Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    3:17:46 PM

  • ind vs eng 1st odi

    IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ...

  • middle east tension

    ਮਿਡਲ ਈਸਟ ਜੰਗ 'ਚ ਇਕ ਹੋਰ ਦੇਸ਼ ਦੀ ਐਂਟਰੀ ! ਸਾਊਦੀ...

  • heartbreaking incident in kapurthala

    ਕਪੂਰਥਲਾ 'ਚ ਰੂਹ ਕੰਬਾਊ ਘਟਨਾ! ਮਾਂ ਨੇ 3 ਜਵਾਕਾਂ...

  • toll plaza  punjab free

    ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਡਰੱਗ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਸ ਦਾ ਵੱਡਾ ਐਕਸ਼ਨ, ਲੱਖਾਂ ਰੁਪਏ ਤੇ ਡਾਲਰ ਸਮੇਤ ਦੋ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਡਰੱਗ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਸ ਦਾ ਵੱਡਾ ਐਕਸ਼ਨ, ਲੱਖਾਂ ਰੁਪਏ ਤੇ ਡਾਲਰ ਸਮੇਤ ਦੋ ਗ੍ਰਿਫ਼ਤਾਰ

  • Edited By Shivani Bassan,
  • Updated: 16 Mar, 2025 06:23 PM
Chandigarh
punjab police takes major action against drug network
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਾ ਵਿਰੋਧੀ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਦੋ ਹਵਾਲਾ ਆਪਰੇਟਰਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ 'ਚੋਂ 17.60 ਲੱਖ ਰੁਪਏ ਅਤੇ 4000 (ਅਮਰੀਕੀ ਡਾਲਰ) ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਤਿਹਪੁਰ ਦੇ ਰਹਿਣ ਵਾਲੇ ਸੁਖਜੀਤ ਸਿੰਘ ਅਤੇ ਅੰਨਗੜ੍ਹ ਦੇ ਰਹਿਣ ਵਾਲੇ ਰਣਬੀਰ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ ਭਾਰਤੀ ਅਤੇ ਵਿਦੇਸ਼ੀ ਕਰੰਸੀ ਬਰਾਮਦ ਕਰਨ ਤੋਂ ਇਲਾਵਾ ਪੁਲਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ਤੋਂ ਇੱਕ ਐਚਪੀ ਲੈਪਟਾਪ, ਜਿਸ ਵਿੱਚ ਲੈਣ-ਦੇਣ ਦੇ ਰਿਕਾਰਡ ਸ਼ਾਮਲ ਹਨ, ਵੀ ਬਰਾਮਦ ਕੀਤਾ ਹੈ । ਇਹ ਸਫ਼ਲਤਾ ਸ਼ੁੱਕਰਵਾਰ ਨੂੰ ਪਿੰਡ ਹਰਦੋ ਰਤਨ ਨੇੜੇ ਮੁਲਜ਼ਮ ਗੁਰਸਾਹਿਬ ਸਿੰਘ ਅਤੇ ਜਸਵੰਤ ਸਿੰਘ ਨੂੰ 561 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਸਬੰਧੀ ਮਾਮਲੇ ਦੀ ਬਾਰੀਕੀ ਨਾਲ ਜਾਂਚ ਦੌਰਾਨ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਤੇਜ਼ ਰਫਤਾਰ ਟਿੱਪਰ ਨੇ ਇਕ ਨੌਜਵਾਨ ਦੀ ਲਈ ਜਾਨ

ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਸ (ਡੀਆਈਜੀ) ਬਾਰਡਰ ਸਤਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 561 ਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੀ ਚੱਲ ਰਹੀ ਜਾਂਚ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਨੇ ਸੁਖਜੀਤ ਸਿੰਘ ਅਤੇ ਰਣਬੀਰ ਸਿੰਘ ਨਾਮੀ ਦੋ ਹਵਾਲਾ ਆਪਰੇਟਰਾਂ ਅਤੇ ਹੋਰ ਡਰੱਗ ਸਪਲਾਈ ਚੇਨਾਂ ਨਾਲ ਆਪਣੇ ਸਬੰਧਾਂ ਦਾ ਖੁਲਾਸਾ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ ਨਸ਼ਿਆਂ ਦੀ ਤਸਕਰੀ ਨਾਲ ਜੁੜੇ ਗੈਰ-ਕਾਨੂੰਨੀ ਵਿੱਤੀ ਲੈਣ-ਦੇਣ ਦੀਆਂ ਕਾਰਵਾਈਆਂ ਵਿੱਚ ਸਹਾਇਤਾ ਕਰ ਰਹੇ ਸਨ।

ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ

ਡੀਆਈਜੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਪੁਲਸ ਟੀਮ ਨੇ ਅੰਮ੍ਰਿਤਸਰ ਦੇ ਇੰਡੀਆ ਗੇਟ, ਛੇਹਰਟਾ ਤੋਂ ਦੋਵੇਂ ਹਵਾਲਾ ਆਪਰੇਟਰਾਂ ਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਐੱਚਪੀ ਲੈਪਟਾਪ ਅਤੇ ਭਾਰਤੀ ਤੇ ਵਿਦੇਸ਼ੀ ਕਰੰਸੀ ਬਰਾਮਦ ਕੀਤੀ। ਉਨ੍ਹਾਂ ਕਿਹਾ ਕਿ ਇਸ ਹਵਾਲਾ ਨੈੱਟਵਰਕ ਵਿੱਚ ਹੋਰ ਸਬੰਧਾਂ ਦਾ ਪਤਾ ਲਗਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਪੁਲਸ ਸਟੇਸ਼ਨ ਘਰਿੰਦਾ ਵਿਖੇ ਐੱਨਡੀਪੀਐਸ ਐਕਟ ਦੀ ਧਾਰਾ 21-ਸੀ, 25 ਅਤੇ 29 ਤਹਿਤ ਐੱਫਆਈਆਰ ਨੰਬਰ 57 ਮਿਤੀ 14-03-2025 ਪਹਿਲਾਂ ਹੀ ਦਰਜ ਹੈ।

ਇਹ ਵੀ ਪੜ੍ਹੋ- ਰੇਡ ਕਰਨ ਆਈ ਪੰਜਾਬ ਪੁਲਸ ਨੂੰ ਵੇਖ ਮੁੰਡੇ ਨੇ ਜੋ ਕੀਤਾ ਉੱਡ ਜਾਣਗੇ ਹੋਸ਼, ਵੇਖੋ ਮੌਕੇ ਦੀ ਵੀਡੀਓ

ਦੱਸਣਯੋਗ ਹੈ ਕਿ 1 ਮਾਰਚ, 2025 ਤੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਬਾਰਡਰ ਰੇਂਜ ਅੰਮ੍ਰਿਤਸਰ ਦੇ ਜ਼ਿਲ੍ਹਿਆਂ ਵਿੱਚ 337 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਐਨਡੀਪੀਐਸ ਐਕਟ ਤਹਿਤ 192 ਮਾਮਲੇ ਦਰਜ ਕਰਕੇ ਕੀਤੇ ਗਏ ਹਨ। ਪੁਲਿਸ ਟੀਮਾਂ ਨੇ ਹੁਣ ਤੱਕ ਮੁਲਜ਼ਮਾਂ ਦੇ ਕਬਜ਼ੇ ’ਚੋਂ 41 ਕਿਲੋ ਹੈਰੋਇਨ, 1 ਕਿਲੋ ਆਈਸ, 26 ਲੱਖ ਰੁਪਏ ਅਤੇ 4000 ਅਮਰੀਕੀ ਡਾਲਰ ਡਰੱਗ ਮਨੀ, ਛੇ ਮੋਟਰਸਾਈਕਲ, ਨੌਂ ਚਾਰ ਪਹੀਆ ਵਾਹਨ ਅਤੇ 21 ਮੋਬਾਈਲ ਫੋਨ ਬਰਾਮਦ ਕੀਤੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab Police
  • major action
  • drug network
  • two arrested
  • lakhs of rupees
  • ਪੰਜਾਬ ਪੁਲਿਸ
  • ਵੱਡੀ ਕਾਰਵਾਈ
  • ਡਰੱਗ ਨੈੱਟਵਰਕ
  • ਦੋ ਗ੍ਰਿਫ਼ਤਾਰ
  • ਲੱਖਾਂ ਰੁਪਏ

Punjab: ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਪਤੀ-ਪਤਨੀ ਨੇ ਇਕੱਠਿਆਂ ਤੋੜਿਆ ਦਮ

NEXT STORY

Stories You May Like

  • tarn taran police arrest 18 people with heroin  drug money and pistol
    ਤਰਨਤਾਰਨ ਪੁਲਸ ਨੇ ਹੈਰੋਇਨ, ਡਰੱਗ ਮਨੀ ਤੇ ਪਿਸਟਲ ਸਮੇਤ 18 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • heroin worth crores of rupees seized in punjab
    ਪੰਜਾਬ 'ਚ ਫੜੀ ਗਈ ਕਰੋੜਾਂ ਰੁਪਏ ਦੀ ਹੈਰੋਇਨ, ਪੁਲਸ ਤਸਕਰਾਂ ਦੇ ਨੈੱਟਵਰਕ ਦੀ ਜਾਂਚ 'ਚ ਜੁੱਟੀ
  • accused arrested with heroin  drug money and 3 mobile phones
    515 ਗ੍ਰਾਮ ਹੈਰੋਇਨ, 60 ਹਜ਼ਾਰ ਦੀ ਡਰੱਗ ਮਨੀ ਤੇ 3 ਮੋਬਾਇਲਾਂ ਸਮੇਤ 3 ਮੁਲਜ਼ਮ ਗ੍ਰਿਫ਼ਤਾਰ
  • 3 accused arrested with heroin
    ਪੁਲਸ ਨੇ ਲੱਖਾਂ ਰੁਪਏ ਦੀ ਹੈਰੋਇਨ ਸਣੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
  • one person arrested with heroin
    ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • two accused arrested along with stolen motorcycle
    ਚੋਰੀ ਦੇ ਮੋਟਰਸਾਈਕਲ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
  • sadiq police  two arrested  pistol recovered
    ਸਾਦਿਕ ਪੁਲਸ ਨੇ ਵੱਡੀ ਵਾਰਦਾਤ ਟਾਲੀ, ਪਿਸਤੌਲ ਤੇ ਕਾਰਤੂਸਾਂ ਸਮੇਤ ਦੋ ਕਾਬੂ
  • mischievous boys smashed the windows of several cars parked in the street
    ਗਲੀ 'ਚ ਖੜ੍ਹੀਆਂ ਗੱਡੀਆਂ ਦੇ ਭੰਨੇ ਸ਼ੀਸ਼ੇ! CCTV 'ਚ ਕੈਦ ਹੋਈ ਘਟਨਾ
  • blo who conducted sir faces charges of misconduct
    SIR ਕਰਨ ਵਾਲੇ ਬੀ. ਐੱਲ. ਓ. ’ਤੇ ਲੱਗੇ ਬਦਤਮੀਜ਼ੀ ਕਰਨ ਦੇ ਦੋਸ਼
  • jalandhar on high alert security increased police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
  • four districts of punjab monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
  • punjab bans arbitrary fee hike of private schools
    ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
Trending
Ek Nazar
closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police  asi arrested
      ਪੰਜਾਬ ਪੁਲਸ ਦਾ ਏ. ਐੱਸ. ਆਈ. ਗ੍ਰਿਫ਼ਤਾਰ, ਕਾਰਾ ਜਾਣ ਹੋ ਜਾਓਗੇ ਹੈਰਾਨ
    • offline decree creates major problem registrations done in punjab
      ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
    • toll plaza protest
      ਪੰਜਾਬ ਦਾ ਮਸ਼ਹੂਰ ਟੋਲ ਪਲਾਜ਼ਾ ਹੋਇਆ FREE! ਬਿਨਾਂ ਟੈਕਸ ਦਿੱਤੇ ਲੰਘ ਰਹੀਆਂ ਗੱਡੀਆਂ
    • imd  weather update  rain
      ਕਿਤੇ ਰਾਹਤ, ਕਿਤੇ ਆਫ਼ਤ: ਜਾਣੋ ਅਗਲੇ 7 ਦਿਨਾਂ 'ਚ ਤੁਹਾਡੇ ਇਲਾਕੇ 'ਚ ਕਿਹੋ...
    • young man in live in relationship commits suicide
      ਪੰਜਾਬ: ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿ ਰਹੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ...
    • attempted activa theft at kapurthala sabji mandi
      ਕਪੂਰਥਲਾ ਦੀ ਸਬਜ਼ੀ ਮੰਡੀ 'ਚ ਐਕਟਿਵਾ ਚੋਰੀ ਦੀ ਕੋਸ਼ਿਸ਼ ਨਾਕਾਮ, ਲੋਕਾਂ ਨੇ ਫੜ...
    • cloudburst in the mountains threatens flood threat to villages along ravi
      ਗੁਰਦਾਸਪੁਰ 'ਚ ਹੜ੍ਹ ਦਾ ਅਲਰਟ! ਪਹਾੜਾਂ ’ਚ ਬੱਦਲ ਫਟਣ ਕਾਰਨ ਰਾਵੀ ਦਰਿਆ ਹੋ ਸਕਦੈ...
    • sacrilege accused sacrilege in village turan punjab
      ਜ਼ਮਾਨਤ 'ਤੇ ਬਾਹਰ ਆਏ ਬੇਅਦਬੀ ਦੇ ਮੁਲਜ਼ਮ ਦਾ ਸਿਰ ਧੜ ਨਾਲੋਂ ਕੀਤਾ ਵੱਖ
    • 3 member team will take feedback before decision on punjab congress
      ਸਿਆਸਤ 'ਚ ਵੱਡੀ ਹਲਚਲ! ਪੰਜਾਬ ਕਾਂਗਰਸ 'ਤੇ ਫ਼ੈਸਲੇ ਤੋਂ ਪਹਿਲਾਂ 3 ਮੈਂਬਰੀ ਟੀਮ...
    • fir in faridkot
      ਬੱਚਿਆਂ ਸਬੰਧੀ ਅਸ਼ਲੀਲ ਵੀਡੀਓਜ਼ ਫਾਰਵਰਡ ਕਰਨ 'ਤੇ ਪਰਚਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +