Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 22, 2026

    5:24:13 PM

  • brian deported from australia

    ਹਿੰਦੂ-ਸਿੱਖਾਂ ਖ਼ਿਲਾਫ਼ ਭੜਕਾਊ ਭਾਸ਼ਣ ਦਿੰਦਾ ਸੀ...

  • rain likely in these districts of punjab

    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ,...

  • major action taken against ashwani kumar  the killer of parvinder jhota

    ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਕੁਮਾਰ 'ਤੇ ਵੱਡੀ...

  • boy dies due to drugs deadbody found in tube well

    ਪੰਜਾਬ: ਨਸ਼ੇ ਨੇ ਉਜਾੜਿਆ ਹੱਸਦਾ-ਵੱਸਦਾ ਘਰ! ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ ਆਗੂ ਨੂੰ ਲਗਾ ਸਕਦੀ ਹੈ ਪ੍ਰਧਾਨ

PUNJAB News Punjabi(ਪੰਜਾਬ)

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ ਆਗੂ ਨੂੰ ਲਗਾ ਸਕਦੀ ਹੈ ਪ੍ਰਧਾਨ

  • Edited By Gurminder Singh,
  • Updated: 01 Jun, 2026 02:24 PM
Chandigarh
punjab politics congress president
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਬਦਲੇ ਜਾਣ ਤੋਂ ਬਾਅਦ ਹੁਣ ਕਾਂਗਰਸ ਵਿਚ ਨਵੇਂ ਪ੍ਰਧਾਨ ਬਦਲੇ ਜਾਣ ਦੀ ਕਵਾਇਦ ਤੇਜ਼ ਹੋ ਗਈ ਹੈ। ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸਾਬਕਾ ਮੰਤਰੀ ਅਤੇ ਸਾਬਕਾ ਸਾਂਸਦ ਵਿਜੇ ਇੰਦਰ ਸਿੰਗਲਾ ਦਾ ਨਾਮ ਸਭ ਤੋਂ ਮਜ਼ਬੂਤ ਦਾਅਵੇਦਾਰਾਂ ਵਿਚ ਸਾਹਮਣੇ ਆ ਰਿਹਾ ਹੈ। ਸੂਤਰ ਦੱਸਦੇ ਹਨ ਕਿ ਹਾਈਕਮਾਨ ਪੱਧਰ 'ਤੇ ਲਗਭਗ ਸਹਿਮਤੀ ਬਣ ਗਈ ਹੈ ਅਤੇ ਸਿਰਫ ਰਸਮੀ ਐਲਾਨ ਹੋਣਾ ਬਾਕੀ ਹੈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਕਾਂਗਰਸ ਹਾਈਕਮਾਨ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਪਾਰਟੀ ਦੇ ਪੁਨਰਗਠਨ ਦੀ ਪ੍ਰਕਿਰਿਆ ਨੂੰ ਆਖਰੀ ਰੂਪ ਦੇ ਰਹੀ ਹੈ। ਵਿਜੇ ਇੰਦਰ ਸਿੰਗਲਾ ਦਾ ਨਾਮ ਇਸ ਲਈ ਵੀ ਸਭ ਤੋਂ ਅੱਗੇ ਹੋਏ ਕਿਉਂਕਿ ਉਹ ਮੰਤਰੀ, ਸਾਂਸਦ ਅਤੇ ਪਾਰਟੀ ਵਿਚ ਵੱਖ-ਵੱਖ ਅਹੁਦਿਆਂ 'ਤੇ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਮਾਲਵਾ ਵਿਚ ਉਨ੍ਹਾਂ ਦੀ ਮਜ਼ਬੂਤ ਪਛਾਣ ਹੈ ਅਤੇ ਕਾਂਗਰਸ ਵਿਚਲੀਆਂ ਵੱਖ-ਵੱਖ ਧਿਰਾਂ ਨਾਲ ਵੀ ਉਨ੍ਹਾਂ ਦਾ ਰਿਸ਼ਤਾ ਵੀ ਚੰਗਾ ਹੈ। ਪਾਰਟੀ ਹਾਈਕਮਾਨ ਦਾ ਇਹ ਵੀ ਮੰਨਣਾ ਹੈ ਕਿ ਕਾਂਗਰਸ ਵਿਚ ਅਜਿਹੇ ਚਿਹਰੇ ਦੀ ਜ਼ਰੂਰਤ ਹੈ ਜਿਹੜਾ ਵਿਵਾਦਾਂ ਤੋਂ ਦੂਰ ਰਿਹਾ ਹੋਵੇ ਅਤੇ ਕਾਂਗਰਸ ਨੂੰ ਇਕਜੁਟ ਕਰਕੇ ਰੱਖੇ। ਨਾਲ ਹੀ ਸ਼ਹਿਰੀ ਅਤੇ ਹਿੰਦੂ ਵੋਟ ਬੈਂਕ 'ਤੇ ਵੀ ਸਕਾਰਾਤਮਕ ਸੰਦੇਸ਼ ਦੇ ਸਕੇ। ਇਹੋ ਕਾਰਣ ਹਨ ਕਿ ਵਿਜੇ ਇੰਦਰ ਸਿੰਗਲਾ ਹਾਈਕਮਾਨ ਦੀ ਪਹਿਲੀ ਪਸੰਦ ਬਣੇ ਹੋਏ ਹਨ। 

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਪੈ ਗਈਆਂ ਗਰਮੀਆਂ ਦੀਆਂ ਛੁੱਟੀਆਂ, ਜਾਣੋ ਹੁਣ ਕਦੋਂ ਖੁੱਲ੍ਹਣਗੇ ਸਕੂਲ

ਦੂਜੇ ਪਾਸੇ ਪੰਜਾਬ ਦੀ ਸਿਆਸਤ ਵਿਚ ਸੰਗਰੂਰ ਲੋਕ ਸਭਾ ਹਲਕਾ ਲਗਾਤਾਰ ਸਭ ਤੋਂ ਪ੍ਰਭਾਵਸ਼ਾਲੀ ਰੂਪ ਵਿਚ ਉਭਰ ਕੇ ਸਾਹਮਣੇ ਆ ਰਿਹਾ ਹੈ। ਸੂਬੇ ਦੀ ਸੱਤਾ ਵਿਚ ਵਿਰੋਧੀ, ਦੋਵਾਂ ਦੇ ਮੁੱਖ ਚਿਹਰੇ ਇਸ ਹਲਕੇ ਨਾਲ ਜੁੜੇ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਤੇ ਸੱਤਾ ਧਿਰ ਦੇ ਹੋਰ ਵੱਡੇ ਆਗੂਆਂ ਤੋਂ ਇਲਾਵਾ ਅਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੋਂ ਬਾਅਦ ਹੁਣ ਕਾਂਗਰਸ ਵੀ ਪਾਰਟੀ ਦੀ ਕਮਾਨ ਸੰਗਰੂਰ ਦੇ ਚੋਟੀ ਦੇ ਆਗੂ ਨੂੰ ਸੌਂਪਣ ਦੀ ਤਿਆਰੀ ਵਿਚ ਦਿਖਾਈ ਦੇ ਰਹੀ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਕਾਰਵਾਈ, 17 ਪੰਚਾਇਤ ਸਕੱਤਰਾਂ ਨੂੰ ਮੁਅੱਤਲ ਕਰਨ ਦੇ ਹੁਕਮ

ਚੰਨੀ, ਰੰਧਾਵਾ, ਬਾਜਵਾ ਤੇ ਆਸ਼ੂ ਦੇ ਨਾਮ ਵੀ ਚਰਚਾ 'ਚ

ਸੂਤਰਾਂ ਮੁਤਾਬਕ ਪੰਜਾਬ ਕਾਂਗਰਸ ਪ੍ਰਧਾਨ ਦੀ ਰੇਸ ਵਿਚ ਚਰਨਜੀਤ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਪ੍ਰਤਾਪ ਸਿੰਘ ਬਾਜਵਾ ਤੇ ਭਾਰਤ ਭੂਸ਼ਣ ਆਸ਼ੂ ਦਾ ਨਾਮ ਵੀ ਸ਼ਾਮਲ ਹੈ। ਹਾਲਾਂਕਿ ਬਾਜਵਾ ਪਹਿਲਾਂ ਹੀ ਵਿਧਾਨ ਸਭਾ ਚੋਣਾਂ ਵਿਚ ਵਿਰੋਧੀ ਧਿਰ ਦੇ ਆਗੂ ਦੀ ਜ਼ਿੰਮੇਵਾਰੀ ਨਿਭਾਅ ਰਹੇ ਹਨ। ਚੰਨੀ ਸਾਬਕਾ ਮੁੱਖ ਮੰਤਰੀ ਦੇ ਰੂਪ ਵਿਚ ਵੱਖਰੀ ਸਿਆਸੀ ਭੂਮਿਕਾ ਵਿਚ ਹਨ। ਉਥੇ ਹੀ ਹੋਰ ਆਗੂਆਂ ਨੂੰ ਲੈ ਕੇ ਸੰਗਠਨਾਤਮਕ ਅਤੇ ਸਿਆਸੀ ਸਮੀਕਰਣਾਂ ਦੀ ਆਪਣੀਆਂ ਹੱਦਾਂ ਹਨ। ਲਿਹਾਜ਼ਾ ਆਉਂਦੇ ਦਿਨਾਂ ਦੌਰਾਨ ਪੰਜਾਬ ਕਾਂਗਰਸ ਵਿਚ ਵੱਡੇ ਪੱਧਰ "ਤੇ ਤਬਦੀਲੀਆਂ ਦੇਖਣ ਨੂੰ ਮਿਲ ਸਕਦੀਆਂ ਹਨ। 

ਇਹ ਵੀ ਪੜ੍ਹੋ : ਪਿੰਡ ਪਹਿਲੂਵਾਲਾ ’ਚ ਦੇਰ ਰਾਤ ਚੱਲੀਆਂ ਗੋਲੀਆਂ, ਗੁਆਂਢੀਆਂ 'ਚ ਹੋਏ ਟਕਰਾਅ ਕਾਰਣ ਸਹਿਮ ਗਿਆ ਪੂਰਾ ਪਿੰਡ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab politics
  • Congress president
  • Punjab Congress
  • ਪੰਜਾਬ ਦੀ ਸਿਆਸਤ
  • ਕਾਂਗਰਸ ਪ੍ਰਧਾਨ
  • ਪੰਜਾਬ ਕਾਂਗਰਸ

ਵੇਸਟ ਕਾਟਨ ਫੈਕਟਰੀ ’ਚ ਅੱਗ ਕਾਰਨ ਲੱਖਾਂ ਦਾ ਨੁਕਸਾਨ, ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਨੇ ਪਾਇਆ ਕਾਬੂ

NEXT STORY

Stories You May Like

  • netflix preparing for large scale layoffs  1 000 employees may lose their jobs
    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
  • stir in punjab politics
    ਪੰਜਾਬ 'ਚ ਇਸ ਗੈਂਗਸਟਰ ਦੀ ਪਤਨੀ ਲੜੇਗੀ ਚੋਣ, ਸਿਆਸਤ 'ਚ ਮਚੀ ਹਲਚਲ
  • politics  akali dal  patwari
    ਬੁਢਲਾਡਾ ਦੀ ਸਿਆਸਤ 'ਚ ਵੱਡੀ ਹਲਚਲ : ਭਾਜਪਾ ਛੱਡ ਮੁੜ ਅਕਾਲੀ ਦਲ 'ਚ ਪਰਤੇ 'ਪਟਵਾਰੀ'
  • two senior leaders from punjab could join the modi cabinet
    ਪੰਜਾਬ ਤੋਂ 2 ਵੱਡੇ ਆਗੂਆਂ ਦੀ ਮੋਦੀ ਕੈਬਨਿਟ 'ਚ ਹੋ ਸਕਦੀ ਹੈ ਐਂਟਰੀ! ਪੜ੍ਹੋ ਕਿਹੜੇ ਨਾਵਾਂ 'ਤੇ ਹੋ ਰਹੀ ਚਰਚਾ
  • pargat singh punjab congress president
    ਵੱਡੀ ਖ਼ਬਰ : ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ
  • bjp makes big announcement before elections
    ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
  • manpreet badal met pm modi with his daughter s wedding invitation
    ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! PM ਮੋਦੀ ਨੂੰ ਮਿਲਣ ਪੁੱਜੇ ਮਨਪ੍ਰੀਤ ਬਾਦਲ, ਧੀ ਦੇ ਵਿਆਹ ਦਾ ਦਿੱਤਾ ਸੱਦਾ
  • new stir in punjab politics
    ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ ਦਿੱਤੇ ਸੰਕੇਤ
  • rain likely in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਵੱਡੀ...
  • a dozen youths attack a vehicle  victim flees to save his life
    ਜਲੰਧਰ ਵਿਖੇ ਦਰਜਨ ਭਰ ਨੌਜਵਾਨਾਂ ਨੇ ਗੱਡੀ 'ਤੇ ਹਮਲਾ ਕਰਕੇ ਭੰਨੇ ਸ਼ੀਸ਼ੇ, ਨੌਜਵਾਨ...
  • network involved in smuggling of drugs and weapons busted in amritsar
    ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ...
  • bullet motorcycle stolen from outside the house
    ਚੋਰਾਂ ਦੇ ਬੁਲੰਦ ਹੌਂਸਲੇ! ਘਰ ਦੇ ਬਾਹਰੋਂ ਬੁਲੇਟ ਮੋਟਰਸਾਈਕਲ ਹੋਇਆ ਚੋਰੀ
  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
  • uproar in jalandhar politics
    ਜਲੰਧਰ ਦੀ ਸਿਆਸਤ ’ਚ ਹਲਚਲ! ਰਮਨ ਅਰੋੜਾ ਤੇ ਰਾਜਵਿੰਦਰ ਕੌਰ ਥਿਆੜਾ ਦੀ ਕਥਿਤ ਆਡੀਓ...
  • man dead on road accident
    ਪਿੰਡ ਢੱਡਾ ਦੇ ਨੇੜੇ ਵਾਪਰੇ ਸੜਕ ਹਾਦਸੇ ’ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ
  • strict action by punjab dgp gaurav yadav pharmaceutical drugs
    ਪੰਜਾਬ DGP ਸਖ਼ਤ! ਰਾਜਸਥਾਨ, ਹਿਮਾਚਲ ਸਣੇ ਵੱਖ-ਵੱਖ DGPs ਸਾਹਮਣੇ ਚੁੱਕਿਆ ਫਾਰਮਾ...
Trending
Ek Nazar
trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

toll plaza 25 crore narcotics people arrested

ਟੋਲ ਪਲਾਜ਼ਾ 'ਤੇ ਫੜਿਆ ਗਿਆ 25 ਕਰੋੜ ਦਾ ਨਸ਼ਾ ! 3 ਲੋਕ ਗ੍ਰਿਫ਼ਤਾਰ

tripura  youth  content creator  delhi police  kiren rijiju

ਤ੍ਰਿਪੁਰਾ ਦੇ ਨੌਜਵਾਨ 'ਤੇ ਕੰਟੈਂਟ ਕ੍ਰਿਏਟਰ ਨੇ ਕੀਤੀਆਂ ਨਸਲੀ ਟਿੱਪਣੀਆਂ !...

veteran actress lashes out at rumors of financial crisis

"ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ...

bjp supporters  police  malda

ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...

pope leo xiv

ਪੋਪ ਲੀਓ XIV ਪੂਰੀ ਤਰ੍ਹਾਂ ਸਿਹਤਮੰਦ , ਹੁਣ ਫੇਫੜਿਆਂ ਦੇ ਕੈਂਸਰ ਦੇ ਹੋਰ ਇਲਾਜ ਦੀ...

sonia gandhi  congress  instagram account  book

ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ...

agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

fwice writes to pm modi supporting daler mehndi

ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ ਫ਼ਸੇ 'ਮੰਤਰੀ ਸਾਬ੍ਹ' ! PM ਮੋਦੀ...

clocks time change in europe

ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…

after the famous music director  his actor nephew also passes away

ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ...

temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • administration s strict stance on nighttime paddy harvesting
      ਰਾਤ ਸਮੇਂ ਝੋਨੇ ਦੀ ਕਟਾਈ ’ਤੇ ਪ੍ਰਸ਼ਾਸਨ ਦੀ ਸਖ਼ਤੀ, SDM ਨੇ ਮੌਕੇ ’ਤੇ ਜਾ ਕੇ...
    • shiromani committee hands over cheques to parvinder jhota s injured associates
      ਪਰਵਿੰਦਰ ਝੋਟਾ ਦੇ ਜ਼ਖਮੀ ਸਾਥੀਆਂ ਨੂੰ ਸ਼੍ਰੋਮਣੀ ਕਮੇਟੀ ਨੇ ਸੌਂਪੇ 5-5 ਲੱਖ ਰੁਪਏ...
    • fir ludhiana
      ਸ਼੍ਰੀ ਹਨੂੰਮਾਨ ਮੰਦਰ 'ਚ ਵੜ ਕੇ ਬੇਅਦਬੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
    • sangrur incident notice
      ਸੰਗਰੂਰ ਹਾਦਸੇ ’ਚ 8 ਮਨਰੇਗਾ ਮਜ਼ਦੂਰਾਂ ਦੀ ਮੌਤ ਦਾ ਮਨੁੱਖੀ ਅਧਿਕਾਰ ਕਮਿਸ਼ਨ ਨੇ...
    • partap singh bajwa
      ਪੰਜਾਬ ਵਿਧਾਨ ਸਭਾ: ਪਰਵਿੰਦਰ ਸਿੰਘ ਝੋਟਾ ਦੇ ਮਾਮਲੇ 'ਤੇ ਦੇਖੋ ਕੀ ਬੋਲੇ ਪ੍ਰਤਾਪ...
    • stubble burning in punjab
      ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਵੱਖ-ਵੱਖ ਥਾਣਿਆਂ ’ਚ ਮਾਮਲੇ ਦਰਜ
    • man died in road accident
      ਭੈਣ ਨੂੰ ਲੈਣ ਜਾ ਰਹੇ ਪਲੰਬਰ ਦੀ ਸੜਕ ਹਾਦਸੇ ਦੌਰਾਨ ਮੌਤ
    • network involved in smuggling of drugs and weapons busted in amritsar
      ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ...
    • ssr in punjab
      ਪੰਜਾਬ 'ਚ SIR ਮਗਰੋਂ ਹੁਣ SSR ਦੀ ਸ਼ੁਰੂਆਤ! 24 ਅਕਤੂਬਰ ਨੂੰ ਲੱਗਣੇ ਵਿਸ਼ੇਸ਼ ਕੈਂਪ
    • municipal corporation mohali
      ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਨਿਗਮ ਮੋਹਾਲੀ ਦੀ ਕਾਰਵਾਈ, ਚਲਾਨ ਕੱਟੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +