ਲੁਧਿਆਣਾ (ਗੌਤਮ): ਲੁਧਿਆਣਾ ਦੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਵੱਲੋਂ ਕਮਿਸ਼ਨਰੇਟ ਵਿਚ ਕਈ ਥਾਣਿਆਂ ਦੇ ਮੁਖੀਆਂ ਸਣੇ 19 ਪੁਲਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਸਾਰਿਆਂ ਨੂੰ ਤੁਰੰਤ ਨਵੀਂ ਪੋਸਟਿੰਗ ਵਾਲੀ ਜਗ੍ਹਾ ਰਿਪੋਰਟ ਕਰਨ ਲਈ ਆਖ਼ਿਆ ਗਿਆ ਹੈ। ਵਿਭਾਗ ਵੱਲੋਂ ਜਾਰੀ List ਮੁਤਾਬਕ ਥਾਣਾ ਮਿਹਰਬਾਨ, ਜਮਾਲਪੁਰ ਤੇ ਫੋਕਲ ਪੁਆਇੰਟ ਦੇ ਮੁਖੀਆਂ ਸਣੇ ਇੰਸਪੈਕਟਰਾਂ, ਸਬ ਇੰਸਪੈਕਟਰਾਂ, ਏ. ਐੱਸ. ਆਈ., ਹੈੱਡ ਕਾਂਸਟੇਬਲਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਵੇਖੋ ਪੂਰੀ List-

ਅਕਾਲੀ-ਭਾਜਪਾ ਦਾ ਗਠਜੋੜ, ਪੰਜਾਬ 'ਚ ਲੱਗ ਗਏ ਪੋਸਟਰ
NEXT STORY