ਚੰਡੀਗੜ੍ਹ: ਪੰਜਾਬ ਪੁਲਸ ਦੀ ਮੁਸ਼ਤੈਦੀ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹਮਲੇ ਦੀ ਸਾਜ਼ਿਸ਼ ਨਾਕਾਮ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਸੁਖਬੀਰ ਬਾਦਲ 'ਤੇ ਹੋਏ ਹਮਲੇ 'ਚ ਆਇਆ ਸੁਖਜਿੰਦਰ ਰੰਧਾਵਾ ਦਾ ਨਾਂ, ਦਲਜੀਤ ਚੀਮਾ ਨੇ ਲਗਾਏ ਵੱਡੇ ਦੋਸ਼
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ 'ਚ ਸੇਵਾ ਨਿਭਾਅ ਰਹੇ ਸਨ ਜਿਸ ਦੇ ਚਲਦਿਆਂ ਪੰਜਾਬ ਪੁਲਸ ਨੇ ਪਹਿਲਾਂ ਹੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ। ਇਸੇ ਦੇ ਚਲਦਿਆਂ ਅੱਜ ਸਵੇਰੇ ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਹਮਲਾਵਰ ਨੂੰ ਮੌਕੇ ਤੇ ਗ੍ਰਿਫ਼ਤਾਰ ਕਰਕੇ ਪੰਜਾਬ ਦੇ ਹਾਲਾਤ ਖਰਾਬ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਜਿਸ ਦਾ ਸਿਹਰਾ ਪੰਜਾਬ ਪੁਲਸ ਨੂੰ ਜਾਂਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਖਬੀਰ ਬਾਦਲ 'ਤੇ ਹੋਏ ਹਮਲੇ ਮਗਰੋਂ CM ਮਾਨ ਦੀ ਪ੍ਰੈੱਸ ਕਾਨਫ਼ਰੰਸ, ਆਖ਼ੀਆਂ ਇਹ ਗੱਲਾਂ
NEXT STORY