Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 29, 2026

    2:04:41 PM

  • karwa chauth celebrated

    ਸੱਤ ਸਮੁੰਦਰ ਪਾਰ ਵੀ ਮਨਾਇਆ ਜਾ ਰਿਹਾ ਕਰਵਾਚੌਥ ,...

  • major accident on a highway in punjab on the day of karwa chauth

    ਕਰਵਾਚੌਥ ਦੇ ਦਿਨ ਪੰਜਾਬ 'ਚ ਹਾਈਵੇਅ 'ਤੇ ਵੱਡਾ...

  • beware  those who eat  karare laddus

    ‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ !...

  • major in the case regarding the removal of a body in mansa

    ਮਾਨਸਾ 'ਚ ਲਾਸ਼ ਚੁੱਕਣ ਦੇ ਮਾਮਲੇ 'ਚ ਵੱਡੀ ਅਪਡੇਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਪੁਲਸ ਵੱਲੋਂ Youtuber ਦਾ ਐਨਕਾਊਂਟਰ, ਹੋ ਗਏ ਵੱਡੇ ਖ਼ੁਲਾਸੇ

PUNJAB News Punjabi(ਪੰਜਾਬ)

ਪੰਜਾਬ ਪੁਲਸ ਵੱਲੋਂ Youtuber ਦਾ ਐਨਕਾਊਂਟਰ, ਹੋ ਗਏ ਵੱਡੇ ਖ਼ੁਲਾਸੇ

  • Edited By Anmol Tagra,
  • Updated: 18 Mar, 2025 02:33 PM
Jalandhar
punjab police youtuber
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੁਨੀਲ): ਜਲੰਧਰ ਦੇ ਰਾਏਪੁਰ ਰਸੂਲਪੁਰ ਵਿਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਪੰਜਾਬ ਪੁਲਸ ਵੱਲੋਂ ਇਕ Youtuber ਦਾ ਐਨਕਾਊਂਟਰ ਕੀਤਾ ਗਿਆ ਹੈ। ਪੁਲਸ ਮੁਕਾਬਲੇ ਦੌਰਾਨ ਉਹ ਲੱਤ ਵਿਚ ਗੋਲ਼ੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - Punjab: ਗੋਲ਼ੀਆਂ ਨਾਲ ਭੁੰਨ 'ਤਾ ਲਾੜਾ! ਸ਼ਿਵ ਸੈਨਾ ਆਗੂ ਦਾ ਵੀ ਬੇਰਹਿਮੀ ਨਾਲ ਕਤਲ (ਵੀਡੀਓ)

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲੰਧਰ ਦਿਹਾਤੀ ਦੇ ਐੱਸ.ਐੱਸ.ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ 16 ਮਾਰਚ ਨੂੰ ਜਲੰਧਰ ਵਿਚ  Youtuber ਰੋਜਰ ਸੰਧੂ ਦੇ ਘਰ 'ਤੇ ਗ੍ਰਨੇਡ ਸੁੱਟਿਆ ਗਿਆ ਸੀ, ਪਰ ਗ੍ਰਨੇਡ ਫਟਿਆ ਨਹੀ ਸੀ। ਇਸ ਮਾਮਲੇ ਦੀ ਜਾਂਚ ਲਈ ਪੁਲਸ ਟੀਮਾਂ ਦਾ ਗਠਨ ਕੀਤਾ ਗਿਆ ਸੀ। ਜਾਂਚ ਦੌਰਾਨ ਗ੍ਰਨੇਡ ਸੁੱਟਣ ਵਾਲੇ ਮੁਲਜ਼ਮ ਦੀ ਪਛਾਣ ਯਮੁਨਾਨਗਰ ਦੇ ਪਿੰਡ ਵੇਹਤਾ ਵਾਸੀ ਹਾਰਦਿਕ ਕੰਬੋਜ ਵਜੋਂ ਹੋਈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਕੰਬੋਜ ਨੂੰ ਸੋਮਵਾਰ ਨੂੰ ਪਿੰਡ ਵੇਹਤਾ ਤੋਂ ਗ੍ਰਿਫ਼ਤਾਰ ਕਰ ਲਿਆ ਸੀ। 

ਐੱਸ.ਐੱਸ.ਪੀ ਨੇ ਦੱਸਿਆ ਕਿ ਹਥਿਆਰ ਦੀ ਬਰਾਮਦਕੀ ਲਈ ਪੁਲਸ ਪਾਰਟੀ ਕੰਬੋਜ ਨੂੰ ਲੈ ਕੇ ਗਈ ਸੀ, ਜਿੱਥੇ ਉਸ ਨੇ ਪੁਲਸ ਪਾਰਟੀ 'ਤੇ ਗੋਲ਼ੀ ਚਲਾ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਆਤਮ-ਰੱਖਿਆ ਵਿਚ ਜਵਾਬੀ ਫ਼ਾਇਰਿੰਗ ਵਿਚ ਕੰਬੋਜ ਜ਼ਖ਼ਮੀ ਹੋ ਗਿਆ। ਉਨ੍ਹਾਂ ਕਿਹਾ ਕਿ ਉਸ ਨੂੰ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ ਦਾਖ਼ਲ ਕਰਵਾ ਦਿੱਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਤੜਕਸਾਰ ਵਿਛ ਗਈਆਂ ਲਾਸ਼ਾਂ! ਨਾਕਾ ਲਾਈ ਖੜ੍ਹੇ ਪੁਲਸ ਮੁਲਾਜ਼ਮਾਂ ਅਤੇ ਰੋਕੇ ਗਏ ਡਰਾਈਵਰ ਨਾਲ ਵਾਪਰੀ ਅਣਹੋਣੀ

ਪੇਸ਼ੇ ਤੋਂ Youtuber ਹੈ ਹਾਰਦਿਕ, 25 ਹਜ਼ਾਰ ਪਿੱਛੇ ਕੀਤਾ ਗ੍ਰਨੇਡ ਹਮਲਾ: SSP

ਐੱਸ.ਐੱਸ.ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ ਹਾਰਦਿਕ ਕੰਬੋਜ ਪੇਸ਼ੇ ਤੋਂ Youtuber ਹੈ ਤੇ ਇਸ ਦੇ ਗੈਂਗਸਟਰਾਂ ਤੇ ਅੱਤਵਾਦੀਆਂ ਦੇ ਨਾਲ ਲਿੰਕ ਹਨ। ਉਹ Instagram ਰਾਹੀਂ ਪਾਕਿਸਤਾਨੀ Youtuber ਸ਼ਹਿਜ਼ਾਦ ਭੱਟੀ ਨਾਲ ਜੁੜਿਆ ਸੀ। ਉਨ੍ਹਾਂ ਵੱਲੋਂ ਇਸ ਦੇ ਖਾਤੇ ਵਿਚ 25 ਹਜ਼ਾਰ ਰੁਪਏ ਦੇ ਕਰੀਬ ਭੇਜੇ ਗਏ ਸਨ। ਉਨ੍ਹਾਂ ਕਿਹਾ ਕਿ ਸ਼ਹਿਜ਼ਾਦ ਭੱਟੀ ਤੇ ਰੋਜਰ ਸੰਧੂ ਵੀ  Youtuber ਹੋਣ ਕਾਰਨ ਆਪਸ ਵਿਚ ਸੰਪਰਕ ਵਿਚ ਸੀ ਤੇ ਮੋਬਾਈਲ 'ਤੇ ਆਨਲਾਈਨ ਗੇਮ ਵੀ ਖੇਡਦੇ ਸਨ। ਦੋਹਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ, ਜਿਸ ਕਾਰਨ ਭੱਟੀ ਨੇ ਸੰਧੂ ਦੇ ਘਰ 'ਤੇ ਗ੍ਰਨੇਡ ਹਮਲਾ ਕਰਵਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਨਕੋਦਰ ਦੇ ਪਿੰਡ ਸ਼ੰਕਰ ਦੇ ਨੌਜਵਾਨ ਦਾ ਨਾਂ ਵੀ ਸਾਹਮਣੇ ਆ ਰਿਹਾ ਹੈ। ਪੁਲਸ ਵੱਲੋਂ ਡੂੰਘਾਈ ਨਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Punjab
  • Punjab Police
  • Youtuber
  • Jalandhar
  • ਪੰਜਾਬ
  • ਪੰਜਾਬ ਪੁਲਸ
  • ਯੂਟਿਊਬਰ
  • ਜਲੰਧਰ

ਨਾਜਾਇਜ਼ ਅਸਲੇ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਲੁੱਟਾਂ-ਖੋਹਾਂ ਕਰਨ ਵਾਲੇ 6 ਗ੍ਰਿਫਤਾਰ

NEXT STORY

Stories You May Like

  • troubles mount for popular youtuber dhruv rathee
    ਮਸ਼ਹੂਰ YouTuber ਧਰੁਵ ਰਾਠੀ ਦੀਆਂ ਵਧੀਆਂ ਮੁਸ਼ਕਲਾਂ ! ਜਾਰੀ ਹੋਇਆ ਵਾਰੰਟ
  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ! ਭੈਣ ਨੇ ਕੀਤੇ ਵੱਡੇ ਖ਼ੁਲਾਸੇ
  • major in the tiger shroff firing case
    Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ ਵੱਡੇ ਖ਼ੁਲਾਸੇ
  • intense encounter between punjab police and a shooter
    ਦੁਸਹਿਰੇ ਵਾਲੇ ਦਿਨ ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ
  • parvinder singh jhota  police
    ਝੋਟਾ ਕਤਲ ਕਾਂਡ ਮਗਰੋ ਮਾਨਸਾ ’ਚ ਪੁਲਸ ਚੌਕਸੀ ਵਧਾਈ, ਚੁੱਕੇ ਗਏ ਇਹ ਵੱਡੇ ਕਦਮ
  • meta is preparing to compete with youtube
    YouTube ਨੂੰ ਟੱਕਰ ਦੇਣ ਦੀ ਤਿਆਰੀ 'ਚ Meta! ਰੀਲਾਂ ਤੋਂ ਬਾਅਦ ਹੁਣ ਲੰਬੀਆਂ ਵੀਡੀਓਜ਼ ਨਾਲ ਛਾਉਣ ਦਾ ਮੌਕਾ
  • illegal firecracker factory busted
    ਪੁਲਸ ਦੀ ਵੱਖ-ਵੱਖ ਮਾਮਲਿਆਂ 'ਚ ਵੱਡੀ ਕਾਰਵਾਈ, ਨਾਜਾਇਜ਼ ਪਟਾਕਾ ਫੈਕਟਰੀ ਦਾ ਪਰਦਾਫਾਸ਼, ਵੱਡੇ ਹਥਿਆਰ ਵੀ ਬਰਾਮਦ
  • jewelry and cash stolen from head constable  s house
    ਪੰਜਾਬ 'ਚ ਪੁਲਸ ਵਾਲੇ ਵੀ ਸੁਰੱਖਿਅਤ ਨਹੀਂ! ਵਿਆਹ 'ਚ ਗਏ ਹੈੱਡ ਕਾਂਸਟੇਬਲ ਦੇ ਘਰ ਹੋ ਗਿਆ ਵੱਡਾ ਕਾਂਡ
  • major accident on a highway in punjab on the day of karwa chauth
    ਕਰਵਾਚੌਥ ਦੇ ਦਿਨ ਪੰਜਾਬ 'ਚ ਹਾਈਵੇਅ 'ਤੇ ਵੱਡਾ ਹਾਦਸਾ! ਦੋ ਲੋਕਾਂ ਦੀ ਦਰਦਨਾਕ ਮੌਤ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • daughter in law of former crpf officer takes a drastic step
    CRPF ਦੇ ਸਾਬਕਾ ਅਧਿਕਾਰੀ 'ਤੇ ਨੂੰਹ ਤੇ ਉਸ ਦੇ ਪਿਤਾ ਨਾਲ ਕੁੱਟਮਾਰ ਕਰਨ ਦੇ ਦੋਸ਼,...
  • husband wife injured on road accident
    ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...
  • all india congress committee general secretary kc venugopal
    ਕਾਂਗਰਸ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ ਸ਼ਾਂਤੀਪੂਰਨ, ਸੁਰੱਖਿਅਤ ਤੇ ਨਸ਼ਾ-ਮੁਕਤ...
  • the election commission
    ਭਾਰਤ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...
  • punjab weather raining
    ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12...
Trending
Ek Nazar
trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sukhjinder randhawa  congress worker
      ਸੁਖਜਿੰਦਰ ਰੰਧਾਵਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਘੇਰਿਆ ਥਾਣਾ ਕਲਾਨੌਰ
    • railways   big gift on the occasion of the festive season
      ਤਿਉਹਾਰੀ ਸੀਜ਼ਨ ਮੌਕੇ ਰੇਲਵੇ ਦਾ ਵੱਡਾ ਤੋਹਫ਼ਾ, ਬਿਹਾਰ ਅਤੇ ਕੋਲਕਾਤਾ ਦਾ ਸਫ਼ਰ...
    • thieves stole jewelry and cash worth lakhs from the house
      ਪੰਜਾਬ: ਪਰਿਵਾਰ ਗਿਆ ਸੀ UP, ਪਿੱਛੋਂ ਘਰ 'ਚ ਹੋ ਗਿਆ ਵੱਡਾ ਕਾਂਡ, ਅੰਦਰਲਾ ਵੇਖ...
    • akali dal waris punjab has expelled five leaders from the party
      Big Breaking : ਅਕਾਲੀ ਦਲ ਵਾਰਸ ਪੰਜਾਬ ਦੇ ਨੇ ਪੰਜ ਆਗੂਆਂ ਨੂੰ ਪਾਰਟੀ 'ਚੋਂ...
    • khushwinder singh canada
      ਕੈਨੇਡਾ 'ਚ ਕਸੂਤਾ ਫ਼ਸਿਆ ਖੁਸ਼ਵਿੰਦਰ ਸਿੰਘ ਗਿੱਲ ! ਅਦਾਲਤ ਨੇ ਤੈਅ ਕੀਤੇ ਗੰਭੀਰ...
    • youth dies due to   chitta    synthetic drugs  in a fazilka village
      ਫਾਜ਼ਿਲਕਾ ਦੇ ਪਿੰਡ 'ਚ ਚਿੱਟੇ ਕਾਰਨ ਨੌਜਵਾਨ ਦੀ ਮੌਤ, ਲਾਸ਼ ਕੋਲੋਂ ਸਰਿੰਜਾਂ ਤੇ...
    • suicide case
      ਨੌਜਵਾਨ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ
    • fazilka  employee  driving track
      ਫਾਜ਼ਿਲਕਾ : RTO ਦਫ਼ਤਰ ਟਰੈਕ ਦਾ ਹੈਰਾਨੀਜਨਕ ਮਾਮਲਾ ਆਇਆ ਸਾਹਮਣੇ
    • firecrackers
      ਦੀਵਾਲੀ ਮੌਕੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਕੱਢੇ ਗਏ ਡਰਾਅ
    • good news for those who watch chandigarh s rose festival
      ਚੰਡੀਗੜ੍ਹ ਦਾ ਰੋਜ਼ ਫੈਸਟੀਵਲ ਦੇਖਣ ਵਾਲਿਆਂ ਲਈ ਖ਼ੁਸ਼ਖ਼ਬਰੀ, ਲੈ ਸਕਣਗੇ ਹੈਲੀਕਾਪਟਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +