Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    5:14:05 PM

  • major disaster hits villages due to release of water into ravi river

    ਪੰਜਾਬ 'ਚ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਪਾਣੀ...

  • punjabi truck driver in canada

    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ...

  • punjab congress calls important meeting

    ਪੰਜਾਬ ਕਾਂਗਰਸ ਨੇ ਬੁਲਾਈ ਅਹਿਮ ਮੀਟਿੰਗ, ਸ੍ਰੀ ਅਕਾਲ...

  • heatwave in europe

    ਪੂਰਾ ਯੂਰਪ ਬਣਿਆ 'ਭੱਠੀ', ਇਕੱਲੇ ਫਰਾਂਸ 'ਚ 1000...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਜਾਬ ਪੁਲਸ ਦੀ ਵੱਡੀ ਕਾਰਵਾਈ, ISI ਲਈ ਜਾਸੂਸੀ ਕਰਦੇ ਦੋ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਪੰਜਾਬ ਪੁਲਸ ਦੀ ਵੱਡੀ ਕਾਰਵਾਈ, ISI ਲਈ ਜਾਸੂਸੀ ਕਰਦੇ ਦੋ ਗ੍ਰਿਫ਼ਤਾਰ

  • Edited By Shivani Bassan,
  • Updated: 22 Jun, 2025 02:54 PM
Amritsar
punjab police takes major action
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਇੱਕ ਵੱਡੀ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ 'ਚ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ISI) ਨਾਲ ਜੁੜੀਆਂ ਜਾਸੂਸੀ ਗਤੀਵਿਧੀਆਂ ਦੇ ਸ਼ੱਕੀ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ  ਗੁਰਪ੍ਰੀਤ ਸਿੰਘ ਉਰਫ਼ ਗੋਪੀ ਫੌਜੀ ਅਤੇ ਸਾਹਿਲ ਮਸੀਹ ਉਰਫ਼ ਸ਼ਾਲੀ ਵਜੋਂ ਹੋਈ ਹੈ।

ਇਹ ਵੀ ਪੜ੍ਹੋ- ਦਲ ਖ਼ਾਲਸਾ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ ਸਰਕਾਰ ਨੇ ਕੀਤਾ ਬੰਦ, ਜਾਣੋ ਕਾਰਨ

ਡੀ. ਜੀ. ਪੀ. ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਗੁਰਪ੍ਰੀਤ ਸਿੰਘ ਪਾਕਿਸਤਾਨੀ ISI ਦੇ ਕਾਰਕੁਨਾਂ ਨਾਲ ਸਿੱਧੇ ਸੰਪਰਕ ਵਿੱਚ ਸੀ ਅਤੇ ਉਸ 'ਤੇ ਪੈੱਨ ਡਰਾਈਵ ਰਾਹੀਂ ਸੰਵੇਦਨਸ਼ੀਲ ਅਤੇ ਗੁਪਤ ਜਾਣਕਾਰੀ ਸਾਂਝੀ ਕਰਨ ਦਾ ਸ਼ੱਕ ਹੈ। ਇਸ ਮਾਮਲੇ ਵਿੱਚ ਸ਼ਾਮਲ ਮੁੱਖ ISI ਹੈਂਡਲਰ ਦੀ ਪਛਾਣ ਰਾਣਾ ਜਾਵੇਦ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ ਕਥਿਤ ਤੌਰ 'ਤੇ ISI ਕਾਰਕੁਨਾਂ ਨਾਲ ਗੱਲਬਾਤ ਕਰਨ ਲਈ ਵਰਤੇ ਗਏ ਦੋ ਮੋਬਾਈਲ ਫੋਨ ਜ਼ਬਤ ਕਰ ਲਏ ਗਏ ਹਨ। ਉਨ੍ਹਾਂ ਦੱਸਿਆ  ਕਿ ਵਿਆਪਕ ਜਾਸੂਸੀ ਅੱਤਵਾਦ ਨੈੱਟਵਰਕ ਨੂੰ ਖਤਮ ਕਰਨ ਅਤੇ ਸਾਰੇ ਸਹਿਯੋਗੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab Police
  • major operation
  • two arrested
  • ISI
  • ਪੰਜਾਬ ਪੁਲਿਸ
  • ਵੱਡਾ ਆਪ੍ਰੇਸ਼ਨ
  • ਦੋ ਗ੍ਰਿਫ਼ਤਾਰ

ਚੰਡੀਗੜ੍ਹ 'ਚ ਉਡਾਣ ਭਰਨ ਤੋਂ ਪਹਿਲਾਂ ਹੀ ਜਹਾਜ਼ 'ਚ ਆਈ ਵੱਡੀ ਖ਼ਰਾਬੀ, ਰੋਕ ਲਈ ਗਈ FLIGHT (ਵੀਡੀਓ)

NEXT STORY

Stories You May Like

  • isi  terrorist module  accused arrested  police attack
    ISI ਨਾਲ ਜੁੜੇ ਅੱਤਵਾਦੀ ਮਾਡਿਊਲ ਦੇ 5 ਹੋਰ ਮੁਲਜ਼ਮ ਗ੍ਰਿਫ਼ਤਾਰ, ਪੁਲਸ ’ਤੇ ਹਮਲੇ ਦੀ ਸੀ ਯੋਜਨਾ
  • isi network exposed in delhi
    ਦਿੱਲੀ ਨੂੰ ਦਹਿਲਾਉਣ ਦੀ ਵੱਡੀ ਸਾਜ਼ਿਸ਼ ਨਾਕਾਮ, 7 ਸ਼ੱਕੀ ਗ੍ਰਿਫ਼ਤਾਰ; ਪਾਕਿਸਤਾਨੀ ਹੈਂਡਲਰ ਨਾਲ ਜੁੜੇ ਤਾਰ
  • major action by ferozepur police
    ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, ਹੈਰੋਇਨ ਅਤੇ ਨਸ਼ੀਲੇ ਕੈਪਸੂਲਾਂ ਸਣੇ 3 ਤਸਕਰ ਗ੍ਰਿਫ਼ਤਾਰ
  • nawanshahr police arrested 5 people for drug dealing
    ਨਵਾਂਸ਼ਹਿਰ ਪੁਲਸ ਨੇ ਨਸ਼ਾ ਕਰਦੇ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • police strict action after video of woman viral
    ਪੰਜਾਬ: ਬੱਸ ਅੰਦਰ ਔਰਤ ਦੀ ਨਸ਼ਾ ਕਰਦੇ ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਦਾ ਸਖ਼ਤ ਐਕਸ਼ਨ
  • big success of amritsar police
    ਅੰਮ੍ਰਿਤਸਰ ਪੁਲਸ ਦੀ ਵੱਡੀ ਸਫਲਤਾ, ਕੋਲਡ ਡਰਿੰਕ ਚੋਰੀ ਕਰਨ ਵਾਲੇ ਦੋ ਡਰਾਈਵਰ ਕਾਬੂ
  • moga police takes major action against drug smugglers
    ਮੋਗਾ ਪੁਲਸ ਦਾ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਕੀਤੀ ਤਲਾਸ਼ੀ
  • jahangir khan wife arrested
    ਪੱਛਮੀ ਬੰਗਾਲ 'ਚ ਵੱਡੀ ਕਾਰਵਾਈ: 3 ਦਿਨ ਤੋਂ ਪੁਲਸ ਨੂੰ ਗੁੰਮਰਾਹ ਕਰ ਰਹੀ ਜਹਾਂਗੀਰ ਖਾਨ ਦੀ ਪਤਨੀ ਗ੍ਰਿਫ਼ਤਾਰ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
  • train delays become a problem in the middle of summer
    ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
Trending
Ek Nazar
the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ruckus at gurdwara singh shaheedan sohana
      ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਜੱਥੇਦਾਰ ਦੀ ਮੌਜੂਦਗੀ 'ਚ ਹੰਗਾਮਾ,...
    • big weather warning for these districts of punjab
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
    • body of unidentified elderly woman recovered from pakka distributary
      ਪੱਕਾ ਰਜਬਾਹੇ ’ਚੋਂ ਅਣਪਛਾਤੀ ਬਜ਼ੁਰਗ ਔਰਤ ਦੀ ਲਾਸ਼ ਬਰਾਮਦ
    • parents only son dies
      ਪੰਜਾਬ 'ਚ ਵੱਡਾ ਹਾਦਸਾ: ਬੁਝ ਗਏ 2 ਘਰਾਂ ਦੇ ਚਿਰਾਗ, ਤੜਫ਼-ਤੜਫ਼ ਕੇ ਨਿਕਲੀ ਜਾਨ
    • fraud case
      3 BHK ਫਲੈਟ ਦੇ ਨਾਂ ’ਤੇ 23.40 ਲੱਖ ਦੀ ਠੱਗੀ, ਦੋ ਖ਼ਿਲਾਫ਼ ਕੇਸ ਦਰਜ
    • bathinda barnala national highway jam in punjab
      ਬਠਿੰਡਾ-ਬਰਨਾਲਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ! ਵਾਹਨਾਂ ਦੀਆਂ ਲੱਗੀਆਂ ਲੰਬੀਆਂ...
    • heartbreaking incident in moga stray dogs attack man on way home from fields
      ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ ਕੁੱਤਿਆਂ ਦਾ ਹਮਲਾ,...
    • major accident in punjab tragic death of 3 boys
      ਪੰਜਾਬ 'ਚ ਵੱਡਾ ਹਾਦਸਾ, 3 ਮੁੰਡਿਆਂ ਦੀ ਦਰਦਨਾਕ ਮੌਤ, ਭਿਆਨਕ ਮੰਜ਼ਰ ਦੇਖਣ ਵਾਲਿਆਂ...
    • city dwellers thirsty for water
      ਪਾਣੀ ਲਈ ਤਰਸੇ ਸ਼ਹਿਰ ਵਾਸੀ, ਗੁੱਸੇ 'ਚ ਉੱਤਰੇ ਸੜਕਾਂ 'ਤੇ, ਕਾਂਗਰਸ-ਭਾਜਪਾ...
    • train delays become a problem in the middle of summer
      ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +