ਜਲੰਧਰ (ਵੈੱਬ ਡੈਸਕ): ਪੰਜਾਬ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ, ਮੋਗਾ ਦੇ ਐੱਸ.ਐੱਸ.ਪੀ. ਸਣੇ ਕਈ ਅਫ਼ਸਰਾਂ ਦੀ ਬਦਲੀ ਕਰ ਦਿੱਤੀ ਗਈ ਹੈ। ਰਾਜਪਾਲ ਦਫ਼ਤਰ ਵੱਲੋਂ ਜਾਰੀ ਹੁਕਮਾਂ ਮੁਤਾਬਕ 22 ਆਈ.ਪੀ.ਐੱਸ. ਅਫ਼ਸਰਾਂ ਦੀ ਬਦਲੀ ਕੀਤੀ ਗਈ ਹੈ।


ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਤੜਕਸਾਰ ਭਿਆਨਕ ਹਾਦਸਾ! ਨੈਸ਼ਨਲ ਹਾਈਵੇਅ 'ਤੇ ਲੱਗਾ ਜਾਮ (ਵੀਡੀਓ)
ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ ਤੇ IPS ਅਫ਼ਸਰਾਂ ਨੂੰ ਤੁਰੰਤ ਨਵੀਂ ਜਗ੍ਹਾ ਜੁਆਇੰਨ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਿਚ ਪੰਚਾਇਤੀ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ
NEXT STORY