Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    5:21:41 PM

  • bjp leader rp singh meets sukhbir badal

    RP ਸਿੰਘ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ,...

  • cm mann  s wife  former judge  legal notice

    CM ਮਾਨ ਦੀ ਪਤਨੀ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ...

  • former cm charanjit channi gave a big statement about sajjan kumar

    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ...

  • raja warring sent legal notice to former dgp mohammad mustafa

    ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਕਰ ਲਓ ਤਿਆਰੀ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ

PUNJAB News Punjabi(ਪੰਜਾਬ)

ਕਰ ਲਓ ਤਿਆਰੀ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ

  • Edited By Baljit Singh,
  • Updated: 09 Jan, 2026 08:49 PM
Punjab
punjab power cut
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਪੰਡਿਤ, ਮੋਮੀ) : ਪੰਜਾਬ ਪਾਵਰਕਾਮ ਅਧੀਨ ਚੱਲਦੇ 132 ਕੇ. ਵੀ. ਸਬ-ਸਟੇਸ਼ਨ ਟਾਂਡਾ ਤੋਂ ਚੱਲਦੇ 11 ਕੇ. ਵੀ. ਉੜਮੁੜ ਅਰਬਨ ਫੀਡਰ ਦੀ ਜ਼ਰੂਰੀ ਮੁਰੰਮਤ ਕਰਨ ਲਈ 10 ਜਨਵਰੀ ਨੂੰ ਟਾਂਡਾ ਉੜਮੁੜ ਦੇ ਵੱਖ-ਵੱਖ ਇਲਾਕਿਆਂ ਦੀ ਬਿਜਲੀ ਸਪਲਾਈ ਬੰਦ ਰਹੇਗੀ। ਸਹਾਇਕ ਕਾਰਜਕਾਰੀ ਇੰਜੀਨੀਅਰ ਸਿਟੀ ਟਾਂਡਾ ਇੰਦਰਪਾਲ ਸਿੰਘ ਨੇ ਦੱਸਿਆ ਕਿ ਜ਼ਰੂਰੀ ਮੁਰੰਮਤ ਕਾਰਨ ਇਸ ਦਿਨ ਉੜਮੁੜ ਮੇਨ ਬਾਜ਼ਾਰ, ਅਹੀਆਪੁਰ, ਸਰਕਾਰੀ ਹਸਪਤਾਲ ਚੌਕ, ਗੜੀ ਮਹੁੱਲਾ, ਬਸਤੀ ਬਾਜੀਗਰ ਆਦਿ ਇਲਾਕੇ ਦੀ ਸਪਲਾਈ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਬੰਦ ਰਹੇਗੀ। ਐੱਸ. ਡੀ.ਓ. ਨੇ ਟਾਂਡਾ ਸ਼ਹਿਰ ਦੇ ਖਪਤਕਾਰਾ ਤੋਂ ਇਸ ਦੌਰਾਨ ਸਹਿਯੋਗ ਦੀ ਅਪੀਲ ਕੀਤੀ ਹੈ।

ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ ਸਾਹਿਬ ਤੇ ਹੇਡੋਂ ਬੇਟ 66 ਕੇ.ਵੀ. ਗਰਿੱਡ ਤੋਂ ਬਿਜਲੀ ਸਪਲਾਈ 10 ਜਨਵਰੀ ਦਿਨ ਸ਼ਨੀਵਾਰ ਨੂੰ ਬੰਦ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਓ. ਅਮਰਜੀਤ ਸਿੰਘ ਨੇ ਦੱਸਿਆ ਕਿ 66 ਕੇ.ਵੀ. ਡਬਲ ਲਾਈਨ ਸਰਕਟ ਕਾਰਨ ਇਹ ਪਾਵਰਕੱਟ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਬੰਦ ਰੱਖੀ ਜਾਵੇਗੀ।

ਸ੍ਰੀ ਗੋਇੰਦਵਾਲ ਸਾਹਿਬ (ਪੰਛੀ) : ਖਡੂਰ ਸਾਹਿਬ ਦੇ ਉੱਪ ਮੰਡਲ ਅਫਸਰ ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੱਜ 10 ਜਨਵਰੀ ਦਿਨ ਸ਼ਨੀਵਾਰ ਨੂੰ ਫਤਿਆਬਾਦ 66 ਕੇ.ਵੀ ਸਬ ਸਟੇਸ਼ਨ ’ਤੇ ਡਿਸਕਾਂ ’ਤੇ ਬਰਡ ਗਾਡ ਲਗਾਉਣ ਲਈ ਸ਼ੱਟ ਡਾਊਨ ਲਈ ਗਈ ਹੈ, ਜਿਸ ਕਾਰਨ ਗੋਇੰਦਵਾਲ ਸਾਹਿਬ 66 ਕੇ.ਵੀ ਸਬ ਸਟੇਸ਼ਨ ਤੋਂ ਚੱਲਦੇ ਸਾਰੇ ਫੀਡਰ ਬੰਦ ਰਹਿਣਗੇ, ਜਿਸ ਨਾਲ ਏ.ਡੀ.ਐਮ, ਨੈਰੋਲੈਕ, ਬਾਵਾ ਸ਼ੂਅ, ਇੰਡੀਅਨ ਆਇਲ, ਕੇਂਦਰੀ ਸੁਧਾਰ ਘਰ, ਧੂੰਦਾ, ਝੰਡੇਰ ਮਹਾਂਪੁਰਖਾਂ, ਗੋਇੰਦਵਾਲ ਸਾਹਿਬ, ਹੰਸਾਂਵਾਲਾ, ਪਿੰਡੀਆ ਅਤੇ ਹੋਠੀਆਂ ਤੋਂ ਸਾਰੇ ਰੂਲਰ ਪਿੰਡਾਂ ਦੀ ਬਿਜਲੀ ਸਪਲਾਈ ਸਵੇਰੇ 9.30 ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ ।

ਕੋਟ ਫਤੂਹੀ (ਬਹਾਦਰ ਖਾਨ) : ਉਪ-ਮੰਡਲ ਅਫਸਰ (ਪਾਲਦੀ) ਕੋਟ ਫਤੂਹੀ ਸੁਖਵਿੰਦਰ ਕੁਮਾਰ ਨੇ ਦੱਸਿਆ ਕਿ 66 ਕੇ. ਵੀ. ਸਬ-ਸਟੇਸ਼ਨ ਕੋਟ ਫਤੂਹੀ ਤੋਂ ਚੱਲਦੇ 11 ਕੇ. ਵੀ. ਖੁਸ਼ਹਾਲਪੁਰ ਫੀਡਰ ਦੀ ਜ਼ਰੂਰੀ ਮੁਰੰਮਤ ਕਰਨ ਕਰ ਕੇ ਪਿੰਡ ਖੁਸ਼ਹਾਲਪੁਰ, ਅੱਛਰਵਾਲ, ਖੈਰੜ, ਭਗਤੂਪੁਰ, ਪਚਨੰਗਲ, ਬੀਕਾਪੁਰ, ਰਾਜਪੁਰ, ਨਗਦੀਪੁਰ, ਈਸਪੁਰ, ਮਖਸੂਸਪੁਰ, ਦਾਤਾ, ਚੇਲਾ, ਚੱਕ ਮੂਸਾ, ਕਾਲੂਪੁਰ, ਪੰਜੌੜ ਅਤੇ ਪੰਡੋਰੀ ਗੰਗਾ ਸਿੰਘ ਆਦਿ ਪਿੰਡਾਂ ਦੀ ਬਿਜਲੀ ਦੀ ਸਪਲਾਈ ਅੱਜ 10 ਜਨਵਰੀ ਨੂੰ ਸਵੇਰੇ 10 ਤੋਂ ਸ਼ਾਮ 3 ਵਜੇ ਤੱਕ ਪ੍ਰਭਾਵਿਤ ਰਹੇਗੀ।

11 ਜਨਵਰੀ ਨੂੰ ਬਿਜਲੀ ਬੰਦ
ਮਾਨਸਾ (ਮਨਜੀਤ ਕੌਰ) :
ਜ਼ਰੂਰੀ ਮੁਰੰਮਤ ਕਾਰਨ ਕੁੱਝ ਫੀਡਰਾਂ ਦੀ ਬਿਜਲੀ ਸਪਲਾਈ 11 ਜਨਵਰੀ ਨੂੰ ਸਵੇਰੇ 10 ਤੋਂ 5 ਵਜੇ ਤਕ ਬੰਦ ਰਹੇਗੀ। ਇਹ ਜਾਣਕਾਰੀ ਦਿੰਦੇ ਇੰਜ. ਅੰਮ੍ਰਿਤਪਾਲ ਗੋਇਲ ਸਹਾਇਕ ਕਾਰਜਕਾਰੀ ਇੰਜੀਨੀਅਰ ਅਤੇ ਇੰਜ. ਮਨਜੀਤ ਸਿੰਘ ਜੇ. ਈ. ਵੰਡ ਉਪ ਮੰਡਲ ਅਰਧ ਸ਼ਹਿਰੀ ਮਾਨਸਾ ਨੇ ਦੱਸਿਆ ਕਿ ਕਾਲਜ ਰੋਡ ਫੀਡਰ ਤੋਂ ਚੱਲਦੇ ਏਰੀਆ ਕਾਲਜ ਰੋਡ, ਆਟੋ ਮਾਰਕੀਟ, ਨਹਿਰੂ ਕਾਲਜ, ਨਿਧਾਨ ਨਗਰ, ਕੁਝ ਏਰੀਆ ਕੇਸਰ ਵਕੀਲ ਵਾਲੀ ਗਲੀ, ਬਰਨਾਲਾ ਰੋਡ ਫੀਡਰ ਤੋਂ ਚੱਲਦੇ ਏਰੀਆ ਠੂਠਿਆਂਵਾਲੀ ਰੋਡ, ਅਰਵਿੰਦ ਨਗਰ, ਜੰਨਤ ਐਨਕਲੇਵ, ਸਿੱਧੂ ਹਸਪਤਾਲ ਦੀ ਬੈਂਕ ਸਾਈਡ, ਕੋਟਲੱਲੂ ਏ.ਪੀ. ਫੀਡਰ ਤੋਂ ਚੱਲਦੇ ਏਰੀਆ ਕੋਟਲੱਲੂ ਅਤੇ ਲੱਲੂਆਣਾ ਰੋਡ ਦੀ ਮੋਟਰਾਂ ਵਾਲੀ ਸਪਲਾਈ, ਕੋਟ ਦਾ ਟਿੱਬਾ ਫੀਡਰ ਤੋਂ ਚੱਲਦੇ ਏਰੀਆ ਆਰੀਆ ਸਕੂਲ ਵਾਲਾ ਏਰੀਆ, ਬਾਲ ਭਵਨ ਦੀ ਬੈਕ ਸਾਈਡ, ਕੋਟ ਦਾ ਟਿੱਬਾ, ਸੈਸ਼ਨ ਕੋਰਟ ਫੀਡਰ ਤੋਂ ਚੱਲਦੇ ਏਰੀਆ ਕੋਰਟ ਕੰਪਲੈਕਸ, ਡੀ. ਸੀ. ਕੰਪਲੈਕਸ ਸਮੇਤ ਕੋਰਟ ਦੇ ਅੰਦਰ ਵਾਲੀ ਬਿਜਲੀ ਦਾ ਏਰੀਆ ਏ. ਪੀ. ਡੀ. ਆਰ. ਪੀ. ਵੱਲੋਂ ਨਵੇਂ ਫੀਡਰ ਦੀ ਕੇਬਲ ਪਾਉਣ ਕਾਰਨ ਬਿਜਲੀ ਸਪਲਾਈ ਤੋਂ ਪ੍ਰਭਾਵਿਤ ਰਹੇਗਾ।

10, 12, 15, 17 ਨੂੰ ਬਿਜਲੀ ਬੰਦ
ਤਰਨਤਾਰਨ (ਰਮਨ,ਆਹਲੂਵਾਲੀਆ) :
132 ਕੇ.ਵੀ.ਏ. ਤਰਨਤਾਰਨ ਤੋਂ ਚਲਦੇ 11 ਕੇ.ਵੀ. ਸਿਟੀ 1 ਸਿਟੀ 4 ਅਤੇ 6 ਤਰਨਤਾਰਨ ਦੀ ਬਿਜਲੀ ਸਪਲਾਈ ਸ਼ਹਿਰੀ ਫੀਡਰਾਂ ਨੂੰ ਬਾਈਫਰਕੇਟ ਕਰਨ ਕਰਕੇ ਮਿਤੀ 10.01.2026 ਸ਼ਨੀਵਾਰ 12, 01.2026 ਸੋਮਵਾਰ, 15.01.2026 ਵੀਰਵਾਰ ਅਤੇ 17.01.2026 ਸ਼ਨੀਵਾਰ ਨੂੰ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ। ਇਨ੍ਹਾਂ ਤੋਂ ਚੱਲਦੇ ਇਲਾਕੇ ਕਾਜੀਕੋਟ ਰੋਡ, ਚੰਦਰ ਕਾਲੋਨੀ, ਸਰਹਾਲੀ ਰੋਡ ਸੱਜਾ ਪਾਸਾ, ਗਲੀ ਜਾਮਾਰਾਏ ਵਾਲੀ, ਮੁਹੱਲਾ ਭਾਗ ਸ਼ਾਹ, ਤਹਿਸੀਲ ਬਾਜ਼ਾਰ, ਨੂਰਦੀ ਰੋਡ, ਪਾਰਕ ਐਵੀਨਿਊ, ਗੁਰੂ ਅਰਜਨ ਦੇਵ ਕਾਲੋਨੀ, ਸਰਦਾਰ ਇਨਕਲੇਵ, ਗੁਰਬਖਸ਼ ਕਾਲੋਨੀ, ਛੋਟਾ ਕਾਜੀਕੋਟ, ਪੱਡਾ ਕਾਲੋਨੀ, ਕੋਹੜ ਅਹਾਤਾ, ਗਰੀਨ ਸਿਟੀ, ਹੋਲੀ ਸਿਟੀ, ਮੁਹੱਲਾ ਜਸਵੰਤ ਸਿੰਘ, ਨੂਰਦੀ ਰੋਡ, ਪਲਾਸੌਰ ਰੋਡ, ਸ੍ਰੀ ਗੁਰੂ ਅਰਜਨ ਦੇਵ ਕਾਲੋਨੀ, ਜੈ ਦੀਪ ਕਾਲੋਨੀ, ਦੀਪ ਐਵੀਨਿਊ, ਫਤਿਹ ਚੱਕ, ਗੁਰੂ ਤੇਗ ਬਹਾਦਰ ਨਗਰ, ਸ੍ਰੀ ਗੁਰੂ ਤੇਗ ਬਹਾਦਰ ਨਗਰ ਫੇਜ਼ 2 ਅਤੇ ਨਿਊ ਦੀਪ ਐਵੀਨਿਊ ਤਰਨਤਾਰਨ ਆਦਿ ਏਰੀਏ ਬੰਦ ਰਹਿਣਗੇ। ਇਹ ਸੂਚਨਾ ਇੰਜੀ. ਨਰਿੰਦਰ ਸਿੰਘ ਉੱਪ ਮੰਡਲ ਅਫ਼ਸਰ ਸ਼ਹਿਰੀ ਤਰਨਤਾਰਨ, ਇੰਜੀ. ਗੁਰਭੇਜ ਸਿੰਘ ਢਿੱਲੋਂ ਜੇ.ਈ ਅਤੇ ਇੰਜੀ. ਮਨਜੀਤ ਸਿੰਘ ਜੇ.ਈ ਨੇ ਦਿੱਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 

  • Power outage
  • Hoshiarpur
  • Ludhiana
  • Tarn Taran
  • Mansa
  • Punjab
  • ਬਿਜਲੀ ਬੰਦ
  • ਹੁਸ਼ਿਆਰਪੁਰ
  • ਲੁਧਿਆਣਾ
  • ਤਰਨਤਾਰਨ
  • ਮਾਨਸਾ
  • ਪੰਜਾਬ

ਪਠਾਨਕੋਟ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੇਗਾਬਾਲੀਨ ਦਵਾਈ ਦੀ ਖੁੱਲ੍ਹੀ ਵਰਤੋਂ ਉੱਤੇ ਪਾਬੰਦੀ

NEXT STORY

Stories You May Like

  • electricity will be off tomorrow
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • government preparing for action against these platforms after meta
    META ਮਗਰੋਂ ਹੁਣ ਇਨ੍ਹਾਂ ਪਲੇਟਫਾਰਮਜ਼ ਖ਼ਿਲਾਫ਼ ਐਕਸ਼ਨ ਦੀ ਤਿਆਰੀ 'ਚ ਸਰਕਾਰ ! ਚਿੰਤਾ 'ਚ ਕੰਪਨੀਆਂ
  • fmcg companies prepare to increase prices  know the reason
    ਤਿਉਹਾਰਾਂ ਤੋਂ ਪਹਿਲਾਂ ਆਮ ਆਦਮੀ  ਨੂੰ ਝਟਕਾ, ਕੀਮਤਾਂ ਵਧਾਉਣ ਦੀ ਤਿਆਰੀ ’ਚ FMCG ਕੰਪਨੀਆਂ, ਜਾਣੋ ਵਜ੍ਹਾ
  • uncontrolled thar hits electric pole on roadside
    ਬੇਕਾਬੂ ਥਾਰ ਰੇਹੜੀ ਤੇ ਬਿਜਲੀ ਦੇ ਖੰਭੇ ’ਚ ਵੱਜੀ; 2 ਗਊਆਂ ਦੀ ਮੌਤ
  • highway jammed in punjab
    ਪੰਜਾਬ 'ਚ ਹਾਈਵੇਅ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
  • satnam singh sandhu rajya sabha
    MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਦਾ ਮੁੱਦਾ
  • punjab woman locked up in jail takes shocking step
    ਪੰਜਾਬ: ਹਵਾਲਾਤ 'ਚ ਬੰਦ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਪਰਿਵਾਰ ਨੇ ਪੁਲਸ 'ਤੇ ਲਾਏ ਗੰਭੀਰ ਇਲਜ਼ਾਮ
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
Trending
Ek Nazar
electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bjp made preparations for 2027 punjab assembly elections made this strategy
      2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
    • firing in rahimpur grain market of hoshiarpur
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਦਿਨ-ਦਿਹਾੜੇ ਚੱਲੀਆਂ ਅੰਨ੍ਹੇਵਾਹ...
    • girl was burned alive after being sprayed with sanitizer
      ਕੁੜੀ 'ਤੇ ਸੈਨੇਟਾਈਜ਼ਰ ਪਾ ਕੇ ਜ਼ਿੰਦਾ ਸਾੜਿਆ, ਪਿਤਾ ਤੇ ਚਾਚੇ ਦੇ ਕੰਮ 'ਤੇ ਜਾਣ...
    • school bus full of children catches fire in punjab
      ਪੰਜਾਬ 'ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਨੂੰ ਲੱਗੀ ਅੱਗ, ਧੂੰਏਂ ਨੇ ਘੁੱਟਿਆ ਦਮ,...
    • electricity meters meter application power corporation
      ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...
    • boy crossing ravi river
      ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...
    • wife brutally murdered
      ਵੱਡੀ ਵਾਰਦਾਤ : ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ, ਫਿਰ ਮਾਸੂਮ ਪੁੱਤ ਨੂੰ ਭੈਣ ਘਰ...
    • important news for students appearing for board exams
      ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
    • sewerage line  major accident  laborer
      ਸੀਵਰੇਜ ਲਾਈਨ ਦੀ ਖੁਦਾਈ ਦੌਰਾਨ ਵੱਡਾ ਹਾਦਸਾ, ਢਿੱਗ ਡਿੱਗਣ ਨਾਲ 2 ਮਜ਼ਦੂਰ ਮਿੱਟੀ...
    • massive fire breaks out in boiler of luke plant
      ਮੁਬਾਰਕਪੁਰ ਰੋਡ ਨੇੜੇ ਲੂਕ ਪਲਾਂਟ ਦੇ ਬਾਇਲਰ 'ਚ ਲੱਗੀ ਭਿਆਨਕ ਅੱਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +