Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    7:30:04 PM

  • gopi nijjar murder shot dead mother makes big revelations

    Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ...

  • big announcement made in punjab for may 2 against himachal entry tax

    ਪੰਜਾਬ 'ਚ 2 ਮਈ ਲਈ ਹੋਇਆ ਵੱਡਾ ਐਲਾਨ! ਕੀਰਤਪੁਰ...

  • alert of storm in punjab

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6...

  • rr vs dc  ipl 2026  rajasthan win the toss against delhi

    RR vs DC, IPL 2026 : ਰਾਜਸਥਾਨ ਨੇ ਟਾਸ ਜਿੱਤ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਜਾਬ 'ਚ ਪ੍ਰਦੂਸ਼ਣ ਦੀ ਸਭ ਤੋਂ ਵੱਡੀ ਸਮੱਸਿਆ ਕਾਰਖਾਨਿਆਂ 'ਚੋਂ ਨਿਕਲਣ ਵਾਲਾ ਜ਼ਹਿਰੀਲਾ ਧੂੰਆ

PUNJAB News Punjabi(ਪੰਜਾਬਂ)

ਪੰਜਾਬ 'ਚ ਪ੍ਰਦੂਸ਼ਣ ਦੀ ਸਭ ਤੋਂ ਵੱਡੀ ਸਮੱਸਿਆ ਕਾਰਖਾਨਿਆਂ 'ਚੋਂ ਨਿਕਲਣ ਵਾਲਾ ਜ਼ਹਿਰੀਲਾ ਧੂੰਆ

  • Updated: 15 Oct, 2018 10:20 AM
Amritsar
punjab pollution problems
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਇੰਦਰਜੀਤ) - ਪੰਜਾਬ ਦੇ ਕਿਸਾਨਾਂ ਵੱਲੋਂ ਪਰਾਲੀ ਸਾੜੇ ਜਾਣ ਨਾਲ ਉਠੇ ਵਿਵਾਦ 'ਚ ਇਕ ਸਵਾਲ ਸਾਹਮਣੇ ਆਇਆ ਹੈ ਕਿ ਸਰਕਾਰ ਪ੍ਰਦੂਸ਼ਣ ਦੀ ਸਮੱਸਿਆ ਨੂੰ ਕਿਸਾਨਾਂ 'ਤੇ ਥੋਪ ਕੇ ਉਨ੍ਹਾਂ ਉਦਯੋਗਪਤੀਆਂ ਨੂੰ ਬਚਾਅ ਰਹੀ ਹੈ, ਜੋ ਵੱਡੇ ਪੱਧਰ 'ਤੇ ਪ੍ਰਦੂਸ਼ਣ ਫੈਲਾਉਣ ਦੇ ਜ਼ਿੰਮੇਵਾਰ ਹਨ। ਵਿਸ਼ਵ ਸਿਹਤ ਸੰਗਠਨ ਵੱਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਕ ਕਿਸਾਨਾਂ ਵੱਲੋਂ ਸਾੜੀ ਜਾਣ ਵਾਲੀ ਪਰਾਲੀ ਕਾਰਨ ਪੈਦਾ ਹੋਇਆ ਪ੍ਰਦੂਸ਼ਣ ਕਾਰਖਾਨਿਆਂ 'ਚ ਸਾੜੇ ਜਾ ਰਹੇ ਪੈਟ ਕੋਕ ਤੋਂ ਸਾਢੇ 8 ਗੁਣਾ ਘੱਟ ਹੈ। ਵਾਹਨਾਂ ਦਾ ਪ੍ਰਦੂਸ਼ਣ ਖੇਤੀਬਾੜੀ ਦੇ ਪ੍ਰਦੂਸ਼ਣ ਤੋਂ 3.2 ਗੁਣਾ ਵੱਧ ਹੈ ਜਦਕਿ ਸਰਕਾਰ ਇਸ ਪੂਰੇ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਦੱਸ ਕੇ ਸੂਬੇ ਦਾ ਠੀਕਰਾ ਉਨ੍ਹਾਂ ਦੇ ਸਿਰ 'ਤੇ ਭੰਨ ਰਹੀ ਹੈ।

PunjabKesari

ਕਿਸਾਨ ਆਗੂਆਂ ਨੇ ਸਰਕਾਰ ਵੱਲੋਂ ਕਿਸਾਨਾਂ 'ਤੇ ਕੇਸ ਦਰਜ ਕਰਨ ਤੇ ਜੁਰਮਾਨਾ ਪਾਉਣ 'ਤੇ ਇਤਰਾਜ਼ ਪ੍ਰਗਟਾਉਂਦੇ ਕਿਹਾ ਕਿ ਸਰਕਾਰ ਇਸ ਦਾ ਕੋਈ ਤਰੀਕਾ ਲੱਭੇ। ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਪੰਨੂ, ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਰਤਨ ਸਿੰਘ ਤੇ ਕਿਸਾਨ ਆਗੂ ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 6 ਹਜ਼ਾਰ ਰੁਪਏ ਤੇ ਪ੍ਰਤੀ ਟਨ 200 ਰੁਪਏ ਦੀ ਅਦਾਇਗੀ ਕਰੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਮੰਗ ਨੂੰ ਨਾ ਮੰਨਿਆ ਤਾਂ ਉਹ ਸੰਘਰਸ਼ ਕਰਨਗੇ। ਡਬਲਿਊ. ਐੱਚ. ਓ. ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਸੂਬੇ 'ਚ ਖੇਤੀਬਾੜੀ ਵੱਲੋਂ ਪੈਦਾ ਕੀਤਾ ਪ੍ਰਦੂਸ਼ਣ, ਜਿਸ 'ਚ ਪਰਾਲੀ ਤੋਂ ਇਲਾਵਾ ਘਾਹ-ਫੂਸ, ਰਹਿੰਦ-ਖੂੰਹਦ, ਗੋਬਰ, ਲੱਕੜੀ, ਕੱਚਾ ਕੋਲਾ ਆਦਿ ਸਾਰਾ ਕੁਝ ਮਿਲਾ ਲਿਆ ਜਾਵੇ ਤਾਂ ਕੁਲ ਪ੍ਰਦੂਸ਼ਣ ਦਾ 8 ਫ਼ੀਸਦੀ ਬਣਦਾ ਹੈ, ਉਥੇ ਹੀ ਕਾਰਖਾਨਿਆਂ ਤੋਂ ਪੈਦਾ ਹੋਣ ਵਾਲਾ ਪ੍ਰਦੂਸ਼ਣ ਸੂਬੇ 'ਚ ਕੁਲ ਪ੍ਰਦੂਸ਼ਣ ਦੇ ਅਨੁਪਾਤ 'ਚ 51 ਫ਼ੀਸਦੀ ਹੈ, ਜੋ ਕਿਸਾਨਾਂ ਵੱਲੋਂ ਪੈਦਾ ਕੀਤੇ ਪ੍ਰਦੂਸ਼ਣ ਤੋਂ 8.5 ਗੁਣਾ ਵੱਧ ਹੈ।
 

PunjabKesari
ਕਿਵੇਂ ਪ੍ਰਦੂਸ਼ਣ ਨਿਕਲਦਾ ਹੈ ਕਾਰਖਾਨਿਆਂ 'ਚੋਂ
ਮਾਹਿਰਾਂ ਅਨੁਸਾਰ ਕਾਰਖਾਨਿਆਂ 'ਚ ਸਾੜੇ ਜਾਣ ਵਾਲੇ ਪੈਟ ਕੋਕ ਤੋਂ ਕਾਰਬਨ ਮੋਨੋਆਕਸਾਈਡ, ਸਲਫਰ ਡਾਈਆਕਸਾਈਡ, ਨਾਈਟ੍ਰੋਜਨ ਡਾਈਆਕਸਾਈਡ ਆਦਿ ਖਤਰਨਾਕ ਤੱਤ ਨਿਕਲਦੇ ਹਨ, ਜੋ ਸਿਹਤ ਲਈ ਨੁਕਸਾਨਦਾਇਕ ਹਨ। ਕਾਰਖਾਨਿਆਂ 'ਚੋਂ ਨਿਕਲਣ ਵਾਲਾ ਸਲਫਰ ਡਾਈਆਕਸਾਈਡ ਇਕ ਤੋਂ ਵੱਧ ਵੱਖ-ਵੱਖ ਤੱਤਾਂ 'ਚ ਤਰਤੀਬਵਾਰ 17/18/1616 ਦੇ ਅਨੁਪਾਤ 'ਤੇ ਨਿਕਲਦਾ ਸੀ, ਜੋ ਇਸ ਸਾਲ 'ਚ ਤਰਤੀਬਵਾਰ 19/19/ 18/21 ਦੇ ਅਨੁਪਾਤ ਤੋਂ ਡੇਂਜਰ ਜ਼ੋਨ 'ਚ ਪਹੁੰਚ ਰਿਹਾ ਹੈ। ਖੇਤੀਬਾੜੀ ਤੋਂ ਨਿਕਲਣ ਵਾਲਾ ਪ੍ਰਦੂਸ਼ਣ ਇਨ੍ਹਾਂ ਤਿੰਨਾਂ ਤੱਤਾਂ ਤੋਂ ਰਹਿਤ ਹੁੰਦਾ ਹੈ।  

ਵਾਹਨਾਂ ਦਾ ਪ੍ਰਦੂਸ਼ਣ
ਵਾਹਨਾਂ ਤੋਂ ਪੈਦਾ ਹੋਣ ਵਾਲੇ ਧੂੰਏਂ ਤੋਂ ਕਾਰਬਨ ਮੋਨੋਆਕਸਾਈਡ ਅਤੇ ਸੀ. ਓ. ਟੂ ਗ੍ਰੀਨ ਹਾਊਸ ਨਾਮੀ ਗੈਸ ਨਿਕਲਦੀ ਹੈ, ਜੋ ਸਰੀਰ ਲਈ ਖਤਰਨਾਕ ਹੈ ਅਤੇ ਨਾਈਟ੍ਰਿਕ ਐਸਿਡ ਪੈਦਾ ਕਰਦੀ ਹੈ। ਵੱਡੀ ਗੱਲ ਹੈ ਕਿ ਪੈਟਰੋਲ ਨਾਲ ਚੱਲਣ ਵਾਲੇ ਵਾਹਨਾਂ ਨਾਲ ਪ੍ਰਦੂਸ਼ਣ ਘੱਟ ਹੁੰਦਾ ਹੈ ਅਤੇ ਡੀਜ਼ਲ ਵਾਹਨਾਂ ਨਾਲ ਵੱਧ ਪਰ ਸ਼ਹਿਰੀ ਇਲਾਕਿਆਂ 'ਚ ਪੈਟਰੋਲ ਨਾਲ ਚੱਲਣ ਵਾਲੇ ਵਾਹਨਾਂ ਦੀ ਗਿਣਤੀ 73 ਫ਼ੀਸਦੀ ਤੇ ਡੀਜ਼ਲ ਨਾਲ ਚੱਲਣ ਵਾਲੇ ਵਾਹਨਾਂ ਦੀ ਗਿਣਤੀ 17 ਫ਼ੀਸਦੀ ਹੈ।  
ਕਾਰਖਾਨਿਆਂ 'ਚ ਬਾਲਣ ਦੀ ਔਸਤ
ਪ੍ਰਦੂਸ਼ਣ ਵਿਭਾਗ ਦੇ ਸੂਤਰਾਂ ਦਾ ਕਹਿਣਾ ਹੈ ਕਿ ਵੱਡੇ ਕਾਰਖਾਨਿਆਂ 'ਚ ਪ੍ਰਤੀ ਇਕਾਈ 15 ਟਨ ਪੈਟ ਕੋਕ ਪ੍ਰਤੀ ਦਿਨ ਸਾੜਿਆ ਜਾਂਦਾ ਹੈ ਅਤੇ ਪੰਜਾਬ ਦੇ ਵੱਡੇ ਯੂਨਿਟਾਂ 'ਚ ਸੈਂਕੜੇ ਅਜਿਹੇ ਕਾਰਖਾਨੇ ਹਨ ਜੋ 2 ਤੋਂ 4 ਲੱਖ ਕਿਲੋ ਪੈਟ ਕੋਕ ਪ੍ਰਤੀ ਦਿਨ ਸਾੜਦੇ ਹਨ। ਮਾਹਿਰਾਂ ਦਾ ਮੰਨਣਾ ਹੈ ਕਿ 1 ਟਨ ਪੈਟ ਕੋਕ ਦੇ ਸੜਨ ਨਾਲ ਪੈਦਾ ਹੋਏ ਪ੍ਰਦੂਸ਼ਣ ਨਾਲ 5 ਹਜ਼ਾਰ ਵਾਹਨਾਂ ਤੋਂ ਵੱਧ ਪ੍ਰਦੂਸ਼ਣ ਫੈਲਦਾ ਹੈ, ਜਦੋਂ ਕਿ ਪੰਜਾਬ 'ਚ ਇਸ ਸਮੇਂ ਪੈਟ ਕੋਕ ਸਾੜਨ ਵਾਲੇ ਕਾਰਖਾਨਿਆਂ ਦੀ ਗਿਣਤੀ 1 ਹਜ਼ਾਰ ਦੇ ਕਰੀਬ ਹੈ ਅਤੇ ਸਸਤਾ ਹੋਣ ਕਾਰਨ ਕਾਰਖਾਨੇਦਾਰ ਪ੍ਰਦੂਸ਼ਣ ਨੂੰ ਵਧਾ ਰਹੇ ਹਨ।
ਕੀ ਕਹਿੰਦੇ ਹਨ ਮਾਹਿਰ
ਕੈਮਿਸਟਰੀ ਦੇ ਵਿਦਵਾਨ ਪ੍ਰੋ. ਐੱਮ. ਸੀ. ਦੁੱਗਲ ਨੇ ਦੱਸਿਆ ਕਿ ਕਾਰਬਨ ਮੋਨੋਆਕਸਾਈਡ, ਸਲਫਰ ਡਾਈਆਕਸਾਈਡ ਤੇ ਨਾਈਟ੍ਰੋਜਨ ਡਾਈਆਕਸਾਈਡ ਅਜਿਹੇ ਖਤਰਨਾਕ ਕੈਮੀਕਲ ਹਨ, ਜੋ ਨਾ ਸਿਰਫ ਮਨੁੱਖੀ ਸਰੀਰ ਲਈ ਨੁਕਸਾਨਦਾਇਕ ਹੈ ਸਗੋਂ ਸੂਬੇ 'ਚ ਰੁੱਖ, ਬੂਟੇ, ਫਸਲ, ਪਸ਼ੂ-ਪੰਛੀ, ਪਾਣੀ ਆਦਿ ਕੁਲ ਚੀਜ਼ਾਂ ਨੂੰ ਪ੍ਰਭਾਵਿਤ ਕਰਦੇ ਹਨ। ਇਨ੍ਹਾਂ ਤੱਤਾਂ ਤੋਂ ਪੈਦਾ ਹੋਇਆ ਨਾਈਟ੍ਰਿਕ ਐਸਿਡ ਅਤੇ ਸਲਫਰ ਐਸਿਡ ਇਕੱਠਾ ਹੋ ਕੇ ਤੇਜ਼ਾਬੀ ਮੀਂਹ ਦਾ ਕਾਰਨ ਬਣਦਾ ਹੈ। ਮੌਜੂਦਾ ਸਮੇਂ 'ਚ ਹਵਾ ਮੰਡਲ 'ਚ ਨਾਈਟਰੋਜਨ 78.08, ਆਕਸੀਜਨ 20.93, ਸੀ. ਓ. ਟੂ 0.03, ਆਰਗਨ ਗੈਸ 0.93 ਦੇ ਅੰਕੜੇ 'ਤੇ ਹੈ ਪਰ ਫੈਕਟਰੀਆਂ ਤੇ ਵਾਹਨਾਂ ਦੇ ਪ੍ਰਦੂਸ਼ਣ ਨਾਲ ਖਤਰਨਾਕ ਤੱਤ ਇਸ ਗ੍ਰਾਫ ਨੂੰ ਵਿਗਾੜ ਰਹੇ ਹਨ, ਜੋ ਓਜ਼ੋਨ ਪਰਤ ਧਰਤੀ ਦੇ ਵਾਯੂਮੰਡਲ ਲਈ ਨੁਕਸਾਨਦਾਇਕ ਹੈ।

ਡਬਲਿਊ. ਐੱਚ. ਓ. ਵੱਲੋਂ ਜਾਰੀ ਅੰਕੜਿਆਂ ਮੁਤਾਬਿਕ ਪੰਜਾਬ 'ਚ ਇਸ ਸਮੇਂ ਪ੍ਰਦੂਸ਼ਣ ਦਾ ਗ੍ਰਾਫ ਇਸ ਤਰ੍ਹਾਂ ਹੈ–
1. ਕਾਰਖਾਨਿਆਂ ਤੋਂ ਪੈਦਾ ਹੋਣ ਵਾਲਾ ਪ੍ਰਦੂਸ਼ਣ 51 ਫ਼ੀਸਦ
2. ਵਾਹਨਾਂ ਦੇ ਧੂੰਏਂ ਤੋਂ ਨਿਕਲਣ ਵਾਲਾ ਪ੍ਰਦੂਸ਼ਣ 25 ਫ਼ੀਸਦੀ
3. ਰੇਲੂ ਇਸਤੇਮਾਲ 'ਚ ਪੈਦਾ ਹੋਣ ਵਾਲਾ ਪ੍ਰਦੂਸ਼ਣ 11 ਫ਼ੀਸਦੀ
4. ਖੇਤੀਬਾੜੀ ਤੇ ਕਿਸਾਨਾਂ ਵੱਲੋਂ ਪ੍ਰਦੂਸ਼ਣ 8 ਫ਼ੀਸਦੀ
5. ਹੋਰ ਕਾਰਨਾਂ ਨਾਲ ਪ੍ਰਦੂਸ਼ਣ 4 ਫ਼ੀਸਦੀ

  • Punjab
  • pollution problems
  • poisonous smoke
  • ਪੰਜਾਬ
  • ਪ੍ਰਦੂਸ਼ਣ ਸਮੱਸਿਆ
  • ਜ਼ਹਿਰੀਲਾ ਧੂੰਆ

ਸਿੱਖਾਂ ਦਾ ਸਭ ਤੋਂ ਵੱਡਾ ਦੁਸ਼ਮਣ ਅਕਾਲੀ ਦਲ: ਭੱਠਲ (ਵੀਡੀਓ)

NEXT STORY

Stories You May Like

  • big weather forecast for punjab from tomorrow
    ਪੰਜਾਬ 'ਚ ਭਲਕੇ ਤੋਂ ਮੌਸਮ ਬਾਰੇ ਹੋਈ ਵੱਡੀ ਭਵਿੱਖਬਾਣੀ, ਪੜ੍ਹੋ ਵਿਭਾਗ ਦੀ ਤਾਜ਼ਾ ਰਿਪੋਰਟ, ਘਰੋਂ ਨਿਕਲਣ ਤੋਂ...
  • big stir in punjab politics before elections bjp preparing to play hindu card
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ ਤਿਆਰੀ ’ਚ ਭਾਜਪਾ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! 30 ਰੁਪਏ ਪਿੱਛੇ ਮਾਰ 'ਤਾ ਨੌਜਵਾਨ
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ ਤਬਦੀਲੀ ਦੇ ਸੰਕੇਤ
  • nvidia creates history  become the world  s most valuable company
    Nvidia ਨੇ ਰਚਿਆ ਇਤਿਹਾਸ : ਦਿੱਗਜ ਕੰਪਨੀਆਂ ਨੂੰ ਪਿੱਛੇ ਛੱਡ ਬਣੀ ਦੁਨੀਆ ਦੀ ਸਭ ਤੋਂ ਕੀਮਤੀ ਕੰਪਨੀ
  • big incident in punjab young man shot with bullets near palace on gt road
    ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ ਪੈਲੇਸ ਦੇ ਨੇੜੇ ਗੋਲ਼ੀਆਂ ਨਾਲ ਭੁੰਨ੍ਹਿਆ ਨੌਜਵਾਨ
  • indians  in australia
    ਆਸਟ੍ਰੇਲੀਆ 'ਚ ਭਾਰਤੀਆਂ ਦਾ ਦਬਦਬਾ! ਅੰਗਰੇਜ਼ਾਂ ਨੂੰ ਪਿੱਛੇ ਛੱਡ ਬਣੇ ਸਭ ਤੋਂ ਵੱਡਾ ਪ੍ਰਵਾਸੀ ਸਮੂਹ
  • important news for those travelling on government buses in punjab
    ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • robbers arrested in ludhiana
      ਹਥਿਆਰਾਂ ਦੇ ਜ਼ੋਰ 'ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 4...
    • nayab singh saini visit in punjab
      ਪੰਜਾਬ ਤੇ ਹਰਿਆਣਾ ਭੂਗੋਲਿਕ ਤੌਰ 'ਤੇ ਵੱਖਰੇ ਸੂਬੇ ਹੋ ਸਕਦੇ ਪਰ ਸਾਡੀਆਂ ਰੂਹਾਂ...
    • ludhiana shameful incident
      ਦੋਸਤ ਦੀ ਭੈਣ 'ਤੇ ਰੱਖੀ ਮਾੜੀ ਅੱਖ, ਮੰਗਦਾ ਸੀ ਅਸ਼ਲੀਲ ਵੀਡੀਓਜ਼, ਪਰਚਾ ਦਰਜ
    • high court gives big relief to trident group
      Trident ਗਰੁੱਪ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ! ਪ੍ਰਦੂਸ਼ਣ ਬੋਰਡ ਦੀ ਕਾਰਵਾਈ...
    • notice issued after dengue larvae found
      ਡੇਂਗੂ ਦਾ ਲਾਰਵਾ ਮਿਲਣ ਤੋਂ ਬਾਅਦ ਨੋਟਿਸ ਜਾਰੀ
    • tarun chugh statement
      ਪੰਜਾਬ 'ਚ ਮੀਡੀਆ ਦੀ ਆਜ਼ਾਦੀ ਨੂੰ ਲੈ ਕੇ ਤਰੁਣ ਚੁੱਘ ਨੇ ਪ੍ਰਗਟਾਈ ਗੰਭੀਰ ਚਿੰਤਾ
    • dog max s lavish retirement party at amritsar airport
      ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...
    • big incident in punjab young man shot with bullets near palace on gt road
      ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ ਪੈਲੇਸ ਦੇ ਨੇੜੇ ਗੋਲ਼ੀਆਂ ਨਾਲ...
    • murder of young gopi nijjar sukha kahlwan s right hand
      ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ ਨਿੱਝਰ ਦਾ ਕਤਲ! ਇਸ ਗੈਂਗਸਟਰ...
    • death case
      ਵਿਅਕਤੀ ਨੂੰ ਟੱਕਰ ਮਾਰਨ ਵਾਲੇ ਤੇਜ਼ ਰਫ਼ਤਾਰ ਐਕਟਿਵਾ ਸਵਾਰ 'ਤੇ ਪਰਚਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +