ਲੁਧਿਆਣਾ (ਰਾਜ): ਲੁਧਿਆਣਾ ਕਮਿਸ਼ਨਰੇਟ ਦੇ ਅਧੀਨ ਪੈਂਦੇ ਪੁਲਸ ਥਾਣਿਆਂ ਵਿਚ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਗਏ ਹਨ। ਲੁਧਿਆਣਾ ਦੇ ਪੁਲਸ ਕਮਿਸ਼ਨਰ ਵੱਲੋਂ 14 ਪੁਲਸ ਮੁਲਾਜ਼ਮਾਂ ਨੂੰ ਇੱਧਰੋਂ-ਉੱਧਰ ਕੀਤਾ ਗਿਆ ਹੈ। ਇਸ ਸਬੰਧੀ ਲਿਖਤੀ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ, ਜੋ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ! ਲੱਗ ਗਈਆਂ ਮੌਜਾਂ
ਪੁਲਸ ਕਮਿਸ਼ਨਰ ਵੱਲੋਂ ਜਾਰੀ List ਵਿਚ 2 ਇੰਸਪੈਕਟਰ, 2 ਸਬ ਇੰਸਪੈਕਟਰ, 4 ਏ.ਐੱਸ.ਆਈ., 5 ਸਬ-ਕਾਂਸਟੇਬਲ ਤੇ ਇਕ ਕਾਂਸਟੇਬਲ ਸ਼ਾਮਲ ਹਨ। ਇਨ੍ਹਾਂ ਸਾਰਿਆਂ ਨੂੰ ਪੋਸਟਿੰਗ ਦੀ ਨਵੀਂ ਜਗ੍ਹਾ 'ਤੇ ਤੁਰੰਤ ਰਿਪੋਰਟ ਕਰਨ ਦੇ ਹੁਕਮ ਦਿੱਤੇ ਗਏ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ 2 ਜ਼ਬਰਦਸਤ ਧਮਾਕੇ, RDX ਬਲਾਸਟ ਹੋਣ ਦਾ ਖ਼ਦਸ਼ਾ, ਮੰਗੀ ਫੌਜੀ ਸਹਾਇਤਾ
NEXT STORY