ਲੁਧਿਆਣਾ (ਗਣੇਸ਼): ਲੁਧਿਆਣਾ ਕਮਿਸ਼ਨਰੇਟ ਅਧੀਨ ਆਉਂਦੇ ਥਾਣਿਆਂ ਵਿਚ ਪੁਲਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਤਹਿਤ ਕੁੱਲ 15 ਮੁਲਜ਼ਮਾਂ ਨੂੰ ਇੱਧਰ-ਉੱਧਰ ਕੀਤਾ ਗਿਆ ਹੈ। ਲੁਧਿਆਣਾ ਦੇ ਪੁਲਸ ਕਮਿਸ਼ਨਰ ਸਵਪਨ ਵੱਲੋਂ ਜਾਰੀ ਹੁਕਮਾਂ ਮੁਤਾਬਕ ਲੁਧਿਆਣਾ ਪੁਲਸ ਕਮਿਸ਼ਨਰੇਟ ਦੇ 3 ਇੰਸਪੈਕਟਰਾਂ, 1 ਸਬ ਇੰਸਪੈਕਟਰ, 4 ਏ. ਐੱਸ. ਆਈ. 2 ਹੈੱਡ ਕਾਂਸਟੇਬਲ ਤੇ 5 ਸੀਨੀਅਰ ਕਾਂਸਟੇਬਲ ਸ਼ਾਮਲ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ CM ਮਾਨ ਦੀ ਸਿੱਧੀ ਚੇਤਾਵਨੀ!
ਇਨ੍ਹਾਂ ਸਾਰਿਆਂ ਨੂੰ ਤੁਰੰਤ ਨਵੀਂ ਪੋਸਟਿੰਗ ਵਾਲੀ ਜਗ੍ਹਾ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਪੜ੍ਹੋ ਪੂਰੀ List-

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਦੇਸ਼ ਭੇਜਣ ਦੇ ਨਾਂ 'ਤੇ ਲੱਖਾਂ ਰੁਪਿਆਂ ਦੀ ਠੱਗੀ, 2 ਲੋਕਾਂ ਖ਼ਿਲਾਫ਼ ਮਾਮਲਾ ਦਰਜ
NEXT STORY