Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    7:30:55 PM

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

  • warning bell for the people of punjab fear of floods looms

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਪੁਲਸ ਦੀ AI ਦੀ ਦਿਸ਼ਾ 'ਚ ਨਵੀਂ ਪੁਲਾਂਘ, ਜਲਦ ਮਿਲਣਗੀਆਂ ਇਹ ਖ਼ਾਸ ਸਹੂਲਤਾਂ

PUNJAB News Punjabi(ਪੰਜਾਬ)

ਪੰਜਾਬ ਪੁਲਸ ਦੀ AI ਦੀ ਦਿਸ਼ਾ 'ਚ ਨਵੀਂ ਪੁਲਾਂਘ, ਜਲਦ ਮਿਲਣਗੀਆਂ ਇਹ ਖ਼ਾਸ ਸਹੂਲਤਾਂ

  • Edited By Anmol Tagra,
  • Updated: 07 Oct, 2023 12:31 AM
Chandigarh
punjab police to introduce ai to reduce road fatalities
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਜ ਵਿਚ ਸੜਕੀ ਸੁਰੱਖਿਆ ਨੂੰ ਵਧਾਉਣ ਅਤੇ ਟਰੈਫਿਕ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇਕ ਹੋਰ ਕਦਮ ਚੁੱਕਦਿਆਂ ਪੰਜਾਬ ਪੁਲਸ ਦੇ ਟਰੈਫਿਕ ਵਿੰਗ ਨੇ ਚਾਰ ਨਾਮਵਰ ਸੰਸਥਾਵਾਂ ਨਾਲ ਐੱਮਓਯੂ (ਸਮਝੌਤਾ) ਸਹੀਬੱਧ ਕੀਤਾ ਹੈ ਤਾਂ ਜੋ ਸੂਬੇ ਭਰ ’ਚ  ਹੋਰ ਸੁਰੱਖਿਅਤ ਅਤੇ ਵਧੇਰੇ ਕੁਸ਼ਲ ਆਵਾਜਾਈ ਨੈੱਟਵਰਕ ਨੂੰ ਯਕੀਨੀ ਬਣਾਇਆ ਜਾ ਸਕੇ।

ਐੱਸ.ਏ.ਐਸ.ਨਗਰ ਦੇ ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ ਵਿਖੇ ਇਕ ਮਹੱਤਵਪੂਰਨ ਸਮਾਗਮ ਦੌਰਾਨ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏ.ਡੀ.ਜੀ.ਪੀ.) ਟਰੈਫਿਕ ਏ.ਐਸ.ਰਾਏ ਦੀ ਅਗਵਾਈ ਹੇਠ ਪ੍ਰਮੁੱਖ ਕੰਪਨੀਆਂ ਜਿਹਨਾਂ ਵਿੱਚ ਮੈਪ ਮਾਈ ਇੰਡੀਆ, ਪੰਜਾਬ ਅਧਾਰਤ ਸੇਫ਼ ਸੋਸਾਇਟੀ, ਗੁਰੂਗ੍ਰਾਮ ਸਥਿਤ ਇੰਟੋਜੀ ਟੇਕ ਪ੍ਰਾਈਵੇਟ ਲਿਮਟਿਡ ਅਤੇ ਜੈਪੁਰ ਸਥਿਤ ਮੁਸਕਾਨ ਫਾਊਂਡੇਸ਼ਨ ਸ਼ਾਮਲ ਹਨ,  ਨਾਲ ਐਮਓਯੂ ਸਹੀਬੱਧ ਕੀਤੇ ਗਏ । ਇਸ ਮੌਕੇ ਮੈਪ ਮਾਈ ਇੰਡੀਆ ਦੇ ਸੀਈਓ-ਕਮ-ਕਾਰਜਕਾਰੀ ਨਿਰਦੇਸ਼ਕ ਰੋਹਨ ਵਰਮਾ, ਸੇਫ਼ ਸੁਸਾਇਟੀ ਦੇ ਚੇਅਰਪਰਸਨ ਰੁਪਿੰਦਰ ਸਿੰਘ, ਮੁਸਕਾਨ ਫਾਊਂਡੇਸ਼ਨ ਦੇ ਟਰੱਸਟੀ ਸ਼ਾਂਤਨੂ ਬਸੀਨ ਅਤੇ ਇੰਟੋਜ਼ੀ ਦੇ ਸੰਸਥਾਪਕ ਅਤੇ ਸੀਈਓ ਨਰੇਸ਼ ਕੁਮਾਰ ਹਾਜ਼ਰ ਸਨ।

ਇਹ ਖ਼ਬਰ ਵੀ ਪੜ੍ਹੋ - ਕੁੜੀ ਵੱਲੋਂ ਲਗਾਏ ਗਏ ਦੋਸ਼ਾਂ ਮਗਰੋਂ ਪੰਜਾਬ ਪੁਲਸ ਵੱਲੋਂ ਆਪਣੇ ਹੀ ਦੋ ਮੁਲਾਜ਼ਮ ਗ੍ਰਿਫ਼ਤਾਰ

ਇਹ ਅਮਲ ਸੜਕ ਸੁਰੱਖਿਆ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਪਰਾਧੀਆਂ ਨੂੰ ਕਾਬੂ ਕਰਨ ਲਈ ਸਮਰਪਿਤ ਇੱਕ ਵਿਸ਼ੇਸ਼ ਪੁਲਿਸ ਟੀਮ ਸੜਕ ਸੁਰੱਖਿਆ ਫੋਰਸ(ਐਸਐਸਐਫ)  ਦੀ ਸ਼ੁਰੂਆਤ ਦੇ ਮੱਦੇਨਜ਼ਰ ਕੀਤਾ ਗਿਆ ਹੈ। ਏ.ਡੀ.ਜੀ.ਪੀ. ਏ.ਐਸ. ਰਾਏ ਨੇ ਦੱਸਿਆ ਕਿ ਇਨ੍ਹਾਂ ਸੰਸਥਾਵਾਂ ਦੇ ਸਾਂਝੇ ਯਤਨ ਸੁਰੱਖਿਅਤ ਸੜਕਾਂ, ਟਰੈਫਿਕ ਦੇ ਕੁਸ਼ਲ ਤੇ ਬਿਹਤਰ ਬੰਦੋਬਸਤ ਅਤੇ ਪੰਜਾਬ ਦੇ ਉੱਜਵਲ ਭਵਿੱਖ ਲਈ ਰਾਹ ਪੱਧਰਾ ਕਰਨਗੇ। ਉਹਨਾਂ ਕਿਹਾ ,“ਅਸੀਂ ਸਾਰੇ ਨਾਗਰਿਕਾਂ ਲਈ ਸੂਬੇ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਹਾਂ।’’

ਉਨ੍ਹਾਂ ਕਿਹਾ ਕਿ ਇਹ ਕੰਪਨੀਆਂ ਸੜਕ ਸੁਰੱਖਿਆ ਅਤੇ ਟਰੈਫਿਕ ਪ੍ਰਬੰਧਨ ਰਣਨੀਤੀਆਂ ਨੂੰ ਵਧਾਉਣ ਲਈ ਵਿਗਿਆਨਕ ਜਾਂਚ ਅਤੇ ਗਿਆਨ ਸਿਰਜਣ ਦਾ ਮਾਹੌਲ ਪੈਦਾ ਕਰਨਗੀਆਂ।  ਜਦਕਿ, ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਸੜਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਰਾਜ ਦੇ ਵਿਚ ਟਰੈਫਿਕ ਕੰਟਰੋਲ ਦੀ ਦਿਸ਼ਾ ਵਿਚ ਕ੍ਰਾਂਤੀ ਲਿਆਉਣ ਲਈ ਅਨੁਕੂਲਿਤ ਵਾਤਾਵਰਣ ਸਿਰਜੇਗਾ ਤਾਂ ਜੋ ਬਿਹਤਰ ਟਰੈਫਿਕ ਦਾ ਪ੍ਰਬੰਧਨ ਕਰਕੇ  ਦੁਰਘਟਨਾਵਾਂ ਨੂੰ ਟਾਲਿਆ ਜਾ ਸਕੇ।

ਏਡੀਜੀਪੀ ਨੇ ਕਿਹਾ ,“ਇਹ ਪਹਿਲਕਦਮੀ ਨਾ ਸਿਰਫ ਸੜਕੀ ਮੌਤਾਂ ਅਤੇ ਹਾਦਸਿਆਂ ਨੂੰ ਘਟਾ ਕੇ ਸਾਰੇ ਨਾਗਰਿਕਾਂ ਲਈ ਇਕ ਸੁਰੱਖਿਅਤ ਵਾਤਾਵਰਣ ਪੈਦਾ ਕਰੇਗੀ, ਸਗੋਂ ਟਰੈਫਿਕ ਪ੍ਰਬੰਧਨ, ਕੰਟਰੋਲ, ਆਵਾਜਾਈ, ਸੜਕ ਸੁਰੱਖਿਆ ਇੰਜੀਨੀਅਰਿੰਗ, ਇੰਟੈਲੀਜੈਂਟ ਟਰਾਂਸਪੋਰਟ ਹੱਲ, ਐਮ-ਪੁਲਿਸਿੰਗ, ਈ-ਪੁਲਿਸਿੰਗ ਅਤੇ  ਸੂਬਾ ਪੁਲਿਸ ਨੂੰ ਸਿਖਲਾਈ  ਨਾਲ ਹੋਰ ਮੁਹਾਰਤ ਵੱਲ ਹੁਲਾਰਾ ਦੇਵੇਗੀ । ਉਹਨਾਂ ਅੱਗੇ ਕਿਹਾ ਇਸ ਨਾਲ ਟਰੈਫਿਕ ਪੈਟਰਨਜ਼ ਅਤੇ ਸੜਕ ਸੁਰੱਖਿਆ ਸਬੰਧੀ ਚੁਣੌਤੀਆਂ ਦੀ ਡੂੰਘੀ ਸਮਝ ਵਧੇਗੀ ਜਿਸ ਦੇ ਸਿੱਟੇ ਵਜੋਂ ਵਧੇਰੇ ਪ੍ਰਭਾਵਸ਼ਾਲੀ ਹੱਲ ਲੱਭਣਗੇ।

ਇਹ ਖ਼ਬਰ ਵੀ ਪੜ੍ਹੋ - ਨਕੋਦਰ 'ਚ ਚੱਲੀ ਗੋਲ਼ੀ! ਕੰਮ ਕਰ ਰਹੇ ਦੋ ਭਰਾਵਾਂ 'ਤੇ ਹੋਇਆ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਉਨ੍ਹਾਂ ਕਿਹਾ ਕਿ ਸੰਯੁਕਤ ਮੁਹਾਰਤ ਅਤੇ ਡੇਟਾ ਐਕਸਚੇਂਜ ਰਾਹੀਂ ਅਪਲਾਈਡ ਰਿਸਰਚ ਨੂੰ ਸਹੂਲਤ ਮਿਲੇਗੀ, ਜਿਸ ਦੀ ਵਰਤੋਂ ਸਮਾਜ ਦੇ ਵਿਆਪਕ ਲਾਭ ਲਈ ਖੋਜਾਂ ਨੂੰ ਪ੍ਰਸਾਰਤ ਕਰਨ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਸਾਂਝੇਦਾਰੀ ਸੜਕ ਸੁਰੱਖਿਆ ਦੇ ਖੇਤਰ ਵਿਚ ਨਵੀਨਤਾ ਅਤੇ ਨਾਲੇਜ ਸ਼ੇਅਰਿੰਗ (ਗਿਆਨ-ਵੰਡ) ਨੂੰ ਉਤਸ਼ਾਹਿਤ ਕਰੇਗਾ।

ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ ਦੇ ਡਾਇਰੈਕਟਰ ਡਾ: ਨਵਦੀਪ ਅਸੀਜਾ ਨੇ ਕਿਹਾ ਕਿ ਸੜਕ ਸੁਰੱਖਿਆ ਵਿਚ ਵਿਗਿਆਨਕ ਨਜ਼ਰੀਆ ਲਿਆਉਣ ਲਈ ਪੰਜਾਬ ਪੁਲਿਸ ਦੀ ਇਹ ਇਕ ਹੋਰ ਪਹਿਲਕਦਮੀ ਹੈ ਅਤੇ ਇਸ ਨਾਲ ਪੰਜਾਬ ਪੁਲਸ ਦੇ ਟਰੈਫਿਕ ਵਿੰਗ ਵਿਚ ਡਾਟਾ-ਅਧਾਰਿਤ ਫੈਸਲੇ ਲੈਣ ਦੀ ਸਮਰੱਥਾ  ਹੋਰ ਵਧੇਗੀ। ਜ਼ਿਕਰਯੋਗ ਹੈ ਕਿ ਹਸਤਾਖਰਕਰਤਾਵਾਂ ਨੇ 2021 ਤੋਂ 2030 ਤੱਕ ਸੰਯੁਕਤ ਰਾਸ਼ਟਰ ਸੰਘ ਦੁਆਰਾ ਮਨੋਨੀਤ ‘‘ ਡੀਕੇਡ ਆਫ ਐਕਸ਼ਨ ਆਨ ਰੋਡ ਸੇਫਟੀ ’’  ਨੂੰ ਪੂਰਨ ਸਮਰਥਨ ਦਾ ਵਾਅਦਾ ਵੀ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਸਰ 'ਚ ਦਵਾਈਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ, 3 ਲੋਕਾਂ ਦੀ ਮੌਤ, ਵੇਖੋ ਮੌਕੇ ਦੀਆਂ ਤਸਵੀਰਾਂ (ਵੀਡੀਓ)

ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਵਿਚ ਸੰਸਥਾਵਾਂ ਕਿਵੇਂ ਮਦਦ ਕਰਨਗੀਆਂ

1. ਮੈਪ ਮਾਈ ਇੰਡੀਆ: ਰੀਅਲ-ਟਾਈਮ ਅਡਵਾਈਜ਼ਰੀਆਂ ਅਤੇ ਨੈਵੀਗੇਸ਼ਨ ਸੇਵਾਵਾਂ ਅਤੇ ਮਹੱਤਵਪੂਰਨ ਜਾਣਕਾਰੀ ਜਿਵੇਂ ਕਿ ਦੁਰਘਟਨਾਵਾਂ, ਸੜਕਾਂ ਦੇ ਬੰਦ ਹੋਣ ਅਤੇ ਵੀਆਈਪੀ ਆਵਾਜਾਈ ਬਾਰੇ ਢੁਕਵੀਂ ਜਾਣਕਾਰੀ ਪ੍ਰਦਾਨ ਕਰੇਗਾ।

2. ਇੰਟੋਜ਼ੀ ਟੈੱਕ: ਟਰੈਫਿਕ ਪ੍ਰਬੰਧਨ ਨੂੰ ਅਨੁਕੂਲ ਬਣਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਨ ਵਿੱਚ ਸਹਾਇਕ ਹੋਵੇਗਾ, ਇਕ ਸੁਰੱਖਿਅਤ ਅਤੇ ਵਧੇਰੇ ਕੁਸ਼ਲ ਸੜਕ ਨੈੱਟਵਰਕ ਵਿੱਚ ਯੋਗਦਾਨ ਪਾਵੇਗਾ।

3. ਸੇਫ ਸੋਸਾਇਟੀ: ਸੜਕ ਸੁਰੱਖਿਆ ਆਡਿਟ ਕਰਵਾਉਣ, ਬਲੈਕ ਸਪੌਟਸ ਦੀ ਪਛਾਣ ਕਰਨ, ਅਤੇ ਸੜਕ ਸੁਰੱਖਿਆ ਨੂੰ ਵਧਾਉਣ ਸਬੰਧੀ ਸੁਧਾਰ ਕਰਨ ਵਿੱਚ ਸਹਿਯੋਗ ਕਰੇਗਾ।

4. ਮੁਸਕਾਨ ਫਾਊਂਡੇਸ਼ਨ: ਸੜਕ ਸੁਰੱਖਿਆ ਸਿੱਖਿਆ ਅਤੇ ਜਾਗਰੂਕਤਾ ਪ੍ਰੋਗਰਾਮਾਂ, ਪੁਲਸ ਕਰਮਚਾਰੀਆਂ ਲਈ ਸਮਰੱਥਾ ਨਿਰਮਾਣ, ਤਕਨੀਕੀ ਸੜਕ ਸੁਰੱਖਿਆ ਆਡਿਟ, ਬਲੈਕ ਸਪਾਟ ਪਛਾਣ, ਅਤੇ ਸੁਧਾਰ ਦੇ ਕੰਮਾਂ ਵਿੱਚ ਇੱਕ ਪ੍ਰਮੁੱਖ ਭੂਮਿਕਾ ਨਿਭਾਏਗੀ।

  • Punjab Police
  • AI
  • Road Safety
  • Accident
  • MOU
  • ਪੰਜਾਬ ਪੁਲਸ
  • ਏਆਈ
  • ਸੜਕ ਸੁਰੱਖਿਆ
  • ਸੜਕ ਹਾਦਸੇ
  • ਸਮਝੌਤਾ

ਮੂਸੇਵਾਲਾ ਕਤਲ ਕਾਂਡ ਦਾ ਦੋਸ਼ੀ ਮਾਨਸਾ ਦੀ ਅਦਾਲਤ 'ਚ ਪੇਸ਼, ਸਚਿਨ ਥਾਪਨ ਦਾ ਵਧਿਆ 5 ਦਿਨਾ ਪੁਲਸ ਰਿਮਾਂਡ

NEXT STORY

Stories You May Like

  • using ai in job interviews  indian companies have found a solution
    ਸਾਵਧਾਨ! ਨੌਕਰੀ ਲਈ ਇੰਟਰਵਿਊ 'ਚ AI ਦੀ ਵਰਤੋਂ ਪਵੇਗੀ ਮਹਿੰਗੀ, ਭਾਰਤੀ ਕੰਪਨੀਆਂ ਨੇ ਲੱਭ ਲਿਆ ਤੋੜ
  • acer aspire 5 ai laptop launched in india
    ਭਾਰਤ 'ਚ ਲਾਂਚ ਹੋਇਆ Acer ਦਾ ਨਵਾਂ AI ਲੈਪਟਾਪ, ਜਾਣੋ ਕੀਮਤ ਤੇ ਫੀਚਰਜ਼
  • acer  s superfast ai laptop launched in india
    ਭਾਰਤ 'ਚ ਲਾਂਚ ਹੋਇਆ Acer ਦਾ ਸੁਪਰਫਾਸਟ AI ਲੈਪਟਾਪ ; ਮਿਲਣਗੇ ਇਹ ਖਾਸ ਫੀਚਰਜ਼
  • meta lays off engineers who built ai tools
    Meta 'ਚ AI ਟੂਲ ਬਣਾਉਣ ਵਾਲੇ ਇੰਜੀਨੀਅਰਾਂ ਦੀ ਹੀ ਹੋ ਗਈ ਛਾਂਟੀ ! ਵਾਇਰਲ ਪੋਸਟ ਨੇ ਮਚਾਈ ਹਲਚਲ
  • ai will take everyone job in 18 months
    ਨੌਕਰੀਆਂ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! '18 ਮਹੀਨਿਆਂ 'ਚ ਸਭ ਦੀ ਨੌਕਰੀ ਖਾ ਜਾਵੇਗਾ AI'
  • youth looking for jobs central government warns about ai scams
    ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਵੱਡੀ ਚਿਤਾਵਨੀ, ਕੇਂਦਰ ਸਰਕਾਰ ਨੇ AI ਘੁਟਾਲਿਆਂ ਨੂੰ ਲੈ ਕੇ ਕੀਤਾ Alert
  • google launches new ai cybersecurity tool
    ਗੂਗਲ ਨੇ ਲਾਂਚ ਕੀਤਾ ਨਵਾਂ AI ਸਾਈਬਰ ਸੁਰੱਖਿਆ ਟੂਲ, ਹੁਣ ਹੈਕਰਾਂ ਦੀ ਨਹੀਂ ਚੱਲੇਗੀ ਪੇਸ਼
  • now ai will be your real digital companion
    Google I/O 2026: ਹੁਣ AI ਹੋਵੇਗਾ ਤੁਹਾਡਾ ਅਸਲੀ ਡਿਜੀਟਲ ਸਾਥੀ! ਸੁੰਦਰ ਪਿਚਾਈ ਨੇ ਦੱਸਿਆ ਮੈਗਾ AI ਪਲਾਨ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gas leak in ludhiana
      ਪੰਜਾਬ ਦੇ ਇਸ ਇਲਾਕੇ 'ਚ ਲੀਕ ਹੋਈ ਜ਼ਹਿਰੀਲੀ ਗੈਸ, 3 ਲੋਕਾਂ ਦੀ ਮੌਤ, ਕਈ ਹੋਰ...
    • congress high command again calls meeting of punjab leadership
      ਕਾਂਗਰਸ 'ਚ ਵੱਡੇ ਬਦਲਾਅ ਦੀ ਆਹਟ? ਹਾਈਕਮਾਨ ਨੇ ਫਿਰ ਸੱਦੀ ਪੰਜਾਬ ਲੀਡਰਸ਼ਿਪ ਦੀ...
    • sgpc issues instructions for gurdwaras after short circuit incident in jalalabad
      ਜਲਾਲਾਬਾਦ: ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ ਮਗਰੋਂ SGPC ਨੇ ਜਾਰੀ ਕੀਤੇ ਨਿਰਦੇਸ਼
    • raja warring statement
      ਲੁਧਿਆਣਾ 'ਚ ਗੈਸ ਲੀਕ ਕਾਰਨ ਹੋਈ 3 ਮਜ਼ਦੂਰਾਂ ਦੀ ਮੌਤ 'ਤੇ ਰਾਜਾ ਵੜਿੰਗ ਵੱਲੋਂ...
    • punjab police raid
      ਪੰਜਾਬ: ਦੇਹ ਵਪਾਰ ਦੇ ਅੱਡੇ 'ਤੇ ਪੈ ਗਿਆ ਛਾਪਾ! ਮੁੰਡੇ-ਕੁੜੀਆਂ ਨੂੰ ਚੁੱਕ ਕੇ ਲੈ...
    • digital fraud  case registered  nabha police
      60 ਲੱਖ ਦੀ ਡਿਜੀਟਲ ਠੱਗੀ ਮਾਰਨ 'ਤੇ ਸੱਤ ਖਿਲਾਫ ਮਾਮਲਾ ਦਰਜ
    • election commission  special intensive revision  schedule released
      ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿਚ ਹੋਣ ਵਾਲੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ...
    • punjab police revelations
      ਪੰਜਾਬ 'ਚ ਬਜ਼ੁਰਗ ਜੋੜੇ ਦੇ ਕਤਲ ਮਾਮਲੇ 'ਚ ਨਵਾਂ ਮੋੜ! ਪੁਲਸ ਨੇ ਕੀਤੇ ਸਨਸਨੀਖੇਜ਼...
    • sukhbir badal  s appearance in chandigarh court
      ਸੁਖਬੀਰ ਬਾਦਲ ਦੀ ਚੰਡੀਗੜ੍ਹ ਅਦਾਲਤ 'ਚ ਪੇਸ਼ੀ, ਬੇਅਦਬੀ ਮਾਮਲੇ ਨੂੰ ਲੈ ਕੇ ਹੋਈ...
    • warning bell for the people of punjab fear of floods looms
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +