Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    12:44:06 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਡਰੱਗ ਮਾਫ਼ੀਆ ਨੂੰ ਫੜਨ ਲਈ ਅਸਮਾਨ ਤੋਂ ਲੈ ਕੇ ਸਮੁੰਦਰ ਤੱਕ ਐਕਸ਼ਨ 'ਚ ਪੰਜਾਬ ਪੁਲਸ, ਇੰਝ ਕਰ ਰਹੀ ਕਾਰਵਾਈ

DOABA News Punjabi(ਦੋਆਬਾ)

ਡਰੱਗ ਮਾਫ਼ੀਆ ਨੂੰ ਫੜਨ ਲਈ ਅਸਮਾਨ ਤੋਂ ਲੈ ਕੇ ਸਮੁੰਦਰ ਤੱਕ ਐਕਸ਼ਨ 'ਚ ਪੰਜਾਬ ਪੁਲਸ, ਇੰਝ ਕਰ ਰਹੀ ਕਾਰਵਾਈ

  • Edited By Shivani Attri,
  • Updated: 06 Feb, 2023 03:01 PM
Jalandhar
punjab police strict against drug mafia
  • Share
    • Facebook
    • Tumblr
    • Linkedin
    • Twitter
  • Comment

ਜਾਲੰਧਰ (ਬਿਊਰੋ)- ਡਰਗ ਮਾਫ਼ੀਆ ਦੇ ਕਿਲੇ ਤੋੜਨ ਲਈ ਪੰਜਾਬ ਪੁਲਸ ਆਕਾਸ਼-ਪਾਤਾਲ ਇਕ ਕਰ ਰਹੀ ਹੈ। ਇਕ ਪਾਸੇ ਜਿੱਥੇ ਪਾਕਿਸਤਾਨ ਸਰਹੱਦ 'ਤੇ ਸਰਹੱਦੋਂ ਪਾਰ ਨਸ਼ਾ ਲੈ ਕੇ ਆ ਰਹੇ ਡਰੋਨ ਸੁੱਟੇ ਜਾ ਰਹੇ ਹਨ। ਉਥੇ ਹੀ ਗੁਜਰਾਤ ਅਤੇ ਮਹਾਰਾਸ਼ਟਰ ਵਿਚ ਸਮੁੰਦਰ ਦੇ ਰਸਤੇ ਆ ਰਹੀ ਨਸ਼ਿਆਂ ਦੀ ਵੱਡੀ ਖੇਪ ਫੜੀ ਜਾ ਰਹੀ ਹੈ। ਨਸ਼ਾ ਤਸਕਰਾਂ ਦਾ ਹਰ ਹਥਕੰਡਾ ਨਾਕਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਵੇਂ ਜੁਲਾਈ ਵਿੱਚ ਸੰਗਰੂਰ ਪੁਲਸ ਨੇ ਅਬਾਲਾ-ਚੰਡੀਗੜ੍ਹ ਹਾਈਵੇਅ ਇਕ ਐਂਬੁਲੈਂਸ ਰੋਕੀ। ਅੰਦਰ ਮਰੀਜ਼ ਲੰਮੇ ਪਿਆ ਸੀ ਪਰ ਨਕਲੀ ਸੀ। ਇਸ ਤਕੀਏ ਵਿਚ 8 ਕਿਲੋਮੀਟਰ ਅਫ਼ੀਮ ਭਰੀ ਸੀ। ਅੰਤਰਰਾਜੀ ਗਿਰੋਹ ਫੜਿਆ ਸੀ।  ਅਗਸਤ ਵਿੱਚ ਪੰਜਾਬ ਪੁਲਸ ਦੀ ਏ. ਜੀ. ਟੀ. ਐੱਫ਼ ਨੇ ਬੰਬੀਹਾ ਗਿਰੋਹ ਕੇ ਗੈਂਗਸਟਰ ਹੈਪੀ ਭੁੱਲਰ ਨੂੰ ਦੋ ਸਾਥੀਆਂ ਅੱਗੇ ਗ੍ਰਿਫ਼ਤਾਰ ਕੀਤਾ। ਉਹ ਦੋ ਕਤਲ ਕੇਸਾਂ ਵਿੱਚ ਸ਼ਾਮਲ ਸਨ ਅਤੇ ਸੀਮਾ ਪਾਰ ਤੋਂ ਨਸ਼ਾ ਤਸਕਰੀ ਵੀ ਕਰਦੇ ਸਨ।  ਉਨ੍ਹਾਂ ਕੋਲੋਂ ਇਕ ਕਿਲੋ ਹੈਰੋਇਨ, 78.27 ਲੱਖ ਰੁਪਏ, 4 ਪਿਸਤੌਲਾਂ, ਵੱਡੀ ਮਾਤਰਾ ਵਿਚ ਸੋਨਾ ਅਤੇ 6 ਗੱਡੀਆਂ ਬਰਾਮਦ ਕੀਤੀਆਂ ਸਨ। 

ਇਹ ਵੀ ਪੜ੍ਹੋ : ਨਹੀਂ ਰੀਸਾਂ ਸਿਹਤ ਵਿਭਾਗ ਦੀਆਂ, ਭ੍ਰਿਸ਼ਟਾਚਾਰ ਦੇ ਮੁਲਜ਼ਮ ਡਰੱਗ ਕੰਟਰੋਲ ਅਫ਼ਸਰ ਰਵੀ ਗੁਪਤਾ ਮੁੜ ਜਲੰਧਰ 'ਚ ਤਾਇਨਾਤ

ਇਹ ਡਰੱਗ ਮਾਫ਼ੀਆ ਖ਼ਿਲਾਫ਼ ਪੰਜਾਬ ਪੁਲਸ ਦੀ 3-ਡੀ ਕਾਰਵਾਈ ਦੇ ਸ਼ੁਰੂਆਤੀ ਨਤੀਜੇ ਹਨ। 
ਇਕ ਪਾਸੇ ਨਸ਼ਿਆਂ ਨੂੰ ਪੰਜਾਬ ਵਿੱਚ ਦਾਖ਼ਲ ਹੋਣ ਤੋਂ ਰੋਕਿਆ ਜਾ ਰਿਹਾ ਹੈ। ਪਾਕਿਸਤਾਨ ਬਾਰਡਰ ਤੋਂ ਲੈ ਕੇ ਦੂਜੇ ਸੂਬਿਆਂ ਵੱਡੇ ਨਸ਼ਾ ਸਪਲਾਈ ਕਰਨ ਵਾਲਿਆਂ ਦਾ ਲੱਕ ਤੋੜਿਆ ਜਾ ਰਿਹਾ ਹੈ। 
ਦੂਜੇ ਪਾਸੇ ਸੂਬੇ ਅੰਦਰ ਨਸ਼ਿਆਂ ਨੂੰ ਵੰਡਣ ਵਾਲਿਆਂ ਨੂੰ ਜੇਲ੍ਹ ਭੇਜਿਆ ਜਾ ਰਿਹਾ ਹੈ।  
ਤੀਜਾ ਕੰਮ ਜਨਤਕ ਸਹਿਯੋਗ ਹੈ। ਸੂਬੇ ਦੇ ਅੰਦਰ ਖ਼ਪਤ ਨੂੰ ਰੋਕਣ ਲਈ ਉਪਾਅ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਟੂਰਨਾਮੈਂਟ ਕਰਵਾਉਣ, ਸਕੂਲਾਂ-ਕਾਲਜਾਂ ਤੋਂ ਲੈ ਕੇ ਪਿੰਡਾਂ ਤੱਕ ਜਾਗਰੂਕਤਾ ਲਹਿਰ ਫੈਲਾਉਣ ਵਰਗੇ ਕਦਮ ਚੁੱਕੇ ਗਏ ਹਨ।

ਤਿੰਨੇ ਪੱਧਰਾਂ 'ਤੇ ਚੱਲ ਰਹੀ ਇਸ ਕਾਰਵਾਈ 'ਤੇ ਲੋਕਾਂ  ਦਾ ਭਰੋਸਾ ਵੱਧ ਰਿਹਾ ਹੈ। ਇਸ ਦਾ ਮਜ਼ਬੂਤ ਕਾਰਨ ਹੈ। ਜਿਵੇਂ ਫਿਰੋਜ਼ਪੁਰ ਪੁਲਸ ਨੇ ਜੁਲਾਈ ਵਿਚ ਆਪਣੇ ਤਿੰਨ ਅਫ਼ਸਰ ਬਰਖਾਸਤ ਕਰ ਦਿੱਤੇ। ਦੋਸ਼ ਹੈ ਕਿ ਉਨ੍ਹਾਂ ਨੇ ਐੱਨ. ਡੀ. ਪੀ. ਐੱਸ. ਕੇਸ ਵਿਚ ਤਿੰਨ ਬੇਗੁਨਾਹ ਲੋਕਾਂ ਨੂੰ ਝੂਠਾ ਫਸਾ ਕੇ ਉਨ੍ਹਾਂ ਤੋਂ ਭਾਰੀ ਪੈਸਾ ਵਸੂਲਿਆ। ਪੰਜਾਬ ਪੁਲਸ ਦੀ ਨੀਤੀ ਹੈ-ਅਫ਼ਸਰਾਂ ਦੇ ਚੰਗੇ ਕੰਮ ਦੀ ਸ਼ਲਾਘਾ ਕੀਤੀ ਜਾਵੇਗੀ ਪਰ ਪੁਲਸ ਦੀਆਂ ਕਾਲੀਆਂ ਭੇਡਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਲਈ ਲੋਕ ਚੁੱਪਚਾਪ ਗਲਤ ਹੁੰਦਾ ਨਹੀਂ ਵੇਖ ਰਹੇ ਹਨ। ਨਿਡਰ ਹੋ ਕੇ ਪੁਲਸ ਨੂੰ ਦੱਸ ਰਹੇ ਹਨ। ਗਿਰੋਹ ਫੜੇ ਜਾ ਰਹੇ ਹਨ। ਜਿਵੇਂ 27 ਸਤੰਬਰ ਨੂੰ ਜਲੰਧਰ ਦਿਹਾਤੀ ਵਿਚ ਫਿਲੌਰ ਥਾਣੇ ਦੀ ਪੁਲਸ ਨੇ ਪਿਆਜ਼ ਲੱਦੇ 16 ਟਾਇਰਾਂ ਵਾਲੇ ਟਰੱਕ ਨੂੰ ਰੋਕਿਆ ਸੀ। ਇਸ 'ਚ ਪਿਆਜ਼ ਦੇ 358 ਬੋਰੇ ਭਰੇ ਸਨ ਪਰ ਇਨ੍ਹਾਂ ਵਿਚ ਡੇਢ ਕੁਇੰਟਲ ਅਫ਼ੀਮ ਦੇ ਦਾਨਿਆਂ ਦਾ ਚੂਰਾ ਵੀ ਲੁਕਾ ਕੇ ਰੱਖਿਆ ਸੀ। ਦੋ ਅੰਤਰਰਾਜੀ ਤਸਕਰ ਫੜੇ ਗਏ। ਜ਼ਾਹਰ ਹੈ ਕਿ ਅਜਿਹੀਆਂ ਛੋਟੀਆਂ-ਵੱਡੀਆਂ ਕਾਮਯਾਬੀਆਂ ਜਨਤਾ ਦੇ ਸਹਿਯੋਗ ਨਾਲ ਮਿਲ ਰਹੀ ਹੈ। ਨਸ਼ੇ ਦੇ ਖ਼ਿਲਾਫ਼ ਲੋਕਾਂ ਦੇ ਮਨਾਂ ਵਿਚ ਨਵਾਂ ਮਾਹੌਲ ਬਣ ਰਿਹਾ ਹੈ। 

ਵੱਡੇ ਡਰੱਗ ਸਪਲਾਇਰਾਂ 'ਤੇ ਕਾਰਵਾਈ
ਪਿਛਲੇ ਇਕ ਸਾਲ ਤੋਂ ਵੀ ਘੱਟ ਸਮੇਂ ਵਿੱਚ ਪੰਜਾਬ ਪੁਲਸ ਨੇ ਪਾਕਿਸਤਾਨ ਦੀ ਸਰਹੱਦ 'ਤੇ ਆਪਣੀ ਚੌਕਸੀ ਨੂੰ ਕਾਫ਼ੀ ਵਧਾ ਦਿੱਤਾ ਹੈ। ਅੰਤਰਰਾਸ਼ਟਰੀ ਡਰੱਗ ਗਿਰੋਹ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ ਵਿੱਚ ਅਤਿ-ਆਧੁਨਿਕ ਡਰੋਨਾਂ ਰਾਹੀਂ ਨਸ਼ਿਆਂ ਦੀ ਖੇਪ ਭੇਜ ਰਹੇ ਹਨ। ਪੰਜਾਬ ਪੁਲਸ ਅਤੇ ਬੀ. ਐੱਸ. ਐੱਫ਼ ਦੀ ਸਾਂਝੀ ਲੜਾਈ ਵਿੱਚ ਕਈ ਡਰੋਨ ਡੇਗੇ ਗਏ, ਕਈ ਸੌ ਕਿਲੋ ਹੈਰੋਇਨ ਬਰਾਮਦ ਕੀਤੀ ਗਈ ਅਤੇ ਕਈ ਲੋਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਇੰਨਾ ਹੀ ਨਹੀਂ ਸਮੁੰਦਰੀ ਰਸਤੇ ਰਾਹੀਂ ਆਉਣ ਵਾਲੀ ਨਸ਼ਿਆਂ ਦੀ ਖੇਪ ਨੂੰ ਫੜਨ ਲਈ ਮਹਾਰਾਸ਼ਟਰ ਅਤੇ ਹੋਰ ਰਾਜਾਂ ਦੀ ਪੁਲਿਸ ਨਾਲ ਸਾਂਝੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਕਾਰਨ ਵੱਡੀ ਮਾਤਰਾ ਵਿੱਚ ਨਸ਼ੇ ਪੰਜਾਬ ਵਿੱਚ ਪਹੁੰਚਣ ਤੋਂ ਪਹਿਲਾਂ ਹੀ ਰੋਕ ਦਿੱਤਾ ਗਿਆ। 

ਇਹ ਵੀ ਪੜ੍ਹੋ :  ਦੁਬਈ ’ਚ ਵੇਚ ਦਿੱਤੀ ਸੀ ਪੰਜਾਬਣ ਔਰਤ, ਸੰਤ ਸੀਚੇਵਾਲ ਦੇ ਸਦਕਾ ਪਰਤੀ ਘਰ, ਸੁਣਾਈ ਦੁੱਖ਼ ਭਰੀ ਦਾਸਤਾਨ

ਸਮੁੰਦਰੀ ਰਸਤਿਆਂ 'ਤੇ ਨਜ਼ਰ
15 ਜੁਲਾਈ ਨੂੰ ਪੰਜਾਬ ਅਤੇ ਮਹਾਰਾਸ਼ਟਰ ਪੁਲਸ ਨੇ ਮਿਲ ਕੇ ਮੁੰਬਈ ਦੇ ਨਵਾ ਸ਼ੇਵਾ ਬੰਦਰਗਾਹ 'ਤੇ 73 ਕਿਲੋ ਹੈਰੋਇਨ ਬਰਾਮਦ ਕੀਤੀ ਸੀ। ਉਸ ਹਫ਼ਤੇ ਕੁੱਲ 148 ਕਿਲੋ ਹੈਰੋਇਨ ਜ਼ਬਤ ਕੀਤੀ ਗਈ ਸੀ।
4 ਅਗਸਤ ਨੂੰ ਐੱਸ. ਬੀ. ਐੱਸ. ਨਗਰ ਪੁਲਸ ਨੇ 38 ਕਿਲੋ ਹੈਰੋਇਨ ਬਰਾਮਦ ਕੀਤੀ ਸੀ। ਇਸ ਨੂੰ ਸਮੁੰਦਰੀ ਰਸਤੇ ਗੁਜਰਾਤ ਲਿਆਂਦਾ ਗਿਆ ਸੀ ਅਤੇ ਉਥੋਂ ਟਰੱਕਾਂ ਰਾਹੀਂ ਪੰਜਾਬ ਲਿਆਂਦਾ ਗਿਆ। ਪੁਲਸ ਨੇ 2 ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦਾ ਹੈਂਡਲਰ ਗੈਂਗਸਟਰ ਸੋਨੂੰ ਖੱਤਰੀ ਵਿਦੇਸ਼ ਵਿੱਚ ਰਹਿੰਦਾ ਹੈ।
3 ਨਵੰਬਰ ਨੂੰ ਗੁਰਦਾਸਪੁਰ ਪੁਲਸ ਅਤੇ ਏ.ਟੀ.ਐੱਸ. ਮੁੰਬਈ ਨੇ 3 ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ 22 ਜੁਲਾਈ ਨੂੰ ਮੁੰਬਈ ਦੇ ਨਾਵਾ ਸ਼ੇਵਾ ਬੰਦਰਗਾਹ 'ਤੇ ਬਰਾਮਦ ਕੀਤੀ ਗਈ 72.5 ਕਿਲੋਗ੍ਰਾਮ ਹੈਰੋਇਨ ਦੇ ਮਾਮਲੇ 'ਚ ਲੋੜੀਂਦੇ ਸਨ।
ਅਸਮਾਨ 'ਤੇ ਨਜ਼ਰਾਂ
ਦਸੰਬਰ ਦੇ ਪਹਿਲੇ ਹਫ਼ਤੇ ਤਰਨਤਾਰਨ ਪੁਲਸ ਅਤੇ ਬੀ. ਐੱਸ. ਐੱਫ਼. ਨੇ ਇਕ ਸਾਂਝੇ ਆਪ੍ਰੇਸ਼ਨ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਸਰਹੱਦ ਪਾਰ ਤੋਂ ਤਿੰਨ ਡਰੋਨਾਂ ਨੂੰ ਡੇਗਿਆ ਅਤੇ 12 ਕਿਲੋ ਹੈਰੋਇਨ ਜ਼ਬਤ ਕੀਤੀ। ਇਸ ਤੋਂ ਪਹਿਲਾਂ 29 ਨਵੰਬਰ ਨੂੰ ਵੀ ਤਰਨਤਾਰਨ ਵਿੱਚ ਇੱਕ ਸਾਂਝੇ ਆਪਰੇਸ਼ਨ ਵਿਚ ਹੈਕਸਾਕਾਪਟਰ ਡਰੋਨ ਅਤੇ ਕਰੀਬ 6.7 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ।
3 ਦਸੰਬਰ ਨੂੰ ਫਾਜ਼ਿਲਕਾ ਪੁਲਸ ਅਤੇ ਬੀ. ਐੱਸ. ਐੱਫ਼ ਨੇ ਸਾਂਝੇ ਆਪਰੇਸ਼ਨ ਦੌਰਾਨ 26.850 ਕਿਲੋ ਹੈਰੋਇਨ ਬਰਾਮਦ ਕੀਤੀ ਸੀ।
25 ਦਸੰਬਰ ਨੂੰ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਉਹ ਤਿੰਨ ਸਾਲਾਂ ਤੋਂ ਨਸ਼ਿਆਂ ਦੀ ਤਸਕਰੀ ਕਰ ਰਹੇ ਸਨ ਅਤੇ ਪਹਿਲੀ ਵਾਰ ਫੜੇ ਗਏ ਸਨ। 
28 ਦਸੰਬਰ ਨੂੰ ਪਠਾਨਕੋਟ ਪੁਲਸ ਨੇ 2 ਸਮੱਗਲਰਾਂ ਨੂੰ 10 ਕਿਲੋ ਹੈਰੋਇਨ, 2 ਪਿਸਤੌਲ, 4 ਮੈਗਜ਼ੀਨ ਅਤੇ 180 ਕਾਰਤੂਸ ਸਮੇਤ ਕਾਬੂ ਕੀਤਾ ਹੈ। ਉਹ ਪਾਕਿਸਤਾਨ ਸਥਿਤ ਗਿਰੋਹ ਦੇ ਸੰਚਾਲਕ ਦੇ ਸੰਪਰਕ ਵਿੱਚ ਸਨ।
7 ਜਨਵਰੀ ਨੂੰ ਫਾਜ਼ਿਲਕਾ ਪੁਲਸ ਨੇ ਬੀ. ਐੱਸ. ਐੱਫ਼. ਨਾਲ ਮਿਲ ਕੇ 2 ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 31.02 ਕਿਲੋ ਹੈਰੋਇਨ ਬਰਾਮਦ ਕੀਤੀ ਸੀ। ਉਹ ਸਰਹੱਦ ਪਾਰ ਤੋਂ ਨਸ਼ਾ ਲਿਆਉਂਦੇ ਸਨ।
10 ਜਨਵਰੀ ਨੂੰ ਤਰਨਤਾਰਨ ਪੁਲਸ ਨੇ ਬੀ. ਐੱਸ. ਐੱਫ਼ ਨਾਲ ਮਿਲ ਕੇ ਤਿੰਨ ਵੱਖ-ਵੱਖ ਥਾਵਾਂ ਤੋਂ 5.92 ਕਿਲੋ ਹੈਰੋਇਨ ਬਰਾਮਦ ਕੀਤੀ ਸੀ।
ਸੀ. ਆਈ. ਅੰਮ੍ਰਿਤਸਰ ਨੇ 29 ਜਨਵਰੀ ਨੂੰ ਰਸ਼ਪਾਲ ਉਰਫ਼ ਪਾਲਾ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 5 ਕਿਲੋ ਹੈਰੋਇਨ ਅਤੇ ਨਸ਼ੇ ਤੋਂ ਕਮਾਏ 12.15 ਲੱਖ ਰੁਪਏ ਬਰਾਮਦ ਕੀਤੇ ਸਨ। ਇਹ ਹੈਰੋਇਨ ਡਰੋਨ ਤੋਂ ਮੰਗਵਾਈ ਗਈ ਸੀ।

ਅੰਤਰਰਾਜੀ ਗਿਰੋਹਾਂ 'ਤੇ ਨਜ਼ਰ
31 ਜਨਵਰੀ ਨੂੰ ਫ਼ਤਹਿਗੜ੍ਹ ਸਾਹਿਬ ਪੁਲਸ ਨੇ 2 ਕੈਦੀਆਂ ਸਮੇਤ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅੰਤਰਰਾਜੀ ਦਵਾਈਆਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ। ਇਨ੍ਹਾਂ ਕੋਲੋਂ 5.31 ਲੱਖ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਜੇਲ੍ਹ ਵਿੱਚ ਬੈਠੇ ਅਪਰਾਧੀ ਇਸ ਗਿਰੋਹ ਨੂੰ ਚਲਾ ਰਹੇ ਸਨ।
23 ਜੁਲਾਈ ਨੂੰ ਪੰਜਾਬ ਪੁਲਸ ਨੇ ਉੱਤਰ ਪ੍ਰਦੇਸ਼ ਤੋਂ ਚੱਲਣ ਵਾਲੇ  ਇਕ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼ ਕੀਤਾ। ਮੁੱਖ ਸਪਲਾਇਰ ਨੂੰ 7 ਲੱਖ ਤੋਂ ਵੱਧ ਅਫ਼ੀਮ ਵਾਲੇ ਨਸ਼ੀਲੇ ਪਦਾਰਥਾਂ ਅਤੇ ਟੀਕਿਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।
20 ਜੁਲਾਈ ਨੂੰ ਬਟਾਲਾ ਪੁਲਸ ਨੇ ਅੰਤਰਰਾਜੀ ਨਸ਼ਾ ਤਸਕਰੀ  ਗਿਰੋਹ ਦੇ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਕੋਲੋਂ 23 ਕਿਲੋ ਅਫ਼ੀਮ, 1 ਟਰੱਕ ਅਤੇ 50 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਸੀ। ਉਹ ਝਾਰਖੰਡ ਤੋਂ ਅਫ਼ੀਮ ਦੀ ਤਸਕਰੀ ਕਰਕੇ ਬਟਾਲਾ ਅਤੇ ਮਜੀਠਾ ਵਿੱਚ ਵੇਚਦੇ ਸਨ। 1 ਜੁਲਾਈ ਨੂੰ ਗੁਰਦਾਸਪੁਰ ਦੇ ਦੀਨਾਨਗਰ ਪੁਲਸ ਨੇ ਜੰਮੂ-ਕਸ਼ਮੀਰ ਤੋਂ ਆ ਰਹੀਆਂ ਦੋ ਇਨੋਵਾ ਗੱਡੀਆਂ ਨੂੰ ਰੋਕ ਕੇ ਉਨ੍ਹਾਂ 'ਚੋਂ 16.8 ਕਿਲੋ ਹੈਰੋਇਨ ਬਰਾਮਦ ਕੀਤੀ ਅਤੇ ਤਰਨਤਾਰਨ ਤੋਂ 4 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ।

ਇਹ ਵੀ ਪੜ੍ਹੋ : ਦੁੱਖਦਾਇਕ ਖ਼ਬਰ, ਦੋ ਮਹੀਨੇ ਪਹਿਲਾਂ ਕੈਨੇਡਾ ਗਏ ਰੋਪੜ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • drug mafia
  • punjab police strict
  • ਪੰਜਾਬ ਪੁਲਸ
  • ਡਰੱਗ ਮਾਫ਼ੀਆ
  • ਕਾਰਵਾਈ

ਕੈਨੇਡਾ 'ਚ ਭਾਰਤੀ ਨੈਨੀ/ਨਰਸਾਂ ਦੀ ਭਾਰੀ ਮੰਗ, ਪੂਰਾ ਕਰੋ ਵਿਦੇਸ਼ 'ਚ ਸੈਟਲ ਹੋਣ ਦਾ ਸੁਫ਼ਨਾ

NEXT STORY

Stories You May Like

  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ ਫੋਰਸ ਕੀਤੀ ਤਾਇਨਾਤ
  • big news for punjab students
    ਪੰਜਾਬ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, PSEB ਨੇ 1 ਤੋਂ 12ਵੀਂ ਜਮਾਤ ਤੱਕ ਕਿਤਾਬਾਂ ਨੂੰ ਲੈ ਕੇ...
  • shimla  rations  medicines  sukhu government
    ਸ਼ਿਮਲਾ: ਰਾਸ਼ਨ ਤੋਂ ਲੈ ਕੇ ਦਵਾਈਆਂ ਤੱਕ ਸੁੱਖੂ ਸਰਕਾਰ ਲੋਕਾਂ ਨੂੰ ਪ੍ਰਦਾਨ ਕਰਵਾ ਰਹੀ ਲੋੜੀਂਦੀਆਂ ਸਹੂਲਤਾਵਾਂ
  • patti police  s major operation
    ਪੱਟੀ ਪੁਲਸ ਦੀ ਵੱਡੀ ਕਾਰਵਾਈ, 4.5 ਕਿਲੋ ਪੋਸਤ ਤੇ ਡਰੱਗ ਮਨੀ ਸਮੇਤ ਇਕ ਗ੍ਰਿਫਤਾਰ
  • heavy rain alert  weather
    7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ 'ਤੀ ਵੱਡੀ ਭਵਿੱਖਬਾਣੀ
  • sml mahindra expects margin improvement by q4
    SML ਮਹਿੰਦਰਾ ਨੂੰ ਚੌਥੀ ਤਿਮਾਹੀ ਤੱਕ ‘ਮਾਰਜਿਨ’ ’ਚ ਸੁਧਾਰ ਦੀ ਉਮੀਦ
  • punjab police amritpal singh
    ਪੰਜਾਬ ਲਿਆਂਦਾ ਗਿਆ ਅੰਮ੍ਰਿਤਪਾਲ, ਕੇਂਦਰੀ ਏਜੰਸੀਆਂ ਅਤੇ ਪੰਜਾਬ ਪੁਲਸ ਨੇ ਕੀਤੀ ਕਾਰਵਾਈ
  • challan  littering  cctv footage  action  fine
    ਸਾਵਧਾਨ! ਚਾਲਾਨ ਤੋਂ ਲੈ ਕੇ ਖੁੱਲ੍ਹੇ 'ਚ ਕੂੜਾ ਸੁੱਟਣ ਵਾਲਿਆਂ 'ਤੇ CCTV ਫੁਟੇਜ ਰਾਹੀਂ ਹੋਵੇਗੀ ਕਾਰਵਾਈ, ਲੱਗੇਗਾ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • case registered against unidentified individuals fake social media ids
      ਸੋਸ਼ਲ ਮੀਡੀਆ ’ਤੇ ਫਰਜ਼ੀ ਆਈ. ਡੀ. ਰਾਹੀਂ ਬਦਨਾਮ 'ਤੇ ਅਣਪਛਾਤੇ ਵਿਅਕਤੀਆਂ...
    • hoshiarpur news
      ਦੁਕਾਨਦਾਰ ਦੇ ਕਾਤਲਾਂ ਤੱਕ ਪਹੁੰਚਣ ਲਈ ਪੁਲਸ ਖੰਗਾਲ ਰਹੀ ਸੀ.ਸੀ.ਟੀ.ਵੀ. ਫੁੱਟੇਜ
    • harjap singh sangha meets nz high commissioner
      ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
    • massive fire breaks out at famous restaurant in sultanpur lodhi
      ਸੁਲਤਾਨਪੁਰ ਲੋਧੀ ਵਿਖੇ ਮਸ਼ਹੂਰ ਰੈਸਟੋਰੈਂਟ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
    • adarsh   nagar market park jalandhar
      ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
    • biscuit factory fire in jalandhar
      ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
    • fake travel agent arrested
      ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
    • punjab ban on filling petrol in these vehicles
      ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
    • nagar kirtan viah purab guru nanak dev ji 2026
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਸਬੰਧੀ ਬਰਾਤ ਰੂਪੀ ਨਗਰ ਕੀਰਤਨ ਅੱਜ...
    • blackout mock drill
      ਪੰਜਾਬ 'ਚ ਫ਼ਿਰ ਹੋਵੇਗਾ BLACKOUT ਤੇ ਵੱਜਣਗੇ ਸਾਇਰਨ; ਇਸ ਜ਼ਿਲ੍ਹੇ 'ਚ ਕਰਵਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +