Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    5:52:01 PM

  • businessman manav sardana  bought a super luxury penthouse worth 271 crores

    ਜਾਣੋ ਕੌਣ ਹਨ ਕਾਰੋਬਾਰੀ ਮਾਨਵ ਸਰਦਾਨਾ, ਜਿਨ੍ਹਾਂ ਨੇ...

  • punjabi youth in australia

    ਬਿਹਤਰ ਭਵਿੱਖ ਦੀ ਆਸ 'ਚ ਆਸਟ੍ਰੇਲੀਆ ਆਏ ਪੰਜਾਬੀ...

  • gurdwara sahib sewadar

    ਗੁਰੂਘਰ ਦੇ ਸੇਵਾਦਾਰ ਨਾਲ ਵਾਪਰੀ ਅਣਹੋਣੀ! ਹੋਈ...

  • 52 600 minimum wage and 2 92 fitment factor  big from 8th pay commission

    52,600 ਰੁਪਏ ਘੱਟੋ-ਘੱਟ ਤਨਖਾਹ ਅਤੇ 2.92 ਫਿਟਮੈਂਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ, ਹੁਣੇ ਕਰ ਲਓ ਤਿਆਰੀ

PUNJAB News Punjabi(ਪੰਜਾਬ)

Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ, ਹੁਣੇ ਕਰ ਲਓ ਤਿਆਰੀ

  • Edited By Baljit Singh,
  • Updated: 15 Jan, 2026 08:21 PM
Punjab
punjab power cut
  • Share
    • Facebook
    • Tumblr
    • Linkedin
    • Twitter
  • Comment

ਧਰਮਕੋਟ (ਸਤੀਸ਼) : 66 ਕੇ. ਵੀ. ਸਬ ਸਟੇਸ਼ਨ ਕੋਟ ਮੁਹੰਮਦ ਖਾਂ ਅਤੇ 66 ਕੇ. ਵੀ. ਸਬ ਸਟੇਸ਼ਨ ਅਮੀਵਾਲਾ ਤੋਂ ਚਲਦੇ ਸਾਰੇ 11 ਕੇ. ਵੀ. ਫੀਡਰ ਏ. ਪੀ. ਖੇਤੀਬਾੜੀ ਅਰਬਨ ਅਤੇ ਯੂ. ਪੀ. ਐੱਸ. ਫੀਡਰ ਮਿਤੀ 16 ਜਨਵਰੀ ਨੂੰ ਸਮਾਂ ਸਵੇਰੇ 10:30 ਤੋਂ ਦੁਪਿਹਰ 2.30 ਵਜੇ ਤੱਕ ਅਤੇ 1 ਤੋਂ 4.30 ਵਜੇ ਤੱਕ ਸਾਲਾਨਾ ਜ਼ਰੂਰੀ ਮੈਂਟੀਨੈਸ ਕਰਨ ਕਰ ਕੇ ਬਿਜਲੀ ਸਪਲਾਈ ਬੰਦ ਰਹੇਗੀ, ਇਹ ਜਾਣਕਾਰੀ ਇੰਜੀਨੀਅਰ ਸੁਖਚੈਨ ਸਿੰਘ ਐੱਸ. ਡੀ. ਓ. ਪੀ. ਐੱਸ. ਪੀ. ਸੀ. ਐੱਲ. ਧਰਮਕੋਟ ਵਲੋਂ ਦਿੱਤੀ ਗਈ।

ਨੂਰਪੁਰਬੇਦੀ (ਸੰਜੀਵ ਭੰਡਾਰੀ)-ਐੱਸ.ਡੀ.ਓ. ਪੰਜਾਬ ਰਾਜ ਪਾਵਰਕਾਮ ਲਿਮਿਟਡ ਉਪ ਸੰਚਾਲਨ ਮੰਡਲ ਦਫਤਰ ਸਿੰਘਪੁਰ (ਨੂਰਪੁਰਬੇਦੀ) ਇੰਜੀਨੀਅਰ ਅਖਿਲੇਸ਼ ਕੁਮਾਰ ਦੇ ਹਵਾਲੇ ਨਾਲ ਜਾਰੀ ਕੀਤੇ ਗਏ ਇਕ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਪਾਵਰਕਾਮ ਦੇ ਜੇ.ਈ. ਰੋਹਿਤ ਕੁਮਾਰ ਨੇ ਦੱਸਿਆ ਕਿ ਬਿਜਲੀ ਲਾਈਨਾਂ ਦੀ ਜ਼ਰੂਰੀ ਮੁਰੰਮਤ ਕੀਤੇ ਜਾਣ ਦੇ ਚਲਦਿਆਂ ਹਾਸਲ ਹੋਏ ਪਰਮਿਟ ਦੇ ਤਹਿਤ 11 ਕੇ.ਵੀ. ਨੂਰਪੁਰਬੇਦੀ ਫੀਡਰ ਅਧੀਨ ਪੈਂਦੇ ਸੈਣੀਮਾਜਰਾ, ਜੇਤੇਵਾਲ (ਸਿੰਬਲ ਮਾਜਰਾ) ਅਤੇ ਨੂਰਪੁਰਬੇਦੀ ਆਦਿ ਪਿੰਡਾਂ ਦੀ 16 ਜਨਵਰੀ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਸਪਲਾਈ ਬੰਦ ਰੱਖੀ ਜਾਵੇਗੀ। ਚਲਦੇ ਕੰਮ ਕਾਰਨ ਬਿਜਲੀ ਬੰਦ ਰਹਿਣ ਦਾ ਸਮਾਂ ਘੱਟ ਜਾਂ ਵੱਧ ਵੀ ਹੋ ਸਕਦਾ ਹੈ ਜਿਸ ਕਰ ਕੇ ਖਪਤਕਾਰ ਬਿਜਲੀ ਦਾ ਬਦਲਵਾਂ ਪ੍ਰਬੰਧ ਕਰ ਕੇ ਰੱਖਣ।

ਟਾਂਡਾ ਉੜਮੁੜ (ਮੋਮੀ)- ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਅਧੀਨ ਚਲਦੇ 132 ਕੇ. ਵੀ. ਬਿਜਲੀ ਘਰ ਟਾਂਡਾ ਤੇ 11 ਕੇ.ਵੀ. ਹਰਸੀ ਪਿੰਡ ਫੀਡਰ ਦੀ ਬਿਜਲੀ ਸਪਲਾਈ 16 ਜਨਵਰੀ ਨੂੰ ਬੰਦ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਕਾਰਜਕਾਰੀ ਇੰਜੀਨੀਅਰ ਸਬ ਅਰਬਨ ਟਾਂਡਾ ਸੁਖਵੰਤ ਸਿੰਘ ਨੇ ਦੱਸਿਆ ਕਿ ਜ਼ਰੂਰੀ ਮੁਰੰਮਤ ਕਾਰਨ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਹਰਸੀ ਪਿੰਡ ਫੀਡਰ ਦੀ ਬਿਜਲੀ ਬੰਦ ਰਹੇਗੀ। ਜਿਸ ਕਾਰਨ ਪਿੰਡ ਰਸੂਲਪੁਰ, ਜੌਹਲਾਂ, ਹਰਸੀ ਪਿੰਡ ਅਤੇ ਨੰਗਲ ਖੁੰਗਾ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਉਨ੍ਹਾਂ ਬਿਜਲੀ ਬੰਦ ਦੌਰਾਨ ਖਪਤਕਾਰਾਂ ਕੋਲੋਂ ਸਹਿਯੋਗ ਦੀ ਮੰਗ ਕੀਤੀ ਹੈ।

ਭਲਕੇ ਬਿਜਲੀ ਬੰਦ ਰਹੇਗੀ
ਕੋਟਕਪੂਰਾ (ਨਰਿੰਦਰ)-
ਇੰਜੀਨੀਅਰ ਚੁਨੀਸ਼ ਜੈਨ ਐੱਸ. ਡੀ. ਓ. ਸਿਟੀ ਸਬ-ਡਵੀਜ਼ਨ ਪੀ. ਐੱਸ. ਪੀ. ਸੀ. ਐੱਲ. ਕੋਟਕਪੂਰਾ ਤੋਂ ਮਿਲੀ ਜਾਣਕਾਰੀ ਮੁਤਾਬਕ 132 ਕੇ. ਵੀ. ਗਰਿੱਡ ਕੋਟਕਪੂਰਾ-1 ਤੋਂ ਚਲਦੇ 11 ਕੇ. ਵੀ. ਫੈਕਟਰੀ ਰੋਡ ਫੀਡਰ ਅਤੇ ਗੋਬਿੰਦ ਇਸਟੇਟ ਫੀਡਰ ਜ਼ਰੂਰੀ ਮੁਰੰਮਤ ਕਾਰਨ 17 ਜਨਵਰੀ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹਿਣਗੇ। ਇਸ ਨਾਲ ਮੁਕਤਸਰ ਰੋਡ, ਫੈਕਟਰੀ ਰੋਡ, ਮੁਹੱਲਾ ਨਿਰਮਨਪੁਰਾ, ਗੋਬਿੰਦਪੁਰੀ, ਚੋਪੜਾ ਬਾਗ਼, ਹਰੀਨੌ ਰੋਡ, ਮਾਲ ਗੋਦਾਮ ਰੋਡ ਤੇ ਫ਼ੌਜੀ ਰੋਡ ਆਦਿ ਇਲਾਕਿਆਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ।

16 ਤੋਂ 21 ਜਨਵਰੀ ਤੱਕ ਬਿਜਲੀ ਬੰਦ ਰਹੇਗੀ
ਦੇਵੀਗੜ੍ਹ (ਨੌਗਾਵਾਂ)-
ਪੀ. ਐੱਸ. ਪੀ. ਸੀ. ਐੱਲ. ਉੱਪ ਮੰਡਲ ਦਫਤਰ ਦੇਵੀਗੜ੍ਹ ਦੇ ਸਹਾਇਕ ਇੰਜੀਨੀਅਰ ਸੰਚਾਲਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇ. ਵੀ. ਗਰਿੱਡ ਭੁੰਨਰਹੇੜੀ ਤੇ 66 ਕੇ. ਵੀ. ਲਾਈਨ ਦਾ ਜ਼ਰੂਰੀ ਕੰਮ ਕਰਨ ਲਈ ਉਕਤ ਗਰਿੱਡ ਤੋਂ ਚਲਦੇ ਸਾਰੇ ਫੀਡਰਾਂ ਦੀ ਸਪਲਾਈ ਮਿਤੀ 16 ਜਨਵਰੀ 2026 ਤੋਂ 21 ਜਨਵਰੀ 2026 ਤੱਕ ਸਵੇਰੇ 9.00 ਤੋਂ ਸ਼ਾਮ 5.00 ਵਜੇ ਤੱਕ ਬੰਦ ਰਿਹਾ ਕਰੇਗੀ। ਖੇਤਾਂ ਵਾਲੇ ਫੀਡਰਾਂ ਦੀ ਸਪਲਾਈ ਦਿਨ ਦੀ ਬਿਜਾਏ ਰਾਤ ਨੂੰ ਮਿਲਿਆ ਕਰੇਗੀ। ਆਮ ਪਬਲਿਕ ਤੋਂ ਬਿਜਲੀ ਬੰਦ ਰਹਿਣ ਕਾਰਨ ਹੋਣ ਵਾਲੀ ਅਸੁਵਿਧਾ ਲਈ ਸਹਿਯੋਗ ਦੀ ਮੰਗ ਕੀਤੀ ਜਾਂਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Punjab
  • power outage
  • Moga
  • Rupnagar
  • Patiala
  • Hoshiarpur
  • ਪੰਜਾਬ
  • ਬਿਜਲੀ ਬੰਦ
  • ਮੋਗਾ
  • ਰੂਪਨਗਰ
  • ਪਟਿਆਲਾ
  • ਹੁਸ਼ਿਆਰਪੁਰ

ਸੁਧੀਰ ਸਵੀਟਸ ਗੋਲੀਕਾਂਡ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ! 4 ਮੁਲਜ਼ਮ ਕੀਤੇ ਗ੍ਰਿਫਤਾਰ

NEXT STORY

Stories You May Like

  • electricity will be off tomorrow
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ ਬੱਤੀ
  • bmw preparing for major layoffs  will cut 8 000 jobs by the end of 2027
    ਵੱਡੀ ਛਾਂਟੀ ਦੀ ਤਿਆਰੀ ਕਰ ਰਹੀ BMW! ਸਾਲ 2027 ਦੇ ਅੰਤ ਤੱਕ ਕਰੇਗੀ 8,000 ਨੌਕਰੀਆਂ 'ਚ ਕਟੌਤੀ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
  • punjab bandh trade union
    ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ
  • government buses remain closed in punjab today
    ਪੰਜਾਬ 'ਚ ਅੱਜ ਵੀ ਸਰਕਾਰੀ ਬੱਸਾਂ ਬੰਦ, ਸਫ਼ਰ ਕਰਨ ਤੋਂ ਪਹਿਲਾਂ ਪੜ੍ਹ ਲਓ ਤਾਜ਼ਾ ਅਪਡੇਟ
  • alarm bell for electricity consumers of punjab
    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਪਾਵਰਕਾਮ ਨੇ ਵੱਡਾ ਐਕਸ਼ਨ ਲੈਂਦਿਆਂ ਕਰ' ਤੀ ਸਖ਼ਤ ਕਾਰਵਾਈ
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
Trending
Ek Nazar
ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • former mla darshan singh kotfatta joins bjp
      ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ...
    • fir case
      50 ਲੱਖ ਰੁਪਏ ਦੀ ਰੰਗਦਾਰੀ ਮੰਗਣ ਵਾਲੇ ਅਣਪਛਾਤੇ ਵਿਅਕਤੀ 'ਤੇ ਪਰਚਾ ਦਰਜ
    • hoshiarpur tanda
      ਵੱਡੀ ਪਹਿਲਕਦਮੀ: ਪ੍ਰਵਾਸੀ ਪੰਜਾਬੀ ਨੌਜਵਾਨ ਨੇ ਮਾਂ ਦੀ ਯਾਦ 'ਚ ਗੁਰੂ ਘਰ ਨੂੰ...
    • punjab flood like situation
      ਪੰਜਾਬ ਦੇ ਇਸ ਇਲਾਕੇ 'ਚ ਬਣੇ ਹੜ੍ਹ ਵਰਗੇ ਹਾਲਾਤ! ਮੁੱਖ ਸੜਕ ਵੀ ਹੋਈ ਬੰਦ
    • harjinder singh case update
      ਹਰਜਿੰਦਰ ਸਿੰਘ ਕਤਲਕਾਂਡ 'ਚ ਪੁਲਸ ਦੇ ਸਨਸਨੀਖੇਜ਼ ਖ਼ੁਲਾਸੇ
    • man arrested case
      32 ਬੋਰ ਪਿਸਤੌਲ, ਮੈਗਜ਼ੀਨ ਤੇ ਜ਼ਿੰਦਾ ਰੌਂਦ ਸਮੇਤ ਇਕ ਗ੍ਰਿਫ਼ਤਾਰ, ਮਾਮਲਾ ਦਰਜ
    • clash between police and miscreants
      ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ ਗੋਲੀਆਂ ਨਾਲ ਮੁਲਜ਼ਮ ਜ਼ਖਮੀ
    • shocking incident in ludhiana
      ਪਾਣੀ ਪਿੱਛੇ ਹੋਈ ਲੜਾਈ ਮਗਰੋਂ ਬਜ਼ੁਰਗ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • rain in bathinda provides great relief from heat and humidity
      ਬਠਿੰਡਾ ’ਚ ਮੀਂਹ ਨੇ ਗਰਮੀ ਤੇ ਹੁੰਮਸ ਤੋਂ ਦਿਵਾਈ ਵੱਡੀ ਰਾਹਤ
    • shots fired in bathinda tehsil complex
      ਬਠਿੰਡਾ ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਇੱਧਰ-ਉੱਧਰ ਭੱਜਣ ਲੱਗੇ ਲੋਕ, ਲੱਕ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +