OPS ਨੂੰ ਲੈ ਕੇ ਆਇਆ ਇਤਿਹਾਸਕ ਫ਼ੈਸਲਾ
  • punjab employees pensioners da punjab high court
    ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • big good news for powercom employees
    ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ ਰਾਹਤ ਭਰਿਆ ਫ਼ੈਸਲਾ
  • big on suspended dig bhullar s bail high court reserves decision
    ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ
  • government silently earned rs 31 522 crore
    ਸਰਕਾਰ ਨੇ ਚੁੱਪ-ਚੁਪੀਤੇ ਕਮਾਏ 31,522 ਕਰੋੜ ਰੁਪਏ, ਬਾਜ਼ਾਰ ਨੂੰ ਨਹੀਂ ਲੱਗੀ ਖ਼ਬਰ
  • big news for 16 villages of punjab
    ਪੰਜਾਬ ਦੇ 16 ਪਿੰਡਾਂ ਲਈ ਵੱਡੀ ਖ਼ਬਰ, ਜ਼ਮੀਨਾਂ ਨੂੰ ਲੈ ਕੇ ਲੱਗੀ ਆਹ ਰੋਕ, ਪੜ੍ਹੋ ਹਾਈਕੋਰਟ ਦਾ ਸਖ਼ਤ ਫ਼ੈਸਲਾ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • married woman takes a scary step
      ਭਰਾ ਨੂੰ ਰੱਖੜੀ ਬੰਨ੍ਹਣ ਦੀਆਂ ਰੀਝਾਂ ਰਹਿ ਗਈਆਂ ਅਧੂਰੀਆਂ! ਪਲਾਂ 'ਚ ਉਜੜਿਆ...
    • lok janshakti party will contest on 117 seats punjab vidhan sabha elections
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ...
    • bsf s major operation on india pakistan border infiltrator shot dead
      ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ...
    • major incident in punjab shots fired at cloth merchant s shop and house
      ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
    • headof government school murdered in mohali
      ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤਲ
    • major released regarding water level in pong dam
      ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ...
    • boy dies under suspicious circumstances
      ਪੰਜਾਬ: ਨਸ਼ੇ ਨੇ ਖੋਹ ਲਿਆ ਮਾਂ ਦਾ ਆਖਰੀ ਸਹਾਰਾ! ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
    • immigration fraud in moga
      ਮਾਂ-ਪੁੱਤ ਨੂੰ ਅਮਰੀਕਾ ਭੇਜਣ ਦੇ ਨਾਂ 'ਤੇ 25 ਲੱਖ ਰੁਪਏ ਦੀ ਠੱਗੀ
    • husband wife canada
      ਕੈਨੇਡਾ ਗਈ ਪਤਨੀ ਨੂੰ ਭੁੱਲੇ ਰਿਸ਼ਤੇ! ਪਤੀ ਨੇ ਲਾਏ ਗੰਭੀਰ ਦੋਸ਼
    • new twist in case boy escaped from kapurthala police custody
      ਪੁਲਸ ਹਿਰਾਸਤ 'ਚੋਂ ਭੱਜੇ ਨੌਜਵਾਨ ਦੇ ਮਾਮਲੇ 'ਚ ਨਵਾਂ ਮੋੜ! ਪਰਿਵਾਰ ਨੇ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +