Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    9:31:04 PM

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • big action punjab police employee slaps boy in jalandhar

    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ...

  • heavy rain warning in punjab big forecast till september 8

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ...

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut

PUNJAB News Punjabi(ਪੰਜਾਬ)

ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut

  • Edited By Rakesh,
  • Updated: 23 Feb, 2026 07:29 AM
Punjab
punjab power cut
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਕਈ ਇਲਾਕਿਆਂ ਵਿਚ ਭਲਕੇ ਯਾਨੀ ਕਿ ਸੋਮਵਾਰ ਨੂੰ ਲੰਬਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਅਤੇ ਮੈਨਟੀਨੈਂਸ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ ਵਿਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ।  

ਜਲੰਧਰ ਵਿੱਚ ਬਿਜਲੀ ਬੰਦ ਰਹੇਗੀ

ਜਲੰਧਰ, (ਪੁਨੀਤ)- 23 ਫਰਵਰੀ ਨੂੰ 11 ਕੇ. ਵੀ. ਵਰਿਆਮ ਨਗਰ ਫੀਡਰ ਅਧੀਨ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਬਿਜਲੀ ਬੰਦ ਰਹੇਗੀ। ਇਸ ਕਾਰਨ ਉਕਤ ਫੀਡਰ ਅਧੀਨ ਆਉਂਦੇ ਇਲਾਕੇ ਕੂਲ ਰੋਡ, ਪੁੱਡਾ ਮਾਰਕੀਟ, ਜਯੋਤੀ ਨਗਰ, ਵਰਿਆਮ ਨਗਰ, ਜੌਹਲ ਮਾਰਕੀਟ, ਮੋਤਾ ਸਿੰਘ ਨਗਰ ਅਤੇ ਆਲੇ-ਦੁਆਲੇ ਦੇ ਇਲਾਕੇ ਪ੍ਰਭਾਵਿਤ ਹੋਣਗੇ।

ਸੁਲਤਾਨਪੁਰ ਲੋਧੀ ਵਿੱਚ ਬੰਦ ਰਹੇਗੀ ਬਿਜਲੀ 

ਸੁਲਤਾਨਪੁਰ ਲੋਧੀ, (ਧੰਜੂ)- ਪੰਜਾਬ ਪਾਵਰਕਾਮ ਕਾਰਪੋਰੇਸ਼ਨ ਗਰਿੱਡ ਤਲਵੰਡੀ ਚੌਧਰੀਆਂ ਤੋਂ ਚੱਲਣ ਵਾਲੇ ਸਾਰੇ ਫੀਡਰ 23 ਤਰੀਕ ਨੂੰ ਬੰਦ ਰਹਿਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਜੀਨੀਅਰ ਜੋਗਿੰਦਰ ਸਿੰਘ ਉਪ ਮੰਡਲ ਟਿੱਬਾ ਅਤੇ ਜੇ. ਈ. ਕੁਲਦੀਪ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ 66 ਕੇ. ਵੀ. ਸੁਲਤਾਨਪੁਰ ਲੋਧੀ ਤੋਂ ਤਲਵੰਡੀ ਚੌਧਰੀਆਂ ਤੱਕ ਲਾਈਨ ਦੀ ਉਸਾਰੀ ਦਾ ਕੰਮ ਕਰਵਾਇਆ ਜਾਣਾ ਹੈ, ਜਿਸ ਕਾਰਨ 23 ਤਰੀਕ ਨੂੰ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਬਿਜਲੀ ਬੰਦ ਰਹੇਗੀ। ਤਲਵੰਡੀ ਚੌਧਰੀਆਂ ਗਰਿੱਡ ਨਾਲ ਲੱਗਦੇ ਪਿੰਡ ਬਿਜਲੀ ਸਪਲਾਈ ਤੋਂ ਪ੍ਰਭਾਵਿਤ ਰਹਿਣਗੇ।

ਤਪਾ ਮੰਡੀ 'ਚ ਬਿਜਲੀ ਸਪਲਾਈ ਬੰਦ ਰਹੇਗੀ

ਤਪਾ ਮੰਡੀ, (ਸ਼ਾਮ, ਗਰਗ)- 66 ਕੇ. ਵੀ. ਗਰਿੱਡ ਸਬ-ਸ਼ਟੇਸ਼ਨ ਧੋਲਾ ’ਤੇ ਜ਼ਰੂਰੀ ਮੁਰੰਮਤ ਲਈ ਦਿਹਾਤੀ ਫੀਡਰ ਕਿਰਪਾਲ ਸਿੰਘ ਵਾਲਾ, ਧੋਲਾ ਦਿਹਾਤੀ ਫਤਿਹਪੁਰ ਪਿੰਡੀ, ਕੋਠੇ ਪਾਲੀਕੇ, ਅੜੀਸਰ, ਦਿਤੂਆਣਾ, ਪੰਚਾਇਤੀ ਟੱਕਾ ਤੇ ਤਾਜੋਕੇ ਰੋਡ ਦੀ ਬਿਜਲੀ ਸਪਲਾਈ 23 ਅਤੇ 24 ਫਰਵਰੀ ਨੂੰ ਪੂਰਾ ਸਮੇਂ ਲਈ ਬੰਦ ਰਹੇਗੀ। ਇਹ ਜਾਣਕਾਰੀ ਪਾਵਰਕਾਮ ਦੇ ਐੱਸ. ਡੀ. ਓ ਸੁਖਵਿੰਦਰ ਸਿੰਘ ਨੇ ਦਿੱਤੀ।

ਨੂਰਪੁਰਬੇਦੀ 'ਚ ਲੱਗੇਗਾ ਲੰਬਾ ਪਾਵਰ ਕੱਟ

ਨੂਰਪੁਰਬੇਦੀ, (ਸੰਜੀਵ ਭੰਡਾਰੀ)- ਐੱਸ.ਡੀ.ਓ. ਪੰਜਾਬ ਰਾਜ ਪਾਵਰਕਾਮ ਲਿਮਿਟਡ ਉਪ ਸੰਚਾਲਨ ਮੰਡਲ ਦਫਤਰ ਸਿੰਘਪੁਰ (ਨੂਰਪੁਰਬੇਦੀ) ਦੇ ਹਵਾਲੇ ਨਾਲ ਜਾਰੀ ਕੀਤੇ ਗਏ ਇਕ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਵਿਭਾਗ ਦੇ ਜੇ.ਈ. ਰੋਹਿਤ ਕੁਮਾਰ ਨੇ ਦੱਸਿਆ ਕਿ ਬਿਜਲੀ ਲਾਈਨਾਂ ਦੀ ਜ਼ਰੂਰੀ ਮੁਰੰਮਤ ਕੀਤੇ ਜਾਣ ਦੇ ਚਲਦਿਆਂ ਹਾਸਲ ਹੋਏ ਪਰਮਿਟ ਦੇ ਤਹਿਤ 11 ਕੇ.ਵੀ. ਬੜਵਾ ਫੀਡਰ ਅਧੀਨ ਪੈਂਦੇ ਬਸੀ, ਚਨੌਲੀ, ਬੜਵਾ, ਲਾਲਪੁਰ, ਚੈਹਿੜ ਮਜਾਰਾ, ਮੀਰਪੁਰ, ਭਟੋਲੀ, ਸਸਕੌਰ, ਖੇੜੀ, ਰੌਲੀ, ਝਿੰਜੜੀ, ਮਾਜਰਾ, ਮੂਸਾਪੁਰ, ਸ਼ਾਹਪੁਰ ਬੇਲਾ, ਲਖਣੋ, ਕੂੰਭੇਵਾਲ ਤੇ ਸੇਖਪੁਰ ਆਦਿ ਪਿੰਡਾਂ ਦੀ ਘਰੇਲੂ ਬਿਜਲੀ ਸਪਲਾਈ 23 ਫਰਵਰੀ ਨੂੰ ਸਵੇਰੇ 10 ਤੋਂ ਸ਼ਾਮੀ 4 ਵਜੇ ਤੱਕ ਬੰਦ ਰੱਖੀ ਜਾਵੇਗੀ।

ਚਲਦੇ ਕੰਮ ਕਾਰਨ ਬਿਜਲੀ ਬੰਦ ਰਹਿਣ ਦਾ ਸਮਾਂ ਘੱਟ ਜਾਂ ਵੱਧ ਵੀ ਹੋ ਸਕਦਾ ਹੈ ਜਿਸ ਕਰ ਕੇ ਖਪਤਕਾਰ ਆਪਣੀ ਜ਼ਰੂਰਤ ਮੁਤਾਬਕ ਬਿਜਲੀ ਦਾ ਬਦਲਵਾਂ ਪ੍ਰਬੰਧ ਕਰ ਕੇ ਰੱਖਣ।

ਰਾਹੋਂ 'ਚ ਬਿਜਲੀ ਬੰਦ ਰਹੇਗੀ

ਰਾਹੋਂ, (ਪ੍ਰਭਾਕਰ)- 66 ਕੇ. ਵੀ. ਸਬ ਸਟੇਸ਼ਨ ਰਾਹੋਂ ਵਿਖੇ ਪਾਵਰ ਟ/ਫ ਟੀ,1 ਟੀ 2 ਦੀ ਜ਼ਰੂਰੀ ਮੈਨੀਟੈਂਸ਼ਨ ਹੋਣ ਕਰਕੇ ਇਥੋਂ ਚੱਲਦੇ ਸਾਰੇ ਪਿੰਡਾਂ ਤੇ ਮੋਟਰਾਂ ਦੀ ਸਪਲਾਈ 23 ਫਰਵਰੀ ਦਿਨ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ। ਇਹ ਜਾਣਕਾਰੀ 66 ਕੇ. ਵੀ. ਸਬ ਸਟੇਸ਼ਨ ਇੰਚਾਰਜ ਜੇ.ਈ. ਅਤਿੰਦਰ ਸਿੰਘ ਵੱਲੋਂ ਦਿੱਤੀ ਗਈ। ਇਸ ਦੇ ਨਾਲ ਹੀ ਜੇ.ਈ. ਮੋਹਨ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਅੱਜ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਸਾਰੇ ਰਾਹੋ ਸ਼ਹਿਰ, ਨਵਾਂ ਸ਼ਹਿਰ ਰੋਡ, ਜਾਡਲਾ ਰੋਡ, ਸਕੂਲਾਂ, ਕਾਲਜਾਂ, ਦਫਤਰ, ਹਸਪਤਾਲਾਂ, ਮੋਟਰਾਂ, ਟਿਊਬਲਾਂ, ਮੇਨ ਬਾਜ਼ਾਰ ਦੇ ਆਸ-ਪਾਸ ਇਲਾਕੇ ਦੇ ਘਰ ਦੁਕਾਨਾਂ ਆਦੀ ਦੀ ਬਿਜਲੀ ਦੀ ਸਪਲਾਈ ਬੰਦ ਰਹੇਗੀ।

ਹਾਜੀਪੁਰ ਵਿੱਚ ਬਿਜਲੀ ਰਹੇਗੀ ਬੰਦ 

ਹਾਜੀਪੁਰ, (ਜੋਸ਼ੀ)- ਸਹਾਇਕ ਕਾਰਜਕਾਰੀ ਇੰਉਪਮੰਡਲ ਹਾਜੀਪੁਰ ਇੰਜੀ. ਰੂਪ ਲਾਲ ਨੇ ਦਸਿਆ ਹੈ ਕਿ 23 ਫਰਬਰੀ ਨੂੰ 66 ਕੇ. ਵੀ. ਸਬ-ਸਟੇਸ਼ਨ ਹਾਜੀਪੁਰ ਦੀ ਜ਼ਰੂਰੀ ਮੁਰੰਮਤ ਕਰਨ ਕਰ ਕੇ 66 ਕੇ. ਵੀ. ਹਾਜੀਪੁਰ ਤੋਂ ਚਲਦੇ ਸਾਰੇ 11 ਕੇ. ਵੀ. ਬਾਹਰੀ ਫੀਡਰ ਸਵੇਰੇ 10 ਵਜੇ ਤੋਂ 4 ਵਜੇ ਤੱਕ ਬੰਦ ਰਹਿਣ ਕਰ ਕੇ ਬਿਜਲੀ ਸਪਲਾਈ ਬੰਦ ਰਹੇਗੀ।

  • punjab
  • long powercut
  • electricity department

ਅਕਾਲੀ ਦਲ ਨੂੰ ਸਮਰਥਨ ਦੇਣ ਮਗਰੋਂ 'ਆਪ' ਸਰਕਾਰ ਨੇ ਨਾਨਕਸਰ ਵਾਲੇ ਸੰਤਾਂ ਦੀ ਸੁਰੱਖਿਆ ਲਈ ਵਾਪਸ: ਸੁਖਬੀਰ ਬਾਦਲ

NEXT STORY

Stories You May Like

  • electricity will be off tomorrow long power cut
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • the power will be out tomorrow
    ਭਲਕੇ ਬਿਜਲੀ ਬੰਦ ਰਹੇਗੀ
  • iffjk 2026 film stars festival to be held in jammu and kashmir
    IFFJK 2026: ਜੰਮੂ-ਕਸ਼ਮੀਰ 'ਚ ਫਿਲਮੀ ਸਿਤਾਰਿਆਂ ਦਾ ਲੱਗੇਗਾ ਮੇਲਾ, ਵੱਡੇ ਖੁਲਾਸੇ ਦੀ ਤਿਆਰੀ
  • punjab schools school buses school closures
    ਭਲਕੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ ਰਹਿਣਗੇ ਬੰਦ
  • heavy rains expected tomorrow imd issues alert in these states
    ਮੌਸਮ ਵਿਭਾਗ ਦੀ ਚਿਤਾਵਨੀ, ਭਲਕੇ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • heavy rains expected tomorrow
    ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • oracle preparing for another big layoff  india impact
    ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
Trending
Ek Nazar
hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fbi s most wanted fugitive arrested in jalandhar scam in snap scheme
      ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
    • big action punjab police employee slaps boy in jalandhar
      ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
    • heavy rain warning in punjab big forecast till september 8
      ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
    • thind eye hospital candlelight march in jalandhar
      ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
    • sc has issued orders to many states including punjab
      ਪੰਜਾਬ ਸਮੇਤ ਕਈ ਸੂਬਿਆਂ ਨੂੰ SC ਨੇ ਜਾਰੀ ਕਰ'ਤੇ ਹੁਕਮ, ਹੁਣ ਇੰਨੇ ਸਾਲ ਦੀ ਉਮਰ...
    • malerkotla police action
      ਮਾਲੇਰਕੋਟਲਾ ਪੁਲਸ ਵੱਲੋਂ 3 ਹਥਿਆਰਬੰਦ ਹਿਸਟਰੀਸ਼ੀਟਰ ਗ੍ਰਿਫ਼ਤਾਰ, ਦੋ ਦੇਸੀ ਪਿਸਤੌਲ...
    • 600 kg fake paneer recovered
      ਪੰਜਾਬ 'ਚੋਂ ਮਿਲਿਆ 600 ਕਿੱਲੋ ਨਕਲੀ ਪਨੀਰ! ਪੁਲਸ ਨੇ ਗ੍ਰਿਫ਼ਤਾਰ ਕੀਤਾ ਮੁਲਜ਼ਮ
    • punjab government s decision on da case
      DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ...
    • punjab lehragaga news
      ਪੰਜਾਬ 'ਚ ਮੁੰਡੇ ਦਾ ਕਤਲ! ਕਾਤਲ ਨੇ 12 ਬੋਰ ਲਾਇਸੰਸੀ ਰਾਈਫ਼ਲ ਨਾਲ ਵਰ੍ਹਾਈਆਂ...
    • captain amarinder singh asks pm modi about the meaning of mental naxalism
      'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +